ਪ੍ਰਧਾਨ ਬੀਬੀ ਜਗੀਰ ਕੌਰ ਨੇ ਖਿਡਾਰਨ ਨੂੰ ਦਿੱਤਾ ਇਕ ਲੱਖ ਦੀ ਸਨਮਾਨਿਤ ਰਾਸ਼ੀ ਦਾ ਚੈਕ ਅੰਮ੍ਰਿਤਸਰ, 6 ਜਨਵਰੀ (ਗੁਰਪ੍ਰੀਤ ਸਿੰਘ) – ਸੀਨੀਅਰ ਕੌਮੀ ਖੇਡਾਂ ਦੌਰਾਨ ਤੀਰ ਅੰਦਾਜ਼ੀ ਵਿਚ ਸੋਨੇ ਦਾ ਤਮਗਾ ਜਿੱਤਣ ’ਤੇ ਪ੍ਰਭਜੋਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਖ਼ਾਲਸਾ ਕਾਲਜ ਪਟਿਆਲਾ ਨਾਲ ਸਬੰਧਤ ਇਸ ਖਿਡਾਰਣ ਨੂੰ ਸ਼੍ਰੋਮਣੀ ਕਮੇਟੀ ਦੇ …
Read More »Daily Archives: January 6, 2021
ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ
ਸਿੱਖ ਧਰਮ ਇਤਿਹਾਸ ਨਾਲ ਸਬੰਧਤ ਆ ਰਹੀਆਂ ਸ਼ਤਾਬਦੀਆਂ ਸਬੰਧੀ ਕੀਤਾ ਵਿਚਾਰ ਵਟਾਂਦਰਾ ਅੰਮ੍ਰਿਤਸਰ, 6 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਬੀਤੇ ਕੱਲ੍ਹ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਆ ਰਹੀਆਂ ਸ਼ਤਾਬਦੀਆਂ ਸਬੰਧੀ ਵਿਚਾਰ-ਵਟਾਂਦਰਾਂ ਕੀਤਾ ਗਿਆ।ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ
ਅੰਮ੍ਰਿਤਸਰ, 6 ਜਨਵਰੀ (ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਅਰਦਾਸ ਭਾਈ ਸੁਲਤਾਨ ਸਿੰਘ ਨੇ …
Read More »ਸ੍ਰੀ ਹਜ਼ੂਰ ਸਾਹਿਬ ਲਈ ਰੇਲ ਗੱਡੀਆਂ ਤੇ ਹਵਾਈ ਸੇਵਾ ਮੁੜ ਤੋਂ ਚਾਲੂ ਕੀਤੀ ਜਾਵੇ – ਭੁਪਿੰਦਰ ਸਿੰਘ ਮਿਨਹਾਸ
ਹਜ਼ੂਰ ਸਾਹਿਬ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਲਈ ਭਾਰਤ ਸਰਕਾਰ ਦੇ ਰੇਲ ਵਿਭਾਗ ਅਤੇ ਹਵਾਬਾਜ਼ੀ ਮੰਤਰਾਲੇ ਵਲੋਂ ਰੇਲ ਅਤੇ ਹਵਾਈ ਸੇਵਾ ਸ਼ੁਰੂ ਕੀਤੀਆਂ ਗਈਆਂ ਸਨ।ਪਿਛਲੇ ਸਾਲ ਕਰੋਨਾ ਮਹਾਮਾਰੀ ਕਾਰਨ 22 ਮਾਰਚ 2020 ਤੋਂ ਰੇਲ ਸੇਵਾ ਅਤੇ ਹਵਾਈ ਸੇਵਾ ਤੇ ਪਾਬੰਦੀ ਲਗਾ ਦਿੱਤੀ ਗਈ ਸੀ।ਗੁਰਦਵਾਰਾ ਸਚਖੰਡ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ …
Read More »ਮੇਅਰ ਵਲੋਂ ਸੰਤ ਕਬੀਰ ਐਵੀਨਿਊ ਕਲੌਨੀ ‘ਚ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ/ ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੂਰਬੀ ਦੀ ਵਾਰਡ ਨੰ: 20 ਦੇ ਸੰਤ ਕਬੀਰ ਐਵੀਨਿਊ ਅਤੇ ਵੇਰਕਾ ਵਿਖੇ ਵੱਖ-ਵੱਖ ਗਲੀਆਂ ’ਚ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਸ਼ੁਰੂ ਕਰਵਾਏ ਗਏ।ਇਸ ਦੇ ਨਾਲ ਹੀ ਉਨਾਂ ਨੇ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ‘ਅਮਰੁਤ ਪ੍ਰਾਜੈਕਟ’ ਅਧੀਨ ਨਵੀਆਂ ਵਾਟਰ ਸਪਲਾਈ ਲਾਈਨਾਂ ਵਿਛਾੳਣ …
Read More »ਕੋਰਸਾਂ ਲਈ ਅਰਜ਼ੀਆਂ ਦੀ ਆਖਰੀ ਮਿਤੀ 31 ਜਨਵਰੀ ਤੱਕ ਵਧਾਈ
ਅੰਮ੍ਰਿਤਸਰ, 6 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਮੁੱਖ ਕੈਂਪਸ ਵਿਖੇ ਸ਼ੁਰੂ ਕੀਤੇ ਗਏ ਦਸਵੀਂ/ਬਾਰਵ੍ਹੀਂ ਪਾਸ ਲੜਕੇ ਲੜਕੀਆਂ ਲਈ ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਲਈ ਦਾਖਲਾ ਲੈਣ ਅੰਤਿਮ ਮਿਤੀ ਵਧਾ ਕੇ 31 ਜਨਵਰੀ ਕਰ ਦਿੱਤੀ ਹੈ। ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਅਰੋੜਾ ਨੇ ਦੱਸਿਆ …
Read More »Last date extended for GNDU Certificate Courses
Amritsar, January 6 (Punjab Post Bureau) – The lifelong learning department of Guru Nanak Dev University has extended last date till January 31 for admission in six month certificate courses for tenth & 10+2 pass men and women without age limit. Dr. Saroj Arora Director said that for further information, student could contact University website www.gndu.ac.in/lifelong/default.aspx.
Read More »ਸਰਕਾਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ-ਅਧਿਆਪਕ ਮਿਲਣੀ ਅੱਜ ਤੋਂ
ਸਕੂਲ ਮੁਖੀ ਵਿਦਿਆਰਥੀ ਹਿੱਤ ‘ਚ ਚਲਾਈਆਂ ਗਤੀਵਿਧੀਆਂ ਨੂੰ ਪ੍ਰੋਜੈਕਟਰ ਰਾਹੀਂ ਪੇਸ਼ ਕਰਨ- ਡੀ.ਈ.ਓ ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ‘ਚ ਪਹਿਲੀ ਤੋਂ ਬਾਰਵੀਂ ਜਮਾਤ ਤੱਕ ਦੇ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਦਸੰਬਰ ਮਹੀਨੇ ਕੀਤੇ ਮੁਲਾਂਕਣ ਦਾ ਵਿਸ਼ਲੇਸ਼ਣ ਕਰਨ ਲਈ ਦੋ ਰੋਜ਼ਾ ਮਾਪੇ-ਅਧਿਆਪਕ ਮਿਲਣੀ ਅੱਜ ਤੋਂ ਕਰਵਾਈ ਜਾ ਰਹੀ ਹੈ।ਜਿਸ ਵਿੱਚ ਸਕੂਲ …
Read More »ਡਾਕ ਵਿਭਾਗ ਨੇ ਰੋਡ ਟਰਾਂਸਪੋਰਟ ਨੈਟਵਰਕ ਦੇ ਅਧੀਨ ਮੇਲ ਮੋਟਰ ਸੇਵਾ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਕੋਵਿਡ-19 ਮਹਾਂਮਾਰੀ ਅਤੇ ਅੰਮ੍ਰਿਤਸਰ ਪਠਾਨਕੋਟ ਮਾਰਗ ‘ਤੇ ਰੇਲ ਗੱਡੀਆਂ ਦੇ ਸਸਪੈਂਡ ਹੋਣ ਕਾਰਨ ਡਾਕ ਵਿਭਾਗ ਨੇ ਅੱਜ ਬਟਾਲਾ, ਧਾਰੀਵਾਲ, ਗੁਰਦਾਸਪੁਰ, ਦੀਨਾਨਗਰ ਅਤੇ ਪਠਾਨਕੋਟ ਵਰਗੇ ਖੇਤਰਾਂ ਨੂੰ ਮੇਲ ਭੇਜਣ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਰੋਡ ਟਰਾਂਸਪੋਰਟ ਨੈਟਵਰਕ ਦੇ ਅਧੀਨ ਇੱਕ ਮੇਲ ਮੋਟਰ ਸੇਵਾ ਸ਼ੁਰੂ ਕੀਤੀ ਹੈ। ਰੇਲਵੇ ਮੇਲ …
Read More »ਪਹਿਲ ਦੇ ਅਧਾਰ ‘ਤੇ ਹੋਵੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ – ਸੋਨੀ
ਕੋਰੋਨਾ ਮਹਾਂਮਾਰੀ ਅਤੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਕੀਤੀ ਮੀਟਿੰਗ ਵਿੱਚ ਜਿਲ੍ਹਾ ਖੁਰਾਕ ਦੇ ਸਿਵਲ ਸਪਲਾਈ ਵਿਭਾਗ ਵਿਰੁੱਧ ਪ੍ਰਾਪਤ ਹੋਈਆਂ ਸਿਕਾਇਤਾਂ ‘ਤੇ ਸਖਤ ਰੁਖ ਅਪਣਾਉਂਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁੱਝ ਡਿਪੂ ਹੋਲਡਰਾਂ ਵੱਲੋਂ ਲੋੜਵੰਦਾਂ ਨੂੰ …
Read More »
Punjab Post Daily Online Newspaper & Print Media