Tuesday, November 24, 2026

Daily Archives: January 7, 2021

ਈ.ਐਲ.ਸੀ ਇੰਚਾਰਜ਼ ਲੈਕਚਰਾਰ ਮੁਕੇਸ਼ ਸਿੰਘ ਦਾ ਪੰਜਾਬ ‘ਚ ਪਹਿਲਾ ਸਥਾਨ

ਪਠਾਨਕੋਟ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਵੀ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਪੰਜਵੇਂ ਪੜਾਅ ਤਹਿਤ ਆਨਲਾਈਨ ਮੁਕਾਬਲਾ ਕਰਵਾਇਆ ਗਿਆ ਸੀ।ਜਿਸ ਵਿੱਚ ਜਿਲ੍ਹਾ ਪਠਾਨਕੋਟ ‘ਚ ਸਥਾਪਿਤ ਕੀਤੇ ਗਏ ਈ.ਐਲ.ਸੀ ਇੰਚਾਰਜ ਮੁਕੇਸ਼ ਸਿੰਘ (ਲੈਕਚਰਾਰ) ਰਾਜਨੀਤਿਕ ਵਿਗਿਆਨ, ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ …

Read More »

ਕੋਵਿਡ-19 ਤੋਂ ਬਚਣ ਲਈ ਹਦਾਇਤਾਂ ਦਾ ਜਾਗਰੂਕਤਾ ਪੋਸਟਰ ਜਾਰੀ

ਪਠਾਨਕੋਟ, 7 ਜਨਵਰੀ (ਪੰਜਾਬ ਪੋਸਟ ਬਿਊਰੋ))- ਭਾਵੇਂ ਕਿ ਪਿਛਲੇ ਕਰੀਬ 11 ਮਹੀਨਿਆਂ ਤੋਂ ਸਾਰੇ ਲੋਕ ਕਰੋਨਾ ਮਹਾਂਮਾਰੀ ਦੇ ਨਾਲ ਜੰਗ ਲੜ ਰਹੇ ਹਨ ਅਤੇ ਕਾਫੀ ਹੱਦ ਤੱਕ ਕਰੋਨਾ ‘ਤੇ ਜਿੱਤ ਪ੍ਰਾਪਤ ਵੀ ਕਰ ਚੁੱਕੇ ਹਾਂ।ਪਰ ਅਜੇ ਵੀ ਸਾਵਧਾਨੀ ਰੱਖਣ ਦੀ ਬਹੁਤ ਲੋੜ ਹੈ।ਇਸੇ ਅਧੀਨ ਅੱਜ ਜਾਗਰਕਤਾ ਪੋਸਟਰ ਜਾਰੀ ਕੀਤਾ ਗਿਆ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਸਰਬਜੀਤ ਸਿੰਘ ਵਾਲੀਆ ਨੇ ਦੱਸਿਆ …

Read More »

ਭਾਈ ਸੁਖਦੇਵ ਸਿੰਘ ਸੁੱਖਾ ਦੇ ਪਿਤਾ ਮਹਿੰਗਾ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਸੰਘਰਸ਼ ਦੇ ਯੋਧੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਪਿਤਾ ਮਹਿੰਗਾ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਦੱਸਣਯੋਗ ਹੈ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਪਰਿਵਾਰ ਰਾਜਿਸਥਾਨ ’ਚ ਤਹਿਸੀਲ ਕਰਨਪੁਰ ਦੇ ਪਿੰਡ 16 ਐਫ.ਐਫ ਵਿਖੇ ਰਹਿੰਦਾ ਹੈ।ਸ਼੍ਰੋਮਣੀ ਕਮੇਟੀ …

Read More »