ਕਿਸਾਨ ਸੰਘਰਸ਼ ਲਈ ਸਟੇਜ `ਤੇ ਸੌਂਪੀ 5 ਲੱਖ ਦੀ ਰਾਸ਼ੀ, 21 ਕੁਵਿੰਟਲ ਖੋਏ ਦੀਆਂ ਵਰਤਾਈਆਂ ਪਿੰਨੀਆਂ ਵੀ ਸਿੰਘੂ ਬਾਰਡਰ ਦਿੱਲੀ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਦਿੱਲੀ ਕਿਸਾਨ ਮੋਰਚੇ ਲਈ 5 ਲੱਖ ਰੁਪੈ ਦਾ ਯੋਗਦਾਨ ਪਾਇਆ ਗਿਆ ਹੈ।ਸਿੰਘੂ ਸਰਹੱਦ ਵਿਖੇ ਮੇਨ ਸਟੇਜ਼ `ਤੇ ਇਹ ਰਕਮ …
Read More »Daily Archives: January 8, 2021
ਅੱਜ 20 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ
ਕੋਰੋਨਾ ਤੋਂ ਮੁਕਤ ਹੋਏ 34 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 20 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 34 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 13899 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ …
Read More »ਜਨਮ ਦਿਨ ਮੁਬਾਰਕ – ਸੰਜ਼ਨਾ ਗੋਇਲ
ਸੁਨਾਮ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਸੁਨਾਮ ਵਾਸੀ ਚੰਦਨ ਗੋਇਲ ਤੇ ਰੋਹਿਨੀ ਗੋਇਲ ਵਲੋਂ ਹੋਣਹਾਰ ਬੇਟੀ ਸੰਜ਼ਨਾ ਗੋਇਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀ ਕਿਸਾਨਾਂ ਦੇ ਹੱਕ ‘ਚ ਲਾਮਬੰਦੀ ਸਬੰਧੀ ਮੀਟਿੰਗ
ਸਮਰਾਲਾ, 8 ਜਨਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗ਼ਾਲਿਬ) ਰਜਿ: ਨੰਬਰ 169 ਦੀ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੁਰਮੁਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਸਮਰਾਲਾ ਵਿਖੇ ਮੀਟਿੰਗ ਹੋਈ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਸੂਬਾ ਪ੍ਰਧਾਨ ਪਰਮਿੰਦਰ ਗ਼ਾਲਿਬ ਅਤੇ ਕੌਮੀ ਤੇ ਸੂਬਾ ਜਨਰਲ ਸਕੱਤਰ ਆਲਮਜੀਤ ਸਿੰਘ ਚਕੋਹੀ ਹਾਜ਼ਰ ਹੋਏ। ਪ੍ਰਧਾਨ ਗ਼ਾਲਿਬ ਤੇ …
Read More »ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ 58 ਬੱਚਿਆਂ ਨੂੰ ਵੰਡੇ ਟ੍ਰੇਨਿੰਗ ਸਰਟੀਫਿਕੇਟ
ਪਠਾਨਕੋਟ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲਾ ਪਠਾਨਕੋਟ ਵਿੱਚ ਚੱਲ ਰਹੀਆਂ ਸਕੀਮਾਂ ਅਧੀਨ ਨੋਜਵਾਨਾਂ ਨੂੰ ਵੱਖ-ਵੱਖ ਕਰੋਸ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਇਸ ਤੋਂ ਬਾਅਦ ਆਪਣਾ ਰੋਜ਼ਗਾਰ ਸਥਾਪਿਤ ਕਰ ਸਕਣ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਸਰਬਜੀਤ ਸਿੰਘ ਵਾਲੀਆ ਨੇ ਇੱਕ ਸਮਾਰੋਹ ਕਰਵਾਇਆ ਗਿਆ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਕੋਰਸ ਕਰ ਚੁੱਕੇ ਬੱਚਿਆਂ …
Read More »ਬੱਚਿਆਂ ਦੇ ਖੇਤਰ ‘ਚ ਕੰਮ ਕਰ ਰਹੀਆਂ ਸੰਸਥਾਵਾਂ ਜੁਵੇਨਾਈਲ ਜਸਟਿਸ ਐਕਟ ਅਧੀਨ ਰਜਿਸਟਰ੍ਰੇਸ਼ਨ ਕਰਵਾਉਣ -ਡਿਪਟੀ ਕਮਿਸ਼ਨਰ
ਪਠਾਨਕੋਟ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾ ਜੋ ਕਿ ਮੁਕੰਮਲ ਤੌਰ ਤੇ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਮੁਫਤ ਰਿਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਸਹੂਲਤ ਮੁਹੱਈਆ ਕਰਵਾ ਰਹੀਆਂ ਹਨ, ਦਾ ਜੇ.ਜੇ.ਐਕਟ 2015 ਦਾ ਧਾਰਾ 41 (1) ਅਧੀਨ ਰਜਿਸਟਰ ਹੋਣਾ ਲਾਜ਼ਮੀ ਹੈ। …
Read More »ਕੈਬਨਿਟ ਮੰਤਰੀ ਸੋਨੀ ਤੇ ਮੇਅਰ ਰਿੰਟੂ ਵਲੋਂ ਨਵੇਂ ਲੱਗੇ ਟਿਊਬਵੈਲ ਦਾ ਉਦਘਾਟਨ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ/ ਜਗਦੀਪ ਸਿੰਘ) – ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ: 66 ਅਤੇ 67 ਦੇ ਇਲਾਕੇ ਨਮਕ ਮੰਡੀ ਵਿਖੇ 9.84 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਹੈਂਡ ਬੋਰ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਜਿਸ ਦੇ ਲੱਗਣ ਨਾਲ ਸ਼ਹਿਰ ਦੇ ਅੰਦਰੂਨ ਨਮਕ ਮੰਡੀ ਅਤੇ ਇਸ ਦੇ ਆਲੇ-ਦੁਆਲੇ ਦੇ ਨਿਵਾਸੀਆਂ ਨੂੰ ਸ਼ੁੱਧ ਪੀਣ …
Read More »ਲੰਮੇ ਲਾਕਡਾਊਨ ਉਪਰੰਤ ਸਕੂਲ ਦੇ ਵਿਹੜੇ ਪੁੱਜਣ ‘ਤੇ ਵਿਦਿਆਰਥੀਆਂ ਦਾ ਕੀਤਾ ਨਿੱਘਾ ਸਵਾਗਤ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਕੋਵਿਡ-19 ਕਾਰਨ ਮਾਰਚ 2020 ਤੋਂ ਬੰਦ ਕੀਤੇ ਗਏ ਸਕੂਲਾਂ ਨੂੰ ਅੱਜ ਮੁੜ ਖੋਹਲ ਦਿੱਤੇ ਗਏ।ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਕੂਲ ਦੇ ਵਿਹੜੇ ਪੁੱਜਣ ‘ਤੇ ਸਕੂਲ ਪਿ੍ਰੰਸੀਪਲ ਸ਼੍ਰੀਮਤੀ ਮਨਦੀਪ ਕੌਰ ਦੀ ਅਗਵਾਈ ਹੇਠ ਸਕੂਲ ਸਟਾਫ ਅਤੇ ਮੈਨੇਜਮੈਂਟ …
Read More »ਪਿੰਡ ਬੁਗਰਾ ਵਿਖੇ ਨਵ-ਜਨਮੀਆਂ ਬੱਚੀਆਂ ਦੀ ਅੱਠਵੀਂ ਲੋਹੜੀ 11 ਨੂੰ
ਧੂਰੀ, 8 ਜਨਵਰੀ (ਪ੍ਰਵੀਨ ਗਰਗ) – ਨੇੜਲੇ ਪਿੰਡ ਬੁਗਰਾ ਵਿਖੇ ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੁਸਾਇਟੀ ਬੁਗਰਾ ਵੱਲੋਂ ਨਵ-ਜਨਮੀਆਂ ਬੱਚੀਆਂ ਦੀ ਅੱਠਵੀਂ ਲੋਹੜੀ 11 ਜਨਵਰੀ ਨੂੰ ਮਨਾਈ ਜਾਵੇਗੀ।ਜਿਸ ਵਿੱਚ ਹਲਕਾ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ, ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ, ਐਸ.ਡੀ.ਐਮ ਧੂਰੀ ਲਤੀਫ ਅਹਿਮਦ ਅਤੇ ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।ਸੁਸਾਇਟੀ ਦੇ ਮੁੱਖ ਸੇਵਾਦਾਰ ਪ੍ਰਵੀਨ ਗਰਗ ਨੇ ਦੱਸਿਆ …
Read More »ਸਰਕਾਰ ਦੇ ਵਿਕਾਸ ਕਾਰਜ਼ਾਂ ਸਬੰਧੀ ਦਾਅਵੇ ਖੋਖਲੇ
ਧੂਰੀ-ਪਿੰਡ ਦਾ ਖਸਤਾ ਹਾਲਤ ਰਵੀਦਾਸੀਆ ਦਰਵਾਜ਼ਾ ਦੇ ਰਿਹਾ ਹੈ ਵੱਡੇ ਹਾਦਸੇ ਨੂੰ ਸੱਦਾ ਧੂਰੀ, 8 ਜਨਵਰੀ (ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਸੂਬੇ ਦੇ ਵਿਕਾਸ ਕਾਰਜਾਂ ਦੇ ਦਾਅਵੇ ਉਸ ਸਮੇਂ ਖੋਖਲੇ ਹੋਏ ਜਾਪੇ, ਜਦੋਂ ਧੂਰੀ-ਪਿੰਡ ਦੇ ਰਵੀਦਾਸੀਆ ਦਰਵਾਜ਼ੇ ਦੀ ਹਾਲਤ ਬਦ ਤੋਂ ਬਦਤਰ ਦੇਖੀ ਗਈ।ਜਿਥੇ ਸਮੇਂ-ਸਮੇਂ ‘ਤੇ ਸਰਕਾਰਾਂ ਪੁਰਾਣੀਆਂ ਅਤੇ ਯਾਦਗਾਰੀ ਪਿੰਡਾਂ ਦੀਆਂ ਇਮਾਰਤਾਂ ਦੀ ਸਾਂਭ-ਸੰਭਾਲ ਲਈ …
Read More »
Punjab Post Daily Online Newspaper & Print Media