ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਕੰਪਿਊਟਰ ਕੋਰਸ ਸ਼ੁਰੂ ਕੀਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਨੇ ਦੱਸਿਆ ਕਿ ਹੁਣ ਤੱਕ ਰੋਜ਼ਗਾਰ ਬਿਊਰੋ ਕੋਲ 88 ਪ੍ਰਾਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ …
Read More »Daily Archives: January 12, 2021
ਪਲਸ ਪੋਲੀਓ ਮੁਹਿੰਮ ਮੁਲਤਵੀ
ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਪਲਸ ਪੋਲੀਓ ਮੁਹਿੰਮ ਜੋ ਕਿ ਕਪੂਰਥਲਾ ਜਿਲ੍ਹੇ ਵਿਚ 17 ਜਨਵਰੀ ਤੋਂ 19 ਜਨਵਰੀ ਤੱਕ ਚੱਲਣੀ ਸੀ, ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ।ਸਿਹਤ ਵਿਭਾਗ ਦੇ ਬੁਲਾਰੇ ਅਨੁਸਾਰ 16 ਜਨਵਰੀ ਤੋਂ ਦੇਸ਼ ਭਰ ਵਿਚ ਕੋਵਿਡ ਦੀ ਵੈਕਸੀਨੇਸ਼ਨ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜੋ ਕਿ ਕਪੂਰਥਲਾ ਜਿਲ੍ਹੇ ਵਿਚ ਵੀ ਨਾਲ …
Read More »ਰਾਣਾ ਗੁਰਜੀਤ ਸਿੰਘ ਵਲੋਂ ਸੈਦੋਵਾਲ ਨੂੰ 11.68 ਲੱਖ ਦੀ ਗਰਾਂਟ ਜਾਰੀ
ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਜਾਰੀ ਗਰਾਂਟਾਂ ਵਿਚੋਂ ਪਿੰਡ ਸੈਦੋਵਾਲ ਨੂੰ 11.68 ਲੱਖ ਰੁਪੈ ਦੀ ਗਰਾਂਟ ਜਾਰੀ ਕੀਤੀ ਹੈ।ਰਾਣਾ ਗੁਰਜੀਤ ਸਿੰਘ ਨੇ ਪੰਚਾਇਤਾਂ ਨੂੰ ਸੱਦਾ ਦਿੱਤਾ ਕਿ ਉਹ ਗਰਾਂਟਾਂ ਨੂੰ ਮਿਥੇ ਸਮੇਂ ਅੰਦਰ ਖਰਚ ਕਰਨ ਤਾਂ ਜੋ ਅਗਲੇ ਵਿੱਤੀ ਸਾਲ ਦੌਰਾਨ ਪਿੰਡਾਂ ਦੇ …
Read More »ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਜ਼ਿਲਾ ਪ੍ਰਸ਼ਾਸਨ ਵਚਨਬੱਧ – ਡਿਪਟੀ ਕਮਿਸ਼ਨਰ
ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਜ਼ਿਲਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਇਨਾਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਲਈ ਹਰ ਲੋੜੀਂਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ …
Read More »ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ 101 ਪ੍ਰਮੁੱਖ ਪੰਜਾਬੀਆਂ ਦੀ ਸੂਚੀ ’ਚ ਸ਼ਾਮਿਲ
ਜਗਤ ਪੰਜਾਬੀ ਸਭਾ ਵੱਲੋਂ ਕੈਨੇਡਾ ’ਚ ਕਰਵਾਏ ਜਾ ਰਹੇ ਸਮਾਗਮ ’ਚ ਕੀਤਾ ਜਾਵੇਗਾ ਸਨਮਾਨਿਤ ਅੰਮ੍ਰਿਤਸਰ, 12 ਜਨਵਰੀ (ਖੁਰਮਣੀਆਂ) – ਪੂਰੀ ਦੁਨੀਆ ‘ਚ ਪੰਜਾਬੀ ਸਭਿਆਚਾਰ ਤੇ ਵਿਰਾਸਤ ਨੂੰ ਉੱਚ ਪੱਧਰ ’ਤੇ ਲੈ ਜਾਣ ਲਈ ਕੈਨੇਡਾ ਦੀ ਸਿਰਮੌਰ ਸੰਸਥਾ ਜਗਤ ਪੰਜਾਬੀ ਨੇ ਵਿਸ਼ਵ ਭਰ ਦੇ 101 ਪ੍ਰਮੁੱਖ ਪੰਜਾਬੀਆਂ ਦੀ ਇੱਕ ਸੂਚੀ ਬਣਾਈ ਹੈ, ਜਿਨ੍ਹਾਂ ਨੇ ਆਪਣੇ-ਆਪਣੇ ਖੇਤਰ ਜਾਂ ਗਤੀਵਿਧੀਆਂ ’ਚ ਇਕ ਵੱਡਾ …
Read More »ਅੱਜ 20 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ
ਕੋਰੋਨਾ ਤੋਂ ਮੁਕਤ ਹੋਏ 37 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ‘ਚ ਅੱਜ 37 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 20 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14016 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ …
Read More »ਨਗਰ ਕੌਂਸਲ ਤੇ ਕਾਰਪੋਰੇਸ਼ਨ ਚੋਣਾਂ ’ਚ ਕਾਂਗਰਸ ਦੀ ਇਤਿਹਾਸਕ ਜਿੱਤ ਪੱਕੀ – ਮੇਅਰ
ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ/ ਜਗਦੀਪ ਸਿੰਘ) – ਨਗਰ ਕੌਂਸਲ ਚੋਣਾਂ ਲਈ ਵਿਧਾਨ ਸਭਾ ਹਲਕਾ ਮਜੀਠਾ ਦਾ ਚੋਣ ਅਬਜ਼ਰਵਰ ਨਿਯੁੱਕਤ ਹੋਣ ‘ਤੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਗਰ ਕੌਂਸਲ ਤੇ ਕਾਰਪੋਰੇਸ਼ਨ ਦੀਆਂ ਚੋਣਾਂ ਸਬੰਧੀ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ’ਚ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਇੰਚਾਰਜ਼ ਵਿਧਾਨ ਸਭਾ ਹਲਕਾ ਮਜੀਠਾ ਤੇ ਚੇਅਰਮੈਨ ਅੰਮ੍ਰਿਤਸਰ ਡਿਸਟ੍ਰਿਕ ਪਲੈਨਿੰਗ ਬੋਰਡ, ਸਵਿੰਦਰ ਸਿੰਘ ਕੱਥੂਨੰਗਲ …
Read More »ਭਾਈਚਾਰਕ ਸਾਂਝ ਦਾ ਤਿਓਹਾਰ ਲੋਹੜੀ
ਇਹ ਤਿਓਹਾਰ ਪੋਹ ਦੇ ਅਖੀਰਲੇ ਦਿਨ 13 ਜਨਵਰੀ ਨੂੰ ਮਨਾਇਆ ਜਾਂਦਾ ਹੈ।ਵੇਸੇ ਤਾਂ ਇਹ ਤਿਓਹਾਰ ਵੱਖ-ਵੱਖ ਨਾਵਾਂ ਨਾਲ ਸਾਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ।ਪੰਜਾਬ ਹਰਿਆਣਾ, ਦਿੱਲੀ ਤੇ ਇਸ ਦੇ ਗਵਾਂਡੀ ਰਾਜਾਂ ਵਿੱਚ, ਸਾਰੀ ਦੁਨੀਆਂ ਵਿੱਚ ਜਿੱਥੇ-ਜਿੱਥੇ ਵੀ ਪੰਜਾਬੀ ਵੱਸਦੇ ਹਨ ਧੂੰਮ-ਧਾਮ ਨਾਲ ਮਨਾਇਆ ਜਾਂਦਾ ਹੈ।ਇਸ ਨੂੰ ਲੋਹ ਨਾਲ ਵੀ ਜੋੜਿਆ ਜਾਂਦਾ ਹੈ।ਇਹ ਅਗਨੀ ਤੇ …
Read More »ਕੌਂਸਲਰ ਦੀ ਜ਼ਿਮਨੀ ਚੋਣ ਲਈ ਵਾਰਡ ਨੰ. 37 ਤੋਂ ਕਾਂਗਰਸ ਦੀਆਂ ਦਾਅਵੇਦਾਰੀਆਂ 15 ਤੱਕ
ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਕਾਂਗਰਸ ਭਵਨ ਸ਼ਹਿਰੀ ਦਫਤਰ ਵਿਖੇ ਅੱਜ ਵਾਰਡ ਨੰ. 37 ਤੋਂ ਕੌਂਸਲਰ ਦੀ ਜ਼ਿਮਨੀ ਚੋਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਪਾਰ ਸੈਲ ਦੇ ਵਾਈਸ ਚੇਅਰਮੈਨ ਹਰਮੀਤ ਸਿੰਘ ਮਠਾੜੂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ। ਕਾਂਗਰਸ ਸ਼ਹਿਰੀ ਪ੍ਰਧਾਨ ਸ਼੍ਰੀਮਤੀ ਜਤਿੰਦਰ ਸੋਨੀਆ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਹਲਕਾ ਦੱਖਣੀ ਦੀ ਵਾਰਡ ਨੰਬਰ 37 ਬੈਕਵਰਡ …
Read More »ਲੋਹੜੀ ਦੀ ਸ਼ਾਮ ਸ਼ਹੀਦ ਕਿਸਾਨਾਂ ਦੇ ਨਾਮ ਸਮਰਪਿਤ ਕਰੇਗੀ ਆਮ ਆਦਮੀ ਪਾਰਟੀ
ਲੋਹੜੀ ਦੀ ਅੱਗ ’ਚ ਸਾੜੀਆਂ ਜਾਣਗੀਆਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ – ਅਸ਼ੋਕ ਤਲਵਾਰ ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਪੰਜਾਬ ਜਾਇੰਟ ਸੈਕਟਰੀ ਅਸ਼ੋਕ ਤਲਵਾਰ, ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਪਰਮਿੰਦਰ ਸਿੰਘ ਸੇਠੀ, ਅੰਮ੍ਰਿਤਸਰ ਦਿਹਾਤੀ ਉਪ ਪ੍ਰਧਾਨ ਮੈਡਮ ਸੀਮਾ ਸੋਢੀ, ਜਿਲ੍ਹਾ ਸਕੱਤਰ ਇਕਬਾਲ ਸਿੰਘ ਭੁੱਲਰ, ਉਪ ਪ੍ਰਧਾਨ ਕਿਸਾਨ ਵਿੰਗ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਹੈਡਕੁਆਟਰ ‘ਤੇ …
Read More »
Punjab Post Daily Online Newspaper & Print Media