Tuesday, November 24, 2026

Daily Archives: January 12, 2021

ਕਿਸਾਨੀ ਸੰਘਰਸ਼ ਦੇ ਹੱਕ ‘ਚ ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਸੱਦੇ ‘ਤੇ ਕੱਢਿਆ ਗਿਆ ਟਰੈਕਟਰ ਮਾਰਚ

1000 ਤੋਂ ਵੱਧ ਟਰੈਕਟਰਾਂ ਨੇ ਮਾਰਚ ‘ਚ ਲਿਆ ਭਾਗ ਸਮਰਾਲਾ, 12 ਜਨਵਰੀ (ਇੰਦਰਜੀਤ ਸਿੰਘ ਕੰਗ) – ਕੇਂਦਰ ਸਰਕਾਰ ਦੇ ਬਣਾਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 48 ਦਿਨਾਂ ਤੋਂ ਦਿੱਲੀ ਬਾਰਡਰਾਂ ਤੇ ਬੈਠੇ ਕਿਸਾਨਾਂ ਦੇ ਹੱਕ ਵਿੱਚ ਅੱਜ ਪੂਰਾ ਸੰਸਾਰ ਉਨ੍ਹਾਂ ਦੇ ਹੱਕ ਵਿੱਚ ਖੜ੍ਹ ਗਿਆ ਹੈ, ਪ੍ਰੰਤੂੂ ਕੇਂਦਰ ਸਰਕਾਰ ਟਸ ਤੋਂ ਮੱਸ ਨਹੀਂ ਹੋ ਰਹੀ।ਸਮਰਾਲਾ ਸੋਸ਼ਲ ਵੈਲਫੇਅਰ …

Read More »

ਪਾਵਰਕਾਮ ਪੈਨਸ਼ਨਰਾਂ ਵਲੋਂ ਮੰਡਲ ਸਮਰਾਲਾ (ਘੁਲਾਲ) ਵਿਖੇ ਅਰਥੀ ਫੂਕ ਮੁਜ਼ਾਹਰਾ 22 ਨੂੰ

ਸਮਰਾਲਾ, 12 ਜਨਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸਕਿੰਦਰ ਸਿੰਘ ਮੰਡਲ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੋੜਾ ਦੇ ਗਏ ਸਾਥੀ ਸਿਮਰ ਸਿੰਘ ਜੋਧਵਾਲ ਦੀ ਹੋਈ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁਲ ਭੇਂਟ ਕੀਤੇ …

Read More »

ਮਾਲ ਅਧਿਕਾਰੀ ਨੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦਾ ਕੈਲੰਡਰ ਕੀਤਾ ਰਲੀਜ਼

ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਦਾ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵੱਲੋਂ ਤਿਆਰ ਕੀਤੇ ਗਏ ਸਾਲ 2021 ਦੇ ਕੈਲੰਡਰ ਨੂੰ ਜਿਲ੍ਹਾ ਮਾਲ ਅਧਿਕਾਰੀ ਮੁਕੇਸ਼ ਸ਼ਰਮਾ ਵੱਲੋਂ ਰਲੀਜ਼ ਕੀਤਾ ਗਿਆ।ਉਨ੍ਹਾਂ ਇਸ ਸਮੇਂ ਕਿਹਾ ਕਿ ਕਾਨੂੰਗੋ ਐਸੋਸੀਏਸ਼ਨ ਵਲੋਂ ਹਰ ਸਾਲ ਆਪਣਾ ਕੈਲੰਡਰ ਜਾਰੀ ਕਰਕੇ ਲੋਕਾਂ ਵਿੱਚ ਮੁਫ਼ਤ ਵੰਡਣਾਂ ਇਕ ਸ਼ਲਾਘਾਯੋਗ ਉਪਰਾਲਾ ਹੈ।                       …

Read More »