ਕੋਰੋਨਾ ਤੋਂ ਮੁਕਤ 35 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿਚ ਅੱਜ 35 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 24 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 14051 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ …
Read More »Daily Archives: January 13, 2021
ਸੀ-ਪਾਈਟ ਕੇਂਦਰ ਵਲੋਂ ਭਾਰਤੀ ਸੈਨਾ ‘ਚ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਸ਼ੁਰੂ
ਕਪੂਰਥਲਾ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਸੈਨਾ ਵਿੱਚ ਭਰਤੀ ਲਈ ਜਲੰਧਰ ਕੈਂਟ ਵਿਖੇ ਭਰਤੀ ਰੈਲੀ ਚੱਲ ਰਹੀ ਹੈ।ਇਸ ਭਰਤੀ ਰੈਲੀ ਵਿੱਚ ਸਰੀਰਕ ਤੇ ਮੈਡੀਕਲ ਟੈਸਟ ਪਾਸ ਹੋਣ ਤੋਂ ਬਾਅਦ ਲਿਖਤੀ ਪ੍ਰੀਖਿਆ ਲਈ ਜਾਂਦੀ ਹੈ । ਰੋਜ਼ਗਾਰ ਬਿਊਰੋ ਮੁਖੀ ਨੀਲਮ ਮਹੇ ਨੇ ਕਿਹਾ ਕਿ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਵਾਉਣ ਲਈ ਸੀ-ਪਾਈਟ ਕੇਂਦਰ ਕਾਂਜਲਾ ਵਿਖੇ ਬੈਚ ਸ਼ੁਰੂ ਕੀਤਾ ਜਾ ਰਿਹਾ …
Read More »ਜੰਡਿਆਲਾ ਗੁਰੂ ਰੇਲ ਰੋਕੋ ਅੰਦੋਲਨ 112ਵੇਂ ਦਿਨ ‘ਚ ਸ਼ਾਮਲ
ਲੋਹੜੀ ਮੌਕੇ ਪਿੰਡਾਂ, ਕਸਬਿਆਂ, ਸ਼ਹਿਰਾਂ ‘ਚ ਸਾੜੀਆਂ ਖੇਤੀ ਕਨੂੰਨਾਂ ਦੀਆ ਕਾਪੀਆਂ ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਵਿਖੇ ਰੇਲ ਰੋਕੋ ਅੰਦੋਲਨ ਅੱਜ 112ਵੇਂ ਦਿਨ ਵਿਚ ਦਾਖਲ ਹੋ ਗਿਆ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ, ਰਣਜੀਤ ਸਿੰਘ ਕਲੇਰਬਾਲਾ ਅਗਵਾਈ ਵਿੱਚ ਪੰਜਾਬ ਦੇ ਹਜਾਰਾਂ ਪਿੰਡਾ, ਸ਼ਹਿਰਾਂ, ਕਸਬਿਆਂ ਵਿੱਚ ਅੱਜ ਲੋਹੜੀ ਮੌਕੇ ਮੋਦੀ ਸਰਕਾਰ ਵਲੋਂ ਪਾਸ …
Read More »ਯੁਵਕ ਸੇਵਾਵਾਂ ਵਿਭਾਗ ਨੇ ਮਨਾਇਆ ਜਿਲਾ ਪੱਧਰੀ ਰਾਸ਼ਟਰੀ ਯੁਵਕ ਦਿਵਸ
ਕਪੂਰਥਲਾ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਯੁਵਕ ਸੇਵਾਵਾਂ ਵਿਭਾਗ ਵਲੋਂ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਮੌਕੇ ਜਿਲਾ ਪੱਧਰੀ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ।ਹਿੰਦੂ ਕੰਨਿਆ ਕਾਲਜ ਦੇ ਯੂਥ ਸਰਵਿਸ ਕਲੱਬ ਅਤੇ ਰੈਡ ਰਿਬਨ ਕਲੱਬ ਵਲੋਂ ਸਾਂਝੇ ਤੌਰ ਇਹ ਸਮਾਗਮ ਕਰਵਾਇਆ ਗਿਆ । ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕਪੂਰਥਲਾ ਨੇ ਸਵਾਮੀ ਵਿਵੇਕਾਨੰਦ ਦੇ ਜੀਵਨ ਅਤੇ ਉਹਨਾਂ ਦੀ ਫਿਲਾਸਫੀ ਤੇ ਚਾਨਣਾ …
Read More »ਡੀ.ਸੀ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਮਨਰੇਗਾ ਦੇ ਟੀਚੇ ਪੂਰੇ ਕਰਨ ਦੀ ਹਦਾਇਤ
ਕਪੂਰਥਲਾ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਕੰਮਾਂ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕਰਦਿਆਂ ਕਿਹਾ ਕਿ ਕਿ ਉਹ ਮਨਰੇਗਾ ਤਹਿਤ ਜਾਰੀ 46 ਕਰੋੜ ਰੁਪਏ ਦੇ ਫੰਡਾਂ ਨੂੰ ਇਸੇ ਵਿੱਤੀ ਸਾਲ ਅੰਦਰ …
Read More »ਸਫਾਈ ਸੇਵਕ ਯੂਨੀਅਨ ਵਲੋਂ ਮੋਦੀ ਨੂੰ ਕਾਲੇ ਕਾਨੂੰਨ ਵਾਪਸ ਲੈਣ ਦੀ ਕੀਤੀ ਅਪੀਲ
ਕਨੂੰਨ ਵਾਪਸ ਨਾ ਲਏ ਤਾਂ ਮੁੜ ਭੁੱਖ ਹੜਤਾਲ ‘ਤੇ ਬੈਠਾਂਗਾ- ਚਮਨ ਲਾਲ ਮੱਟੂ ਸਮਰਾਲਾ, 13 ਜਨਵਰੀ (ਇੰਦਰਜੀਤ ਸਿੰਘ ਕੰਗ) – ਲੋਹੜੀ ਮੌਕੇ ਸਮਰਾਲਾ ਦੇ ਸਫਾਈ ਸੇਵਕਾਂ ਨੇ ਦਿੱਲੀ ਬਾਰਡਰ ‘ਤੇ ਕਿਸਾਨੀ ਮੰਗਾਂ ਅਤੇ ਕਾਲੇ ਕਾਨੂੰਨਾਂ ਵਿਰੁੱਧ ਠੇ ਕਿਸਾਨਾਂ ਦੇ ਹੱਕ ‘ਚ ਵਾਲਮੀਕ ਮੰਦਿਰ ਸਮਰਾਲਾ ਵਿਖੇ ਇੱਕ ਮੀਟਿੰਗ ਕਰਕੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਸਫਾਈ ਸੇਵਕ ਯੂਨੀਅਨ ਦੇ …
Read More »ਸਮਰਾਲਾ ਦੀਆਂ ਭ੍ਰਿਸ਼ਟਾਚਾਰ ਵਿਰੋਧੀ ਦੋ ਸੰਸਥਾਵਾਂ ਇੱਕ ਹੋਈਆਂ
ਲੋਹੜੀ ਮੌਕੇ ’ਤੇ ਫਰੰਟ ਵਲੋਂ ਵੱਖ-ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਦਾ ਸਨਮਾਨ ਸਮਰਾਲਾ, 13 ਜਨਵਰੀ (ਇੰਦਰਜੀਤ ਸਿੰਘ ਕੰਗ) – ਜਿਥੇ ਦੇਸ਼ ਭਰ ਵਿੱਚ ਜਿਥੇ ਲੋਹੜੀ ਦਾ ਤਿਉਹਾਰ ਧੂ੍ਮਧਾਮ ਨਾਲ ਮਨਾਇਆ ਗਿਆ, ਉਥੇ ਸੰਯੁਕਤ ਕਿਸਾਨ ਮੋਰਚੇ ਦਿੱਲੀ ਦੇ ਸੱਦੇ ‘ਤੇ ਸਾਰੀਆਂ ਕਿਸਾਨ ਹਿਤੈਸ਼ੀ ਜਥੇਬੰਦੀਆਂ ਵਲੋਂ ਲੋਹੜੀ ਦੀ ਬਾਲੀ ਅੱਗ ਵਿੱਚ ਤਿੰਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਜਤਾਇਆ ਗਿਆ।ਸਮਰਾਲਾ ਸ਼ਹਿਰ ਅਤੇ …
Read More »ਸ੍ਰੀ ਬ੍ਰਾਹਮਣ ਸਭਾ ਦੇ ਜਨ: ਸਕੱਤਰ ਸੱਦੀ ਤੇ ਪਰਿਵਾਰ ਨੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ
ਸਮਰਾਲਾ, 13 ਜਨਵਰੀ (ਇੰਦਰਜੀਤ ਸਿੰਘ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:) ਪੰਜਾਬ ਦੇ 35 ਲੱਖ ਬ੍ਰਾਹਮਣ ਭਾਈਚਾਰੇ ਦੀ ਨੁਮਾਇੰਦਾ ਜਥੇਬੰਦੀ ਹੈ।ਕਰੀਬ 40 ਪ੍ਰਤੀਸ਼ਤ ਬ੍ਰਾਹਮਣ ਖੇਤੀਬਾੜੀ ਦਾ ਕੰਮਕਾਰ ਕਰਦੇ ਹਨ।ਸਭਾ ਪਹਿਲਾਂ ਹੀ ਕਿਸਾਨ ਸੰਘਰਸ਼ ਪੂਰਨ ਸਮਰਥਨ ਦੇਣ ਦਾ ਮਤਾ ਪਾ ਕੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਚੁੱਕੀ ਹੈ।ਅੱਜ ਸੰਯੁਕਤ ਕਿਸਾਨ ਮੋਰਚਾ ਦਿੱਲੀ ਵੱਲੋਂ ਦਿੱਤੇ …
Read More »ਲੋਹੜੀ
ਸਾਲ ਬਾਅਦ ਤਿਉਹਾਰ ਨੇ ਆਉਂਦੇ, ਬੱਚੇ ਮਿਲ ਕੇ ਗੀਤ ਨੇ ਗਾਉਂਦੇ, ਕੁੜੀਆਂ ਮੁੰਡਿਆਂ ਦੇ ਟੋਲੇ ਆਉਂਦੇ। ਲੋਹੜੀ ਦੀ ਖੂਬ ਰੌਣਕ ਲਾਉਂਦੇ। ਨੌਜਵਾਨ ਤੇ ਬੱਚੇ ਪਤੰਗ ਉਡਾਉਂਦੇ, ਮੁੰਗਫਲੀ-ਰਿਉੜੀਆਂ ਸਭ ਖੁਸ਼ ਹੋ ਖਾਂਦੇ। ਧੀਆਂ ਪੁੱਤਰ ਸਭ ਇਕ ਬਰਾਬਰ ਰਾਜ ਨੌਸ਼ਹਿਰਾ ਇਹ ਗੱਲ ਸਮਝਾਉਂਦੇ। 13012021 ਰਾਜਵਿੰਦਰ ਸਿੰਘ ਨੌਸ਼ਹਿਰਾ ਮੱਝਾ ਸਿੰਘ। ਮੋ – 9779961093
Read More »ਜਨਮ ਦਿਨ ਮੁਬਾਰਕ – ਅਗਮਜੋਤ ਸਿੰਘ ਸੰਧੂ
ਅੰਮ੍ਰਿਤਸਰ, 13 ਜਨਵਰੀ (ਖੁਰਮਣੀਆਂ) – ਸੰਦੀਪ ਸਿੰਘ ਸੰਧੂ ਅਤੇ ਭੁਪਿੰਦਰ ਕੌਰ ਸੰਧੂ ਵਲੋਂ ਆਪਣੇ ਹੋਣਹਾਰ ਬੇਟੇ ਅਗਮਜੋਤ ਸਿੰਘ ਸੰਧੂ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media