ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 22 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 47 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14098 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 122 ਐਕਟਿਵ ਕੇਸ …
Read More »Daily Archives: January 14, 2021
ਸਰਵਹਿੱਤਕਾਰੀ ਸਕੂਲ ‘ਚ ਲੋਹੜੀ ਮੌਕੇ ਸੱਭਿਆਚਾਰਕ ਪ੍ਰੋਗਰਾਮ
ਧੂਰੀ, 14 ਜਨਵਰੀ (ਪ੍ਰਵੀਨ ਗਰਗ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਧੂਰਾ-ਧੂਰੀ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਇੱਕ ਸੱਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸੰਜੀਵ ਗੋਇਲ ਪ੍ਰਧਾਨ ਜ਼ਿਲ੍ਹਾ ਸੰਗਰੂਰ ਇੰਡਸਟਰੀ ਚੈਂਬਰ ਬਲਾਕ ਧੂਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਪ੍ਰਿੰਸੀਪਲ ਅਜੈ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਮਾਧਵੀ ਬਾਂਸਲ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 14 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਦਸਵਾਂ ਅਤੇ ਐਮ.ਏ ਸੋਸ਼ਿਆਲੋਜੀ ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Read More »GNDU Results declared
Amritsar, January 14 (Punjab Post Bureau) – The results of B. Com. LL. B. (Five Years Integrated Course), Semester – X and M.A Sociology Semester-IV of session May 2020 are declared by the Guru Nanak Dev University. The results will be available on University website www.gndu.ac.in said Prof. Manoj Kumar, Professor Incharge (Examinations).
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇਨਕਮ ਟੈਕਸ ਸਬੰਧੀ 20 ਦਿਨਾਂ ਕੋਰਸ ਦਾ ਆਯੋਜਨ
ਅੰਮ੍ਰਿਤਸਰ, 14 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਇਨਕਮ ਟੈਕਸ ਰਿਟਰਨ ਤੇ ਫਾਰਮ ਫਿਲਿੰਗ ਸਬੰਧੀ 20 ਦਿਨਾਂ ਆਨਲਾਈਨ ਕਰੈਸ਼ ਕੋਰਸ ਕਰਵਾਇਆ ਗਿਆ। ਵਿਭਾਗ ਦੇ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਵਿਸ਼ਾ ਮਾਹਿਰ ਸੀ.ਏ ਵਿਨਮਰ ਗੁਪਤਾ ਅਤੇ ਉਹਨਾਂ ਦੀ ਟੀਮ ਦਾ ਸਵਾਗਤ ਕਰਦਿਆਂ ਕੋਰਸ ਦੀ ਮਹੱਤਤਾ ਬਾਰੇ ਦੱਸਿਆ।ਉਹਨਾਂ ਵੱਲੋਂ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਨੇ ਮਨਾਈ ਲੋਹੜੀ
ਵਿਦਿਆਰਥੀਆਂ ਨੂੰ ਮਾਘੀ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ ਅੰਮ੍ਰਿਤਸਰ, 14 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਇੰਜੀਨਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਰਦ ਰੁੱਤ …
Read More »ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਾਘੀ ਦਾ ਤਿਉਹਾਰ ਮਨਾਇਆ
ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਮਾਘੀ ਦਾ ਤਿਉਹਾਰ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਪ੍ਰਾਰਥੀਆਂ ਨੇ ਪੋਸਟਰ ਮੇਕਿੰਗ ਮੁਕਾਬਲੇ ਵਿਚ ਭਾਗ ਲਿਆ। ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਰੋਜ਼ਗਾਰ ਦੀ ਅਹਮਿਅਤ ਬਾਰੇ ਜਾਣਕਾਰੀ …
Read More »ਦਿੱਲੀ ’ਚ ਚੱਲ ਰਹੇ ਕਿਸਾਨ ਮਜ਼ਦੂਰ ਸੰਘਰਸ਼ ਦੇ ਨਾਮ ਕੀਤਾ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 14 ਜਨਵਰੀ (ਖੁਰਮਣੀਆਂ) – ਕਿਸਾਨ ਮਜ਼ਦੂਰ ਵਿਰੋਧੀ ਭਾਰਤ ਸਰਕਾਰ ਵਲੋਂ ਬਣਾਏ ਗਏ ਤਿੰਨ ਕਿਸਾਨ ਤੇ ਮਜ਼ਦੂਰ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਸਵਿਸ ਕਾਲੋਨੀਜ਼ ਵੈਲਫੇਅਰ ਐਸੋਸੀਏਸ਼ਨ ਅੰਮ੍ਰਿਤਸਰ ਵਲੋਂ ਲੋਹੜੀ ਦੇ ਤਿਉਹਾਰ ਨੂੰ ਸੰਘਰਸ਼ੀਲ ਸਾਥੀਆਂ ਅਤੇ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਸਮਰਪਿਤ ਕੀਤਾ ਗਿਆ। ਸਰਬਜੀਤ ਕੌਰ ਨੇ ਬੋਲਦਿਆਂ ਕਿਹਾ ਕਿ ਉਹ …
Read More »ਦਮਦਮੀ ਟਕਸਾਲ ਦੇ ਮੁਖੀ ਵਲੋਂ ਜਥੇ: ਮਹਿੰਗਾ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ
ਮਹਿਤਾ ਚੌਕ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਿੱਖ ਸੰਘਰਸ਼ ਦੇ ਯੋਧੇ ਅਮਰ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸਤਿਕਾਰਯੋਗ ਪਿਤਾ ਜਥੇਦਾਰ ਬਾਪੂ ਮਹਿੰਗਾ ਸਿੰਘ ਦੇ ਅਕਾਲ ਚਲਾਣੇ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ। …
Read More »ਲੋਹੜੀ ਮੌਕੇ ਆਮ ਆਦਮੀ ਪਾਰਟੀ ਨੇ ਸਾੜੀਆਂ ਕਿਸਾਨ ਵਿਰੋਧੀ ਕਾਲ਼ੇ ਕਾਨੂੰਨਾਂ ਦੀਆਂ ਕਾਪੀਆਂ
ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਅੱਜ ਲੋਹੜੀ ਦਾ ਤਿਉਹਾਰ ਅਲੱਗ ਅੰਦਾਜ਼ ‘ਚ ਮਨਾਇਆ ਗਿਆ।ਇਸ ਸਮੇਂ ਦਿੱਲੀ ਸਰਹੱਦ ਵਿਖੇ ਕੇਂਦਰ ਸਰਕਾਰ ਖਿਲਾਫ ਅੰਦੋਲਨ ਦੌਰਾਨ ਰੋਜ਼ਾਨਾ ਸ਼ਹੀਦ ਹੋ ਰਹੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਆਮ ਆਦਮੀ ਪਾਰਟੀ ਦੇ ਅਹੁੱਦੇਦਾਰਾਂ ਤੇ ਵਲੰਟੀਅਰਾਂ ਨੇ ਪਰਮਿੰਦਰ ਸਿੰਘ ਸੇਠੀ ਜਿਲ੍ਹਾ ਪ੍ਰਧਾਨ, ਨਰੇਸ਼ ਪਾਠਕ ਦਿਹਾਤੀ ਪ੍ਰਧਾਨ ਤੇ ਇਕਬਾਲ ਸਿੰਘ ਭੁੱਲਰ ਜਿਲ੍ਹਾ ਸੈਕਟਰੀ ਦੀ …
Read More »
Punjab Post Daily Online Newspaper & Print Media