Tuesday, November 24, 2026

Daily Archives: January 14, 2021

ਨਗਰ ਕੌਂਸਲ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਜੇਤੂ ਰਹਿਣਗੇ ਕਾਂਗਰਸੀ ਉਮੀਦਵਾਰ – ਧੂਰਾ

ਧੂਰੀ, 14 ਜਨਵਰੀ (ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ ਮਾਰਕਿਟ ਕਮੇਟੀ ਧੂਰੀ ਦੇ ਵਾਇਸ ਚੇਅਰਮੈਨ ਗੁਰਪਿਆਰ ਧੂਰਾ ਨੇ ਕਿਹਾ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਵੱਡੀ ਗਿਣਤੀ ਵਿੱਚ ਜੇਤੂ ਰਹਿਣਗੇ ਅਤੇ ਵੱਖ-ਵੱਖ ਸ਼ਹਿਰਾਂ ਵਿੱਚ ਨਗਰ ਕੌਂਸਲ ਦੀਆਂ ਪ੍ਰਧਾਨਗੀਆਂ ਦਾ ਤਾਜ ਕਾਂਗਰਸੀ ਉਮੀਦਵਾਰਾਂ ਦੇ ਸਿਰ ‘ਤੇ ਹੀ ਸੱਜੇਗਾ।ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕੇਂਦਰ ਵੱਲੋਂ …

Read More »

10 ਨਵਜ਼ੰਮੀਆਂ ਬੱਚੀਆਂ ਦੀ ਲੋਹੜੀ ਮਨਾਈ

ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਲੋਹੜੀ ਦੇ ਤਿਉਹਾਰ ਤੇ ਪਿੰਡ ਖੁਰਮਣੀਆਂ ਬੱਲ ਅਟਾਰੀ ਵਿਖੇ ਬਾਲ ਵਿਕਾਸ ਪ੍ਰਾਜੈਕਟ ਅਫਸਰ ਅਟਾਰੀ ਸ੍ਰੀਮਤੀ ਕੁਲਦੀਪ ਕੌਰ ਭਮਰਾ ਵਲੋਂ 10 ਨਵਜ਼ੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ।ਨਵ ਜ਼ੰਮੀਆਂ ਬੱਚੀਆਂ ਨੂੰ ਇਸ ਮੌਕੇ ਲੋਰੀ ਦੀ ਟੋਕਰੀ ਦੇ ਕੇ ਸਨਮਾਨਿਤ ਕੀਤਾ ਗਿਆ।ਸੁਪਰਵਾਈਜ਼ਰ ਸ਼ਰਨਜੀਤ ਕੌਰ ਵਲੋਂ ਨਵਜੰਮੀਆਂ ਬੱਚੀਆਂ ਦੀਆਂ ਮਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਸਕੀਮ ਬਾਰੇ ਜਾਗਰੂਕ ਕੀਤਾ …

Read More »

3 ਕੋਵਿਡ ਪਾਜ਼ਟਿਵ ਮਰੀਜ਼ਾਂ ਨੇ ਹੋਮ ਆਈਸੋਲੇਜ਼ਨ ਤੋਂ ਕੋਰੋਨਾ ਨੂੰ ਹਰਾਇਆ – ਡਿਪਟੀ ਕਮਿਸ਼ਨਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 3 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮ ਆਈਸੋਲੇਸ਼ਨ ਤੋਂ ਸਿਹਤਯਾਬ ਹੋਏ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 3 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਤੋਂ ਕਰੋਨਾ ਨੂੰ ਹਰਾ ਕੇ ਫਤਹਿ ਹਾਸਿਲ ਕੀਤੀ।ਉਨਾਂ ਤੰਦਰੁਸਤ ਹੋਏ ਵਿਅਕਤੀਆਂ ਨੂੰ ਆਪਣੇ ਆਲੇ ਦੁਆਲੇ ਦੂਜੇ …

Read More »

ਕਸਬਾ ਲੌਂਗੋਵਾਲ ਤੋਂ ਪਰਿਵਾਰਾਂ ਸਮੇਤ ਕਾਫਲਾ ਦਿੱਲੀ ਮੋਰਚੇ ਲਈ ਹੋਇਆ ਰਵਾਨਾ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਪਰਿਵਾਰਾਂ ਸਮੇਤ ਵਿਸ਼ਾਲ ਕਾਫਲਾ ਦਿੱਲੀ ਮੋਰਚੇ ਲਈ ਰਵਾਨਾ ਹੋਇਆ।ਬਾਬਾ ਫਰੀਦ ਸੰਸਥਾ ਦੇ ਮੁਖੀ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਲੋਹੜੀ ਜ਼ੁਲਮ ਵਿਰੁੱਧ ਸੱਚ ਦੀ ਜਿੱਤ ਦਾ ਪ੍ਰਤੀਕ ਹੈ।ਉਹਨਾਂ ਦੱਸਿਆ ਕਿ ਇਹ ਪੰਜਵਾਂ ਕਾਫਲਾ ਬੈਟਰੀਆਂ, ਨੈਟ, ਵਾਲੀਬਾਲਾ ਅਤੇ ਹੋਰ ਖਾਣ-ਪੀਣ ਦੀ ਸਮੱਗਰੀ ਲੈ ਕੇ ਬੱਸ ਦੇ ਰਾਹੀ ਦਿੱਲੀ ਗਿਆ ਹੈ।ਮਸ਼ਹੂਰ ਗਾਇਕ ਸੁੱਖਾ …

Read More »

ਲੋਹੜੀ ‘ਤੇ ਵਿਧਾਇਕ ਅਮਨ ਅਰੋੜਾ ਦੀ ਅਗਵਾਈ ‘ਚ ਸਾੜੀਆਂ ਕਿਸਾਨ ਮਾਰੂ ਕਾਨੂੰਨਾਂ ਦੀਆਂ ਕਾਪੀਆਂ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਸੁਨਾਮ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਇਹਨਾਂ ਕਿਸਾਨ ਮਾਰੂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿੳਹਾਰ ਮਨਾਇਆ ਗਿਆ।ਉਨਾਂ ਲੋਹੜੀ ਦੇ ਇਸ ਪਵਿਤਰ ਦਿਹਾੜੇ ‘ਤੇ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਦੇਸ਼ ਦੇ ਹੁਕਮਰਾਨਾਂ ਨੂੰ ਸੁਮੱਤ ਬਖਸ਼ੇ ਤਾਂ ਜੋ ਉਹ ਇਨ੍ਹਾਂ ਕਾਲੇ ਕਾਨੂੰਨਾਂ …

Read More »