ਸਮਰਾਲਾ, 15 ਜਨਵਰੀ (ਇੰਦਰਜੀਤ ਸਿੰਘ ਕੰਗ) – ਪਿੰਡ ਗਗੜਾ ਦੇ ਨੌਜਵਾਨਾਂ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਹੇ ਜੁਝਾਰੂਆਂ ਲਈ ਚਾਰ ਕੁਇੰਟਲ ਖੋਏ ਦੀਆਂ ਪਿੰਨੀਆਂ ਬਣਾ ਕੇ ਦਿੱਲੀ ਭੇਜੀਆਂ ਗਈਆਂ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਬਹਾਦਰ ਸਿੰਘ ਸਵੈਚ ਅਤੇ ਹਰਦੀਪ ਸਿੰਘ ਮਾਨ ਨੇ ਦੱਸਿਆ ਪਿੰਡ ਗਗੜਾ ਦੇ ਨੌਜਵਾਨਾਂ ਵਲੋਂ ਸਾਰੇ ਪਿੰਡ …
Read More »Daily Archives: January 15, 2021
ਬਾਗਬਾਨੀ ਵਿਭਾਗ ਵਲੋਂ ਢੀਂਗਰੀ ਖੁੰਬ ਦੀ ਕਾਸ਼ਤ ਲਈ ਟ੍ਰੇਨਿੰਗ ਕੈਂਪ
ਸਮਰਾਲਾ, 15 ਜਨਵਰੀ (ਇੰਦਰਜੀਤ ਸਿੰਘ ਕੰਗ) – ਬਾਗਬਾਨੀ ਵਿਭਾਗ ਸਮਰਾਲਾ ਵਲੋਂ ਆਤਮਾ ਸਕੀਮ ਅਧੀਨ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਜਗਦੇਵ ਸਿੰਘ ਦੀ ਅਗਵਾਈ ਹੇਠ ਪਿੰਡ ਘੁਲਾਲ ਵਿੱਚ ਕਿਸਾਨਾਂ ਨੂੰ ਡਾ. ਨਵਜੋਤ ਕੌਰ ਬਾਗਬਾਨੀ ਵਿਕਾਸ ਅਫਸਰ ਸਮਰਾਲਾ ਨੇ ਢੀਂਗਰੀ ਖੁੰਬ ਦੇ ਫਾਇਦੇ ਦੱਸੇ ਅਤੇ ਘਰੇਲੂ ਪੱਧਰ ਤੇ ਢੀਂਗਰੀ ਖੁੰਬ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕੀਤਾ।ਟੇ੍ਰਨਿੰਗ ਕੈਂਪ ਦੌਰਾਨ ਕਿਸਾਨਾਂ ਨੂੰ ਢੀਂਗਰੀ ਖੁੰਬ ਦਾ …
Read More »ਕੇਂਦਰੀ ਸਿੱਖ ਅਜਾਇਬ ਘਰ ‘ਚ ਲੱਗਣਗੀਆਂ ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ
ਸ਼ਹੀਦਾਂ ਦੀ ਯਾਦ ਵਿਚ 27 ਤੇ 28 ਜਨਵਰੀ ਨੂੰ ਹੋਵੇਗਾ ਗੁਰਮਤਿ ਸਮਾਗਮ-ਬੀਬੀ ਜਗੀਰ ਕੌਰ ਅੰਮ੍ਰਿਤਸਰ, 15 ਜਨਵਰੀ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅੱਲਾਹਦੀਨਪੁਰ ਅਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ 23 ਜਨਵਰੀ 2021 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕੀਤੀਆਂ ਜਾਣਗੀਆਂ।ਇਸ ਤੋਂ ਇਲਾਵਾ 27 ਅਤੇ 28 ਜਨਵਰੀ ਨੂੰ ਇਨ੍ਹਾਂ …
Read More »23 ਲੋਕਾਂ ਦੀ ਰਿਪੋਰਟ ਅੱਜ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ ਹੋਏ 55 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 23 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 55 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14153 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 90 ਐਕਟਿਵ ਕੇਸ …
Read More »ਮੇਅਰ ਨੇ ਕੀਤਾ ਮਕੈਨੀਕਲ ਰੋਡ ਵੈਕਯੁਮ ਸਵੀਪਿੰਗ ਮਸ਼ੀਨ ਦਾ ਉਦਘਾਟਨ
ਅੰਮ੍ਰਿਤਸਰ ਨੂੰ ਓ.ਡੀ.ਐਫ ਤੋਂ ਮਿਲੀਆਂ ਓ.ਡੀ.ਐਫ ਪਲੱਸ-ਪਲੱਸ ਸਿਟੀ ਦਾ ਦਰਜ਼ਾ -ਮੇਅਰ ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ / ਸੁਖਬੀਰ ਸਿੰਘ) – ਸਮਾਰਟ ਸਿਟੀ ਮਿਸ਼ਨ ਤਹਿਤ ਖਰੀਦੀ ਗਈ ਮਕੈਨੀਕਲ ਰੋਡ ਵੈਕਯੁਮ ਸਵੀਪਿੰਗ ਮਸ਼ੀਨ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦੇ ਛੇਹਰਟਾ ਵਿਖੇ ਜ਼ੋਨ ਨੰਬਰ 8 ਦਫ਼ਤਰ ਵਿਖੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਅਤੇ ਡਿਪਟੀ ਮੇਅਰ ਰਮਨ ਬਖਸ਼ੀ ਦੀ ਹਾਜ਼ਰੀ ਵਿੱਚ …
Read More »ਵਿਦੇਸ਼ਾਂ ਵਿਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਮੁਫਤ ਕਾਊਂਸਲਿੰਗ – ਗੁਰਮੇਲ ਸਿੰਘ
ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਜਿਥੇ ਬੇਰੋਜ਼ਗਾਰ ਵਿਦਿਆਰਥੀਆਂ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਰਾਹੀਂ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ ਜਿਵੇਂ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਜੂਮ ਐਪ ਰਾਹੀਂ ਉਹਨਾਂ ਦੇ ਉਜਵਲ ਭਵਿੱਖ ਲਈ ਕੈਰੀਅਰ ਕੋਂਸਿਲਿੰਗ ਕੀਤੀ ਜਾ ਰਹੀ ਹੈ।ਗੁਰਮੇਲ ਸਿੰਘ ਜਿਲ੍ਹਾ ਰੋਜਗਾਰ ਅਫਸ਼ਰ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਉਪਰੋਕਤ ਸੇਵਾ ਤੋਂ …
Read More »Kapurthala Police arrests drug peddlers, 10 Kg poppy husk recovered
Kapurthala, January 15 (Punjab Post Bureau) – Continuing its drive against narcotics smuggling, Kapurthalal Police on 13-01-2021 arrested two drug peddlers identified as Mukhtiar Singh R/O Kammewal PS Fattudhinga district Kapurthala and Sona singh R/O Shivdyalwala PS Talwandi chaudhrian District Kapurthala. On a secret information SHO Fattudhinga Kapurthala Mr. Amandeep Nahar nabbed …
Read More »Kapurthala Police rescued kidnapped minor girl
Kapurthala, January 15 (Punjab Post Bureau) – In a swift action Kapurthala Police recovered a kidnapped minor girls of 16 years from Shimla. The minor girl was kidnapped on 1st Jan 2021 from Kapurthaala and an FIR No 02 dated 2nd Jan, 2021 u/s 363, 366-A IPC PS City Kapurthala was registered. After constant follow up Kapurthala Police arrested the kidnappers …
Read More »ਕਪੂਰਥਲਾ ਪੁਲਿਸ ਵਲੋਂ ਅਗਵਾ ਕੀਤੀ ਨਬਾਲਿਗ ਲੜਕੀ ਸ਼ਿਮਲਾ ਤੋਂ ਬਰਾਮਦ-ਐਸ.ਐਸ.ਪੀ
ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਕਪੂਰਥਲਾ ਕੰਵਰਦੀਪ ਕੌਰ ਨੇ ਦੱਸਿਆ ਹੈ ਕਿ ਕਪੂਰਥਲਾ ਪੁਲਿਸ ਵਲੋਂ ਪਿਛਲੇ ਦਿਨੀਂ ਅਗਵਾ ਕੀਤੀ 16 ਸਾਲਾ ਲੜਕੀ ਨੂੰ ਸ਼ਿਮਲਾ ਤੋਂ ਬਰਾਮਦ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।ਉਨ੍ਹਾਂ ਦੱਸਿਆ ਕਿ ਨਬਾਲਿਗ ਲੜਕੀ ਨੂੰ ਪਹਿਲੀ ਜਨਵਰੀ ਨੂੰ ਕਪੂਰਥਲਾ ਤੋਂ ਅਗਵਾ ਕੀਤਾ ਗਿਆ ਸੀ, ਜਿਸ ਸਬੰਧੀ 2 ਜਨਵਰੀ ਨੂੰ ਪੁਲਿਸ ਸਟੇਸ਼ਨ ਸਿਟੀ ਕਪੂਰਥਲਾ ਵਿਖੇ …
Read More »ਫੱਤੂਢੀਂਗਾ ਪੁਲਿਸ ਵਲੋਂ 10 ਕਿਲੋ ਭੁੱਕੀ ਸਮੇਤ ਦੋ ਗ੍ਰਿਫਤਾਰ
ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।ਮੁਲਜ਼ਮਾਂ ਦੀ ਪਛਾਣ ਮੁਖਤਿਆਰ ਸਿੰਘ ਵਾਸੀ ਕੰਮੇਵਾਲ ਪੁਲਿਸ ਸਟੇਸ਼ਨ ਫੱਤੂਢੀਂਗਾ ਤੇ ਸੋਨਾ ਸਿੰਘ ਵਾਸੀ ਸ਼ਿਵ ਦਿਆਲ ਵਾਲਾ ਪੁਲਿਸ ਸਟੇਸ਼ਨ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ। ਫੱਤੂਢੀਂਗਾ ਐਸ.ਐਚ.ਓ ਅਮਨਦੀਪ ਨਾਹਰ ਨੇ ਦੱਸਿਆ …
Read More »
Punjab Post Daily Online Newspaper & Print Media