ਅੰਮ੍ਰਿਤਸਰ, 16 ਜਨਵਰੀ (ਗਰਪ੍ਰੀਤ ਸਿੰਘ) – ਗੁਰਬਾਣੀ ਕੀਰਤਨ ਅਤੇ ਰੌਸ਼ਨੀਆਂ ਨਾਲ ਭਰਪੂਰ ਪਵਿਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਡੂੰਘੇ ਧਾਰਮਿਕ, ਸ਼ਾਂਤਮਈ ਤੇ ਸਤਿਕਾਰ ਵਾਲੇ ਵਾਤਾਵਰਣ ਤੋਂ ਬਹੁਤ ਪ੍ਰਭਾਵਤ ਹੋਇਆ ਹਾਂ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਫਰਾਂਸ ਦੇ ਅੰਬੈਸਡਰ ਈਮੈਨੁਅਲ ਲੇਨੈਨ ਨੇ ਇਹ ਪ੍ਰਗਟਾਵਾ ਯਾਤਰੂ ਕਿਤਾਬ ਵਿਚ ਆਪਣੀਆਂ …
Read More »Daily Archives: January 16, 2021
ਯੂ.ਏ.ਪੀ.ਏ ਦੀ ਦੁਰਵਰਤੋਂ ਭਾਜਪਾ ਸਰਕਾਰ ਦੇ ਤਾਨਾਸ਼ਾਹ ਰਵੱਈਏ ਦਾ ਪ੍ਰਗਟਾਵਾ – ਬੀਬੀ ਜਗੀਰ ਕੌਰ
ਐਨ.ਆਈ.ਏ ਵੱਲੋਂ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜਣ ਦੀ ਕੀਤੀ ਨਿਖੇਧੀ ਅੰਮ੍ਰਿਤਸਰ, 16 ਜਨਵਰੀ (ਗੁਰਪ੍ਰੀਤ ਸਿੰਘ)- ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਦੀ ਭਾਜਪਾ ਸਰਕਾਰ ਵੱਲੋਂ ਕੋਝੇ ਹਥਕੰਡੇ ਵਰਤਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਬੀਬੀ ਜਗੀਰ ਕੌਰ ਨੇ …
Read More »ਮਾਲਵਾ ਕਾਲਜ ਦੇ ਸੇਵਾਮੁਕਤ ਕਰਮਚਾਰੀ ਪਿਆਰਾ ਸਿੰਘ ਬੌਂਦਲੀ ਦਾ ਦਿਹਾਂਤ
ਸਮਰਾਲਾ, 16 ਜਨਵਰੀ (ਇੰਦਰਜੀਤ ਸਿੰਘ ਕੰਗ) – ਮਾਲਵਾ ਕਾਲਜ ਬੌਂਦਲੀ ਸਮਰਾਲਾ ਵਿੱਚ ਬਤੌਰ ਸੇਵਾ ਨਿਭਾਅ ਚੁੱਕੇ ਪਿਆਰਾ ਸਿੰਘ ਬੌਂਦਲੀ ਦਾ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬੌਂਦਲੀ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਪਿਆਰਾ ਸਿੰਘ ਬੌਂਦਲੀ ਨੇ ਮਾਲਵਾ ਕਾਲਜ ਵਿੱਚ ਬਤੌਰ ਸੇਵਾਦਾਰ ਵਜੋਂ ਆਪਣੀ ਸ਼ਾਨਦਾਰ ਸੇਵਾਵਾਂ ਨਿਭਾਈਆਂ ਸਨ।ਉਨ੍ਹਾਂ ਦੀ ਹਲੀਮੀ ਅਤੇ ਪਿਆਰ ਸਦਕਾ ਉਨ੍ਹਾਂ ਨੂੰ ਸਾਰੇ …
Read More »ਕੋਵਿਡ-19 ਟੀਕਾਕਰਨ ਦੀ ਸੁਰੂਆਤ ਤੇ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਵਰਚੂਅਲ ਪ੍ਰੋਗਰਾਮ ਦਾ ਕੈਪਟਨ ਨੇ ਕੀਤਾ ਸੁਭਆਰੰਭ
ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਬੇਰੁਜਗਾਰ ਨੌਜਵਾਨਾਂ ਨੂੰ ਨਵੇ ਰਾਸ਼ਨ ਡਿਪੂਆਂ ਦੇ ਲਾਇੰਸਸ ਵੰਡੇ ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਦੁਨੀਆਂ ਦੀ ਸਭ ਤੋਂ ਵੱਡੀ ਕਰੋਨਾ ਟੀਕਾਕਰਨ ਮੁਹਿੰਮ ਦਾ ਅੱਜ ਭਾਰਤ ਭਰ ਵਿੱਚ ਆਗਾਜ ਕਰ ਦਿੱਤਾ ਗਿਆ।ਪੰਜਾਬ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿਖੇ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਵਰਚੂਅਲ ਮਾਧਿਅਮ ਰਾਹੀ ਕਰੋਨਾ ਟੀਕਾਕਰਨ ਮੁਹਿੰਮ ਦਾ …
Read More »ਵੈਕਸੀਨ ਲਗਵਾਉਣ ਵਾਲਿਆਂ ਦੀ ਹੌਸਲਾ ਅਫਜਾਈ ਲਈ ਮਿਲਣਗੇ “ਰਿਸਟ ਬੈਂਡ “
ਸਿਵਲ ਹਸਪਤਾਲ ਵਿਖੇ ਸੈਲਫੀ ਪੁਆਇੰਟ ਵੀ ਸਥਾਪਿਤ ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਵਲੋਂ ਵੈਕਸੀਨ ਲਗਵਾਉਣ ਵਾਲੇ ਲੋਕਾਂ ਦੀ ਹੌਸਲਾ ਅਫਜ਼ਾਈ ਲਈ ਇਕ ਹੋਰ ਕਦਮ ਚੁੱਕਦਿਆਂ ਉਨ੍ਹਾਂ ਨੂੰ ਸਤਿਕਾਰ ਵਜੋਂ ‘ਮਿਸ਼ਨ ਫਤਹਿ’ ਤੇ ‘ਪਰਾਊਡਲੀ ਵੈੈਕਸੀਨੇਟਡ’ ਛਪਿਆ ਹੋਇਆ ਗੁੱਟ ਤੇ ਪਾਉਣ ਵਾਲਾ ਰਿਸਟ ਬੈਂਡ ਵੀ ਦੇਣ ਦਾ ਫੈਸਲਾ ਕੀਤਾ ਗਿਆ ਹੈ। …
Read More »ਕਪੂਰਥਲਾ ‘ਚ ਕਰੋਨਾ ਵੈਕਸੀਨੇਸ਼ਨ ਮੁਹਿੰਮ ਦਾ ਸਫਲ ਆਗਾਜ਼
ਕਪੂਰਥਲਾ, ਫਗਵਾੜਾ ਤੇ ਭੁਲੱਥ ਦੇ ਹਸਪਤਾਲਾਂ ਵਿੱਚ ਹੋਈ ਸ਼ੁਰੂਆਤ ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਕਪੂਰਥਲਾ ਜਿਲ੍ਹੇ ਵਿਚ 3 ਸਥਾਨਾਂ ’ਤੇ ਅੱਜ ਕਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਸਫਲਤਾਪੂਰਵਕ ਹੋਈ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਨਿਗਰਾਨੀ ਹੇਠ ਅੱਜ ਸਿਵਲ ਹਸਤਪਾਲ ਵਿਖੇ ਬਣਾਏ ਗਏ ਵੈਕਸੀਨੇਸ਼ਨ ਵਾਰਡ ਵਿੱਚ ਇਸ ਦੀ ਸ਼ੁਰੂਆਤ ਹੋਈ, ਜਿਸ ਤਹਿਤ ਸਟਾਫ ਨਰਸ ਬਿਮਲਾ …
Read More »ਇਹ ਰਹੇ ਕੋਵਿਡ ਵੈਕਸੀਨ ਲਗਵਾਉਣ ਵਾਲੇ ਪਹਿਲੇ 10 ਸਿਹਤ ਵਰਕਰ
ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਵੈਕਸੀਨੇਸ਼ਨ ਮੁਹਿੰਮ ਦੇ ਪਹਿਲੇ ਦਿਨ ਜਿਲ੍ਹੇ ਵਿਚ ਸਭ ਤੋਂ ਪਹਿਲਾਂ ਸਿਵਲ ਹਸਪਤਾਲ ਕਪੂਰਥਲਾ ਦੀ ਨਰਸਿੰਗ ਸਿਸਟਰ ਬਿਮਲ ਵਲੋਂ ਕੋਵਿਡ ਵੈਕਸੀਨ ਲਗਵਾਈ ਗਈ।ਇਸ ਤੋਂ ਬਾਅਦ ਡਾ. ਸ਼ੁਭਰਾ ਸਿੰਘ ਏ.ਐਚ.ਏ, ਜੀਤ ਬਹਾਦਰ ਵਾਰਡ ਅਟੈਂਡੈਂਟ, ਬੀਰ ਦਵਿੰਦਰ ਸਿੰਗਲਾ ਚੀਫ ਫਾਰਮਾਸਿਸਟ, ਰਾਜ਼ਨ ਕੁਮਾਰ ਕਲਾਸ-4, ਨਰਿੰਦਰ ਕੁਮਾਰ ਵਾਰਡ ਅਟੈਡੈਂਟ, ਡਾ. ਪਾਰਿਤੋਸ਼ ਗਰਗ ਪੈਥੋਲੋਜਿਸਟ, ਡਾ. ਪ੍ਰੇਮ ਪਾਲ ਬਲੱਡ ਟਰਾਂਸਫਿਊਜਨ …
Read More »ਕੋਵਿਡ ਵੈਕਸੀਨੇਸ਼ਨ ਸਬੰਧੀ ਜਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ, ਹੈਲਪਲਾਇਨ ਨੰਬਰ ਜਾਰੀ
ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਕੋਵਿਡ ਵੈਕਸੀਨੇਸ਼ਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਕੋਵਿਡ ਵੈਕਸੀਨੇਸ਼ਨ ਦੀ ਮੁਹਿੰੰਮ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ …
Read More »ਬੇਰੁਜ਼ਗਾਰ ਨੌਜਵਾਨਾਂ ਨੂੰ ਰਾਸ਼ਨ ਡਿਪੂ ਸਮਾਜਿਕ ਤੇ ਆਰਥਿਕ ਬਰਾਬਰਤਾ ਵੱਲ ਅਹਿਮ ਕਦਮ- ਰਾਣਾ ਗੁਰਜੀਤ ਸਿੰਘ
ਕਾਰੋਬਾਰ ਮਿਸ਼ਨ ਤਹਿਤ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਤਕਸੀਮ ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ‘ਕਾਰੋਬਾਰ ਮਿਸ਼ਨ’ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕਰਕੇ ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਸਮਾਜਿਕ ਤੇ ਆਰਥਿਕ ਬਰਾਬਰਤਾ ਵੱਲ ਅਹਿਮ ਕਦਮ ਹੈ, ਕਿਉਂਕਿ ਇਸ ਨਾਲ ਨਾ ਸਿਰਫ …
Read More »ਕੈਬਨਿਟ ਮੰਤਰੀ ਸੋਨੀ ਨੇ ਜਿਲ੍ਹੇ ’ਚ ਕੋਵਿਡ-19 ਟੀਕਾਕਰਨ ਦੀ ਕੀਤੀ ਸ਼ੁਰੂਆਤ
ਸੂਬੇ ‘ਚ ਅਗਲੇ 5 ਦਿਨਾਂ ‘ਚ 59 ਥਾਵਾਂ ‘ਤੇ 1.74 ਲੱਖ ਸਿਹਤ ਕਾਮਿਆਂ ਦਾ ਹੋਵੇਗਾ ਕੋਵਿਡ ਟੀਕਾਕਰਨ ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਕੋਵਿਡ 19 ਟੀਕਾਕਰਨ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਅੱਜ ਸਿਵਲ ਹਸਪਤਾਲ ਤੋਂ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਰਦਿਆਂ ਜਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਬਹੁਤ ਇਤਿਹਾਸਕ ਦਿਨ ਹੈ ਅਤੇ …
Read More »
Punjab Post Daily Online Newspaper & Print Media