ਕਿਹਾ ਕਿਸਾਨਾਂ ਨੂੰ ਸਿਆਸਤ ਦੀ ਬਾਗਡੋਰ ਆਪਣੇ ਹੱਥਾਂ ‘ਚ ਲੈ ਕੇ ਭਵਿੱਖ ਦੀ ਰਣਨੀਤੀ ਬਣਾਉਣ ਦੀ ਲੋੜ ਧੂਰੀ, 16 ਜਨਵਰੀ (ਪ੍ਰਵੀਨ ਗਰਗ) – ਸੁਪਰੀਮ ਕੋਰਟ ਵੱਲੋਂ ਕਿਸਾਨ ਅੰਦੋਲਨ ਦੇ ਹੱਲ ਲਈ ਬਣਾਈ ਗਈ 4 ਮੈਂਬਰੀ ਕਮੇਟੀ ਵਿੱਚੋਂ ਭੁਪਿੰਦਰ ਸਿੰਘ ਮਾਨ ਦੇ ਅਸਤੀਫੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਆਸੀ ਦਬਾਅ ਹੇਠ ਆਪਣੀ ਜ਼ਮੀਰ ਦੇ ਖਿਲਾਫ ਜਾ ਕੇ ਕਿਸਾਨ …
Read More »Daily Archives: January 16, 2021
ਹੱਡੀਆਂ ਦੇ ਡਾਕਟਰ ਤੋਂ ਸ਼ੁਰੂ ਹੋਈ ਕੋਰੋਨਾ ਵੈਕਸੀਨ ਦੀ ਟੀਕਾਕਰਨ ਮੁਹਿੰਮ
ਧੂਰੀ, 16 ਜਨਵਰੀ (ਪ੍ਰਵੀਨ ਗਰਗ) – ਕੋਰੋਨਾ ਦੀ ਰੋਕਥਾਮ ਲਈ ਅੱਜ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਦੌਰਾਨ ਸਿਵਲ ਹਸਪਤਾਲ ਧੂਰੀ ਵਿਖੇ ਹੱਡੀਆਂ ਦੇ ਮਾਹਿਰ ਡਾ. ਪ੍ਰਭਸਿਮਰਨ ਸਿੰਘ ਦੇ ਟੀਕਾ ਲਾਉਣ ਨਾਲ ਸ਼ੁਰੂ ਕੀਤੀ।ਇਸ ਮੁਹਿੰਮ ਦਾ ਰਸਮੀ ਉਦਘਾਟਨ ਲਤੀਫ ਅਹਿਮਦ ਐਸ.ਡੀ.ਐਮ ਧੂਰੀ ਵੱਲੋਂ ਕੀਤਾ ਗਿਆ।ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ 10 ਵਿਅਕਤੀਆਂ ਨੂੰ ਟੀਕੇ ਲਗਾਏ ਗਏ ਹਨ ਅਤੇ ਟੀਕੇ ਲਗਾਉਣ …
Read More »ਮੁਲਾਜ਼ਮਾਂ ਨਾਲ ਕੀਤੀਆਂ ਵਾਅਦਾ ਖਿਲਾਫੀਆਂ ਦਾ ਨਤੀਜਾ 2022 ਦੀਆਂ ਚੋਣਾਂ ‘ਚ ਭੁਗਤਣਾ ਪਵੇਗਾ – ਰਾਣਵਾਂ
ਧੂਰੀ, 16 ਜਨਵਰੀ (ਪ੍ਰਵੀਨ ਗਰਗ) -ਪਨਗ੍ਰੇਨ ਦੇ ਆਊਟਸੋਰਸ ਕਰਮਚਾਰੀਆਂ ਦੀ ਮੀਟਿੰਗ ਸਾਥੀ ਇੰਦਰ ਸ਼ਰਮਾ ਦੀ ਪ੍ਰਧਾਰਗੀ ਵਿੱਚ ਹੋਈ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਪੰਜਾਬ ਫੂਡ ਗ੍ਰੇਨ ਏਜੰਸੀਜ਼ ਦਰਜ਼ਾ ਚਾਰ ਅਤੇ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਸਰਕਾਰ ਵਲੋਂ ਦਸੰਬਰ 2016 ਵਿੱਚ ਤਿੰਨ ਸਾਲ ਦੀ ਸਰਵਿਸ ਵਾਲੇ ਆਊਟਸੋਰਸ …
Read More »ਨਗਰ ਕੌਂਸਲ ਚੋਣਾਂ ਜਿੱਤਣ ਲਈ ਸੰਭਾਵੀ ਉਮੀਦਵਾਰ ਸਰਗਰਮ
ਧੂਰੀ, 16 ਜਨਵਰੀ (ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਦੀਆਂ ਚੋਣਾਂ ਫਰਵਰੀ ਮਹੀਨੇ ‘ਚ ਕਰਵਾਏ ਜਾਣ ਦਾ ਸੰਕੇਤ ਦਿੱਤੇ ਜਾਣ ਤੋਂ ਬਾਅਦ ਸੰਭਾਵੀ ਉਮੀਦਵਾਰਾਂ ਵੱਲੋਂ ਵੋਟਰਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।ਸੰਭਾਵੀ ਉਮੀਦਵਾਰ ਚੋਣ ਜਿੱਤਣ ਲਈ ਵੋਟਰਾਂ ਨੂੰ ਬੇਬੇ-ਬਾਪੂ, ਪ੍ਰਧਾਨ ਜੀ ਆਦਿ ਕਹਿ ਕੇ ਬੇਨਤੀਆਂ ਕਰਨ ਲੱਗੇ ਹੋਏ ਹਨ।ਕਰੀਬ 42 ਹਜ਼ਾਰ ਸ਼ਹਿਰੀ ਵੋਟਰਾਂ ਵਾਲੇ 21 …
Read More »ਪੁਲਿਸ ਕਮਿਸ਼ਨਰ ਤੇ ਵਿਧਾਇਕ ਨੇ ਜਗਦੀਸ਼ ਸਿੰਘ ਮਾੜੀ ਮੇਘਾ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ
ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਸ਼ਹੀਦ ਊਧਮ ਸਿੰਘ ਨਗਰ ਵਿਖੇ ਲੋਹੜੀ ਦੀ ਸ਼ਾਮ ਨੂੰ ਡੀ.ਜੇ ਲਾਉਣ ਤੋਂ ਹੋਏ ਝਗੜੇ ਦੌਰਾਨ 30 ਸਾਲਾ ਜਗਦੀਸ਼ ਸਿੰਘ ਮਾੜੀ ਮੇਘਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।ਜਗਦੀਸ਼ ਸਿੰਘ ਮਾੜੀ ਮੇਘਾ ਨੇ ਵਾਰਡ ਨੰਬਰ 37 ‘ਚ ਹੋਣ ਵਾਲੀ ਜ਼ਿਮਨੀ ਚੋਣ ਵਿੱਚ ਅਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰਨ ਦਾ ਫ਼ੈਸਲਾ ਲਿਆ ਸੀ।ਪੁਲਿਸ ਕਮਿਸ਼ਨਰ …
Read More »ਜਨਮ ਦਿਨ ਮੁਬਾਰਕ – ਲਵਜੋਤ
ਅੰਮ੍ਰਿਤਸਰ, 16 ਜਨਵਰੀ (ਸਵਿੰਦਰ ਸਿੰਘ) – ਸਥਾਨਕ ਵਾਸੀ ਬਲਜੀਤ ਸਿੰਘ ਅਤੇ ਸਰਬਜੀਤ ਕੌਰ ਵਲੋਂ ਹੋਣਹਾਰ ਬੇਟੀ ਲਵਜੋਤ ਨੂੰ ਜਨਮ ਦਿਨ ਦੀਆ ਬਹੁਤ ਬਹੁਤ ਮੁਬਾਰਕਾਂ।
Read More »ਕਿਸਾਨ ਅਤੇ ਮਜ਼ਦੂਰ ਜੱਥੇਬੰਦੀਆਂ 18 ਜਨਵਰੀ ਨੂੰ ਮਨਾਉਣਗੀਆਂ ਮਹਿਲਾ ਕਿਸਾਨ ਦਿਵਸ
ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਸਥਾਨਕ ਏਕਤਾ ਭਵਨ ਪੁਤਲੀਘਰ ਵਿਖੇ ਕਿਸਾਨ ਅਤੇ ਮਜ਼ਦੂਰ ਜੱਥੇਬੰਦੀਆਂ ਦੀ ਸਾਂਝੀ ਮੀਟਿੰਗ ਕੀਤੀ ਗਈ।ਜਿਸ ਦੌਰਾਨ ਕਿਸਾਨ ਅੰਦੋਲਨ ਦੀ ਡਟਵੀਂ ਹਮਾਇਤ ਕਰਦਿਆਂ ਕਿਸਾਨ ਜੱਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ।ਪਾਰਟੀ ਆਗੂ ਦਸਵਿੰਦਰ ਕੌਰ ਨੇ ਦੱਸਿਆ ਕਿ 18 ਜਨਵਰੀ ਨੂੰ ਭੰਡਾਰੀ ਪੁੱਲ ਉਪਰ ਕਿਸਾਨ/ਮਜ਼ਦੂਰ …
Read More »ਆਪ ਅਗੂਆਂ ਨੇ ਮ੍ਰਿਤਕ ਜਗਦੀਸ਼ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ/ ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਪੰਜਾਬ ਦੇ ਜਾਇੰਟ ਸਕੱਤਰ ਅਸ਼ੋਕ ਤਲਵਾਰ ਅਤੇ ਅਸੈਂਬਲੀ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਦੀ ਚੋਣ ਲੜ੍ਹ ਚੁੱਕੇ ਡਾਕਟਰ ਇੰਦਰਬੀਰ ਸਿੰਘ ਨਿੱਜ਼ਰ ਨੇ ਲੋਹੜੀ ਵਾਲੇ ਦਿਨ ਕਤਲ ਕਰ ਦਿੱਤੇ ਗਏ ਜਗਦੀਸ਼ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …
Read More »1 ਜਨਵਰੀ 2021 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ
ਰਾਜਨੀਤਿਕ ਪਾਰਟੀਆਂ ਨੂੰ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਸੀ.ਡੀ ਦਿੱਤੀ ਗਈ ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2021 ਦੀ ਯੋਗਤਾ ਮਿਤੀ ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਸਾਲ 2021 ਦੀ ਅੰਤਿਮ ਪ੍ਰਕਾਸ਼ਨਾ 15 ਜਨਵਰੀ ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿਰਧਾਰਤ ਸਥਾਨਾਂ ‘ਤੇ ਕਰਵਾਈ ਜਾ ਚੁੱਕੀ ਹੈ।ਇਹ ਵੋਟਰ ਸੂਚੀਆਂ ਆਮ …
Read More »ਆਮ ਆਦਮੀ ਪਾਰਟੀ ਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ
ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਵਲੋਂ ਸੰਗਰੂਰ ਦਾਣਾ ਮੰਡੀ ਵਿਖੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਹੋਏ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਲੋਹੜੀ ਮਨਾਈ ਗਈ।ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਦੇਸ਼ਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਨੂੰ ਇਹ ਕਾਲੇ ਕਾਨੂੰਨ ਤੁਰੰਤ ਵਾਪਸ ਲੈ ਲੇਣੇ ਚਾਹੀਦੇ ਹਨ, ਕਿਉਂਕਿ ਬਹੁਤ ਸਾਰੇ ਕਿਸਾਨ ਸ਼ਹੀਦੀਆਂ ਪਾ …
Read More »
Punjab Post Daily Online Newspaper & Print Media