ਆਪ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਕੇਦਰ ਵਲੋਂ ਕਿਸਾਨਾਂ ਵਿਰੁੱਧ ਬਣਾਏ ਗਏ ਤਿੰਨੇ ਕਾਲੇ ਕਾਨੂੰਨ ਵਾਪਸ ਲਏ ਜਾਣੇ ਚਾਹੀਦੇ ਹਨ ਅਤੇ ਕੇਦਰ ਦੇ ਇਸ਼ਾਰਿਆਂ ਤੇ ਐਨਆਈ.ਏ ਵਲੋਂ ਕਿਸਾਨਾਂ ਨੂੰ ਸੰਮਨ ਭੇਜਣੇ ਨਮੋਸ਼ੀ ਵਾਲੀ ਗੱਲ ਹੈ ਅਤੇ ਕਾਂਗਰਸ ਪਾਰਟੀ ਚੱਟਾਨ ਵਾਂਗ ਕਿਸਾਨਾਂ ਦੇ ਨਾਲ ਖੜੀ ਹੈ। …
Read More »Daily Archives: January 17, 2021
ਐਚ.ਡੀ.ਐਫ਼.ਸੀ ਬੈਂਕ ਵਲੋਂ ਖ਼ਾਲਸਾ ਕਾਲਜ ਵਿਖੇ ਦੇ ਏ.ਟੀ.ਐਮ ਸਥਾਪਿਤ
ਅੰਮ੍ਰਿਤਸਰ, 17 ਜਨਵਰੀ (ਖੁਰਮਣੀਆਂ) – ਪੁਰਾਤਣ ਸਿੱਖ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਵਿਖੇ ਸਟਾਫ਼ ਤੇ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦੇ ਹੋਏ ਅੱਜ ਐਚ.ਡੀ.ਐਫ਼.ਸੀ ਬੈਂਕ ਦੇ ਸਹਿਯੋਗ ਨਾਲ ਕਾਲਜ ਕੰਟੀਨ ਦੇ ਨਾਲ ਏ.ਟੀ.ਐਮ ਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕੀਤਾ ਗਿਆ।ਉਨ੍ਹਾਂ ਨਾਲ ਗਵਰਨਿੰਗ ਕੌਂਸਲ ਦੇ ਫਾਇਨਾਂਸ ਸਕੱਤਰ ਗੁਨਬੀਰ ਸਿੰਘ, ਖਾਲਸਾ ਕਾਲਜ ਕਾਲਜ …
Read More »HDFC opens 24 hrs ATM at Khalsa College
Amritsar, January 17 (Punjab Post Bureau) – With a view to provide all banking services through digital services, the HDFC bank today started the facility of Auto-Telling Machine (ATM) at historic Khalsa College campus. The ATM was inaugurated by Khalsa College Governing Council honourary secretary Rajinder Mohan Singh Chhina today in presence joint secretary Gunbir Singh and PNB Circle Head …
Read More »ਰਾਮਗੜ੍ਹੀਆ ਬੋਰਡ ਵਲੋਂ ਅਜੀਤ ਸਿੰਘ ਸਹਿਰਾ ਅਤੇ ਇੰਦਰਜੀਤ ਸਿੰਘ ਦੀ ਚਲਾਣੇ ‘ਤੇ ਦੁੱਖ ਪ੍ਰਗਟ
ਪਟਿਆਲਾ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਰਾਮਗੜ੍ਹੀਆ ਬੋਰਡ (ਰਜਿ.) ਦੇ ਪ੍ਰਧਾਨ ਮੋਹਣ ਸਿੰਘ ਭੈਣੀ ਸਾਹਿਬ ਅਤੇ ਜਨਰਲ ਸਕੱਤਰ ਬਲਜੀਤ ਸਿੰਘ ਜਨਰਲ ਸਕੱਤਰ ਨੇ ਐਤਵਾਰ ਨੂੰ ਰਾਮਗੜ੍ਹੀਆ ਸਹਿਕਾਰੀ ਬੈਂਕ ਲਿਮ. ਨਵੀਂ ਦਿੱਲੀ ਦੇ ਚੇਅਰਮੈਨ ਅਤੇ ਆਲ ਇੰਡੀਆ ਰਾਮਗੜ੍ਹੀਆ ਬੋਰਡ ਦੇ ਸਲਾਹਕਾਰ ਅਜੀਤ ਸਿੰਘ ਸਹਿਰਾ ਅਤੇ ਰਾਮਗੜ੍ਹੀਆ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ …
Read More »ਮਨਿਸਟੀਰੀਅਲ ਕਾਮਿਆਂ ਵਲੋਂ ਮੰਗਾਂ ਨਾ ਮੰਨਣ ‘ਤੇ ਤਿੱਖੇ ਸੰਘਰਸ਼ ਦੀ ਚੇਤਾਵਨੀ
ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਯੂਨਿਟ ਦੀ ਭੱਖਦੀਆਂ ਮੰਗਾਂ ਬਾਰੇ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਦਲਬੀਰ ਸਿੰਘ ਬਾਜਵਾ ਤੇ ਜਨਰਲ ਸਕੱਤਰ ਜਗਦੀਸ਼ ਠਾਕੁਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮੇਘ ਸਿੰਘ ਸਿੱਧੂ ਸੂਬਾ ਪ੍ਰਧਾਨ ਪੀ.ਐਸ.ਐਮ.ਐਸ.ਯੂ, ਸੁਖਚੈਨ ਸਿੰਘ ਖਹਿਰਾ ਸੂਬਾ ਮੁੱਖ ਸਲਾਹਕਾਰ, ਹਾਈਪਾਵਰ ਕਮੇਟੀ ਮੈਂਬਰ ਗੁਰਨਾਮ ਸਿੰਘ ਵਿਰਕ, ਮਨਜਿੰਦਰ ਸਿੰਘ ਸੰਧੂ, ਖੁਸ਼ਵਿੰਦਰ ਕਪਿਲਾ, ਮਨਦੀਪ ਸਿੰਘ ਸਿੱਧੂ …
Read More »ਯੂ.ਏ.ਪੀ.ਏ ਦੀ ਦੁਰਵਰਤੋਂ ਨਾਲ ਮੋਦੀ ਸਰਕਾਰ ਨੇ ਆਪਣੀ ਹਾਰ ਕਬੂਲੀ – ਭਾਈ ਅਭਿਆਸੀ
ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਆਗੂ ਅਤੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਐਨ.ਆਈ.ਏ ਦੀ ਤਰਫ਼ੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖ਼ਾਲਸਾ ਸਮੇਤ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ …
Read More »
Punjab Post Daily Online Newspaper & Print Media