ਕਪੂਰਥਲਾ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਡੀ.ਪੀ.ਐਮ.ਯੂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੋਰੋਨਾ ਹਾਰੇਗਾ-ਅਸੀਂ ਜਿਤਾਂਗੇ ਜਨ ਅੰਦੋਲਨ ਤਹਿਤ ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਦਾ ਪੋਸਟਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਵਲੋਂ ਜਾਰੀ ਕੀਤਾ ਗਿਆ । ਉਨਾਂ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ “ਦਵਾਈ ਨਹੀਂ, ਉਦੋਂ ਤੱਕ ਢਿਲਾਈ ਨਹੀਂ” ਦੀ ਨੀਤੀ ਅਪਣਾਈ …
Read More »Daily Archives: January 18, 2021
DAV Public School bags top position in Table Tennis Championship
Amritsar, January 18 (Punjab Post Bureau) – DAV Public School has baged top position in Open Punjab State Table Tennis championship held at Jalandhar in December. Ekta Sareen of standard XI bagged the first position In the under 14 category. She was runners up in Under 18 and was declared Punjab …
Read More »ਪੱਤਰਕਾਰ ਪ੍ਰਦੀਪ ਸੱਪਲ ਨੂੰ ਗਹਿਰਾ ਸਦਮਾ- ਮਾਤਾ ਲਛਮੀ ਦੇਵੀ ਦਾ ਦੇਹਾਂਤ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਸੀਨੀਅਰ ਪੱਤਰਕਾਰ ਪ੍ਰਦੀਪ ਸੱਪਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਲਛਮੀ ਦੇਵੀ ਦਾ ਦੇਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਸ਼ੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਸਿਟੀ ਪ੍ਰਧਾਨ ਵਿਜੈ ਕੁਮਾਰ ਗੋਇਲ, ਜਿਲ੍ਹਾ ਮੀਤ ਪ੍ਰਧਾਨ ਬਬਲੂ ਸਿੰਗਲਾ, ਮੇਲਾ ਸਿੰਘ ਸੂਬੇਦਾਰ, ਸਾਬਕਾ ਪ੍ਰਧਾਨ …
Read More »ਗੁਰੂ ਨਾਨਕ ਸੇਵਾ ਸੁਸਾਇਟੀ ਨੇ ਕਰਵਾਏ ਬੱਚਿਆਂ ਦੇ ਧਾਰਮਿਕ ਮੁਕਾਬਲੇ
ਅੰਮ੍ਰਿਤਸਰ, 18 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਸੇਵਾ ਸੁਸਾਇਟੀ ਗੁਰੂ ਨਾਨਕ ਨਗਰ ਵਲੋਂ ਭੱਲਾ ਕਲੋਨੀ ਛੇਹਰਟਾ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ।ਜਿਸ ਵਿਚ ਜੱਜਾਂ ਦੀ ਭੂਮਿਕਾ ਪ੍ਰਿੰਸੀਪਲ ਮੇਜਰ ਸਿੰਘ ਨਰਾਇਣਗੜ, ਡਾ. ਸਰਬਜੀਤ ਸਿੰਘ ਪ੍ਰਧਾਨ ਲੰਗਰ ਚਲੈ ਗੁਰ ਸ਼ਬਦਿ, ਪ੍ਰਦੀਪ ਸਿੰਘ ਝਬਾਲ ਅਤੇ ਜਰਨੈਲ ਸਿੰਘ ਨੇ ਨਿਭਾਈ।10 ਸਾਲ ਤੋਂ ਵੱਡੀ ਉਮਰ ਦੇ ਗਰੁੱਪ ਵਿਚੋਂ ਅਮੋਲਕ ਸਿੰਘ, ਦਮਨਜੋਤ ਸਿੰਘ ਅਤੇ ਕਿਰਤਪ੍ਰੀਤ …
Read More »All India Ramgarhia Board condoles the sad demise of Ajit Singh Sehra and Inderjit Singh
Patiala, January 18 (Punjab Post Bureau) – Mohan Singh Bhaini Sahib President and Baljeet Singh General Secretary of All India Ramgarhia Board (Regd.) condoled the sad demise of Ajit Singh Sehra Chairman of Ramgarhia Cooperative Bank Ltd. New Delhi & advisor All India Ramgarhia Board (Regd.) and Inderjit Singh Ex Chariman of Ramgarhia Cooperative Bank,who passed away at New Delhi. …
Read More »ਮੇਅਰ ਨੇ 76ਵੇਂ ਰਾਸ਼ਨ ਵੰਡ ਸਮਾਰੋਹ ’ਚ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ/ ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਉਤਰੀ ਵਿਖੇ ਮਹਾਂਕਾਲੀ ਮੰਦਿਰ ਟਰੱਸਟ ਗ੍ਰੀਨ ਫੀਲਡ ਮਜੀਠਾ ਰੋਡ ਵਲੋਂ 76ਵੇਂ ਰਾਸ਼ਨ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਮੇਅਰ ਕਰਮਜੀਤ ਸਿੰਘ ਰਿੰਟੂ, ਕੌਂਸਲਰ ਸ੍ਰੀਮਤੀ ਪ੍ਰਿਅੰਕਾ ਸ਼ਰਮਾ, ਰਿਤੇਸ਼ ਸ਼ਰਮਾ ਤੇ ਟਰੱਸਟ ਪ੍ਰਬੰਧਕਾਂ ਨਾਲ ਮਿਲ ਕੇ ਨੇ ਵਾਰਡ ਨੰ: 12, 13 ਅਤੇ 14 ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਜ਼ਿਕਰਯੋਗ …
Read More »ਮਿਸ਼ਨ ਸ਼ਤ ਪ੍ਰਤੀਸ਼ਤ ਸਬੰਧੀ ਜਿਲ੍ਹਾ ਸਿਖਿਆ ਅਫਸਰ ਐਲੀ: ਵਲੋਂ ਸਕੂਲ ਮੁੱਖੀਆਂ ਨਾਲ ਮੀਟਿੰਗ
ਪਠਾਨਕੋਟ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਸ਼ਤ-ਪ੍ਰਤੀਸ਼ਤ ਤਹਿਤ ਜਿਲ੍ਹਾ ਸਿਖਿਆ ਅਧਿਕਾਰੀਆਂ ਵਲੋਂ ਰੋਜ਼ਾਨਾ ਜਿਲ੍ਹੇ ਦੇ ਅਧਿਆਪਕਾਂ ਨਾਲ ਮੀਟਿੰਗਾਂ ਕਰਕੇ ਵਧੀਆਂ ਨਤੀਜਿਆਂ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿਖਿਆ ਬਲਦੇਵ ਰਾਜ ਵਲੋਂ ਅੱਜ ਬਲਾਕ ਧਾਰ-2 ਅਤੇ ਬਲਾਕ ਪਠਾਨਕੋਟ-2 ਦੇ ਸਕੂਲ ਮੁਖੀਆਂ ਅਤੇ ਇੰਚਾਰਜ਼ਾਂ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਜਸਵਾਲੀ ਵਿਖੇ ਪ੍ਰੇਰਨਾਤਮਕ ਮੀਟਿੰਗ ਕੀਤੀ ਗਈ।ਉਨਾਂ …
Read More »ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਵਿਸ਼ੇਸ਼ ਟੀਮ ਵਲੋਂ ਕੋਵਿਡ-19 ਸਬੰਧੀ ਜਾਗਰੂਕਤਾ ਦੌਰਾ
ਸਮਰਾਲਾ, 18 ਜਨਵਰੀ (ਇੰਦਰਜੀਤ ਸਿੰਘ ਕੰਗ) – ਬਲਾਕ ਸਮਰਾਲਾ ਵਿਖੇ ਮਨਰੇਗਾ ਅਧੀਨ ਬਣਾਏ ਗਏ ਕੈਟਲ ਸ਼ੈਡਾਂ ਦੀ ਚੈਕਿੰਗ ਅਤੇ ਸਰਕਾਰ ਵਲੋਂ ਚਲਾਏ ਜਾ ਰਹੇ ਜਨ ਅੰਦੋਲਨ ਕੋਵਿਡ-19 ਮਹਿੰਮ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਟੀਮ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਤੋਂ ਵਿਸ਼ੇਸ਼ ਤੌਰ ‘ਤੇ ਬਲਾਕ ਸਮਰਾਲਾ ਦੇ ਪਿੰਡ ਕੁਲੇਵਾਲ ਅਤੇ ਮਾਣਕੀ ਪਿੰਡਾਂ ਦਾ ਦੌਰਾ ਕੀਤਾ ਗਿਆ।ਇਸੇ …
Read More »ਕਿਸਾਨ ਵਿਰੋਧੀ ਕਨੂੰਨਾਂ ਖਿਲਾਫ ਖੇਤੀਬਾੜੀ ਮਹਿਕਮੇਂ ਦਾ ਮੁਲਾਜ਼ਮ ਵੀ ਹੋਇਆ ਸ਼ਹੀਦ – ਨੀਲੋਂ
ਸਮਰਾਲਾ, 18 ਜਨਵਰੀ (ਇੰਦਰਜੀਤ ਸਿੰਘ ਕੰਗ) – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ ‘ਤੇ ਚੱਲ ਰਹੇ ਸਾਂਝੇ ਕਿਸਾਨੀ ਸੰਘਰਸ਼ ‘ਚ ਲਾਭ ਸਿੰਘ ਚੌਂਕੀਦਾਰ ਸ਼ਹੀਦ ਹੋ ਗਿਆ ਹੈ। ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ (ਸੀਟੂ ਪੰਜਾਬ) ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਅਤੇ ਸੁਰਿੰਦਰ …
Read More »ਸ਼੍ਰੋਮਣੀ ਕਮੇਟੀ ਵਲੋਂ ਗੁਰੂ ਘਰਾਂ ’ਚ ਲੰਗਰ ਲਈ ਭਾਫ ਵਿਧੀ ਲਾਗੂ ਕਰਨ ਲਈ ਯਤਨ ਤੇਜ਼
ਬੀਬੀ ਜਗੀਰ ਕੌਰ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਨਾਲ ਕੀਤੀ ਚਰਚਾ ਅੰਮ੍ਰਿਤਸਰ, 18 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ‘ਚ ਲੰਗਰ ਤਿਆਰ ਕਰਨ ਲਈ ਜਲਦ ਹੀ ਭਾਫ ਵਿਧੀ ਦੀ ਵਰਤੋਂ ਕੀਤੀ ਜਾਵੇਗੀ।ਇਸ ਕਾਰਜ਼ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾੜਾ ਸਾਹਿਬ ਸੰਪਰਦਾ ਦਾ ਸਹਿਯੋਗ ਲਿਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੀ ਲੰਘੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਇਸ …
Read More »
Punjab Post Daily Online Newspaper & Print Media