ਅਲੌਕਿਕ ਜਲੌ ਸਜਾਏ, ਪ੍ਰਸਿੱਧ ਰਾਗੀ ਜਥਿਆਂ ਭਰੀ ਕੀਰਤਨ ਦੀ ਹਾਜ਼ਰੀ ਅੰਮ੍ਰਿਤਸਰ, 20 ਜਨਵਰੀ (ਗੁਰਪ੍ਰੀਤ ਸਿੰਘ) – ਸਾਹਿਬੇ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ …
Read More »Daily Archives: January 20, 2021
ਅਕਸ ਰੰਗਮੰਚ ਸਮਰਾਲਾ ਵਲੋਂ ਕਿਸਾਨ ਅੰਦੋਲਨ ਦੇ ਹੱਕ ‘ਚ ਪ੍ਰਦਰਸ਼ਨ
ਰਾਜਵਿੰਦਰ ਸਮਰਾਲਾ ਨੇ ਅਲੱਗ ਅੰਦਾਜ਼ ‘ਚ ਕੇਕ ਕੱਟ ਕੇ ਮਨਾਇਆ ਜਨਮ ਦਿਨ ਸਮਰਾਲਾ, 20 ਜਨਵਰੀ (ਇੰਦਰਜੀਤ ਸਿੰਘ ਕੰਗ) – ਅੱਜ ਸਮਰਾਲਾ ਦੇ ਮੇਨ ਚੌਂਕ ਵਿਚ ਅਕਸ ਰੰਗਮੰਚ ਸਮਰਾਲਾ ਦੀ ਸਮੁੱਚੀ ਟੀਮ ਨੇ ਮੰਚ ਦੇ ਡਾਇਰੈਕਟਰ ਰਾਜਵਿੰਦਰ ਸਮਰਾਲਾ ਦੀ ਅਗਵਾਈ ਹੇਠ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਧਰਨਾ ਪ੍ਰਦਰਸ਼ਨ ਕਰਕੇ ਆਪਣਾ ਜਨਮ ਦਿਨ ਮਨਾਇਆ। ਜਿਕਰਯੋਗ ਹੈ ਕਿ ਅੱਜ …
Read More »ਬੌਂਦਲੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਮੰਤਰੀ ਈਸ਼ਰ ਸਿੰਘ ਮੇਹਰਬਾਨ
ਸਮਰਾਲਾ, 20 ਜਨਵਰੀ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਪੱਤਰਕਾਰ ਦਰਸ਼ਨ ਸਿੰਘ ਬੌਂਦਲੀ ਦੇ ਚਾਚਾ ਪਿਆਰਾ ਸਿੰਘ ਬੌਂਦਲੀ (ਸਾਬਕਾ ਕਰਮਚਾਰੀ ਮਾਲਵਾ ਕਾਲਜ ਬੌਂਦਲੀ-ਸਮਰਾਲਾ) ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨਾਂ ਦੇ ਗ੍ਰਹਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਹਲਕਾ ਕੂੰਮਕਲਾਂ ਤੋਂ ਸਾਬਕਾ ਵਿਧਾਇਕ ਈਸ਼ਰ ਸਿੰਘ ਮੇਹਰਬਾਨ ਉਚੇਚੇ ਤੌਰ ‘ਤੇ ਪਹੁੰਚੇ।ਉਨਾਂ ਗੱਲਬਾਤ ਕਰਦਿਆਂ ਕਿਹਾ ਕਿ ਪਿਆਰਾ ਸਿੰਘ …
Read More »ਕਾਂਗਰਸ ਚੋਣ ਅਬਜ਼ਰਵਰ ਨੇ ਹਲਕਾ ਮਜੀਠਾ ਦੇ ਨਗਰ ਕੌਂਸਲ ਦੇ ਸਾਰੇ 13 ਉਮੀਦਵਾਰਾਂ ਦਾ ਐਲਾਨ
ਕਰਮਜੀਤ ਸਿੰਘ ਰਿੰਟੂ ਨੇ ਲਾਲੀ ਮਜੀਠੀਆ ਨੂੰ ਸੌਂਪੀ ਹਾਈਕਮਾਂਡ ਤੋਂ ਪ੍ਰਵਾਨਿਤ ਉਮੀਦਵਾਰਾਂ ਲਿਸਟ ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਕਰਮਜੀਤ ਸਿੰਘ ਰਿੰਟੂ ਚੋਣ ਅਬਜ਼ਰਵਰ ਵਿਧਾਨ ਸਭਾ ਹਲਕਾ ਮਜੀਠਾ ਨੇ ਨਗਰ ਕੌਂਸਲ ਚੋਣਾਂ ਲਈ ਸਾਰੀਆਂ 13 ਵਾਰਡਾਂ ਤੇ ਹਾਈਕਮਾਂਡ ਦੀ ਪ੍ਰਵਾਨਗੀ ਮਗਰੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਐਲਾਨ ਦਿੱਤੇ ਗਏ ਹਨ।ਚੋਣ ਅਬਜ਼ਰਵਰ ਰਿੰਟੂ ਨੇ ਦੱਸਿਆ ਕਿ ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਲਈ …
Read More »ਕੇ.ਸੀ.ਜੀ.ਸੀ ਵਿਖੇ ਸ਼ਰਧਾ ਸਹਿਤ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 20 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਅੱਜ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ …
Read More »Guru Gobind Singh’s 354th `Gurpurab’ Celebrated at Khalsa College with Religious Fervour
Amritsar, January 20 (Punjab Post Bureau) – The 354th `Prakash Purab’ of Sri Guru Gobind Singh Ji, the 10th Sikh Guru and founder of Khalsa Panth was celebrated with religious fervor and devotion at Khalsa College campus here today. As per the traditions established by Khalsa College Governing Council (KCGC), the `Gurpurab’ witnessed lectures on teachings and philosophy of Guru and Kirtan recitals by the students of Khalsa College …
Read More »ਸੜਕ ਸੁਰੱਖਿਆ ਸਪਤਾਹ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ
ਪੁਲਿਸ ਵੱਲੋਂ ਵੱਖ-ਵੱਖ ਥਾਈਂ ਨਾਕੇ ਲਾ ਕੇ ਕੱਟੇ ਗਏ ਚਲਾਨ ਧੂਰੀ, 20 ਜਨਵਰੀ (ਪ੍ਰਵੀਨ ਗਰਗ) – ਪੰਜਾਬ ਪੁਲਿਸ ਵੱਲੋਂ ਹਰ ਸਾਲ ਦੀ ਤਰ੍ਹਾਂ ਮਨਾਏ ਜਾ ਰਹੇ ਸੜਕ ਸੁਰੱਖਿਆ ਸਪਤਾਹ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਥਾਨਕ ਕੱਕੜਵਾਲ ਚੌਂਕ ਵਿੱਚ ਧੁਰੀ ਟਰੈਫਿਕ ਪੁਲਿਸ ਵਲੋਂ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਟ੍ਰੈਫਿਕ ਇੰਚਾਰਜ …
Read More »ਪਿੰਡ ਬੁਗਰਾ ਦੇ ਕਿਸਾਨ ਦੀ ਕਿਸਾਨੀ ਸੰਘਰਸ਼ ਦੌਰਾਨ ਮੌਤ
ਧੂਰੀ, 20 ਜਨਵਰੀ (ਪ੍ਰਵੀਨ ਗਰਗ) – ਧੂਰੀ ਦੇ ਨੇੜਲੇ ਪਿੰਡ ਬੁਗਰਾ ਦੇ ਰਹਿਣ ਵਾਲੇ ਇੱਕ ਕਿਸਾਨ ਦੀ ਟਿਕਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਬਲਦੇਵ ਸਿੰਘ ਪੁੱਤਰ ਹਮੀਰ ਸਿੰਘ ਜੋ ਕਿ ਟਿਕਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ …
Read More »ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਿਹਾਰ ਸੂਬੇ ਦੇ ਪ੍ਰਸਿੱਧ ਸ਼ਹਿਰ ਪਟਨਾ ਜਿਸ ਦਾ ਉਸ ਸਮੇਂ ਨਾਂ ਪਾਟਲੀਪੁਤਰ ਸੀ, ਵਿੱਚ 22 ਦਸੰਬਰ ਸੰਨ 1666 ਈ. ਪੋਹ ਸੁਦੀ ਸਤਵੀਂ ਵਾਲੇ ਦਿਨ ਅਵਤਾਰ ਧਾਰਿਆ।ਉਨ੍ਹਾਂ ਦੇ ਪਿਤਾ ਨੌਵੇਂ ਗੁਰੂ ਤੇਗ ਬਹਾਦਰ ਜੀ ਸਨ ਅਤੇ ਦਾਦਾ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਜੀ ਸਨ।ਮਾਤਾ ਦਾ ਨਾਂ ਮਾਤਾ ਗੁਜਰੀ ਸੀ।ਬਾਲ …
Read More »ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ
ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ।ਇਸੇ ਅਨੁਸਾਰ ਧਰਮ ਦਾ ਰਾਜ ਸਥਾਪਤ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਦੇ ਅਸਥਾਨ `ਤੇ ਗੁਰੂ ਸਾਹਿਬ ਨੇ ਮੁਗ਼ਲ ਸਾਮਰਾਜ ਨਾਲ ਆਖਰੀ ਤੇ ਫੈਸਲਾਕੁੰਨ ਯੁੱਧ ਕਰਕੇ ਭਾਰਤ ਵਿੱਚੋਂ ਜ਼ਾਲਮ ਮੁਗ਼ਲ ਰਾਜ ਦੀਆਂ ਜੜ੍ਹਾਂ ਪੁੱਟ ਦਿੱਤੀਆਂ। …
Read More »
Punjab Post Daily Online Newspaper & Print Media