Tuesday, November 24, 2026

Daily Archives: January 20, 2021

ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਦੀ ਛੋਹ ਪ੍ਰਾਪਤ ਗੁ. ਟਾਹਲੀਆਣਾ ਸਾਹਿਬ

            ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਜਿਲ੍ਹਾ ਲੁਧਿਆਣਾ ਦੀ ਤਹਿਸੀਲ ਰਾਏਕੋਟ ਵਿਖੇ ਸੁਭਾਇਮਾਨ ਹੈ, ਜਿਸ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ।ਗੁਰਦੁਆਰਾ ਟਾਹਲੀਆਣਾ ਸਾਹਿਬ ਜੀ ਦੇ ਇਤਿਹਾਸ ਬਾਰੇ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਤੋਂ ਬਾਅਦ ਅਤੇ ਸਿਰਸਾ ਨਦੀ …

Read More »

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ

            ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ।ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ ਦਾ ਹਰ ਪੱਖ ਵੱਡੇ ਅਰਥ ਅਤੇ ਪ੍ਰੇਰਣਾ ਦਿੰਦਾ ਹੈ।ਆਪ ਜੀ ਦਾ ਜੀਵਨ ਇਤਿਹਾਸ ਕ੍ਰਾਂਤੀਕਾਰੀ ਸੁਨੇਹਾ ਦੇਣ ਵਾਲਾ ਹੈ।ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧਤ ਸਾਕਾ ਸ੍ਰੀ ਚਮਕੌਰ ਸਾਹਿਬ ਅਤੇ …

Read More »

ਕੌਮ ਦੀ ਚੜ੍ਹਦੀ ਕਲਾ ਲਈ ਵਿਦਵਾਨਾਂ ਦਾ ਸਤਿਕਾਰ ਜ਼ਰੂਰੀ – ਗਿਆਨੀ ਹਰਨਾਮ ਸਿੰਘ ਖ਼ਾਲਸਾ

ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਲਵਾਈ ਹਾਜ਼ਰੀ ਪਟਨਾ ਸਾਹਿਬ (ਬਿਹਾਰ), 19 ਜਨਵਰੀ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 554ਵੇਂ ਪ੍ਰਕਾਸ਼ ਗੁਰਪੁਰਬ ਮਨਾਉਣ ਪਹੁੰਚੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ …

Read More »

ਸੰਜੀਵ ਅਰੋੜਾ ਬਣੇ ਪੰਜਾਬ ਐਗਰੋ ਫੁਡ ਐਕਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਕਾਂਗਰਸ ਦੇ ਸਥਾਨਕ ਸੀਨੀਅਰ ਆਗੂ ਸੰਜੀਵ ਅਰੋੜਾ ਨੂੰ ਪੰਜਾਬ ਐਗਰੋ ਫੁਡ ਐਕਸਪੋਰਟ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁੱਕਤ ਕੀਤਾ ਗਿਆ ਹੈ।ਉਨ੍ਹਾਂ ਨੇ ਚੰਡੀਗੜ ਵਿਖੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ, ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਕੈਬਿਨੇਟ ਮੰਤਰੀ ਰੈਂਕ ਪ੍ਰਾਪਤ ਡਾ. ਰਾਜ ਕੁਮਾਰ ਵੇਰਕਾ ਦੀ ਹਾਜ਼ਰੀ ‘ਚ ਆਪਣਾ ਕਾਰਜਭਾਰ ਸੰਭਾਲਿਆ। ਸੰਜੀਵ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ …

Read More »

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪਠਾਨਕੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਦੀ ਪ੍ਰਧਾਨਗੀ ਹੇਠ ਯੋਗਤਾ ਮਿਤੀ 01.01.2021 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਅਹੁੱਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਦੱਸਿਆ ਕਿ ਭਾਰਤ …

Read More »

ਸਰਕਾਰੀ ਸੀਨੀ. ਸਕੈ. ਸਕੂਲ ਸੁਜਾਨਪੁਰ ਵਿਖੇ ਲੀਗਲ ਲਿਟਰੇਸੀ ਕੈਂਪ

ਪਠਾਨਕੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਮੈਂਬਰ ਸਕੱਤਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਕਮ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜਤਿੰਦਰਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਸੁਜਾਨਪੁਰ ਵਿਖੇ ਲੀਗਲ ਲੀਟਰੇਸੀ …

Read More »

ਮੇਅਰ ਰਿੰਟੂ ਤੇ ਕਮਿਸ਼ਨਰ ਮਿੱਤਲ ਨੇ ਸ਼ਹਿਰ ਦੀ ਸਫਾਈ ਵਿਵੱਸਥਾ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ/ ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਸ਼ਹਿਰ ਦੀ ਸਫਾਈ ਵਿਵੱਸਥਾ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਚੀਫ਼ ਸੈਨਟਰੀ ਇੰਸਪੈਕਟਰਾਂ ਨੇ ਉਹਨਾਂ ਨੂੰ ਅਲਾਟ ਹੋਏ ਇਲਾਕਿਆਂ ਵਿਚ ਸਾਫ਼-ਸਫਾਈ ਅਤੇ ਕੂੜਾ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ …

Read More »

ਕੌਮੀ ਵੋਟਰ ਦਿਵਸ ਮੌਕੇ ਵੋਟਰ ਜਾਗਰੂਕਤਾ ਲਈ ਚੱਲੇਗੀ ਮੋਬਾਇਲ ਵੈਨ

ਕਪੂਰਥਲਾ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25 ਜਨਵਰੀ ਨੂੰ ਕੌਮੀ ਵੋਟਰ ਦਿਵਸ ਮੌਕੇ ਵੋਟਰ ਜਾਗਰੂਕਤਾ ਲਈ ਮੋਬਾਇਲ ਵੈਨ ਰਵਾਨਾ ਹੋਵੇਗੀ।ਜਿਸ ਰਾਹੀਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਲੋਕਾਂ ਨੂੰ ਵੋਟ ਦੀ ਮਹੱਤਤਾ ਤੇ ਇਸ ਦੀ ਸਹੀ ਵਰਤੋਂ ਬਾਰੇ ਜਾਣੂ ਕਰਵਾਇਆ ਜਾਵੇਗਾ।               ਵਧੀਕ ਜਿਲ੍ਹਾ ਚੋਣ ਅਫਸਰ ਰਾਹੁਲ ਚਾਬਾ …

Read More »

ਗਣਤੰਤਰ ਦਿਵਸ ਸਬੰਧੀ ਰਿਹਰਸਲ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਕੈਬਨਿਟ ਮੰਤਰੀ ਓ.ਪੀ ਸੋਨੀ ਹੋਣਗੇ ਮੁੱਖ ਮਹਿਮਾਨ ਕਪੂਰਥਲਾ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਲਈ ਗੁਰੂ ਨਾਨਕ ਸਟੇਡੀਅਮ ਵਿਖੇ ਪਹਿਲੀ ਰਿਹਰਸਲ ਹੋਈ।ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਵਲੋਂ ਸਟੇਡੀਅਮ ‘ਚ ਤਿਆਰੀਆਂ ਦਾ ਜਾਇਜ਼ਾ ਲਿਆ। ਉਨਾਂ ਨੇ ਪੰਜਾਬ ਪੁਲਿਸ ਦੀ ਟੁਕੜੀ, ਜੀ.ਓ.ਜੀ, ਐਨ.ਸੀ.ਸੀ ਕੈਡਿਟ ਲੜਕੇ, ਪੰਜਾਬ ਪੁਲਿਸ ਦੀ ਮਹਿਲਾ ਟੁਕੜੀ ਵਲੋਂ ਕੀਤੇ ਮਾਰਚ ਪਾਸਟ ਤੋਂ …

Read More »

ਵੱਖ-ਵੱਖ ਕੋਰਸਾਂ ਲਈ ਆਨਲਾਈਨ ਦਾਖਲਾ ਫਾਰਮ ਭਰਨ ਲਈ ਮਿਤੀ ‘ਚ ਵਾਧਾ

31 ਜਨਵਰੀ ਤੱਕ ਭਰੇ ਜਾ ਸਕਦੇ ਆਨਲਾਈਨ ਫਾਰਮ ਅੰਮ੍ਰਿਤਸਰ, 20 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਹੈ ਕਿ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2021 ਤੋਂ 6 ਮਹੀਨੇ ਦੇ ਸਰਟੀਫਿਕੇਟ ਕੋਰਸਾਂ ਨੂੰ ਸ਼ੁਰੂ ਕਰਨ ਜਾ ਰਹੀ …

Read More »