ਪਠਾਨਕੋਟ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਅੱਜ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਫੁੱਲ ਡ੍ਰੈਸ ਰਿਹਰਸਲ ਕੀਤੀ ਗਈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਬਤੋਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਪ੍ਰੇਡ ਦਾ ਨਿਰੀਖਣ ਕੀਤਾ।ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਪਠਾਨਕੋਟ, ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਅਰਵਿੰਦ ਪ੍ਰਕਾਸ਼ ਵਰਮਾ …
Read More »Daily Archives: January 23, 2021
ਅਧਿਆਪਕ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਕਰਨ ਲਈ ਕੋਈ ਕਸਰ ਨਾ ਛੱਡਣ- ਬਲਦੇਵ ਰਾਜ
ਪਠਾਨਕੋਟ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲ਼ਾਂ ਦੀ ਦਿੱਖ ਸੁਧਾਰਣ ਅਤੇ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿ) ਪਠਾਨਕੋਟ ਵਲੋਂ ਜ਼ਿਲ੍ਹੇ ਦੇ ਵੱਖੱ-ਵੱਖ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ।ਇਸੇ ਤਹਿਤ ਅਰਧ ਪਹਾੜੀ ਖੇਤਰ ਵਿੱਚ ਵੱਸਦੇ ਪਿੰਡ ਬਧਾਨੀ ਦੇ …
Read More »ਸਵਿਸ ਕਾਲੋਨੀਜ਼ ਨਿਵਾਸੀਆਂ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ
ਅੰਮ੍ਰਿਤਸਰ, 23 ਜਨਵਰੀ (ਖੁਰਮਣੀਆਂ) – ਪਿਛਲੇ ਕੁੱਝ ਦਿਨਾਂ ਤੋਂ ਸਵਿਸ ਕਾਲੋਨੀਜ਼ ਦੇ ਕੁੱਝ ਸਾਥੀਆਂ ’ਚ ਮਤਭੇਦ, ਸ਼ੰਕੇ ਆਦਿ ਸਬੰਧੀ ਕਿਆਸੀਆਰੀਆਂ ਦਾ ਅੱਜ ਉਸ ਵੇਲੇ ਨਿਪਟਾਰਾ ਹੋਇਆ, ਜਦੋਂ ਸਮੂਹ ਕਾਲੋਨੀ ਨਿਵਾਸੀਆਂ ਨੇ ਇਕਜੁੱਟਤਾ ਪ੍ਰਗਟਾਵਾ ਕਰਦਿਆਂ ਕਾਲੋਨੀ ਦੇ ਵਿਕਾਸ ਲਈ ਜੀਅ ਤੋੜ ਯਤਨ ਕਰਨ ਦਾ ਪ੍ਰਣ ਲਿਆ। ਅੱਜ ਬੁਲਾਏ ਗਏ ਜਨਰਲ ਇਜਲਾਸ ਦੌਰਾਨ ਪਿਛਲੇ …
Read More »
Punjab Post Daily Online Newspaper & Print Media