26 ਜਨਵਰੀ ਨੂੰ ਰਾਣਾ ਗੁਰਮੀਤ ਸਿੰਘ ਸੋਢੀ ਲਹਿਰਾਉਣਗੇ ਰਾਸ਼ਟਰੀ ਝੰਡਾ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – 72ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਸਵੇਰੇ 10 ਵਜੇ ਰਾਣਾ ਗੁਰਮੀਤ ਸਿੰਘ ਸੋਢੀ, ਖੇਡਾਂ ਅਤੇ ਯੁਵਕ ਯੂਥ ਸੇਵਾਵਾਂ ਮੰਤਰੀ ਪੰਜਾਬ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਇਸ ਸਮਾਗਮ ਦੀ ਫੁੱਲ ਡਰੈਸ …
Read More »Daily Archives: January 24, 2021
ਕੈਬਨਿਟ ਮੰਤਰੀ ਸੋਨੀ ਨੇ 25 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਆਉਂਦੀਆਂ ਸਾਰੀਆਂ ਸੜਕਾਂ ਦੀ ਉਸਾਰੀ ਕੀਤੀ ਗਈ ਹੈ ਅਤੇ ਕੁੱਝ ਰਹਿੰਦੀਆਂ ਸੜਕਾਂ ਜਲਦੀ ਹੀ ਮੁਕੰਮਲ ਹੋ ਜਾਣਗੀਆਂ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 54 ਅਧੀਨ ਪੈਂਦੀ ਸੜਕ ਗੁਰੂ ਨਾਨਕ ਪੁਰਾ ਦੇ ਕੰਮ ਦੀ ਸ਼ੁਰੂਆਤ ਟੱਕ ਲਗਾ ਕੇ ਕਰਨ ਸਮੇਂ ਕੀਤਾ। …
Read More »ਜਿਲ੍ਹੇ ਦੀਆਂ 6392 ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫੋਨ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਅੰਮਿ੍ਰਤਸਰ ਜਨਵਰੀ ਪੰਜਾਬ ਸਰਕਾਰ ਦੀ ਸਿੱਖਿਆ ਵਿਭਾਗ ਵਲੋਂ ਲੜਕੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਦਿਆਂ ਉਨ੍ਹਾਂ ਨੂੰ ਜਿਥੇ ਮਿਆਰੀ ਤੇ ਉਚੇਰੀ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ, ਉਥੇ ਹੀ ਵਿਭਾਗ ਵਲੋਂ ਉਨ੍ਹਾਂ ਨੂੰ ਮੁਫਤ ਸਮਾਰਟ …
Read More »21 ਨਵ-ਜੰਮੀਆਂ ਬੱਚੀਆਂ ਅਤੇ ਉਹਨਾਂ ਦੀਆਂ ਮਾਵਾਂ ਨੂੰ ਕੀਤਾ ਸਨਮਾਨਿਤ
26 ਜਨਵਰੀ ਤੱਕ ਮਨਾਇਆ ਜਾਵੇਗਾ ਕੰਨਿਆਂ ਬਾਲ ਹਫ਼ਤਾ – ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਅੱਜ ਰਾਸ਼ਟਰੀ ਕੰਨਿਆ ਬਾਲ ਦਿਵਸ ‘ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ‘ਚ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਮਨਜਿੰਦਰ ਸਿੰਘ ਵਲੋਂ ਬੇਬੇ ਨਾਨਕੀ ਜੱਚਾ ਬੱਚਾ ਦੇਖਭਾਲ ਸੈਂਟਰ ਵਿੱਚ 21 ਨਵ-ਜੰਮੀਆਂ ਬੱਚੀਆਂ ਅਤੇ …
Read More »ਭਾਰਤ ਚੋਣ ਕਮਿਸ਼ਨ ਵਲੋਂ 25 ਜਨਵਰੀ ਨੂੰ ਕੀਤੀ ਜਾਵੇਗੀ (ਈ-ਈ.ਪੀ.ਆਈ.ਸੀ) ਦੀ ਸ਼ੁਰੂਆਤ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਦਿੱਤੀਆਂ ਹਦਾਇਤਾਂ ਅਨੁਸਰਾ ਜਿਨ੍ਹਾਂ ਵੋਟਰਾਂ ਨੇ ਸਰਸਰੀ ਸੁਧਾਈ 2021 ਦੌਰਾਨ ਯੂਨੀਕ ਮੋਬਾਈਲ ਨੰਬਰ ਦਰਜ਼ ਕਰਵਾਇਆ ਹੈ, ਉਹ ਆਪਣਾ ਈ-ਐਪਿਕ ਵੋਟਰ ਸ਼ਨਾਖ਼ਤੀ ਕਾਰਡ ਡਾਊਨਲੋਡ ਕਰ ਸਕਦਾ ਹੈ।25 ਤੋਂ 31 ਜਨਵਰੀ ਤੱਕ ਕੇਵਲ ਨਵੇਂ ਵੋਟਰ ਆਪਣਾ ਵੋਟਰ ਕਾਰਡ ਡਾਊਨਲੋਡ ਕਰ ਸਕਦੇ …
Read More »ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ
ਸਿੱਖਿਆ ਵਿਭਾਗ ਕਰ ਰਿਹਾ 3-6 ਸਾਲ ਦੇ ਬੱਚਿਆਂ ਦੀ ਸਿੱਖਿਆ ਦੇ ਬੌਧਿਕ ਵਿਕਾਸ ਲਈ ਅਹਿਮ ਉਪਰਾਲੇ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ‘ਚ 3-6 ਸਾਲ ਦੇ ਬੱਚਿਆਂ ਲਈ ਖੇਡ-ਖੇਡ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਆਧਾਰ ਬਣਾਉਣ ਲਈ ਕੀਤੇ ਜਾ …
Read More »ਅੱਜ 13 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ
ਕੋਰੋਨਾ ਤੋਂ ਮੁਕਤ ਹੋਏ 10 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 13 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 10 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14253 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ …
Read More »ਜਿਲੇ ਵਿੱਚ ਅੱਜ 122 ਸਿਹਤ ਕਾਮਿਆਂ ਨੇ ਲਗਵਾਇਆ ਕਰੋਨਾ ਦਾ ਟੀਕਾ – ਸਿਵਲ ਸਰਜਨ
ਕੋਰੋਨਾਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰੀ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਸਭ ਤੋਂ ਪਹਿਲਾਂ ਸਿਹਤ ਕਾਮਿਆਂ ਨੂੰ ਕਰੋਨ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਅਤੇ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚਰਨਜੀਤ …
Read More »ਦੁਰਗਿਆਨਾ ਕਮੇਟੀ ਨੇ ਰਾਮ ਜਨਮ ਭੂਮੀ ਆਯੋਧਿਆ ਨੂੰ ਦਿੱਤਾ 1 ਕਰੋੜ 1100 ਰੁਪਏ ਦਾ ਚੈਕ
ਦੁਰਗਿਆਨਾ ਮੰਦਰ ਵਿਸ਼ੇਸ਼ ਤੌਰ ‘ਤੇ ਪੁੱਜੇ ਕੈਬਨਿਟ ਮੰਤਰੀ ਸੋਨੀ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਪੰਜਾਬ ਨੇ ਲਕਸ਼ਮੀ ਨਰਾਇਣ ਸੇਵਾ ਦਲ ਅਤੇ ਦੁਰਗਿਆਨਾ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਰਾਮ ਜਨਮ ਭੂਮੀ ਅਯੋਧਿਆ ਲਈ 1 ਕਰੋੜ 1100 ਰੁਪਏ ਦਾ ਚੈਕ ਉਤਰ ਖੇਤਰ ਦੇ ਪ੍ਰਚਾਰਕ ਰਾਮੇਸ਼ਵਰ ਨੂੰ ਭੇਂਟ ਕੀਤਾ।ਸੋਨੀ ਨੇ ਕਿਹਾ ਕਿ ਰਾਮ ਮੰਦਰ …
Read More »ਅੱਜ ਰੱਖਿਆ ਜਾਵੇਗਾ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ‘ਚ ਸਮਾਰਕ ਦਾ ਨੀਂਹ ਪੱਥਰ
ਡਾ. ਵੇਰਕਾ ਅਤੇ ਦੱਤੀ ਨੇ ਸਮਾਗਮ ਵਾਲੀ ਥਾਂ ਦੇ ਤਿਆਰੀਆਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 25 ਜਨਵਰੀ ਨੂੰ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿੱਚ ਅੰਮ੍ਰਿਤ ਆਨੰਦ ਪਾਰਕ ਰਣਜੀਤ ਐਵੀਨਿਊ ਵਿਖੇ ਸਮਾਰਕ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਸਬੰਧੀ ਅੱਜ ਵਿਧਾਇਕਾਂ ਡਾ. ਰਾਜ …
Read More »
Punjab Post Daily Online Newspaper & Print Media