Tuesday, November 24, 2026

Daily Archives: January 24, 2021

ਜਗ੍ਹਾ-ਜਗ੍ਹਾ ਪਈਆਂ ਕੂੜੇ ਦੀਆਂ ਢੇਰੀਆਂ ਤੋਂ ਸ਼ਹਿਰ ਨਿਵਾਸੀ ਪ੍ਰੇਸ਼ਾਨ

ਧੂਰੀ, 24 ਜਨਵਰੀ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਆਗੂ ਡਾ. ਅਨਵਰ ਭਸੌੜ, ਰਾਜਵੰਤ ਸਿੰਘ ਘੁੱਲੀ ਅਤੇ ਅਨਿਲ ਮਿੱਤਲ ਨੇ ਪੱਤਰਕਾਰਾਂ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਮੰਦਰਾਂ, ਸਕੂਲਾਂ, ਧਰਮਸ਼ਾਲਾਵਾਂ ਅਤੇ ਅਨੇਕਾਂ ਚੌਕਾਂ ਵਿੱਚ ਗੰਦਗੀ ਦੇ ਲੱਗੇ ਢੇਰ ਦਿਖਾਉਂਦਿਆਂ ਕਿਹਾ ਕਿ ਸ਼ਹਿਰ ਵਿੱਚ ਬਹੁਤ ਸਾਰੀਆਂ ਥਾਂਵਾਂ ‘ਤੇ ਅਕਸਰ ਕੂੜੇ ਦੇ ਢੇਰ ਲੱਗੇ ਰਹਿੰਦੇ ਹਨ, ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੇ …

Read More »

ਅੱਜ ਤੋਂ ਸ਼ੁਰੂ ਹੋਵੇਗੀ ਇਲੈਕਟ੍ਰਾਨਿਕ ਵੋਟਰ ਫੋਟੋ ਸ਼ਨਾਖਤੀ ਕਾਰਡ ਡਾਊਨਲੋਡ ਕਰਨ ਦੀ ਸਹੂਲਤ

ਕਪੂਰਥਲਾ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਵਲੋਂ ਕੱਲ੍ਹ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਈ-ਈਪਿਕ (ਇਲੈਕਟ੍ਰਾਨਿਕ ਵੋਟਰ ਫੋਟੋ ਸ਼ਨਾਖਤੀ ਕਾਰਡ) ਡਾਊਨਲੋਡ ਕਰਨ ਦੀ ਸੁਵਿਧਾ ਲਾਂਚ ਕੀਤੀ ਜਾ ਰਹੀ ਹੈ।                   ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਇਸ ਸੁਵਿਧਾ ਨਾਲ ਵੋਟਰ ਆਪਣਾ …

Read More »

ਘਰੇਲੂ ਹਿੰਸਾ ਪੀੜਤ ਔਰਤਾਂ ਲਈ ਜਿਲਾ ਪ੍ਰਬੰਧਕੀ ਕੰਪਲੈਕਸ ‘ਚ ਚੱਲ ਰਿਹੈ ਸਖੀ ਵਨ ਸਟਾਪ ਸੈਂਟਰ

ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਅੰਦਰ ਅਸਥਾਈ ਤੌਰ ‘ਤੇ ਸਖੀ ਵਨ ਸਟਾਪ ਸੈਂਟਰ ਕਮਰਾ ਨੰਬਰ 138, ਜ਼ਿਲਾ ਪ੍ਰੋਗਰਾਮ ਦਫ਼ਤਰ, ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਚੱਲ ਰਿਹਾ ਹੈ, ਇਸ ਸੈਂਟਰ ਵਲੋਂ ਘਰੇਲੂ ਹਿੰਸਾ, ਦਾਜ ਆਦਿ ਤੋਂ ਪੀੜਤ ਔਰਤਾਂ ਦੀ ਮਦਦ ਲਈ, ਲੀਗਲ ਕਾਉਂਸਲਿੰਗ, ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ, ਸ਼ੈਲਟਰ ਆਦਿ ਦੀ ਸੁਵਿਧਾ ਇੱਕੋ ਛੱਤ ਹੇਠ ਮੁਹੱਈਆ ਕਰਵਾਈ …

Read More »

ਪਠਾਨਕੋਟ ਦੀਆਂ 2376 ਬਾਲੜੀਆਂ ਨੂੰ ਦਿੱਤੇ ਮੁਫਤ ਸਮਾਰਟ ਫੋਨ ਬਣ ਰਹੇ ਹਨ ਡਿਜ਼ੀਟਲ ਸਿੱਖਿਆ ਦਾ ਆਧਾਰ

ਪੰਜਾਬ ਸਰਕਾਰ ਦਾ ਉਪਰਾਲਾ ਕੁੜੀਆਂ ਦੇ ਡਿਜ਼ੀਟਲ ਸਸ਼ਕਤੀਕਰਨ ਵੱਲ ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪੂਰੇ ਦੇਸ਼ ਵਿੱਚ 24 ਜਨਵਰੀ ਨੂੰ ਰਾਸਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ਦੀਆਂ ਬਾਲੜੀਆਂ ਨੂੰ ਸਮਾਰਟ ਫੋਨ ਦਾ ਤੋਹਫਾ ਦਿੱਤਾ ਹੈ, ਜੋ ਡਿਜ਼ੀਟਲ ਸਿੱਖਿਆ ਦਾ ਆਧਾਰ ਬਣ ਕੇ ਉਭਰ ਰਹੇ ਹਨ।ਇਹ …

Read More »

ਭਾਈ ਜਰਨੈਲ ਸਿੰਘ ਸਖੀਰਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਸਰਬਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਬੀਬੀ ਸੁਰਜੀਤ ਕੌਰ (93) ਪਤਨੀ ਬਾਪੂ ਤਾਰਾ ਸਿੰਘ ਨਿਵਾਸੀ ਪਿੰਡ ਸਖੀਰਾ ਜ਼ਿਲ੍ਹਾ ਤਰਨ ਤਾਰਨ ੳਕਾਲ ਚਲਾਣਾ ਕਰ ਗਏ।ਇਸ ਦੁੱਖ ਦੀ ਘੜੀ ਸਖੀਰਾ ਪਰਿਵਾਰ ਨਾਲ ਕਈ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਸਮਾਜ ਸੇਵੀ, …

Read More »

ਮੇਅਰ ਵਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ‘ਵਿਕਾਸ ਫੰਡ’ ਦੇਣ ਦਾ ਐਲਾਨ

ਰਿਚਕੁਕ ਜੂਨੀਅਰ ਲੀਗ ਅੰਡਰ-16 ਕ੍ਰਿਕੇਟ ਟੂਰਨਾਮੈਂਟ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਰਿਚਕੁਕ ਜੂਨੀਅਰ ਲੀਗ ਅੰਡਰ-16 ਕ੍ਰਿਕੇਟ ਟੂਰਨਾਮੈਂਟ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪੁੱਜੇ ਨਗਰ ਨਿਗਮ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਡੀ.ਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਸਾਂਝੇ ਤੌਰ ਤੇ ਕੀਤੀ ਗਈ।ਉਨ੍ਹਾਂ ਨਾਲ ਏ.ਡੀ.ਸੀ ਹਿਮਾਂਸ਼ੂ ਅਗਰਵਾਲ, …

Read More »

ਸੰਗਤਾਂ ਆਪਣੇ ਵਾਹਨਾਂ ਨੂੰ ਪਾਰਕਿੰਗ `ਚ ਲਗਾਉਣ – ਏ.ਐਸ.ਰਵੀ ਕੁਮਾਰ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਪੁਲਿਸ ਥਾਣਾ ਸੀ ਡਵੀਜ਼ਨ ਦੇ ਅਧੀਨ ਆਉਂਦੀ ਪੁਲਿਸ ਚੌਕੀ ਚਾਟੀਵਿੰਡ ਗੇਟ ਦੇ ਇੰਚਾਰਜ਼ ਏ.ਐਸ.ਆਈ ਰਵੀ ਕੁਮਾਰ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਆਪਣੇ ਵਾਹਨ ਪਾਰਕਿੰਗ ਵਿੱਚ ਲਗਾਉਣ ਦੀ ਅਪੀਲ ਕੀਤੀ।ਉਹਨਾਂ ਦੱਸਿਆ ਕਿ ਪੁਲਿਸ ਚੌਕੀ ਦੇ ਅਧਿਕਾਰੀਆਂ ਦੀ ਡਿਊਟੀ ਗੁਰਦੁਆਰਾ ਸਾਹਿਬ ਦੇ ਬਾਹਰ ਪੱਕੇ ਤੌਰ ‘ਤੇ ਲਗਾਈ …

Read More »