Tuesday, November 24, 2026

Daily Archives: January 25, 2021

ਮੁੱਖ ਮੰਤਰੀ ਨੇ ਵਰਚੁਅਲ ਤੌਰ ‘ਤੇ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪਾਰਕ ਦਾ ਰੱਖਿਆ ਨੀਂਹ ਪੱਥਰ

ਸੈਰ ਸਪਾਟਾ ਮੰਤਰੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ 29 ਪਰਿਵਾਰਕ ਮੈਂਬਰਾਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲ੍ਹਿਆਂਵਾਲਾ ਬਾਗ ਦੁਖਾਂਤ ਦੇ ਗੁਮਨਾਮ ਨਾਇਕਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇਕ ਕਵਿਤਾ “ਸਾਲਾਂ ਬਾਅਦ ਵੀ, (ਅਸੀਂ) ਸ਼ਹੀਦਾਂ ਦਾ ਦਰਦ ਸੀਨੇ ਵਿੱਚ ਸੰਜੋ ਰੱਖਿਆ ਹੈ” ਰਾਹੀਂ ਭਾਵੁਕ ਸਰਧਾਂਜਲੀ ਦਿੰਦਿਆਂ ਵਰਚੁਅਲ …

Read More »

ਅੱਜ 18 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

ਕੋਰੋਨਾ ਤੋਂ ਮੁਕਤ ਹੋਏ 16 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 18 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 16 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14269 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ …

Read More »

ਵੋਟਰ ਦਿਵਸ ਮੌਕੇ ਸਭ ਤੋਂ ਵੱਧ ਰਜਿਸਟਰੇਸ਼ਨ ਕਰਨ ਵਾਲੇ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋੋਣ ਅਫਸਰ ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ 11ਵਾਂ ਰਾਸ਼ਟਰੀ ਵੋਟਰ ਦਿਵਸ ਜਿਲ੍ਹਾ ਲੈਵਲ ਫੰਕਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅੰਮ੍ਰਿਤਸਰ ਵਿਖੇ ਮਨਾਇਆ ਗਿਆ।             ਭਾਰਤ ਚੋਣ ਕਮਿਸ਼ਨਰ ਵਲੋਂ ਸੰਬੋਧਤ ਕੀਤੀ ਗਈ ਵੀਡੀਓ ਦਿਖਾਈ ਗਈ।ਹਰਿੰਦਰ ਸੋਹਲ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ …

Read More »

ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ ਤੇ ਵਰਤੋਂ ਸਬੰਧੀ ਕੀਤਾ ਜਗਰੂਕ

ਸੁਜਾਨਪੁਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੁੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਿ੍ਰੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ-ਰੇਖ ‘ਚ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਸੁਹੰ ਚੁਕਾਈ ਗਈ ਅਤੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਭਾਰਤੀ ਸੰਵਿਧਾਨ ਦੀ ਧਾਰਾ 326 ਅਧੀਨ ਦੇਸ਼ ਦੇ ਹਰੇਕ 18 ਸਾਲ ਤੋਂ ਉਪਰ ਦੀ ਉਮਰ ਦੇ ਨਾਗਰਿਕ ਨੂੰ ਵੋਟ …

Read More »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ

ਸਮਰਾਲਾ, 25 ਜਨਵਰੀ (ਤਸਵਿੰਦਰ ਸਿੰਘ ਬੜੈਚ) – ਪੰਜਾਬੀ ਸਾਹਿਤ ਸਭਾ ਖੰਨਾ (ਰਜਿ:) ਦੀ ਮਾਸਿਕ ਇਕੱਤਰਤਾ ਸਰਦਾਰ ਪੰਛੀ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਤੋਂ ਬਾਅਦ ਕਿਸਾਨੀ ਸੰਘਰਸ਼ ਨੂੰ ਸਮਰਪਿਤ ਮਾਰਚ ਵੀ ਕੱਢਿਆ ਗਿਆ, ਜੋ ਕਿ ਪ੍ਰਿ. ਤਰਸੇਮ ਬਾਹੀਆ ਦੀ ਭੁੱਖ ਹੜਤਾਲ ਵਾਲੇ ਸਥਾਨ ’ਤੇ ਪਹੁੰਚਿਆ।ਸਭਾ ਦੀ ਕਾਰਵਾਈ ਗੁਰੀ ਤੁਰਮਰੀ ਨੇ ਚਲਾਈ।                 ਰਚਨਾਵਾਂ ਦੇ ਦੌਰ …

Read More »

ਰਾਸ਼ਟਰੀ ਵੋਟਰ ਦਿਵਸ ਦੀ ਅਹਿਮੀਅਤ

          ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਭਾਰਤ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਦੇ ਉਦੇਸ਼ ਨਾਲ 25 ਜਨਵਰੀ 1950 ਨੂੰ ਭਾਰਤੀ ਚੋਣ ਆਯੋਗ ਦੀ ਸਥਾਪਨਾ ਕੀਤੀ ਗਈ ਸੀ।ਭਾਰਤੀ ਸੰਵਿਧਾਨ ਵਿੱਚ ਧਾਰਾ 324 ਤੋਂ 329 ਤੱਕ ਚੋਣ ਆਯੋਗ ਦੀਆਂ ਸ਼ਕਤੀਆਂ ਅਤੇ ਕੰਮਾਂ ਬਾਰੇ ਵਿਵਸਥਾਵਾਂ ਕੀਤੀਆਂ ਗਈਆਂ ਹਨ।25 ਜਨਵਰੀ ਭਾਵ ਭਾਰਤੀ ਚੋਣ ਆਯੋਗ ਦੇ ਸਥਾਪਨਾ ਦਿਵਸ …

Read More »