Tuesday, November 24, 2026

Daily Archives: January 29, 2021

ਕੋਰੋਨਾ ਜਣੇਪਾ ਕੇਂਦਰ ਬਣਨ ਤੋਂ ਬਾਅਦ 8 ਮਹੀਨਿਆਂ ਤੋਂ ਸਿਵਲ ਹਸਪਤਾਲ ਧੂਰੀ ਦਾ ਕੰਮਕਾਰ ਠੱਪ

ਧੂਰੀ ਸਮੇਤ ਇਲਾਕੇ ਦੇ 40 ਤੋਂ ਵੱਧ ਨੇੜਲੇ ਪਿੰਡਾਂ ਦੀਆਂ ਗਰਭਵਤੀ ਮਹਿਲਾਵਾਂ ਤੇ ਆਮ ਲੋਕ ਪ੍ਰੇਸ਼ਾਨ ਧੂਰੀ, 29 ਜਨਵਰੀ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੌਰਾਨ ਜ਼ਿਲ੍ਹਾ ਸੰਗਰੂਰ ਦੀਆਂ ਕੋਰੋਨਾ ਪੀੜਤ ਗਰਭਵਤੀ ਔਰਤਾਂ ਦਾ ਜਣੇਪਾ ਕੇਂਦਰ ਸਬ ਡਵਿਜ਼ਨਲ ਸਿਵਲ ਹਸਪਤਾਲ ਧੂਰੀ ਵਿਖੇ ਜੂਨ 2020 ਵਿੱਚ ਕਰੀਬ 8 ਮਹੀਨੇ ਪਹਿਲਾਂ ਬਣਾਇਆ ਗਿਆ ਸੀ।ਜਿਸ ਦੌਰਾਨ ਇਸ ਜਣੇਪਾ ਕੇਂਦਰ ਵਿਖੇ ਕੇਵਲ 8 ਤੋਂ 15 …

Read More »

ਖ਼ਾਲਸਾ ਕਾਲਜ ਵੈਟਰਨਰੀ ਨੇ ਪਾਲਤੂ ਜਾਨਵਰਾਂ ਦੇ ਸ਼ੌਕੀਨਾਂ ਲਈ ‘ਪੈਟ ਸ਼ਾਪ’ ਖੋਲ੍ਹਣ ਦਾ ਕੀਤਾ ਐਲਾਨ

ਅੰਮ੍ਰਿਤਸਰ, 29 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਨੇ ਅੱਜ ਪਾਲਤੂ ਜਾਨਵਰਾਂ ਦੇ ਸ਼ੌਕੀਨਾਂ ਲਈ ਇਕ ਉਚ ਤਕਨੀਕੀ ‘ਪਾਲਤੂ ਜਾਨਵਰਾਂ ਦੀ ਦੁਕਾਨ’ (ਪੈਟ ਸ਼ਾਪ) ਖੋਲ੍ਹਣ ਦਾ ਐਲਾਨ ਕੀਤਾ ਹੈ।ਇਸ ਦੁਕਾਨ ਦੀ ਉਕਤ ਸੰਸਥਾ ਵਲੋਂ ਪਹਿਲਕਦਮੀ ਕਰਦਿਆਂ ਇਸ ’ਚ ਪਾਲਤੂ ਜਾਨਵਰਾਂ ਦੇ ਇਲਾਜ ਦੀਆਂ ਸਾਰੀਆਂ ਸੇਵਾਵਾਂ, ਕੁੱਤੇ, ਬਿੱਲੀਆਂ ਅਤੇ ਹੋਰ ਪਾਲਤੂ ਜਾਨਵਰਾਂ ਦੀ ਦੇਖਭਾਲ ਦੀ ਹਰੇਕ ਪ੍ਰਕਾਰ ਦੀ …

Read More »

KCVAS to Open `Pet Shop’ for Pet Lovers

Amritsar, January 29 (Punjab Post Bureau) – Khalsa College Veterinary and Animal Sciences (KCVAS) today announced to open a high-tech ‘Pet Shop’ for the pet lovers. The shop will offer all services of priority treatment and care for dogs, cats and other pets. The facilities of medicated bath for the pets, accessories, parlour services, hair care, clothing, nutrition and feed …

Read More »

ਪੈਟਰੋਲੀਅਮ ਪਦਾਰਥਾਂ ਦੀ ਬਚਤ ਸਬੰਧੀ ਜਾਗਰੂਕਤਾ ਰੈਲੀ 31 ਨੂੰ

ਡਿਪਟੀ ਕਮਿਸ਼ਨਰ ਕਰਨਗੇ ਰਵਾਨਾ ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਅਤੇ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਬਾਰੇ ਮੰਤਰਾਲੇ ਵਲੋਂ 31 ਜਨਵਰੀ ਨੂੰ ਪੈਟਰੋਲੀਅਮ ਪਦਾਰਥਾਂ ਦੀ ਬਚਤ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਕਰਵਾਈ ਜਾਵੇਗੀ।ਜਿਸ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਰਵਾਨਾ ਕੀਤਾ ਜਾਵੇਗਾ।               ਸਾਈਕਲ ਰੈਲੀ 31 ਜਨਵਰੀ ਨੂੰ ਸਵੇਰੇ …

Read More »

ਕਪੂਰਥਲਾ ਤੇ ਸੁਲਤਾਨਪੁਰ ਲੋਧੀ ਨਿਗਮਾਂ ਲਈ ਨਾਮਜ਼ਦਗੀਆਂ ਅੱਜ ਤੋਂ

ਕਪੂਰਥਲਾ ਲਈ 5 ਅਤੇ ਸੁਲਤਾਨਪੁਰ ਲਈ ਇੱਕ ਰਿਟਰਨਿੰਗ ਅਫਸਰ ਨਿਯੁੱਕਤ ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸਟੇਟ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਨਿਗਮਾਂ ਤੇ ਨਗਰ ਕੌਸਲਾਂ ਲਈ ਚੋਣਾਂ ਕਰਵਾਉਣ ਸਬੰਧੀ ਨਾਮਜ਼ਦਗੀਆਂ ਕੱਲ੍ਹ 30 ਜਨਵਰੀ ਤੋਂ ਸ਼ੁਰੂ ਹੋ ਰਹੀਆਂ ਹਨ।ਜਿਸ ਲਈ ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਨਾਮਜ਼ਦਗੀ ਪੱਤਰ …

Read More »

15 ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕੀਤਾ ਜਾਵੇਗਾ ਨਾਰੀ ਸਕਤੀ ਪੁਰਸਕਾਰ ਨਾਲ ਸਨਮਾਨਿਤ

31 ਜਨਵਰੀ ਤੱਕ ਦਿੱਤੀਆਂ ਜਾ ਸਕਦੀਆਂ ਹਨ ਅਰਜ਼ੀਆਂ ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਔਰਤਾਂ ਨੂੰ ਸਮਰੱਥ ਬਣਾਉਣ ਲਈ ਕੀਤੇ ਗਏ ਵਿਲੱਖਣ ਕਾਰਜ਼ਾਂ ਨੂੰ ਮਾਨਤਾ ਦੇਣ ਲਈ ਉਲੀਕੇ ਰਾਸ਼ਟਰੀ ਪੁਰਸਕਾਰ (ਨਾਰੀ ਸਕਤੀ ਪੁਰਸਕਾਰ-2020) ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ।              ਜਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪ੍ਰੋਗਰਾਮ ਅਫਸਰ ਪਠਾਨਕੋਟ ਅਮਰਜੀਤ ਸਿੰਘ …

Read More »

ਐਸ.ਸੀ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ ਦੀ ਪੜਤਾਲ ਲਈ ਕਮਿਸ਼ਨ ਮੈਂਬਰ ਪਹੁੰਚੇ ਪਠਾਨਕੋਟ

ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਅਤੇ ਡਾ. ਤਰਸੇਮ ਸਿੰਘ ਸਿਆਲਕਾ ਜਿਲ੍ਹਾ ਪਠਾਨਕੋਟ ਦੇ ਪਿੰਡ ਹੈਬਤਪਿੰਡੀ ਤੋਂ ਮਿਲੀ ਇੱਕ ਸ਼ਿਕਾਇਤ ਦੀ ਪੜਤਾਲ ਕਰਨ ਲਈ ਚੰਡੀਗੜ੍ਹ ਤੋਂ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ।ਜਿਨ੍ਹਾਂ ਵੱਲੋਂ ਪਿੰਡ ਹੈਬਤ ਪਿੰਡੀ ਵਿੱਚ ਪਹੁੰਚ ਕੇ ਸਿਕਾਇਤ ਕਰਤਾਂ ਦੇ ਮਾਮਲੇ ਦੀ ਪੜਤਾਲ ਕੀਤੀ ਗਈ ਅਤੇ ਜਿਲ੍ਹਾ ਪੱਧਰ ਤੇ …

Read More »

ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱੱਕ ‘ਚ ਬਾਰ ਐਸੋਸੀਏਸ਼ਨ ਵਲੋਂ ਮਤਾ ਪਾਸ, ਕੇਂਦਰ ਸਰਕਾਰ ਦੀ ਕੀਤੀ ਨਿੰਦਾ

ਸ਼ਾਤਮਈ ਅੰਦੋਲਨ ਨੂੰ ਬਦਨਾਮ ਕਰਨ ਦੇ ਵਿਰੋਧ ‘ਚ ਵਕੀਲਾਂ ਨੇ ਕੰਮਕਾਜ਼ ਰੱਖਿਆ ਬੰਦ ਸਮਰਾਲਾ, 29 ਜਨਵਰੀ (ਇੰਦਰਜੀਤ ਸਿੰਘ ਕੰਗ) – ਅੱਜ ਬਾਰ ਐਸੋਸੀਏਸ਼ਨ ਸਮਰਾਲਾ ਦੀ ਇੱਕ ਜਰੂਰੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਗਗਨਦੀਪ ਸ਼ਰਮਾ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਵਿੱਚ ਸਮੂਹ ਮੈਂਬਰਾਂ ਨੇ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਸ਼ਾਂਤਮਈ ਕਿਸਾਨੀ ਸੰਘਰਸ਼ ਨੂੰ ਕੇਂਦਰ ਸਰਕਾਰ ਵਲੋਂ ਗਲਤ ਰੰਗਤ ਦੇਣ, ਜਾਣਬੁੱਝ ਕੇ …

Read More »

ਪੈਨਸ਼ਨਰਾਂ ਵਲੋਂ ਮੋਹਾਲੀ ‘ਚ ਮਹਾਂ ਰੈਲੀ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ 12 ਫਰਵਰੀ ਨੂੰ – ਪ੍ਰੇਮ ਸਾਗਰ ਸ਼ਰਮਾ

ਸਮਰਾਲਾ, 29 ਜਨਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਅਤੇ ਪੰਜਾਬ ਯੂਨੀਅਨ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜਥੇਬੰਦੀ ਦੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਠਾਕਰ ਸਿੰਘ, ਸੋਹਣ ਸਿੰਘ ਅਤੇ ਐਨ.ਕੇ ਕਲਸੀ ਮੋਹਾਲੀ, ਅਜਮੇਰ ਸਿੰਘ, ਅਜੀਤ ਸਿੰਘ ਸੋਢੀ ਫਿਰੋਜ਼ਪੁਰ, ਲਾਲ ਸਿੰਘ ਢਿੱਲੋਂ ਮੋਗਾ ਮੈਂਬਰ ਅਤੇ ਮੈਂਬਰ ਵਿਰਸਾ ਸਿੰਘ ਤਰਨ ਤਾਰਨ, ਰਣਬੀਰ ਸਿੰਘ ਢਿੱਲੋਂ ਮੋਹਾਲੀ, ਕੇਵਲ ਸਿੰਘ ਕਪੂਰਥਲਾ, ਪ੍ਰੇਮ ਸਿੰਘ …

Read More »

31 ਜਨਵਰੀ ਤੋਂ 53014 ਬੱਚਿਆਂ ਨੂੰ ਪਿਲ਼ਾਈਆਂ ਜਾਣਗੀਆਂ ‘ਜ਼ਿੰਦਗੀ ਦੀਆਂ ਦੋ ਬੂੰਦਾਂ’- ਡਾ. ਕਪੂਰ

ਜ਼ਿਲੇ ਅੰਦਰ ਪੋਲੀਓ ਰੋਕੂ ਬੂੰਦਾਂ ਪਿਲ਼ਾਉਣ ਲਈ 206 ਬੂਥ ਲਗਾਏ ਜਾਣਗੇ – ਡਾ. ਦਵਿੰਦਰ ਢਾਂਡਾ ਨਵਾਂਸ਼ਹਿਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਵਿਚ 0 ਤੋਂ 5 ਸਾਲ ਤੱਕ ਦੇ 53014 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ 31 ਜਨਵਰੀ ਤੋਂ 2 ਫਰਵਰੀ 2021 ਤੱਕ ਪਿਆਈਆਂ ਜਾਣਗੀਆਂ।ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ 31 ਜਨਵਰੀ ਤੋਂ 2 …

Read More »