ਨਵਾਂਸ਼ਹਿਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਕੀਰਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਯੂਨੀਅਨ ਦੇ ਆਗੂਆਂ ਵਲੋਂ ਮਨਿਸਟੀਰੀਅਲ ਸਟਾਫ ਦੇ ਸਮੁੱਚੇ ਕੰਮ-ਕਾਰ ਅਤੇ ਭਲਾਈ ਲਈ ਆਪੋ-ਆਪਣੇ ਵਿਚਾਰ ਰੱਖੇ ਗਏ।ਯੂਨੀਅਨ ਵਲੋਂ ਨਵੇਂ ਸਾਲ 2021 ਦਾ ਕੈਲੰਡਰ ਵੀ ਜਾਰੀ ਕੀਤਾ ਗਿਆ।ਜਿਸ ਵਿੱਚ ਅਸ਼ੋਕ ਕੁਮਾਰ …
Read More »Daily Archives: January 29, 2021
ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਦੀਆਂ ਨਾਮਜ਼ਦਗੀ ਭਰਨ ਲਈ ਸਥਾਨ ਕੀਤੇ ਨਿਰਧਾਰਿਤ
ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸੂਬਾ ਚੋਣ ਕਮਿਸਨ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਲਈ ਜਿਲ੍ਹੇ ਵਿੱਚ ਆਉਂਦੀ ਨਗਰ ਨਿਗਮ ਪਠਾਨਕੋਟ ਤੇ ਨਗਰ ਕੌਂਸਲ ਸੁਜਾਨਪੁਰ ਦਾ ‘ਚ ਵੋਟਾਂ ਲਈ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ, ਪੜਤਾਲ ਕਰਨ ਅਤੇ ਵਾਪਸੀ ਦਾ ਪ੍ਰੋਗਰਾਮ ਨਿਰਧਾਰਿਤ ਕੀਤਾ ਗਿਆ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸਨਰ (ਵਿਕਾਸ)-ਕਮ ਵਧੀਕ ਜਿਲ੍ਹਾ ਚੋਣਕਾਰ ਅਫਸਰ ਪਠਾਨਕੋਟ ਸਰਬਜੀਤ ਸਿੰਘ ਵਾਲੀਆ ਨੇ …
Read More »ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਤੇ 2 ਅਧਿਆਪਕਾਂ ਦਾ ਜਿਲ੍ਹਾ ਪ੍ਰਸਾਸ਼ਨ ਵਲੋਂ ਵਿਸ਼ੇਸ਼ ਸਨਮਾਨ
ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੋਰਾਨ ਇਸ ਵਾਰ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਵਿਸ਼ੇਸ਼ ਰੂਪ ਵਿੱਚ ਜ਼ਿਲ੍ਹਾ ਪੱਧਰ ‘ਤੇ ਆਯੋਜਿਤ ਸਨਮਾਨ ਸਮਾਰੋਹ ‘ਚ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ, ਨਰਿੰਦਰ ਲਾਲ ਡੀ.ਪੀ.ਈ ਸਰਕਾਰੀ ਹਾਈ ਸਕੂਲ ਬਨੀ ਲੋਧੀ ਅਤੇ ਚਤਰ ਸਿੰਘ ਕੰਪਿਊਟਰ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਨੂੰ ਕੋਵਿਡ-19 ਦੌਰਾਨ ਬੇਹਤਰੀਨ …
Read More »ਨੈਸ਼ਨਲ ਪਲੱਸ ਪੋਲੀਓ ਦੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ
ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਪਲਸ ਪੋਲੀਓ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਜਿਸ ਦੀ ਕਾਰਵਾਈ ਸਿਵਲ ਸਰਜਨ ਡਾ. ਹਰਵਿੰਦਰ ਵੱਲੋਂ ਸ਼ੁਰੂ ਕੀਤੀ ਗਈ, ਇਸ ਮੀਟਿੰਗ ਵਿਚ ਡਬਲਯੂ.ਐਚ.ਓ ਤੋਂ ਡਾ. ਇਸ਼ਿਤਾ ਹਾਜਰ ਸੀ। ਇਸ ਤੋ ਇਲਾਵਾ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਫਸਰ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਜ਼ਿਲ੍ਹੇ …
Read More »ਬੇਸਹਾਰਾ ਅਤੇ ਅਸਮਰੱਥ ਬੱਚਿਆਂ ਲਈ ਵਰਦਾਨ ਬਣਿਆ ਜੇ.ਜੇ.ਐਕਟ-2015- ਊਸ਼ਾ
ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸਮਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਜੇ.ਜੇ. ਐਕਟ 2015 (ਯੂਬੇਨਾਈਲ ਜਸਟਿਸ ਐਕਟ) ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਚਲਾਈ ਜਾ ਰਹੀ ਹੈ ਜਿਸ ਅਧੀਨ 0 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਦਿੱਤੇ ਜਾ ਰਹੇ ਲਾਭ ਜਿਸ ਵਿੱਚ ਆਰਥਿਕ ਲਾਭ, ਸਿੱਖਿਆ ਲਾਭ ਅਤੇ ਸਹਾਇਤਾ ਲਾਭ ਆਦਿ ਸਾਮਲ ਹੈ ਦਿੱਤਾ …
Read More »ਵਿਦੇਸ਼ਾਂ ‘ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਮੁਫਤ ਕਾਊਂਸਲਿੰਗ – ਗੁਰਮੇਲ ਸਿੰਘ
ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਜਿਥੇ ਬੇਰੋਜ਼ਗਾਰ ਵਿਦਿਆਰਥੀਆਂ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਰਾਹੀਂ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ।ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਕਿਹਾ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਜੂਮ ਐਪ ਰਾਹੀਂ ਉਹਨਾਂ ਦੇ ਉਜਵਲ ਭਵਿੱਖ ਲਈ ਕੈਰੀਅਰ ਕੋਂਸਿਲਿੰਗ ਕੀਤੀ ਜਾ ਰਹੀ ਹੈ। …
Read More »‘ਬੇਟੀ ਬਚਾਓ-ਬੇਟੀ ਪੜਾਓ’ ਮੁਹਿੰਮ ਤਹਿਤ ਕਰਵਾਈ ਗਈ ਅਥਲੈਟਿਕ ਮੀਟ
ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਦੀ ਰਹਿਨੁਮਾਈ ਹੇਠ ‘ਬੇਟੀ ਬਚਾਓ- ਬੇਟੀ ਪੜਾਓ’ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵਿਦਿਆਰਥਣਾਂ ਦੀ ‘ਅਥਲੈਟਿਕ ਮੀਟ’ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਈ ਗਈ।ਜੇਤੂਆਂ ਨੂੰ ਇਨਾਮ ਵੰਡਣ ਲਈ ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਜ਼ਿਲ੍ਹਾ ਸਿੱਖਿਆ (ਸੈ. ਸਿ) ਗੁਰਦੀਪ ਸਿੰਘ ਗਿੱਲ, ਉਪ ਜ਼ਿਲ੍ਹਾ ਸਿੱਖਿਆ ਅਫਸਰ …
Read More »ਔਰਤਾਂ ਲਈ ਦੇਸ਼ ਦੇ ਸਭ ਤੋਂ ਉੱਚ ਸਿਵਲੀਅਨ ‘ਨਾਰੀ ਸ਼ਕਤੀ ਪੁਰਸਕਾਰ-2020’ ਲਈ ਮੰਗੀਆਂ ਅਰਜ਼ੀਆਂ
ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਵਿਚ ਔਰਤਾਂ ਲਈ ਸਭ ਤੋਂ ਉਚ ਸਿਵਲੀਅਨ ਐਵਾਰਡ ‘ਨਾਰੀ ਸ਼ਕਤੀ ਪੁਰਸਕਾਰ’ 2020 ਲਈ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ ਨਾਮਜ਼ਦਗੀਆਂ ਲਈ ਬਿਨੈਪੱਤਰਾਂ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਮਹਿਲਾ ਸ਼ਸ਼ਕਤੀਕਰਨ ਤੇ ਔਰਤਾਂ ਦੇ ਉਥਾਨ ਲਈ ਸਮਰਪਣ …
Read More »Nominations Invited for National Award Nari Shakti Puraskar-2020 till Jan. 31
Kapurthala, January 29 (Punjab Post Bureau) – The Ministry of Women and Child Development has invited nominations for the Nari Shakti Puraskar 2020 , the Highest Civilian Honour for Women in India . The coveted award is conferred on those who have been working incessantly towards the cause of Women Empowerment and have made great contribution towards upliftment of Women …
Read More »ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ ‘ਚ ਲਿਫਟ ਦਾ ਉਦਘਾਟਨ
ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਕਪੂਰਥਲਾ ਦੇ ਜੱਚਾ ਬੱਚਾ ਵਾਰਡ ਵਿਚ ਅੱਜ ਮਰੀਜ਼ਾਂ ਦੀ ਸਹੂਲਤ ਲਈ ਲਿਫਟ ਦੀ ਸਹੂਲਤ ਸ਼ੁਰੂ ਕੀਤੀ ਗਈ।ਲਿਫਟ ਦਾ ਉਦਘਾਟਨ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਕੀਤਾ ਗਿਆ, ਜਦਕਿ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਤੇ ਸੀਨੀਅਰ ਮੈਡੀਕਲ ਅਫਸਰ ਡਾ. ਤਾਰਾ ਸਿੰਘ ਵੀ ਮੌਜੂਦ ਸਨ।ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ …
Read More »
Punjab Post Daily Online Newspaper & Print Media