Tuesday, November 24, 2026

Daily Archives: January 30, 2021

ਹੁਣ ਨਵੇਂ ਰੂਪ ਵਿਚ ਨਜ਼ਰ ਆਵੇਗੀ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ

ਬੀਬੀ ਜਗੀਰ ਕੌਰ ਨੇ ਰਸਮੀਂ ਤੌਰ ’ਤੇ ਕੀਤਾ ਦਾ ਉਦਘਾਟਨ ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਚਨਾ ਤਕਨੀਕ ਰਾਹੀਂ ਸੰਗਤ ਤੱਕ ਆਪਣੀ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਵੈਬਸਾਈਟ ਜਾਰੀ ਕੀਤੀ ਹੈ।ਇਸ ਵੈਬਸਾਈਟ (www.sgpcamritsar.org) ਦਾ ਰਸਮੀਂ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ।ਵੈਬਸਾਈਟ ਤਿਆਰ ਕਰਨ ਦੀਆਂ ਸੇਵਾਵਾਂ ਮਾਈਕਰੋ ਸੋਲਿਊਸ਼ਨ ਪ੍ਰਾਈਵੇਟ ਜਲੰਧਰ …

Read More »

ਕਿਸਾਨ ਸੰਘਰਸ਼ ਨੂੰ ਕੇਸਰੀ ਨਿਸ਼ਾਨ ਦਾ ਮੁੱਦਾ ਬਣਾਉਣਾ ਮੰਦਭਾਗਾ-ਬੀਬੀ ਜਗੀਰ ਕੌਰ

ਕੇਸਰੀ ਨਿਸ਼ਾਨ ਤਾਂ ਗਣਤੰਤਰ ਦਿਵਸ ਸਮੇਂ ਸਿੱਖਾਂ ਦੀ ਝਾਕੀ ਵਿਚ ਵੀ ਝੂਲਦੇ ਹਨ, ਫਿਰ ਵਿਵਾਦ ਕਿਉਂ? ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਵਾਲੇ ਦਿਨ ਦਿੱਲੀ ਦੇ ਲਾਲ ਕਿਲ੍ਹੇ ’ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਏ ਜਾਣ ’ਤੇ ਪੈਦਾ ਕੀਤੇ ਜਾ ਰਹੇ ਵਿਵਾਦ ਦੀ ਸਖ਼ਤ ਨਿਖੇਧੀ ਕੀਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1 ਕਰੋੜ 31 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ

ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਅੰਮ੍ਰਿਤਸਰਧਾਰੀ ਵਿਦਿਆਰਥੀਆਂ ਨੂੰ ਅੱਜ 1 ਕਰੋੜ 31 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਵੰਡੀ ਗਈ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੇ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 2636 ਵਿਦਿਆਰਥੀਆਂ ਨੂੰ ਵਿਦਿਅਕ ਸੈਸ਼ਨ 2020-2021 ਲਈ ਇਹ …

Read More »

ਸਿਨੇਮਾ ਹਾਲ, ਥਿਏਟਰ, ਸਵੀਮਿੰਗ ਪੂਲ ਅਤੇ ਪ੍ਰਦਰਸ਼ਨੀ ਹਾਲ ਖੋਲ੍ਹਣ ਦੀ ਮਿਲੀ ਆਗਿਆ

ਨਵਾਂਸ਼ਹਿਰ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ 1 ਫਰਵਰੀ 2021 ਤੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿਚ ਸਿਨੇਮਾ ਹਾਲ, …

Read More »

ਆਜ਼ਾਦੀ ਸੰਘਰਸ਼ ਦੇ ਸ਼ਹੀਦ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਟ

ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰੱਖਿਆ ਦੋ ਮਿੰਟ ਦਾ ਮੋਨ ਨਵਾਂਸ਼ਹਿਰ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ.ਸੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਹੋਰਨਾਂ ਅਧਿਕਾਰੀਆਂ …

Read More »

ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਮੌਨ ਰੱਖਿਆ ਗਿਆ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਕੰਪਨੀ ਬਾਗ ਵਿਖੇ ਸਥਿਤ ਮਹਾਤਮਾ ਗਾਂਧੀ ਜੀ ਦੇ ਬੁੱਤ ‘ਤੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ।ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਵੱਡੇ …

Read More »

ਰਾਸ਼ਟਰ ਪਿਤਾ ਮਹਾਤਮਾ ਗਾਂਧੀ, ਸਮੂਹ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਪਠਾਨਕੋਟ ਵਲੋਂ ਉਨਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।         …

Read More »

ਨਿਗਮ ਚੋਣਾਂ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀਂ

ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ।ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਨੇ ਦੱਸਿਆ ਕਿ ਪਹਿਲੇ ਦਿਨ ਕੋਈ ਨਾਮਜਦਗੀ ਨਹੀਂ ਹੋਈ ਹੈ।ਕੱਲ੍ਹ 31 ਜਨਵਰੀ ਨੂੰ ਐਤਵਾਰ ਹੋਣ ਕਰਕੇ ਨਾਮਜ਼ਦਗੀ …

Read More »

ਆਜ਼ਾਦੀ ਸੰਘਰਸ਼ ਦੇ ਸ਼ਹੀਦ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਟ ਦੋ ਮਿੰਟ ਦਾ ਮੌਨ ਰੱਖਿਆ

ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ’ਚ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦੋ ਮਿੰਟ ਦਾ ਮੌਨ ਰੱਖਿਆ ਗਿਆ।ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਸਮੇਤ ਐਸ.ਡੀ.ਐਮ ਯਸ਼ਪਾਲ ਸ਼ਰਮਾ …

Read More »

ਅਜ਼ਾਦੀ ਘੁਲਾਟੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ

ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਅਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਜਿਲ੍ਹਾ ਪ੍ਰਸਾਸ਼ਨ ਨੇ ਸ਼ਨੀਵਾਰ ਨੂੰ ਦੋ ਮਿੰਟ ਦਾ ਮੌਨ ਧਾਰਿਆ।                   ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਵੇਰੇ 11.00 ਵਜੇ ਦੋ ਮਿੰਟ ਦਾ ਮੌਨ ਧਾਰਿਆ ਗਿਆ।ਸਿਵਲ, ਪੁਲਿਸ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਅਜ਼ਾਦੀ …

Read More »