Tuesday, November 24, 2026

Monthly Archives: January 2021

ਇਕ ਲੱਖ ਨੌਜਵਾਨਾਂ ਨੂੰ ਇਸ ਸਾਲ ਦੌਰਾਨ ਦਿੱਤੀ ਜਾਵੇਗੀ ਸਰਕਾਰੀ ਨੌਕਰੀ – ਚੰਨੀ

ਕਿਹਾ 20 ਹਜ਼ਾਰ ਅਸਾਮੀਆਂ ਪੁਰ ਕਰਨ ਲਈ ਇਸ਼ਤਿਹਾਰ ਕੀਤਾ ਜਾਰੀ ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਇਸ ਸਾਲ ਦੌਰਾਨ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾਵੇਗੀ। ਇਸ ਤਹਿਤ 20 ਹਜ਼ਾਰ ਅਸਾਮੀਆਂ ਪੁਰ ਕਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਚਰਨਜੀਤ ਸਿੰਘ ਚੰਨੀ ਤਕਨੀਕੀ …

Read More »

ਰੋਜ਼ਗਾਰ ਬਿਊਰੋ ਤੋਂ ਮਿਲੀ ਸਿਖਲਾਈ ਨੇ ਬਦਲੀ ਪੂਜਾ ਸ਼ਰਮਾ ਦੀ ਤਕਦੀਰ

ਹੁਣ ਆਤਮ ਨਿਰਭਰ ਹੋ ਕੇ ਪਰਿਵਾਰ ਦਾ ਵੀ ਕਰ ਰਹੀ ਪਾਲਣ ਪੋਸ਼ਣ ਕਪੂਰਥਲਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਘਰ ਦੀ ਮਾਲੀ ਹਾਲਤ ਖਰਾਬ ਹੋਣ ਕਾਰਨ ਪੜ੍ਹਾਈ ਅੱਧ ਵਿਚਕਾਰ ਛੱਡਣ ਵਾਲੀ ਪੂਜਾ ਸ਼ਰਮਾ ਨੂੰ ਕਪੂਰਥਲਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਮਿਲੀ ਸਿਖਲਾਈ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਸਤੀਆਂ ਦਰਾਂ ’ਤੇ ਮਿਲੇ ਕਰਜ਼ ਨੇ ਉਸਦੀ ਜਿੰਦਗੀ ਬਦਲ ਦਿੱਤੀ ਹੈ।   …

Read More »

ਡਿਪਟੀ ਕਮਿਸ਼ਨਰ ਵਲੋਂ ਕੌਮੀ ਵੋਟਰ ਦਿਵਸ ‘ਤੇੇ ਵੋਟਰ ਜਾਗਰੂਕਤਾ ਵੈਨ ਰਵਾਨਾ

ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ ਕਪੂਰਥਲਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਦੀਪਤੀ ਉੱਪਲ ਨੇ ਕੌਮੀ ਵੋਟਰ ਦਿਵਸ ਮੌਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰ ਜਾਗਰੂਕਤਾ ਲਈ ਦੂਤ ਵਜੋਂ ਕੰਮ ਕਰਨ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਵੋਟਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ …

Read More »

ਡਿਪਟੀ ਕਮਿਸ਼ਨਰ ਵਲੋਂ ਕੌਮੀ ਬਾਲੜੀ ਦਿਵਸ ਮੌਕੇ ਲਾਭਪਾਤਰੀਆਂ ਦਾ ਸਨਮਾਨ

ਦਿਹਾਤੀ ਖੇਤਰ ਨਾਲ ਸਬੰਧਿਤ ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੇ ਲਾਇਸੈਂਸ ਵੀ ਵੰਡੇ ਕਪੂਰਥਲਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਕੌਮੀ ਬਾਲੜੀ ਦਿਵਸ ਮੌਕੇ ਔਰਤਾਂ ਤੇ ਲੜਕੀਆਂ ਨਾਲ ਸਬੰਧਿਤ ਵੱਖ-ਵੱਖ ਭਲਾਈ ਯੋਜਨਾਵਾਂ ਤਹਿਤ ਲਾਭਪਾਤਰੀਆਂ ਦਾ ਸਨਮਾਨ ਕੀਤਾ ਗਿਆ।                ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ …

Read More »

72ਵੇਂ ਗਣਤੰਤਰ ਦਿਵਸ ‘ਤੇ ਮੇਅਰ ਨੇ ਲਹਿਰਾਇਆ ਤਿਰੰਗਾ

ਸਫਾਈ ਸੈਨਿਕਾਂ ਅਤੇ ਸੀਵਰਮੈਨਾਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ/ ਸੁਖਬੀਰ ਸਿੰਘ) – ਭਾਰਤ ਦੇ 72ਵੇਂ ਗਣਤੰਤਰ ਦਿਵਸ ‘ਤੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਉਨਾਂ ਨੇ ਪਰੇਡ ਦਾ ਨਰੀਖਣ ਕੀਤਾ ਅਤੇ ਫਾਇਰ ਬ੍ਰਿਗੇਡ ਤੇ ਪੁਲਿਸ ਦੇ ਜਵਾਨਾਂ ਪਾਸੋ ਸਲਾਮੀ ਲਈ।       …

Read More »

11ਵੇਂ ਰਾਸ਼ਟਰੀ ਵੋਟਰ ਦਿਵਸ ‘ਤੇ ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਤੇ ਨਵੇਂ ਵੋਟਰਾਂ ਨੂੰ ਕਰਵਾਇਆ ਵੋਟਰ ਪ੍ਰਣ

ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸੈਲੀ ਰੋਡ ਸਥਿਤ ਆਡੀਟੋਰੀਅਮ ਵਿਖੇ ਜ਼ਿਲ੍ਹਾ ਪੱਧਰੀ 11ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਸਮਾਰੋਹ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਮੁੱਖ ਮਹਿਮਾਨ ਵਜੋਂ ਸਾਮਲ ਹੋਏ।ਉਨਾਂ ਨੇ ਜਿਲ੍ਹਾ ਪੱਧਰੀ ਸਮਾਗਮ ‘ਚ ਹਾਜ਼ਰ ਅਧਿਕਾਰੀਆਂ ਅਤੇ ਨਵੇਂ ਵੋਟਰਾਂ ਨੂੰ ਵੋਟਰ ਪ੍ਰਣ ਕਰਵਾਇਆ।ਜ਼ਿਲ੍ਹਾ ਚੋਣ ਅਫ਼ਸਰ ਨੇ ਨਵੇਂ …

Read More »

ਘਰ-ਘਰ ਰੁਜ਼ਗਾਰ ਸਮਾਰੋਹ ‘ਚ ਕੈਬਨਿਟ ਮੰਤਰੀ ਉਦਯੋਗ ਸੁੰਦਰ ਸ਼ਾਮ ਅਰੋੜਾ ਨੇ ਲਾਭਪਾਤਰੀਆਂ ਨੂੰ ਕੀਤਾ ਸਨਮਾਨਿਤ

ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਵਲੋਂ ਕੌਮੀ ਬਾਲੜੀ ਦਿਵਸ ਅਤੇ ਰਾਜ ਪੱਧਰੀ ਮੈਗਾ ਰੋਜਗਾਰ ਮੇਲੇ ਦੌਰਾਨ ਵਰਚੁਅਲ ਮੀਟਿੰਗ ਦੋਰਾਨ ਸੁੰਦਰ ਸ਼ਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਅਤੇ ਵਣਜ ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਦੇਸ਼ ਨੂੰ ਅੱਗੇ ਵਧਾਇਆ ਅਤੇ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ।1.17 ਲੱਖ ਨੌਜਵਾਨਾਂ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) -ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਜੀਆਂ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਆਯੋਜਿਤ ਇਹ ਸਮਾਗਮ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ (ਕੇ.ਐਫ.ਸੀ) ਪਠਾਨਕੋਟ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ

ਸੰਗਤ ਨੇ ਵੱਖ-ਵੱਖ ਥਾਵਾਂ ’ਤੇ ਕੀਤਾ ਭਰਵਾਂ ਸਵਾਗਤ ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ।ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ …

Read More »

ਨਸ਼ਾ ਮੁਕਤ ਭਾਰਤ ਲਈ ਦਿੱਲੀ ਰਵਾਨਾ ਹੋਏ ਦੌੜਾਕ ਮਨੋਜ ਕੁਮਾਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ) – ਇੰਡੀਅਨ ਯੂਥ ਸਪੋਰਟਸ ਕਲੱਬ ਦਿੱਲੀ ਦੇ ਨੌਜੁਆਨ ਦੌੜਾਕ ਸ੍ਰੀ ਮਨੋਜ ਕੁਮਾਰ ਨੂੰ ਅਟਾਰੀ ਸਰਹੱਦ ਤੋਂ ਦਿੱਲੀ ਤੱਕ ਨਸ਼ਾ ਮੁਕਤ ਭਾਰਤ ਦਾ ਸੁਨੇਹਾ ਦੇਣ ਲਈ ਲਗਾਈ ਜਾ ਰਹੀ ਦੌੜ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਮਨੋਜ ਕੁਮਾਰ ਵੱਲੋਂ ਦੌੜ ਦੀ ਆਰੰਭਤਾ ਅੱਜ ਅਟਾਰੀ ਤੋਂ ਕੀਤੀ ਗਈ ਹੈ, ਜਿਸ …

Read More »