ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਕੀਤੀ ਸ਼ਰਧਾਂਜਲੀ ਭੇਟ ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ।ਸੰਵਿਧਾਨ ਨੇ ਧਰਮਾਂ, ਜਾਤਾਂ, ਸੱਭਿਆਚਾਰਾਂ ਵਿੱਚ ਵੰਡੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਕੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ ਹੈ।ਸਾਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਇਮਾਨਦਾਰੀ ਨਾਲ ਆਪਣੇ ਕੰਮ ਦੇ ਪ੍ਰਤੀ ਵਫ਼ਾਦਾਰ …
Read More »Monthly Archives: January 2021
ਓ.ਪੀ ਸੋਨੀ ਵਲੋਂ ਪੰਜਾਬੀਆਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਡਟਣ ਦਾ ਸੱਦਾ
ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਕਪੂਰਥਲਾ ਵਿਖੇ ਗਣਤੰਤਰ ਦਿਵਸ ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੈਡੀਕਲ ਸਿੱਖਿਆ, ਖੋਜ ਤੇ ਆਜਾਦੀ ਘੁਲਾਟੀਆਂ ਬਾਰੇ ਮੰਤਰੀ ਓ.ਪੀ ਸੋਨੀ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਧਰਮਾਂ, ਜਾਤਾਂ ਤੋਂ ਉਪਰ ਉੱਠ ਕੇ ਆਪਸੀ ਨਫਰਤ ਨੂੰ ਭੁੱਲ ਕੇ ਦੇਸ਼ ਦੀ ਏਕਤਾ, ਅਖੰਡਤਾ, ਭਾਈਚਾਰਕ ਸਾਂਝ ਅਤੇ ਸੰਵਿਧਾਨ ਦੀ ਰਾਖੀ ਲਈ ਪੂਰੀ ਤਨਦੇਹੀ …
Read More »O.P Soni gives clarion call to Punjabi’s to work for unity and integrity of Nation
Unfurls National fag at kapurthala on Republic day Kapurthala, January 26 (Punjab Post Bureau) – Cabinet Minister for Medical Education and Research, Freedom Fighter and Food processing O.P Soni today urged the People of Punjab to work for the unity and integrity of the nation by safeguarding the democratic values in the country. …
Read More »ਕੈਬਨਿਟ ਮੰਤਰੀ ਸੋਨੀ ਵਲੋਂ ਕਰੋਨਾ ਵਾਰੀਅਰਾਂ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ
ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੀ ਵੰਡ ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਕਰੋਨਾ ਮਹਾਂਮਾਰੀ ਦੀ ਰੋਕਥਾਮ, ਲੋਕਾਂ ਨੂੰ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਲੋੜਵੰਦਾਂ ਦੀ ਸਹਾਇਤਾ ਕਰਨ ਵਾਲੇ ਕਰੋਨਾ ਵਾਰੀਅਰਾਂ ਦਾ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਓਪੀ ਸੋਨੀ ਵਲੋਂ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ …
Read More »7 ਟੁਕੜੀਆਂ ਨੇ ਲਿਆ ਗਣਤੰਤਰ ਦਿਵਸ ਮਾਰਚ ਪਾਸਟ ‘ਚ ਭਾਗ
ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਮੌਕੇ ਹੋਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਕੁੱਲ 7 ਟੁਕੜੀਆਂ ਨੇ ਮਾਰਚ ਪਾਸਟ ਤੇ ਪਰੇਡ ਵਿੱਚ ਹਿੱਸਾ ਲਿਆ।ਸਮੁੱਚੀ ਪਰੇਡ ਦੀ ਅਗਵਾਈ ਡੀ.ਐਸ.ਪੀ ਸੰਦੀਪ ਸਿੰਘ ਮੰਡ ਨੇ ਕੀਤੀ। ਟੁਕੜੀਆਂ ਵਿੱਚ ਪਹਿਲੀ ਟੁਕੜੀ ਪੰਜਾਬ ਪੁਲਿਸ ਮਹਿਲਾਵਾਂ ਦੀ ਸੀ ਜਿਸਦੀ ਅਗਵਾਈ ਅਮਨਦੀਪ ਕੌਰ ਏ.ਐਸ ਆਈ ਨੇ ਕੀਤੀ।ਪੰਜਾਬ …
Read More »ਸਿੱਖਿਆ, ਸਿਹਤ, ਨਗਰ ਨਿਗਮ, ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਵਿਭਾਗ ਵਲੋਂ ਝਾਕੀਆਂ ਪੇਸ਼
ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਸਬੰਧੀ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਸਿੱਖਿਆ, ਸਿਹਤ, ਨਗਰ ਨਿਗਮ, ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਵਿਭਾਗ ਵਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ। ਝਾਕੀਆਂ ਵਿਚੋਂ ਪਹਿਲੇ ਸਥਾਨ ’ਤੇ ਸਿੱਖਿਆ ਵਿਭਾਗ ਦੀ ਝਾਕੀ ਰਹੀ, ਜਿਸ ਰਾਹੀਂ ਬੱਚਿਆਂ ਵਲੋਂ ਸਮਾਰਟ ਸਕੂਲ, ਡਿਜ਼ੀਟਲ ਸਿੱਖਿਆ …
Read More »ਕੇਂਦਰ ਜੱਦ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਲੈਂਦਾ ਸਾਡੀ ਲੜਾਈ ਰਹੇਗੀ ਜਾਰੀ – ਰਾਣਾ ਗੁਰਮੀਤ ਸੋਢੀ
ਗਣਤੰਤਰ ਦਿਵਸ ਮੌਕੇ ਸ਼ਹੀਦ ਹੋਏ ਕਿਸਾਨਾਂ ਨੂੰ 2 ਮਿੰਟ ਦਾ ਮੌਨ ਧਾਰਨ ਕਰਕੇ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ 26 ਜਨਵਰੀ (ਸੁਖਬੀਰ ਸਿੰਘ) – ਜੱਦ ਤੱਕ ਕੇਂਦਰ ਸਰਕਾਰ ਆਪਣੇ ਬਣਾਏ ਹੋਏ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਤੱਦ ਤੱਕ ਸਾਡੀ ਸਰਕਾਰ ਇਨਾਂ ਕਾਨੂੰਨਾਂ ਦੇ ਖਿਲਾਫ਼ ਆਪਣਾ ਸ਼ੰਘਰਸ਼ ਜਾਰੀ ਰਖੇਗੀ ਅਤੇ ਸਾਡੀ ਪਾਰਟੀ ਕਿਸਾਨੀ ਅੰਦੋਲਨ ਦਾ ਪੂਰਾ ਸਮਰਥਨ ਕਰਦੀ ਹੈ। …
Read More »ਧੂਰੀ ਵਿਖੇ ਤਿਰੰਗਾ ਝੰਡਾ ਲਹਿਰਾ ਕੇ 72ਵਾਂ ਗਣਤੰਤਰਤਾ ਦਿਵਸ ਮਨਾਇਆ
ਧੂਰੀ, 26 ਜਨਵਰੀ (ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ ਧੂਰੀ ਵਿਖੇ ਐਸ.ਡੀ.ਐਮ ਲਤੀਫ ਅਹਿਮਦ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ 72ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ।ਉਨਾਂ ਨੇ ਮਾਰਚ ਪਾਸਟ ਤੋਂ ਸਲਾਮੀ ਲਈ।ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਅਮਨਦੀਪ ਸਿੰਘ ਘੁੰਮਣ ਸਿਵਲ ਜੱਜ ਜੂਨੀਅਰ ਡਵੀਜ਼ਨ, ਪਰਮਜੀਤ ਸਿੰਘ ਡੀ.ਐਸ.ਪੀ ਧੂਰੀ ਅਤੇ ਦਰਸ਼ਨ ਸਿੰਘ ਐਸ.ਐਚ.ਓ ਸਿਟੀ ਸਮੇਤ ਜਿੱਥੇ ਕਈ ਹੋਰ ਅਧਿਕਾਰੀਆਂ …
Read More »ਗਣਤੰਤਰਤਾ ਦਿਵਸ ਮੌਕੇ ਗੂਗਲ ਮੀਟ ਐਪ ਰਾਹੀਂ ਕਰਵਾਇਆ ਕਵੀ ਦਰਬਾਰ
ਧੂਰੀ, 26 ਜਨਵਰੀ (ਪ੍ਰਵੀਨ ਗਰਗ) – “ਸਾਹਿਤਕਾਰੋਂ ਕਾ ਮੰਚ” ਵੱਲੋਂ ਗਣਤੰਤਰਤਾ ਦਿਵਸ ਮੌਕੇ ਦੇਸ਼ ਪ੍ਰੇਮ ਨੂੰ ਉਜਾਗਰ ਕਰਦੇ ਹੋਏ “ਇੱਕ ਸ਼ਾਮ ਦੇਸ਼ ਦੇ ਨਾਮ” ਕਵੀ ਦਰਬਾਰ ਗੂਗਲ ਮੀਟ ਐਪ ਰਾਹੀਂ ਕਰਵਾਇਆ ਗਿਆ।ਜਿਸ ਵਿੱਚ ਪੰਜਾਬ ਦੇ ਅਲੱਗ-ਅਲੱਗ ਸ਼ਹਿਰਾਂ ਦੇ ਕਵੀਆਂ ਨੇ ਆਪਣੀਆਂ ਦੇਸ਼ ਭਗਤੀ ਦੀਆਂ ਰਚਨਾਵਾਂ ਰਾਹੀਂ ਦੇਸ਼ ਨਾਲ ਆਪਣਾ ਪਿਆਰ ਜਤਾਇਆ।ਪ੍ਰੋਗਰਾਮ `ਚ ਸ਼ਾਮਿਲ ਹੋਏ ਮੁੱਖ ਮਹਿਮਾਨ ਦੀਯਾ ਸ਼ਰਮਾ, ਮੰਚ ਦੀ …
Read More »Punjab CM Virtually Lays Foundation Stone of Jallianwala Bagh Centenary Memorial Park
Channi honours 29 Family Members of Jallianwala Bagh Martyrs on behalf of State Govt. Amritsar, January 25 (Punjab Post Bureau) – Punjab Chief Minister Captain Amarinder Singh on Monday virtually laid the foundation stone of the Jallianwala Bagh Centenary Memorial Park at Amritsar, with an emotional tribute to the unsung heroes and to their families from a poem recalling how …
Read More »
Punjab Post Daily Online Newspaper & Print Media