ਸੈਰ ਸਪਾਟਾ ਮੰਤਰੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ 29 ਪਰਿਵਾਰਕ ਮੈਂਬਰਾਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲ੍ਹਿਆਂਵਾਲਾ ਬਾਗ ਦੁਖਾਂਤ ਦੇ ਗੁਮਨਾਮ ਨਾਇਕਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇਕ ਕਵਿਤਾ “ਸਾਲਾਂ ਬਾਅਦ ਵੀ, (ਅਸੀਂ) ਸ਼ਹੀਦਾਂ ਦਾ ਦਰਦ ਸੀਨੇ ਵਿੱਚ ਸੰਜੋ ਰੱਖਿਆ ਹੈ” ਰਾਹੀਂ ਭਾਵੁਕ ਸਰਧਾਂਜਲੀ ਦਿੰਦਿਆਂ ਵਰਚੁਅਲ …
Read More »Monthly Archives: January 2021
ਅੱਜ 18 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ
ਕੋਰੋਨਾ ਤੋਂ ਮੁਕਤ ਹੋਏ 16 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 18 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 16 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14269 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ …
Read More »ਵੋਟਰ ਦਿਵਸ ਮੌਕੇ ਸਭ ਤੋਂ ਵੱਧ ਰਜਿਸਟਰੇਸ਼ਨ ਕਰਨ ਵਾਲੇ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋੋਣ ਅਫਸਰ ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ 11ਵਾਂ ਰਾਸ਼ਟਰੀ ਵੋਟਰ ਦਿਵਸ ਜਿਲ੍ਹਾ ਲੈਵਲ ਫੰਕਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅੰਮ੍ਰਿਤਸਰ ਵਿਖੇ ਮਨਾਇਆ ਗਿਆ। ਭਾਰਤ ਚੋਣ ਕਮਿਸ਼ਨਰ ਵਲੋਂ ਸੰਬੋਧਤ ਕੀਤੀ ਗਈ ਵੀਡੀਓ ਦਿਖਾਈ ਗਈ।ਹਰਿੰਦਰ ਸੋਹਲ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ …
Read More »ਵੋਟ ਦੇ ਅਧਿਕਾਰ ਦੀ ਮਹੱਤਤਾ, ਮੰਤਵ ਤੇ ਵਰਤੋਂ ਸਬੰਧੀ ਕੀਤਾ ਜਗਰੂਕ
ਸੁਜਾਨਪੁਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੁੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪਿ੍ਰੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਦੀ ਦੇਖ-ਰੇਖ ‘ਚ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਸੁਹੰ ਚੁਕਾਈ ਗਈ ਅਤੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਭਾਰਤੀ ਸੰਵਿਧਾਨ ਦੀ ਧਾਰਾ 326 ਅਧੀਨ ਦੇਸ਼ ਦੇ ਹਰੇਕ 18 ਸਾਲ ਤੋਂ ਉਪਰ ਦੀ ਉਮਰ ਦੇ ਨਾਗਰਿਕ ਨੂੰ ਵੋਟ …
Read More »ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ
ਸਮਰਾਲਾ, 25 ਜਨਵਰੀ (ਤਸਵਿੰਦਰ ਸਿੰਘ ਬੜੈਚ) – ਪੰਜਾਬੀ ਸਾਹਿਤ ਸਭਾ ਖੰਨਾ (ਰਜਿ:) ਦੀ ਮਾਸਿਕ ਇਕੱਤਰਤਾ ਸਰਦਾਰ ਪੰਛੀ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਤੋਂ ਬਾਅਦ ਕਿਸਾਨੀ ਸੰਘਰਸ਼ ਨੂੰ ਸਮਰਪਿਤ ਮਾਰਚ ਵੀ ਕੱਢਿਆ ਗਿਆ, ਜੋ ਕਿ ਪ੍ਰਿ. ਤਰਸੇਮ ਬਾਹੀਆ ਦੀ ਭੁੱਖ ਹੜਤਾਲ ਵਾਲੇ ਸਥਾਨ ’ਤੇ ਪਹੁੰਚਿਆ।ਸਭਾ ਦੀ ਕਾਰਵਾਈ ਗੁਰੀ ਤੁਰਮਰੀ ਨੇ ਚਲਾਈ। ਰਚਨਾਵਾਂ ਦੇ ਦੌਰ …
Read More »ਰਾਸ਼ਟਰੀ ਵੋਟਰ ਦਿਵਸ ਦੀ ਅਹਿਮੀਅਤ
ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਭਾਰਤ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਦੇ ਉਦੇਸ਼ ਨਾਲ 25 ਜਨਵਰੀ 1950 ਨੂੰ ਭਾਰਤੀ ਚੋਣ ਆਯੋਗ ਦੀ ਸਥਾਪਨਾ ਕੀਤੀ ਗਈ ਸੀ।ਭਾਰਤੀ ਸੰਵਿਧਾਨ ਵਿੱਚ ਧਾਰਾ 324 ਤੋਂ 329 ਤੱਕ ਚੋਣ ਆਯੋਗ ਦੀਆਂ ਸ਼ਕਤੀਆਂ ਅਤੇ ਕੰਮਾਂ ਬਾਰੇ ਵਿਵਸਥਾਵਾਂ ਕੀਤੀਆਂ ਗਈਆਂ ਹਨ।25 ਜਨਵਰੀ ਭਾਵ ਭਾਰਤੀ ਚੋਣ ਆਯੋਗ ਦੇ ਸਥਾਪਨਾ ਦਿਵਸ …
Read More »ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
26 ਜਨਵਰੀ ਨੂੰ ਰਾਣਾ ਗੁਰਮੀਤ ਸਿੰਘ ਸੋਢੀ ਲਹਿਰਾਉਣਗੇ ਰਾਸ਼ਟਰੀ ਝੰਡਾ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – 72ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਸਵੇਰੇ 10 ਵਜੇ ਰਾਣਾ ਗੁਰਮੀਤ ਸਿੰਘ ਸੋਢੀ, ਖੇਡਾਂ ਅਤੇ ਯੁਵਕ ਯੂਥ ਸੇਵਾਵਾਂ ਮੰਤਰੀ ਪੰਜਾਬ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਇਸ ਸਮਾਗਮ ਦੀ ਫੁੱਲ ਡਰੈਸ …
Read More »ਕੈਬਨਿਟ ਮੰਤਰੀ ਸੋਨੀ ਨੇ 25 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਆਉਂਦੀਆਂ ਸਾਰੀਆਂ ਸੜਕਾਂ ਦੀ ਉਸਾਰੀ ਕੀਤੀ ਗਈ ਹੈ ਅਤੇ ਕੁੱਝ ਰਹਿੰਦੀਆਂ ਸੜਕਾਂ ਜਲਦੀ ਹੀ ਮੁਕੰਮਲ ਹੋ ਜਾਣਗੀਆਂ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 54 ਅਧੀਨ ਪੈਂਦੀ ਸੜਕ ਗੁਰੂ ਨਾਨਕ ਪੁਰਾ ਦੇ ਕੰਮ ਦੀ ਸ਼ੁਰੂਆਤ ਟੱਕ ਲਗਾ ਕੇ ਕਰਨ ਸਮੇਂ ਕੀਤਾ। …
Read More »ਜਿਲ੍ਹੇ ਦੀਆਂ 6392 ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫੋਨ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਅੰਮਿ੍ਰਤਸਰ ਜਨਵਰੀ ਪੰਜਾਬ ਸਰਕਾਰ ਦੀ ਸਿੱਖਿਆ ਵਿਭਾਗ ਵਲੋਂ ਲੜਕੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਦਿਆਂ ਉਨ੍ਹਾਂ ਨੂੰ ਜਿਥੇ ਮਿਆਰੀ ਤੇ ਉਚੇਰੀ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ, ਉਥੇ ਹੀ ਵਿਭਾਗ ਵਲੋਂ ਉਨ੍ਹਾਂ ਨੂੰ ਮੁਫਤ ਸਮਾਰਟ …
Read More »21 ਨਵ-ਜੰਮੀਆਂ ਬੱਚੀਆਂ ਅਤੇ ਉਹਨਾਂ ਦੀਆਂ ਮਾਵਾਂ ਨੂੰ ਕੀਤਾ ਸਨਮਾਨਿਤ
26 ਜਨਵਰੀ ਤੱਕ ਮਨਾਇਆ ਜਾਵੇਗਾ ਕੰਨਿਆਂ ਬਾਲ ਹਫ਼ਤਾ – ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਅੱਜ ਰਾਸ਼ਟਰੀ ਕੰਨਿਆ ਬਾਲ ਦਿਵਸ ‘ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ‘ਚ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਮਨਜਿੰਦਰ ਸਿੰਘ ਵਲੋਂ ਬੇਬੇ ਨਾਨਕੀ ਜੱਚਾ ਬੱਚਾ ਦੇਖਭਾਲ ਸੈਂਟਰ ਵਿੱਚ 21 ਨਵ-ਜੰਮੀਆਂ ਬੱਚੀਆਂ ਅਤੇ …
Read More »
Punjab Post Daily Online Newspaper & Print Media