Tuesday, November 24, 2026

Monthly Archives: January 2021

ਭਾਰਤ ਚੋਣ ਕਮਿਸ਼ਨ ਵਲੋਂ 25 ਜਨਵਰੀ ਨੂੰ ਕੀਤੀ ਜਾਵੇਗੀ (ਈ-ਈ.ਪੀ.ਆਈ.ਸੀ) ਦੀ ਸ਼ੁਰੂਆਤ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਦਿੱਤੀਆਂ ਹਦਾਇਤਾਂ ਅਨੁਸਰਾ ਜਿਨ੍ਹਾਂ ਵੋਟਰਾਂ ਨੇ ਸਰਸਰੀ ਸੁਧਾਈ 2021 ਦੌਰਾਨ ਯੂਨੀਕ ਮੋਬਾਈਲ ਨੰਬਰ ਦਰਜ਼ ਕਰਵਾਇਆ ਹੈ, ਉਹ ਆਪਣਾ ਈ-ਐਪਿਕ ਵੋਟਰ ਸ਼ਨਾਖ਼ਤੀ ਕਾਰਡ ਡਾਊਨਲੋਡ ਕਰ ਸਕਦਾ ਹੈ।25 ਤੋਂ 31 ਜਨਵਰੀ ਤੱਕ ਕੇਵਲ ਨਵੇਂ ਵੋਟਰ ਆਪਣਾ ਵੋਟਰ ਕਾਰਡ ਡਾਊਨਲੋਡ ਕਰ ਸਕਦੇ …

Read More »

ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ

ਸਿੱਖਿਆ ਵਿਭਾਗ ਕਰ ਰਿਹਾ 3-6 ਸਾਲ ਦੇ ਬੱਚਿਆਂ ਦੀ ਸਿੱਖਿਆ ਦੇ ਬੌਧਿਕ ਵਿਕਾਸ ਲਈ ਅਹਿਮ ਉਪਰਾਲੇ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ‘ਚ 3-6 ਸਾਲ ਦੇ ਬੱਚਿਆਂ ਲਈ ਖੇਡ-ਖੇਡ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਆਧਾਰ ਬਣਾਉਣ ਲਈ ਕੀਤੇ ਜਾ …

Read More »

ਅੱਜ 13 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ ਹੋਏ 10 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 13 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 10 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14253 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ …

Read More »

ਜਿਲੇ ਵਿੱਚ ਅੱਜ 122 ਸਿਹਤ ਕਾਮਿਆਂ ਨੇ ਲਗਵਾਇਆ ਕਰੋਨਾ ਦਾ ਟੀਕਾ – ਸਿਵਲ ਸਰਜਨ

ਕੋਰੋਨਾਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰੀ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਸਭ ਤੋਂ ਪਹਿਲਾਂ ਸਿਹਤ ਕਾਮਿਆਂ ਨੂੰ ਕਰੋਨ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਅਤੇ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ।                    ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚਰਨਜੀਤ …

Read More »

ਦੁਰਗਿਆਨਾ ਕਮੇਟੀ ਨੇ ਰਾਮ ਜਨਮ ਭੂਮੀ ਆਯੋਧਿਆ ਨੂੰ ਦਿੱਤਾ 1 ਕਰੋੜ 1100 ਰੁਪਏ ਦਾ ਚੈਕ

ਦੁਰਗਿਆਨਾ ਮੰਦਰ ਵਿਸ਼ੇਸ਼ ਤੌਰ ‘ਤੇ ਪੁੱਜੇ ਕੈਬਨਿਟ ਮੰਤਰੀ ਸੋਨੀ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਪੰਜਾਬ ਨੇ ਲਕਸ਼ਮੀ ਨਰਾਇਣ ਸੇਵਾ ਦਲ ਅਤੇ ਦੁਰਗਿਆਨਾ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਰਾਮ ਜਨਮ ਭੂਮੀ ਅਯੋਧਿਆ ਲਈ 1 ਕਰੋੜ 1100 ਰੁਪਏ ਦਾ ਚੈਕ ਉਤਰ ਖੇਤਰ ਦੇ ਪ੍ਰਚਾਰਕ ਰਾਮੇਸ਼ਵਰ ਨੂੰ ਭੇਂਟ ਕੀਤਾ।ਸੋਨੀ ਨੇ ਕਿਹਾ ਕਿ ਰਾਮ ਮੰਦਰ …

Read More »

ਅੱਜ ਰੱਖਿਆ ਜਾਵੇਗਾ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ‘ਚ ਸਮਾਰਕ ਦਾ ਨੀਂਹ ਪੱਥਰ

ਡਾ. ਵੇਰਕਾ ਅਤੇ ਦੱਤੀ ਨੇ ਸਮਾਗਮ ਵਾਲੀ ਥਾਂ ਦੇ ਤਿਆਰੀਆਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 25 ਜਨਵਰੀ ਨੂੰ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿੱਚ ਅੰਮ੍ਰਿਤ ਆਨੰਦ ਪਾਰਕ ਰਣਜੀਤ ਐਵੀਨਿਊ ਵਿਖੇ ਸਮਾਰਕ ਦਾ ਨੀਂਹ ਪੱਥਰ ਰੱਖਿਆ ਜਾਵੇਗਾ।                ਇਸ ਸਬੰਧੀ ਅੱਜ ਵਿਧਾਇਕਾਂ ਡਾ. ਰਾਜ …

Read More »

ਜਗ੍ਹਾ-ਜਗ੍ਹਾ ਪਈਆਂ ਕੂੜੇ ਦੀਆਂ ਢੇਰੀਆਂ ਤੋਂ ਸ਼ਹਿਰ ਨਿਵਾਸੀ ਪ੍ਰੇਸ਼ਾਨ

ਧੂਰੀ, 24 ਜਨਵਰੀ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਆਗੂ ਡਾ. ਅਨਵਰ ਭਸੌੜ, ਰਾਜਵੰਤ ਸਿੰਘ ਘੁੱਲੀ ਅਤੇ ਅਨਿਲ ਮਿੱਤਲ ਨੇ ਪੱਤਰਕਾਰਾਂ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਮੰਦਰਾਂ, ਸਕੂਲਾਂ, ਧਰਮਸ਼ਾਲਾਵਾਂ ਅਤੇ ਅਨੇਕਾਂ ਚੌਕਾਂ ਵਿੱਚ ਗੰਦਗੀ ਦੇ ਲੱਗੇ ਢੇਰ ਦਿਖਾਉਂਦਿਆਂ ਕਿਹਾ ਕਿ ਸ਼ਹਿਰ ਵਿੱਚ ਬਹੁਤ ਸਾਰੀਆਂ ਥਾਂਵਾਂ ‘ਤੇ ਅਕਸਰ ਕੂੜੇ ਦੇ ਢੇਰ ਲੱਗੇ ਰਹਿੰਦੇ ਹਨ, ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੇ …

Read More »

ਅੱਜ ਤੋਂ ਸ਼ੁਰੂ ਹੋਵੇਗੀ ਇਲੈਕਟ੍ਰਾਨਿਕ ਵੋਟਰ ਫੋਟੋ ਸ਼ਨਾਖਤੀ ਕਾਰਡ ਡਾਊਨਲੋਡ ਕਰਨ ਦੀ ਸਹੂਲਤ

ਕਪੂਰਥਲਾ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਵਲੋਂ ਕੱਲ੍ਹ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਈ-ਈਪਿਕ (ਇਲੈਕਟ੍ਰਾਨਿਕ ਵੋਟਰ ਫੋਟੋ ਸ਼ਨਾਖਤੀ ਕਾਰਡ) ਡਾਊਨਲੋਡ ਕਰਨ ਦੀ ਸੁਵਿਧਾ ਲਾਂਚ ਕੀਤੀ ਜਾ ਰਹੀ ਹੈ।                   ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਇਸ ਸੁਵਿਧਾ ਨਾਲ ਵੋਟਰ ਆਪਣਾ …

Read More »

ਘਰੇਲੂ ਹਿੰਸਾ ਪੀੜਤ ਔਰਤਾਂ ਲਈ ਜਿਲਾ ਪ੍ਰਬੰਧਕੀ ਕੰਪਲੈਕਸ ‘ਚ ਚੱਲ ਰਿਹੈ ਸਖੀ ਵਨ ਸਟਾਪ ਸੈਂਟਰ

ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਅੰਦਰ ਅਸਥਾਈ ਤੌਰ ‘ਤੇ ਸਖੀ ਵਨ ਸਟਾਪ ਸੈਂਟਰ ਕਮਰਾ ਨੰਬਰ 138, ਜ਼ਿਲਾ ਪ੍ਰੋਗਰਾਮ ਦਫ਼ਤਰ, ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਚੱਲ ਰਿਹਾ ਹੈ, ਇਸ ਸੈਂਟਰ ਵਲੋਂ ਘਰੇਲੂ ਹਿੰਸਾ, ਦਾਜ ਆਦਿ ਤੋਂ ਪੀੜਤ ਔਰਤਾਂ ਦੀ ਮਦਦ ਲਈ, ਲੀਗਲ ਕਾਉਂਸਲਿੰਗ, ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ, ਸ਼ੈਲਟਰ ਆਦਿ ਦੀ ਸੁਵਿਧਾ ਇੱਕੋ ਛੱਤ ਹੇਠ ਮੁਹੱਈਆ ਕਰਵਾਈ …

Read More »

ਪਠਾਨਕੋਟ ਦੀਆਂ 2376 ਬਾਲੜੀਆਂ ਨੂੰ ਦਿੱਤੇ ਮੁਫਤ ਸਮਾਰਟ ਫੋਨ ਬਣ ਰਹੇ ਹਨ ਡਿਜ਼ੀਟਲ ਸਿੱਖਿਆ ਦਾ ਆਧਾਰ

ਪੰਜਾਬ ਸਰਕਾਰ ਦਾ ਉਪਰਾਲਾ ਕੁੜੀਆਂ ਦੇ ਡਿਜ਼ੀਟਲ ਸਸ਼ਕਤੀਕਰਨ ਵੱਲ ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪੂਰੇ ਦੇਸ਼ ਵਿੱਚ 24 ਜਨਵਰੀ ਨੂੰ ਰਾਸਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ਦੀਆਂ ਬਾਲੜੀਆਂ ਨੂੰ ਸਮਾਰਟ ਫੋਨ ਦਾ ਤੋਹਫਾ ਦਿੱਤਾ ਹੈ, ਜੋ ਡਿਜ਼ੀਟਲ ਸਿੱਖਿਆ ਦਾ ਆਧਾਰ ਬਣ ਕੇ ਉਭਰ ਰਹੇ ਹਨ।ਇਹ …

Read More »