Tuesday, November 24, 2026

Monthly Archives: January 2021

Guru Gobind Singh’s 354th `Gurpurab’ Celebrated at Khalsa College with Religious Fervour

Amritsar, January 20 (Punjab Post Bureau) – The 354th `Prakash Purab’ of Sri Guru Gobind Singh Ji, the 10th Sikh Guru and founder of Khalsa Panth was celebrated with religious fervor and devotion at Khalsa College campus here today. As per the traditions established by Khalsa College Governing Council (KCGC), the `Gurpurab’ witnessed lectures on teachings and philosophy of Guru and Kirtan recitals by the students of Khalsa College …

Read More »

ਸੜਕ ਸੁਰੱਖਿਆ ਸਪਤਾਹ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਪੁਲਿਸ ਵੱਲੋਂ ਵੱਖ-ਵੱਖ ਥਾਈਂ ਨਾਕੇ ਲਾ ਕੇ ਕੱਟੇ ਗਏ ਚਲਾਨ ਧੂਰੀ, 20 ਜਨਵਰੀ (ਪ੍ਰਵੀਨ ਗਰਗ) – ਪੰਜਾਬ ਪੁਲਿਸ ਵੱਲੋਂ ਹਰ ਸਾਲ ਦੀ ਤਰ੍ਹਾਂ ਮਨਾਏ ਜਾ ਰਹੇ ਸੜਕ ਸੁਰੱਖਿਆ ਸਪਤਾਹ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਥਾਨਕ ਕੱਕੜਵਾਲ ਚੌਂਕ ਵਿੱਚ ਧੁਰੀ ਟਰੈਫਿਕ ਪੁਲਿਸ ਵਲੋਂ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ।                  ਟ੍ਰੈਫਿਕ ਇੰਚਾਰਜ …

Read More »

ਪਿੰਡ ਬੁਗਰਾ ਦੇ ਕਿਸਾਨ ਦੀ ਕਿਸਾਨੀ ਸੰਘਰਸ਼ ਦੌਰਾਨ ਮੌਤ

ਧੂਰੀ, 20 ਜਨਵਰੀ (ਪ੍ਰਵੀਨ ਗਰਗ) – ਧੂਰੀ ਦੇ ਨੇੜਲੇ ਪਿੰਡ ਬੁਗਰਾ ਦੇ ਰਹਿਣ ਵਾਲੇ ਇੱਕ ਕਿਸਾਨ ਦੀ ਟਿਕਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।                            ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਬਲਦੇਵ ਸਿੰਘ ਪੁੱਤਰ ਹਮੀਰ ਸਿੰਘ ਜੋ ਕਿ ਟਿਕਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ …

Read More »

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ

              ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਿਹਾਰ ਸੂਬੇ ਦੇ ਪ੍ਰਸਿੱਧ ਸ਼ਹਿਰ ਪਟਨਾ ਜਿਸ ਦਾ ਉਸ ਸਮੇਂ ਨਾਂ ਪਾਟਲੀਪੁਤਰ ਸੀ, ਵਿੱਚ 22 ਦਸੰਬਰ ਸੰਨ 1666 ਈ. ਪੋਹ ਸੁਦੀ ਸਤਵੀਂ ਵਾਲੇ ਦਿਨ ਅਵਤਾਰ ਧਾਰਿਆ।ਉਨ੍ਹਾਂ ਦੇ ਪਿਤਾ ਨੌਵੇਂ ਗੁਰੂ ਤੇਗ ਬਹਾਦਰ ਜੀ ਸਨ ਅਤੇ ਦਾਦਾ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਜੀ ਸਨ।ਮਾਤਾ ਦਾ ਨਾਂ ਮਾਤਾ ਗੁਜਰੀ ਸੀ।ਬਾਲ …

Read More »

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ

            ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ।ਇਸੇ ਅਨੁਸਾਰ ਧਰਮ ਦਾ ਰਾਜ ਸਥਾਪਤ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਦੇ ਅਸਥਾਨ `ਤੇ ਗੁਰੂ ਸਾਹਿਬ ਨੇ ਮੁਗ਼ਲ ਸਾਮਰਾਜ ਨਾਲ ਆਖਰੀ ਤੇ ਫੈਸਲਾਕੁੰਨ ਯੁੱਧ ਕਰਕੇ ਭਾਰਤ ਵਿੱਚੋਂ ਜ਼ਾਲਮ ਮੁਗ਼ਲ ਰਾਜ ਦੀਆਂ ਜੜ੍ਹਾਂ ਪੁੱਟ ਦਿੱਤੀਆਂ।   …

Read More »

ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਦੀ ਛੋਹ ਪ੍ਰਾਪਤ ਗੁ. ਟਾਹਲੀਆਣਾ ਸਾਹਿਬ

            ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਜਿਲ੍ਹਾ ਲੁਧਿਆਣਾ ਦੀ ਤਹਿਸੀਲ ਰਾਏਕੋਟ ਵਿਖੇ ਸੁਭਾਇਮਾਨ ਹੈ, ਜਿਸ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ।ਗੁਰਦੁਆਰਾ ਟਾਹਲੀਆਣਾ ਸਾਹਿਬ ਜੀ ਦੇ ਇਤਿਹਾਸ ਬਾਰੇ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਤੋਂ ਬਾਅਦ ਅਤੇ ਸਿਰਸਾ ਨਦੀ …

Read More »

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ

            ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ।ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ ਦਾ ਹਰ ਪੱਖ ਵੱਡੇ ਅਰਥ ਅਤੇ ਪ੍ਰੇਰਣਾ ਦਿੰਦਾ ਹੈ।ਆਪ ਜੀ ਦਾ ਜੀਵਨ ਇਤਿਹਾਸ ਕ੍ਰਾਂਤੀਕਾਰੀ ਸੁਨੇਹਾ ਦੇਣ ਵਾਲਾ ਹੈ।ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧਤ ਸਾਕਾ ਸ੍ਰੀ ਚਮਕੌਰ ਸਾਹਿਬ ਅਤੇ …

Read More »

ਕੌਮ ਦੀ ਚੜ੍ਹਦੀ ਕਲਾ ਲਈ ਵਿਦਵਾਨਾਂ ਦਾ ਸਤਿਕਾਰ ਜ਼ਰੂਰੀ – ਗਿਆਨੀ ਹਰਨਾਮ ਸਿੰਘ ਖ਼ਾਲਸਾ

ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਲਵਾਈ ਹਾਜ਼ਰੀ ਪਟਨਾ ਸਾਹਿਬ (ਬਿਹਾਰ), 19 ਜਨਵਰੀ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਹਰਿਮੰਦਰ ਜੀ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 554ਵੇਂ ਪ੍ਰਕਾਸ਼ ਗੁਰਪੁਰਬ ਮਨਾਉਣ ਪਹੁੰਚੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ …

Read More »

ਸੰਜੀਵ ਅਰੋੜਾ ਬਣੇ ਪੰਜਾਬ ਐਗਰੋ ਫੁਡ ਐਕਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ

ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਕਾਂਗਰਸ ਦੇ ਸਥਾਨਕ ਸੀਨੀਅਰ ਆਗੂ ਸੰਜੀਵ ਅਰੋੜਾ ਨੂੰ ਪੰਜਾਬ ਐਗਰੋ ਫੁਡ ਐਕਸਪੋਰਟ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁੱਕਤ ਕੀਤਾ ਗਿਆ ਹੈ।ਉਨ੍ਹਾਂ ਨੇ ਚੰਡੀਗੜ ਵਿਖੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ, ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਕੈਬਿਨੇਟ ਮੰਤਰੀ ਰੈਂਕ ਪ੍ਰਾਪਤ ਡਾ. ਰਾਜ ਕੁਮਾਰ ਵੇਰਕਾ ਦੀ ਹਾਜ਼ਰੀ ‘ਚ ਆਪਣਾ ਕਾਰਜਭਾਰ ਸੰਭਾਲਿਆ। ਸੰਜੀਵ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ …

Read More »

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪਠਾਨਕੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਦੀ ਪ੍ਰਧਾਨਗੀ ਹੇਠ ਯੋਗਤਾ ਮਿਤੀ 01.01.2021 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਅਹੁੱਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਦੱਸਿਆ ਕਿ ਭਾਰਤ …

Read More »