ਪਠਾਨਕੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਮੈਂਬਰ ਸਕੱਤਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਕਮ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜਤਿੰਦਰਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਸੁਜਾਨਪੁਰ ਵਿਖੇ ਲੀਗਲ ਲੀਟਰੇਸੀ …
Read More »Monthly Archives: January 2021
ਮੇਅਰ ਰਿੰਟੂ ਤੇ ਕਮਿਸ਼ਨਰ ਮਿੱਤਲ ਨੇ ਸ਼ਹਿਰ ਦੀ ਸਫਾਈ ਵਿਵੱਸਥਾ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ/ ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਸ਼ਹਿਰ ਦੀ ਸਫਾਈ ਵਿਵੱਸਥਾ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਚੀਫ਼ ਸੈਨਟਰੀ ਇੰਸਪੈਕਟਰਾਂ ਨੇ ਉਹਨਾਂ ਨੂੰ ਅਲਾਟ ਹੋਏ ਇਲਾਕਿਆਂ ਵਿਚ ਸਾਫ਼-ਸਫਾਈ ਅਤੇ ਕੂੜਾ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ …
Read More »ਕੌਮੀ ਵੋਟਰ ਦਿਵਸ ਮੌਕੇ ਵੋਟਰ ਜਾਗਰੂਕਤਾ ਲਈ ਚੱਲੇਗੀ ਮੋਬਾਇਲ ਵੈਨ
ਕਪੂਰਥਲਾ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25 ਜਨਵਰੀ ਨੂੰ ਕੌਮੀ ਵੋਟਰ ਦਿਵਸ ਮੌਕੇ ਵੋਟਰ ਜਾਗਰੂਕਤਾ ਲਈ ਮੋਬਾਇਲ ਵੈਨ ਰਵਾਨਾ ਹੋਵੇਗੀ।ਜਿਸ ਰਾਹੀਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਲੋਕਾਂ ਨੂੰ ਵੋਟ ਦੀ ਮਹੱਤਤਾ ਤੇ ਇਸ ਦੀ ਸਹੀ ਵਰਤੋਂ ਬਾਰੇ ਜਾਣੂ ਕਰਵਾਇਆ ਜਾਵੇਗਾ। ਵਧੀਕ ਜਿਲ੍ਹਾ ਚੋਣ ਅਫਸਰ ਰਾਹੁਲ ਚਾਬਾ …
Read More »ਗਣਤੰਤਰ ਦਿਵਸ ਸਬੰਧੀ ਰਿਹਰਸਲ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਕੈਬਨਿਟ ਮੰਤਰੀ ਓ.ਪੀ ਸੋਨੀ ਹੋਣਗੇ ਮੁੱਖ ਮਹਿਮਾਨ ਕਪੂਰਥਲਾ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਲਈ ਗੁਰੂ ਨਾਨਕ ਸਟੇਡੀਅਮ ਵਿਖੇ ਪਹਿਲੀ ਰਿਹਰਸਲ ਹੋਈ।ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਵਲੋਂ ਸਟੇਡੀਅਮ ‘ਚ ਤਿਆਰੀਆਂ ਦਾ ਜਾਇਜ਼ਾ ਲਿਆ। ਉਨਾਂ ਨੇ ਪੰਜਾਬ ਪੁਲਿਸ ਦੀ ਟੁਕੜੀ, ਜੀ.ਓ.ਜੀ, ਐਨ.ਸੀ.ਸੀ ਕੈਡਿਟ ਲੜਕੇ, ਪੰਜਾਬ ਪੁਲਿਸ ਦੀ ਮਹਿਲਾ ਟੁਕੜੀ ਵਲੋਂ ਕੀਤੇ ਮਾਰਚ ਪਾਸਟ ਤੋਂ …
Read More »ਵੱਖ-ਵੱਖ ਕੋਰਸਾਂ ਲਈ ਆਨਲਾਈਨ ਦਾਖਲਾ ਫਾਰਮ ਭਰਨ ਲਈ ਮਿਤੀ ‘ਚ ਵਾਧਾ
31 ਜਨਵਰੀ ਤੱਕ ਭਰੇ ਜਾ ਸਕਦੇ ਆਨਲਾਈਨ ਫਾਰਮ ਅੰਮ੍ਰਿਤਸਰ, 20 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਹੈ ਕਿ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ-2021 ਤੋਂ 6 ਮਹੀਨੇ ਦੇ ਸਰਟੀਫਿਕੇਟ ਕੋਰਸਾਂ ਨੂੰ ਸ਼ੁਰੂ ਕਰਨ ਜਾ ਰਹੀ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਟੇਬਲ ਟੈਨਿਸ ਚੈਂਪੀਅਨਸ਼ਿਪ ‘ਚ ਹਾਸਲ ਕੀਤਾ ਅਹਿਮ ਸਥਾਨ
ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਦਸੰਬਰ 2020 ‘ਚ ਜਲੰਧਰ ਵਿਖੇ ਆਯੋਜਿਤ ਓਪਨ ਪੰਜਾਬ ਸਟੇਟ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅਹਿਮ ਪੁਜੀਸ਼ਨਾਂ ਹਾਸਲ ਕੀਤੀਆਂ ਹਨ।ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਦੱਸਿਆ ਕਿ ਅੰਡਰ-14 ਵਰਗ ਵਿੱਚ ਗਿਆਰ੍ਹਵੀਂ ਜਮਾਤ ਦੀ ਏਕਤਾ ਸਰੀਨ ਨੇ ਪਹਿਲਾ ਦਰਜ਼ਾ ਹਾਸਲ ਕੀਤਾ।ਅੰਡਰ-18 ਵਿੱਚ ਉਹ ਰਨਰ-ਅਪ (ਉਪ ਵਿਜੇਤਾ) ਸੀ ਅਤੇ ਉਸ ਨੂੰ …
Read More »ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ
ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ) – ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨਤਮਸਤਕ ਹੋਏ।ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪੁੱਜ ਕੇ ਉਨ੍ਹਾਂ ਖੁਸ਼ੀ ਹੋਈ ਹੈ।ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ।ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ …
Read More »ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ‘ਚ ਲੱਗਣਗੇ ਰਿਫਰੈਸ਼ਰ ਕੋਰਸ ਤੇ ਗੁਰਮਤਿ ਕੈਂਪ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮਾਂ ਦੇ ਨਾਲ-ਨਾਲ ਹੁਣ ਵਿਦਿਅਕ ਅਦਾਰਿਆਂ ਦੇ ਮੁਲਾਜ਼ਮਾਂ ਲਈ ਵੀ ਰਿਫਰੈਸ਼ਰ ਕੋਰਸ ਲਗਾਏ ਜਾਣਗੇ।ਧਾਰਮਿਕ ਅਧਿਆਪਕ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਿੱਖ ਧਰਮ ਇਤਿਹਾਸ ਅਤੇ ਗੁਰਬਾਣੀ ਦ੍ਰਿੜ੍ਹ ਕਰਵਾਉਣ ਤੋਂ ਇਲਾਵਾ ਵਿਦਿਅਕ ਅਦਾਰਿਆਂ ਦੇ ਸਟਾਫ਼ ਨੂੰ ਵੀ ਗੁਰਮਤਿ ਨਾਲ ਜੋੜਨਗੇ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ …
Read More »ਬੀਬੀ ਜਗੀਰ ਕੌਰ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਦਿੱਤੀ ਵਧਾਈ
ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਸਾਰਾ ਜੀਵਨ ਮਨੁੱਖਤਾ ਲਈ ਮਾਰਗ ਦਰਸ਼ਨ ਹੈ।ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ …
Read More »
Punjab Post Daily Online Newspaper & Print Media