Tuesday, November 24, 2026

Monthly Archives: January 2021

ਮੇਅਰ ਨੇ 76ਵੇਂ ਰਾਸ਼ਨ ਵੰਡ ਸਮਾਰੋਹ ’ਚ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ/ ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਉਤਰੀ ਵਿਖੇ ਮਹਾਂਕਾਲੀ ਮੰਦਿਰ ਟਰੱਸਟ ਗ੍ਰੀਨ ਫੀਲਡ ਮਜੀਠਾ ਰੋਡ ਵਲੋਂ 76ਵੇਂ ਰਾਸ਼ਨ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਮੇਅਰ ਕਰਮਜੀਤ ਸਿੰਘ ਰਿੰਟੂ, ਕੌਂਸਲਰ ਸ੍ਰੀਮਤੀ ਪ੍ਰਿਅੰਕਾ ਸ਼ਰਮਾ, ਰਿਤੇਸ਼ ਸ਼ਰਮਾ ਤੇ ਟਰੱਸਟ ਪ੍ਰਬੰਧਕਾਂ ਨਾਲ ਮਿਲ ਕੇ ਨੇ ਵਾਰਡ ਨੰ: 12, 13 ਅਤੇ 14 ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਜ਼ਿਕਰਯੋਗ …

Read More »

ਮਿਸ਼ਨ ਸ਼ਤ ਪ੍ਰਤੀਸ਼ਤ ਸਬੰਧੀ ਜਿਲ੍ਹਾ ਸਿਖਿਆ ਅਫਸਰ ਐਲੀ: ਵਲੋਂ ਸਕੂਲ ਮੁੱਖੀਆਂ ਨਾਲ ਮੀਟਿੰਗ

ਪਠਾਨਕੋਟ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਸ਼ਤ-ਪ੍ਰਤੀਸ਼ਤ ਤਹਿਤ ਜਿਲ੍ਹਾ ਸਿਖਿਆ ਅਧਿਕਾਰੀਆਂ ਵਲੋਂ ਰੋਜ਼ਾਨਾ ਜਿਲ੍ਹੇ ਦੇ ਅਧਿਆਪਕਾਂ ਨਾਲ ਮੀਟਿੰਗਾਂ ਕਰਕੇ ਵਧੀਆਂ ਨਤੀਜਿਆਂ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿਖਿਆ ਬਲਦੇਵ ਰਾਜ ਵਲੋਂ ਅੱਜ ਬਲਾਕ ਧਾਰ-2 ਅਤੇ ਬਲਾਕ ਪਠਾਨਕੋਟ-2 ਦੇ ਸਕੂਲ ਮੁਖੀਆਂ ਅਤੇ ਇੰਚਾਰਜ਼ਾਂ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਜਸਵਾਲੀ ਵਿਖੇ ਪ੍ਰੇਰਨਾਤਮਕ ਮੀਟਿੰਗ ਕੀਤੀ ਗਈ।ਉਨਾਂ …

Read More »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਵਿਸ਼ੇਸ਼ ਟੀਮ ਵਲੋਂ ਕੋਵਿਡ-19 ਸਬੰਧੀ ਜਾਗਰੂਕਤਾ ਦੌਰਾ

ਸਮਰਾਲਾ, 18 ਜਨਵਰੀ (ਇੰਦਰਜੀਤ ਸਿੰਘ ਕੰਗ) – ਬਲਾਕ ਸਮਰਾਲਾ ਵਿਖੇ ਮਨਰੇਗਾ ਅਧੀਨ ਬਣਾਏ ਗਏ ਕੈਟਲ ਸ਼ੈਡਾਂ ਦੀ ਚੈਕਿੰਗ ਅਤੇ ਸਰਕਾਰ ਵਲੋਂ ਚਲਾਏ ਜਾ ਰਹੇ ਜਨ ਅੰਦੋਲਨ ਕੋਵਿਡ-19 ਮਹਿੰਮ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਟੀਮ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਤੋਂ ਵਿਸ਼ੇਸ਼ ਤੌਰ ‘ਤੇ ਬਲਾਕ ਸਮਰਾਲਾ ਦੇ ਪਿੰਡ ਕੁਲੇਵਾਲ ਅਤੇ ਮਾਣਕੀ ਪਿੰਡਾਂ ਦਾ ਦੌਰਾ ਕੀਤਾ ਗਿਆ।ਇਸੇ …

Read More »

ਕਿਸਾਨ ਵਿਰੋਧੀ ਕਨੂੰਨਾਂ ਖਿਲਾਫ ਖੇਤੀਬਾੜੀ ਮਹਿਕਮੇਂ ਦਾ ਮੁਲਾਜ਼ਮ ਵੀ ਹੋਇਆ ਸ਼ਹੀਦ – ਨੀਲੋਂ

ਸਮਰਾਲਾ, 18 ਜਨਵਰੀ (ਇੰਦਰਜੀਤ ਸਿੰਘ ਕੰਗ) – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ ‘ਤੇ ਚੱਲ ਰਹੇ ਸਾਂਝੇ ਕਿਸਾਨੀ ਸੰਘਰਸ਼ ‘ਚ ਲਾਭ ਸਿੰਘ ਚੌਂਕੀਦਾਰ ਸ਼ਹੀਦ ਹੋ ਗਿਆ ਹੈ।                          ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ (ਸੀਟੂ ਪੰਜਾਬ) ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਅਤੇ ਸੁਰਿੰਦਰ …

Read More »

ਸ਼੍ਰੋਮਣੀ ਕਮੇਟੀ ਵਲੋਂ ਗੁਰੂ ਘਰਾਂ ’ਚ ਲੰਗਰ ਲਈ ਭਾਫ ਵਿਧੀ ਲਾਗੂ ਕਰਨ ਲਈ ਯਤਨ ਤੇਜ਼

ਬੀਬੀ ਜਗੀਰ ਕੌਰ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਨਾਲ ਕੀਤੀ ਚਰਚਾ ਅੰਮ੍ਰਿਤਸਰ, 18 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ‘ਚ ਲੰਗਰ ਤਿਆਰ ਕਰਨ ਲਈ ਜਲਦ ਹੀ ਭਾਫ ਵਿਧੀ ਦੀ ਵਰਤੋਂ ਕੀਤੀ ਜਾਵੇਗੀ।ਇਸ ਕਾਰਜ਼ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾੜਾ ਸਾਹਿਬ ਸੰਪਰਦਾ ਦਾ ਸਹਿਯੋਗ ਲਿਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੀ ਲੰਘੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਇਸ …

Read More »

ਵਿਧਾਇਕ ਬੁਲਾਰੀਆ ਨੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵਲੋਂ ਜ਼ੋਨ ਇੰਚਾਰਜ਼ ਬਾਊ ਸ਼ਾਮ ਲਾਲ ਅਤੇ ਵਾਰਡ ਨੰਬਰ 62 ਦੇ ਇੰਚਾਰਜ਼ ਬਿੱਲਾ ਆਰੇ ਵਾਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਨਵੇਂ ਦਫਤਰ ਦਾ ਉਦਘਾਟਨ ਕੀਤਾ ਗਿਆ।ਹਲਕਾ ਦੱਖਣੀ ਦੀ ਵਾਰਡ ਨੰਬਰ 62 ਢੋਲੀ ਮੁਹੱਲਾ ਅੰਦਰੂਨ ਸੁਲਤਾਨਵਿੰਡ ਗੇਟ ਵਿਖੇ ਉਦਘਾਟਨ ਉਪਰੰਤ ਹਲਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਦੱਸਿਆ ਕਿ ਇਸ ਵਾਰਡ …

Read More »

ਕੌਂਸਲ ਆਫ ਜੇ.ਈ ਵਲੋਂ ਡਿਪਟੀ ਚੀਫ਼ ਇੰਜੀਨੀਅਰ ਜਤਿੰਦਰ ਸਿੰਘ ਦਾ ਸਨਮਾਨ

ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਪੀ.ਐਸ.ਪੀ.ਸੀ.ਐਲ ਦੇ ਹਲਕਾ ਸ਼ਹਿਰੀ ਦੇ ਨਵ-ਨਿਯੁੱਕਤ ਡਿਪਟੀ ਚੀਫ਼ ਇੰਜੀਨੀਅਰ ਜਤਿੰਦਰ ਸਿੰਘ ਦਾ ਕੌਂਸਲ ਆਫ ਜੇ.ਈ ਵਲੋਂ ਸਨਮਾਨ ਕੀਤਾ ਗਿਆ।ਜਤਿੰਦਰ ਸਿੰਘ ਡਿਪਟੀ ਇੰਜੀਨੀਅਰ ਨੇ ਕੌਂਸਲ ਆਫ਼ ਜੇ.ਈ ਨੂੰ ਉੁਨਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਇੰਜੀਨੀਅਰ ਇਕਬਾਲ ਸਿੰਘ ਪ੍ਰਧਾਨ, ਇੰਜੀਨੀਅਰ ਹਰਪਿੰਦਰ ਸਿੰਘ, ਬੀ.ਐਸ ਵਾਲੀਆ ,ਇੰਜ. ਪ੍ਰੇਮ ਸਿੰਘ, ਇੰਜ. …

Read More »

ਅਣਐਲਾਨੀ ਐਮਰਜੈਂਸੀ ਤੋਂ ਗੁਰੇਜ਼ ਕਰੇ ਕੇਂਦਰ ਸਰਕਾਰ – ਗਿਆਨੀ ਹਰਨਾਮ ਸਿੰਘ ਖਾਲਸਾ

ਐਨ.ਆਈ.ਏ ਵਰਤੋਂ ਨਾਲ ਕਿਸਾਨਾਂ ਤੇ ਸਰਕਾਰ ‘ਚ ਤਲਖ਼ੀ ਦੇਸ਼ ਹਿੱਤ ਵਿੱਚ ਨਹੀਂ ਮਹਿਤਾ ਚੌਕ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ ਨੂੰ ਕੇਂਦਰੀ ਜਾਂਚ ਏਜੰਸੀਆਂ ਦੀ ਸਿਆਸੀ ਮੁਫ਼ਾਦ ਲਈ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ।ਉਨ੍ਹਾਂ ਕੇਂਦਰੀ ਏਜੰਸੀ ਐਨ.ਆਈ.ਏ ਵੱਲੋਂ ਕਿਸਾਨੀ ਸੰਘਰਸ਼ ਨਾਲ ਜੁੜੇ …

Read More »

2 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਗੇਟ ਹਕੀਮਾਂ ਤੋ ਭਰਾੜੀਵਾਲਾ ਤੱਕ ਸੜਕ – ਸੋਨੀ

ਆਪ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਕੇਦਰ ਵਲੋਂ ਕਿਸਾਨਾਂ ਵਿਰੁੱਧ ਬਣਾਏ ਗਏ ਤਿੰਨੇ ਕਾਲੇ ਕਾਨੂੰਨ ਵਾਪਸ ਲਏ ਜਾਣੇ ਚਾਹੀਦੇ ਹਨ ਅਤੇ ਕੇਦਰ ਦੇ ਇਸ਼ਾਰਿਆਂ ਤੇ ਐਨਆਈ.ਏ ਵਲੋਂ ਕਿਸਾਨਾਂ ਨੂੰ ਸੰਮਨ ਭੇਜਣੇ ਨਮੋਸ਼ੀ ਵਾਲੀ ਗੱਲ ਹੈ ਅਤੇ ਕਾਂਗਰਸ ਪਾਰਟੀ ਚੱਟਾਨ ਵਾਂਗ ਕਿਸਾਨਾਂ ਦੇ ਨਾਲ ਖੜੀ ਹੈ।       …

Read More »