Kapurthala, January 15 (Punjab Post Bureau) – In a swift action Kapurthala Police recovered a kidnapped minor girls of 16 years from Shimla. The minor girl was kidnapped on 1st Jan 2021 from Kapurthaala and an FIR No 02 dated 2nd Jan, 2021 u/s 363, 366-A IPC PS City Kapurthala was registered. After constant follow up Kapurthala Police arrested the kidnappers …
Read More »Monthly Archives: January 2021
ਕਪੂਰਥਲਾ ਪੁਲਿਸ ਵਲੋਂ ਅਗਵਾ ਕੀਤੀ ਨਬਾਲਿਗ ਲੜਕੀ ਸ਼ਿਮਲਾ ਤੋਂ ਬਰਾਮਦ-ਐਸ.ਐਸ.ਪੀ
ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਕਪੂਰਥਲਾ ਕੰਵਰਦੀਪ ਕੌਰ ਨੇ ਦੱਸਿਆ ਹੈ ਕਿ ਕਪੂਰਥਲਾ ਪੁਲਿਸ ਵਲੋਂ ਪਿਛਲੇ ਦਿਨੀਂ ਅਗਵਾ ਕੀਤੀ 16 ਸਾਲਾ ਲੜਕੀ ਨੂੰ ਸ਼ਿਮਲਾ ਤੋਂ ਬਰਾਮਦ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।ਉਨ੍ਹਾਂ ਦੱਸਿਆ ਕਿ ਨਬਾਲਿਗ ਲੜਕੀ ਨੂੰ ਪਹਿਲੀ ਜਨਵਰੀ ਨੂੰ ਕਪੂਰਥਲਾ ਤੋਂ ਅਗਵਾ ਕੀਤਾ ਗਿਆ ਸੀ, ਜਿਸ ਸਬੰਧੀ 2 ਜਨਵਰੀ ਨੂੰ ਪੁਲਿਸ ਸਟੇਸ਼ਨ ਸਿਟੀ ਕਪੂਰਥਲਾ ਵਿਖੇ …
Read More »ਫੱਤੂਢੀਂਗਾ ਪੁਲਿਸ ਵਲੋਂ 10 ਕਿਲੋ ਭੁੱਕੀ ਸਮੇਤ ਦੋ ਗ੍ਰਿਫਤਾਰ
ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।ਮੁਲਜ਼ਮਾਂ ਦੀ ਪਛਾਣ ਮੁਖਤਿਆਰ ਸਿੰਘ ਵਾਸੀ ਕੰਮੇਵਾਲ ਪੁਲਿਸ ਸਟੇਸ਼ਨ ਫੱਤੂਢੀਂਗਾ ਤੇ ਸੋਨਾ ਸਿੰਘ ਵਾਸੀ ਸ਼ਿਵ ਦਿਆਲ ਵਾਲਾ ਪੁਲਿਸ ਸਟੇਸ਼ਨ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ। ਫੱਤੂਢੀਂਗਾ ਐਸ.ਐਚ.ਓ ਅਮਨਦੀਪ ਨਾਹਰ ਨੇ ਦੱਸਿਆ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਸ਼ਟਰੀ ਯੁਵਕ ਦਿਨ ਮਨਾਇਆ ਗਿਆ
154ਵੇਂ ਜਨਮ ਦਿਨ ਮੌਕੇ ਸਵਾਮੀ ਵਿਵੇਕਾਨੰਦ ਦੀ ਵਿਚਾਰਾਧਾਰਾ `ਤੇ ਚੱਲਣ ਦੀ ਪ੍ਰੇਰਨਾ ਅੰਮ੍ਰਿਤਸਰ, 15 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਰਾਸ਼ਟਰੀ ਯੁਵਕ ਦਿਨ ਮੌਕੇ ਸਵਾਮੀ ਵਿਵੇਕਾਨੰਦ ਦੇ 154ਵੇਂ ਜਨਮ ਦਿਨ ਮੌਕੇ ਉਨ੍ਹਾਂ ਦੀ ਸਖਸ਼ੀਅਤ ਅਤੇ ਵਿਚਾਰਧਾਰਾ ਤੋਂ ਪ੍ਰੇਰਣਾ ਲੈਣ ਲਈ ਯਾਦ ਕੀਤਾ। ਇਸ ਆਨਲਾਈਨ ਹੋਏ ਸਮਾਗਮ ਵਿਚ ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। …
Read More »ਲੀਡਰਸ਼ਿਪ ਵਿਕਾਸ ਪ੍ਰੋਗਰਾਮ ਅਤੇ ਖੋਜਾਰਥੀ-ਵਿਦਿਆਰਥੀ ਵਿਚਾਰ-ਚਰਚਾ ਪ੍ਰੋਗਰਾਮ ਸੰਪੰਨ
ਅੰਮ੍ਰਿਤਸਰ, 15 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਸ਼ੁਰੂ ਹੋਏ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਦੇ ਸਮਾਪਤੀ ਸਮਾਗਮ ਮੌਕੇ ਪੰਜਾਬ ਪੁਲਿਸ ਕੰਪਲੇਟਸ ਅਥਾਰਟੀ ਦੇ ਚੇਅਰਪਰਸਨ, ਸੀਨਅਰ ਆਈ.ਏ.ਐਸ ਅਫਸਰ, ਡਾ. ਨਿਰਮਲਜੀਤ ਕਲਸੀ ਨੇ ਆਨਲਾਈਨ ਹਿੱਸਾ ਲੈ ਰਹੇ ਅਧਿਆਪਕਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਨਅਤ ਅਤੇ ਸਿਖਿਆ ਅਦਾਰਿਆਂ ਵਿਚ ਤਾਲਮੇਲ ਤੋਂ ਇਲਾਵਾ ਸਾਬਕਾ ਵਿਦਿਆਰਥੀਆਂ ਦਾ ਸਹਿਯੋਗ …
Read More »One-week Leadership Development & 3-days Interaction Programme organized
Amritsar, January 15 (Punjab Post Bureau) – The UGC- Human Resource Development Centre of Guru Nanak Dev University organized a one-week Leadership Development Programme for senior Teachers which were concluded recently. Senior IAS officer Dr. Nirmaljeet Singh Kalsi Chairperson Punjab Police Complaints Authority was the keynote speaker in the valedictory session. Vice Chancellor Prof Jaspal Singh Sandhu who is the Chief patron of …
Read More »ਅੱਜ 22 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ ਹੋਏ 47 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 22 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 47 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 14098 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 122 ਐਕਟਿਵ ਕੇਸ …
Read More »ਸਰਵਹਿੱਤਕਾਰੀ ਸਕੂਲ ‘ਚ ਲੋਹੜੀ ਮੌਕੇ ਸੱਭਿਆਚਾਰਕ ਪ੍ਰੋਗਰਾਮ
ਧੂਰੀ, 14 ਜਨਵਰੀ (ਪ੍ਰਵੀਨ ਗਰਗ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਧੂਰਾ-ਧੂਰੀ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਇੱਕ ਸੱਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸੰਜੀਵ ਗੋਇਲ ਪ੍ਰਧਾਨ ਜ਼ਿਲ੍ਹਾ ਸੰਗਰੂਰ ਇੰਡਸਟਰੀ ਚੈਂਬਰ ਬਲਾਕ ਧੂਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਪ੍ਰਿੰਸੀਪਲ ਅਜੈ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਮਾਧਵੀ ਬਾਂਸਲ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 14 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਦਸਵਾਂ ਅਤੇ ਐਮ.ਏ ਸੋਸ਼ਿਆਲੋਜੀ ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Read More »GNDU Results declared
Amritsar, January 14 (Punjab Post Bureau) – The results of B. Com. LL. B. (Five Years Integrated Course), Semester – X and M.A Sociology Semester-IV of session May 2020 are declared by the Guru Nanak Dev University. The results will be available on University website www.gndu.ac.in said Prof. Manoj Kumar, Professor Incharge (Examinations).
Read More »
Punjab Post Daily Online Newspaper & Print Media