January, 9 (Punjab Post Bureau) – India’s largest passenger airline Indigo started the year 2021 with some good news for travelers between Pune and Amritsar, Punjab. From 5th Jan the airline has started daily flights between Amritsar and Pune with a short halt at Delhi. The Global Convener of FlyAmritsar Initiative, Sameep …
Read More »Monthly Archives: January 2021
‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਧੀਆਂ ਦਾ ਸਨਮਾਨ 10 ਜਨਵਰੀ ਨੂੰ
ਪੰਜਾਬ ਸਟੇਟ ਮਾਸਟਰਜ/ਵੈਟਰਨਜ਼ ਪਲੇਅਰਜ਼ ਟੀਮ ਕਰੇਗੀ ਉਪਰਾਲਾ ਅੰਮ੍ਰਿਤਸਰ, 9 ਜਨਵਰੀ (ਸੰਧੂ) – ਪੰਜਾਬ ਸਰਕਾਰ ਦੀ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਤਹਿਤ ਲੋਹੜੀ ਨੂੰ ਸਮਰਪਿਤ ਪੰਜਾਬ ਦੀ ਨਾਮਵਰ ਖੇਡ ਸੰਸਥਾ ਪੰਜਾਬ ਸਟੇਟ ਮਾਸਟਰਜ਼/ ਵੈਟਰਨਜ਼ ਪਲੇਅਰਜ਼ ਟੀਮ ਵਲੋਂ ਵੱਖ-ਵੱਖ ਖੇਤਰਾਂ ਦੇ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਹੋਣਹਾਰ ਧੀਆਂ ਨੂੰ 10 ਜਨਵਰੀ ਦਿਨ ਸ਼ਨੀਵਾਰ ਨੂੰ ਸੂਬਾ ਪੱਧਰੀ ਸਨਮਾਨ ਸਮਾਰੋਹ ਦੌਰਾਨ ਉਚੇਚੇ ਤੌਰ ‘ਤੇ …
Read More »104 ਸਾਲਾ ਪਿਸ਼ੋਰਾ ਸਿੰਘ ਗਿਆਨੀ ਨੂੰ ਵਨ ਆਫ ਓਲਡੈਸਟ ਪੈਨਸ਼ਨਰ ਦੇ ਤੋਰ ‘ਤੇ ਕੀਤਾ ਸਨਮਾਨਿਤ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਪੋਸਟ ਆਫਿਸ ਦੇ ਮੁੱਖ ਦਫਤਰ ਵਿਖੇ ਇੱਕ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਡਿਪਾਟਮੈਂਟ ਆਫ ਪੋਸਟ ਵੱਲੋਂ ਵਨ ਓਫ ਓਲਡਸਟ ਪੈਨਸ਼ਨ ਲੈਣ ਵਾਲੇ ਅੰਮ੍ਰਿਤਸਰ ਦੇ 104 ਸਾਲਾਂ ਸਰਦਾਰ ਪਿਸ਼ੋਰਾ ਸਿੰਘ ਗਿਆਨੀ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਟਰਾਫੀ ਤੇ ਸ਼ਾਲ ਦੇ ਨਾਲ ਸਨਮਾਨਿਤ ਕੀਤਾ ਗਿਆ ਅਤੇ ਸੀਨੀਅਰ ਅਧਿਕਾਰੀਆਂ ਵਲੋਂ ਪਿਸ਼ੋਰਾ ਸਿੰਘ ਗਿਆਨੀ ਦੇ …
Read More »ਸ਼ੋਉਮੀ ਇਲਕਟ੍ਰੋਨਿਕ ਕੰਪਨੀ ਨੇ ਅੰਮ੍ਰਿਤਸਰ ‘ਚ ਖੋਲਿਆ ਆਪਣਾ ਪਹਿਲਾ ਐਮ.ਆਈ ਸ਼ੋ-ਰੂਮ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਸ਼ੋਉਮੀ ਇਲਕਟ੍ਰੋਨਿਕ ਕੰਪਨੀ ਦੇ ਪੰਜਾਬ ਵਿਚ ਪਹਿਲੇ ਐਮ.ਆਈ ਸਟੂਡੀਓ ਦੀ ਹਾਲ ਬਜ਼ਾਰ ਦੇ ਐਸ.ਐਸ ਅਹੂਜਾ ਐਂਡ ਕੰਪਨੀ ਵਲੋਂ ਸ਼ੁਰੂਆਤ ਕੀਤੀ ਗਈ। ਕੰਪਨੀ ਦੇ ਸੁਬਾ ਮੁਖੀ ਰਾਹੁਲ ਸਿੰਘ ਤੇ ਰੋਹਿਤ ਖੱਟਰ ਉਤਰੀ ਹੈਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਐਮ.ਆਈ ਕੰਪਨੀ ਦਾ ਪੰਜਾਬ ਵਿੱਚ ਗੁਰੁ …
Read More »ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਕਿਸਾਨੀ ਸੰਘਰਸ਼ ਤੇ ਹੱਕੀ ਮੰਗਾਂ ਸਬੰਧੀ ਮੋਦੀ ਤੇ ਕੈਪਟਨ ਨੂੰ ਭੇਜਿਆ ਮੰਗ ਪੱਤਰ
ਸਮਰਾਲਾ, 9 ਜਨਵਰੀ (ਇੰਦਰਜੀਤ ਸਿੰਘ ਕੰਗ) – ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ:) ਮੰਡਲ ਸਮਰਾਲਾ ਵਲੋਂ ਇਨਡੋਰ ਸ਼ਿਕਾਇਤ ਘਰ ਸਮਰਾਲਾ ਵਿਖੇ ਇੱਕ ਵਿਸ਼ਾਲ ਧਰਨਾ ਦੇਣ ਉਪਰੰਤ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਅਗਵਾਈ ਹੇਠ ਕਿਸਾਨੀ ਸੰਘਰਸ਼ ਦੇ ਹੱੱੱਕ ‘ਚ ਅਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਨੂੰਨਾਂ ਖਿਲਾਫ ਇੱਕ ਮੈਮੋਰੰਡਮ ਐਸ.ਡੀ.ਐਮ ਸਮਰਾਲਾ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ …
Read More »26ਵੇਂ ਅਲੋਕਿਕ ਦਸ਼ਮੇਸ਼ ਪੈਦਲ ਮਾਰਚ ਦਾ ਘੁਲਾਲ ਵਿਖੇ ਸ਼ਾਨਦਾਰ ਸਵਾਗਤ
ਸਮਰਾਲਾ, 9 ਜਨਵਰੀ (ਇੰਦਰਜੀਤ ਸਿੰਘ ਕੰਗ) – ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇੱਕ ਅਲੋਕਿਕ ਦਸ਼ਮੇਸ਼ ਪੈਦਲ ਮਾਰਚ ਜੋ ਹਰੇਕ ਸਾਲ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਸ੍ਰੀ ਮਹਿਤੇਆਣਾ ਸਾਹਿਬ ਵਿਖੇ ਸਮਾਪਤ ਹੁੰਦਾ ਹੈ।ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਪਾਲਕੀ, ਹਾਥੀ, ਘੋੜੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੁੰਦੇ ਹਨ।ਬੀਤੇ …
Read More »ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਬਾਬਾ ਜੰਗ ਸਿੰਘ ਕਰਨਾਲ ਵਾਲਿਆਂ ਦੀ ਤਸਵੀਰ
ਅੰਮ੍ਰਿਤਸਰ, 9 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਬਾਬਾ ਜੰਗ ਸਿੰਘ ਕਰਨਾਲ ਵਾਲਿਆਂ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ।ਬਾਬਾ ਜੰਗ ਸਿੰਘ ਧਰਮ ਯੁੱਧ ਮੋਰਚੇ ਦੌਰਾਨ ਸੰਨ 1982 ਵਿਚ ਗੁਰਦੁਆਰਾ ਸ੍ਰੀ ਰਕਾਬਗੰਜ਼ ਸਾਹਿਬ ਦਿੱਲੀ ਵਿਖੇ ਸ਼ਹੀਦ ਹੋਏ ਸਨ।ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਉਨ੍ਹਾਂ ਦੀ ਤਸਵੀਰ ਸੁਸ਼ੋਭਿਤ ਕਰਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ …
Read More »ਖ਼ਾਲਸਾ ਸਾਜਨਾ ਦਿਵਸ ‘ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਪਾਸੋਂ 20 ਜਨਵਰੀ ਤੱਕ ਪਾਸਪੋਰਟ ਮੰਗੇ
ਅੰਮ੍ਰਿਤਸਰ, 9 ਜਨਵਰੀ (ਗੁਰਪ੍ਰੀਤ ਸਿੰਘ) – ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ‘ਚ ਸ਼੍ਰੋਮਣੀ ਕਮੇਟੀ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ।ਹੁਣ ਸਿੱਖ ਸ਼ਰਧਾਲੂ 20 ਜਨਵਰੀ 2021 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ।ਇਸ ਤੋਂ ਪਹਿਲਾਂ 31 ਦਸੰਬਰ 2020 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ …
Read More »ਮੋਦੀ ਸਰਕਾਰ ਕਿਸਾਨੀ ਮਾਮਲੇ `ਚ ਅਦਾ ਕਰੇ ਆਪਣੀ ਸਹੀ ਭੂਮਿਕਾ – ਦਮਦਮੀ ਟਕਸਾਲ
ਕਿਸਾਨ ਸੰਘਰਸ਼ ਲਈ ਸਟੇਜ `ਤੇ ਸੌਂਪੀ 5 ਲੱਖ ਦੀ ਰਾਸ਼ੀ, 21 ਕੁਵਿੰਟਲ ਖੋਏ ਦੀਆਂ ਵਰਤਾਈਆਂ ਪਿੰਨੀਆਂ ਵੀ ਸਿੰਘੂ ਬਾਰਡਰ ਦਿੱਲੀ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਦਿੱਲੀ ਕਿਸਾਨ ਮੋਰਚੇ ਲਈ 5 ਲੱਖ ਰੁਪੈ ਦਾ ਯੋਗਦਾਨ ਪਾਇਆ ਗਿਆ ਹੈ।ਸਿੰਘੂ ਸਰਹੱਦ ਵਿਖੇ ਮੇਨ ਸਟੇਜ਼ `ਤੇ ਇਹ ਰਕਮ …
Read More »ਅੱਜ 20 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ
ਕੋਰੋਨਾ ਤੋਂ ਮੁਕਤ ਹੋਏ 34 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 20 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 34 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 13899 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ …
Read More »
Punjab Post Daily Online Newspaper & Print Media