ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੁਬੇ ਦੇ ਸਕੂਲ ਅੱਜ ਕਾਫੀ ਲੰਬੇ ਅਰਸੇ ਬਾਅਦ ਬਾਅਦ 5ਵੀਂ ਤੋਂ 12ਵੀਂ ਜਮਾਤ ਤੱਕ ਖੁੱਲ ਗਏ।ਰਾਜ ਸਰਕਾਰ ਦੇ ਇਸ ਸ਼ਲਾਘਾਯੋਗ ਫੈਸਲੇ ਦਾ ਸਰਕਾਰੀ ਸਕੂਲ ਮੁਖੀਆਂ, ਅਧਿਆਪਕਾਂ ਤੇ ਮਾਪਿਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਸੰਬੰਧੀ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਅੰਮ੍ਰਿਤਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਸ਼੍ਰੀਮਤੀ ਰੇਖਾ ਮਹਾਜਨ ਨੇ …
Read More »Monthly Archives: January 2021
ਯੂਥ ਕਲੱਬਾਂ ਨੂੰ ਦਿੱਤੀਆਂ ਜਾਣਗੀਆਂ ਸਪੋਰਟਸ ਕਿੱਟਾਂ – ਸੋਨੀ
ਨਵ-ਜੰਮੀਆਂ ਧੀਆਂ ਨੂੰ ਲੋਹੜੀ ਵੰਡ ਕੇ ਜਿਲ੍ਹੇ ਵਿਚ ਲੋਹੜੀ ਸਮਾਗਮਾਂ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਸਪੋਰਟਸ ਕਿੱਟਾਂ ਵੰਡਣ, ਸਮਾਰਟ ਮੀਟਰ ਲਗਾਉਣ, ਝੁੱਗੀ-ਝੌਪੜੀ ਵਿਚ ਰਹਿਣ ਵਾਲੇ ਲੋਕਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣ ਲਈ ਬਸੇਰਾ ਸਕੀਮ, ਖਪਤਕਾਰ ਮਾਮਲਿਆਂ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਤੇ ਨਿਪਟਾਰੇ ਲਈ ਈ-ਦਾਖਲ ਪੋਰਟਲ ਦੀ ਸ਼ੁਰੂਆਤ …
Read More »ਡੀ.ਸੀ ਨੇ ਪੰਜਾਬ ਰਾਈਟ ਟੂ ਬਿਜਨੈਸ ਐਕਟ 2020 ਅਧੀਨ ਜਾਰੀ ਕੀਤਾ ਪਹਿਲਾ ਅਪਰੂਵਲ ਸਰਟੀਫਿਕੇਟ
ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਪੰਜਾਬ ਰਾਈਟ ਟੂ ਬਿਜਨਸ ਐਕਟ 2020 ਅਧੀਨ ਪਹਿਲਾ ਇਨ-ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ ਜਾਰੀ ਕੀਤਾ। ਡੀ.ਸੀ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਅਪਰੂਵਲ ਜਾਰੀ ਕਰਨ ਲਈ ਐਕਟ ਅਧੀਨ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕੀਤਾ ਗਿਆ ਹੈ ਅਤੇ ਇਸ ਐਕਟ ਦੀ …
Read More »ਅਧਿਆਪਕ ਵਿਦਿਆਰਥੀਆਂ ਲਈ ਰੋਲ ਮਾਡਲ ਬਣਨ – ਡਾ. ਕਰਨ ਅਵਤਾਰ ਸਿੰਘ
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਸ਼ੁਰੂ ਹੋਇਆ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਅੰਮ੍ਰਿਤਸਰ, 7 ਜਨਵਰੀ (ਖੁਰਮਣੀਆਂ) – ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸਕੱਤਰ ਅਤੇ ਪੰਜਾਬ ਵਾਟਰ ਰੈਗੂਲੇਸ਼ਨ ਵਿਕਾਸ ਅਥਾਰਟੀ (ਪੀ.ਡਬਲਯੂ.ਆਰ.ਡੀ.ਏ) ਦੇ ਚੇਅਰਮੈਨ ਡਾ. ਕਰਨ ਅਵਤਾਰ ਸਿੰਘ ਨੇ ਕਿਹਾ ਹੈ ਕਿ ਅਧਿਆਪਕਾਂ ਨੂੰ ਹਮੇਸ਼ਾਂ ਆਪਣੇ ਵਿਦਿਆਰਥੀਆਂ ਵਿੱਚ ਪੜ੍ਹਾਈ ਦੇ ਨਾਲ ਨਾਲ ਸਿਰਜਣਾਤਮਕ ਸੋਚ ਨੂੰ ਉਤਸ਼ਾਹਤ ਕਰਨਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿਚ …
Read More »One-week Leadership Development Programme for senior teachers inaugurated at GNDU
Teacher should be a role model – Dr. Karan Avtar Singh Amritsar, January 7 (Punjab Post Bureau) – Leadership development programme for senior teachers was inaugurated online in the UGC-Human Resource Development Centre of Guru Nanak Dev University. The programme was inaugurated by Vice-Chancellor Prof Jaspal Singh Sandhu. Dr. Karan Avtar Singh, Ex-Chief Secretary and currently Chairman, Punjab Water Regulation Development Authority …
Read More »ਡਿਪਟੀ ਕਮਿਸ਼ਨਰ ਵਲੋਂ ਜਿਲ੍ਹੇ ‘ਚ ਵੱਖ-ਵੱਖ ਯੋਜਨਾਵਾਂ ਦੀ ਸ਼ੁਰੂਆਤ
ਈ-ਦਾਖਿਲ-ਸਮਾਰਟ ਮੀਟਰ, ਧੀਆਂ ਦੀ ਲੋਹੜੀ ਸਬੰਧੀ ਪ੍ਰੋਗਰਾਮ ਹੋਣਗੇ ਕਪੂਰਥਲਾ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਵਲੋਂ ਕਪੂਰਥਲਾ ਜਿਲ੍ਹੇ ‘ਚ ਵੀ ਈ-ਦਾਖਿਲ, ਸਮਾਰਟ ਮੀਟਰ ਤੇ ਧੀਆਂ ਦੀ ਲੋਹੜੀ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ । ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ …
Read More »Kapurthala Police busts gang involved in supply of SIM cards and mobile phones
Three arrested with 18 SIM cards and 1 mobile Battery Kapurthala, January 7 (Punjab Post Bureau) – On the directions of Senior Superintendent of Police Kapurthala, Ms. Kanwardeep Kaur, district Police busted a gang of 6 persons involved in illegal supply of mobile SIMS and phones to convicts lodged in Kapurthala Jail for carrying out illegal activities from inside the …
Read More »ਕਪੂਰਥਲਾ ਪੁਲਿਸ ਵਲੋਂ ਕੇਂਦਰੀ ਜੇਲ੍ਹ ‘ਚ ਗੈਰ ਕਾਨੂੰਨੀ ਮੋਬਾਇਲ ਨੈਟਵਰਕ ਦਾ ਪਰਦਾਫਾਸ਼
ਜੇਲ੍ਹ ਵਾਰਡਨ ਸਮੇਤ 2 ਹੋਰ ਗਿ੍ਫਤਾਰ-16 ਸਿਮ ਕਾਰਡ ਤੇ ਕਾਰ ਬਰਾਮਦ- ਐਸ.ਐਸ.ਪੀ ਕਪੂਰਥਲਾ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਵਲੋਂ ਇਕ ਅਹਿਮ ਪ੍ਰਾਪਤੀ ਤਹਿਤ ਕੇਂਦਰੀ ਜੇਲ੍ਹ ਵਿਚ ਗੈਰ ਕਾਨੂੰਨੀ ਮੋਬਾਇਲ ਨੈਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਤਹਿਤ ਜੇਲ੍ਹ ਵਾਰਡਨ ਸਮੇਤ 2 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸ.ਐਸ.ਪੀ …
Read More »ਈ.ਐਲ.ਸੀ ਇੰਚਾਰਜ਼ ਲੈਕਚਰਾਰ ਮੁਕੇਸ਼ ਸਿੰਘ ਦਾ ਪੰਜਾਬ ‘ਚ ਪਹਿਲਾ ਸਥਾਨ
ਪਠਾਨਕੋਟ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਵੀ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਪੰਜਵੇਂ ਪੜਾਅ ਤਹਿਤ ਆਨਲਾਈਨ ਮੁਕਾਬਲਾ ਕਰਵਾਇਆ ਗਿਆ ਸੀ।ਜਿਸ ਵਿੱਚ ਜਿਲ੍ਹਾ ਪਠਾਨਕੋਟ ‘ਚ ਸਥਾਪਿਤ ਕੀਤੇ ਗਏ ਈ.ਐਲ.ਸੀ ਇੰਚਾਰਜ ਮੁਕੇਸ਼ ਸਿੰਘ (ਲੈਕਚਰਾਰ) ਰਾਜਨੀਤਿਕ ਵਿਗਿਆਨ, ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ …
Read More »ਕੋਵਿਡ-19 ਤੋਂ ਬਚਣ ਲਈ ਹਦਾਇਤਾਂ ਦਾ ਜਾਗਰੂਕਤਾ ਪੋਸਟਰ ਜਾਰੀ
ਪਠਾਨਕੋਟ, 7 ਜਨਵਰੀ (ਪੰਜਾਬ ਪੋਸਟ ਬਿਊਰੋ))- ਭਾਵੇਂ ਕਿ ਪਿਛਲੇ ਕਰੀਬ 11 ਮਹੀਨਿਆਂ ਤੋਂ ਸਾਰੇ ਲੋਕ ਕਰੋਨਾ ਮਹਾਂਮਾਰੀ ਦੇ ਨਾਲ ਜੰਗ ਲੜ ਰਹੇ ਹਨ ਅਤੇ ਕਾਫੀ ਹੱਦ ਤੱਕ ਕਰੋਨਾ ‘ਤੇ ਜਿੱਤ ਪ੍ਰਾਪਤ ਵੀ ਕਰ ਚੁੱਕੇ ਹਾਂ।ਪਰ ਅਜੇ ਵੀ ਸਾਵਧਾਨੀ ਰੱਖਣ ਦੀ ਬਹੁਤ ਲੋੜ ਹੈ।ਇਸੇ ਅਧੀਨ ਅੱਜ ਜਾਗਰਕਤਾ ਪੋਸਟਰ ਜਾਰੀ ਕੀਤਾ ਗਿਆ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਸਰਬਜੀਤ ਸਿੰਘ ਵਾਲੀਆ ਨੇ ਦੱਸਿਆ …
Read More »
Punjab Post Daily Online Newspaper & Print Media