ਕੋਰੋਨਾ ਮਹਾਂਮਾਰੀ ਅਤੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਕੀਤੀ ਮੀਟਿੰਗ ਵਿੱਚ ਜਿਲ੍ਹਾ ਖੁਰਾਕ ਦੇ ਸਿਵਲ ਸਪਲਾਈ ਵਿਭਾਗ ਵਿਰੁੱਧ ਪ੍ਰਾਪਤ ਹੋਈਆਂ ਸਿਕਾਇਤਾਂ ‘ਤੇ ਸਖਤ ਰੁਖ ਅਪਣਾਉਂਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁੱਝ ਡਿਪੂ ਹੋਲਡਰਾਂ ਵੱਲੋਂ ਲੋੜਵੰਦਾਂ ਨੂੰ …
Read More »Monthly Archives: January 2021
ਕੇਂਦਰ ਦੀ ਮੋਦੀ ਸਰਕਾਰ ਸੁਣੇ ਅੰਨਦਾਤਾ ਦੀ ਪੁਕਾਰ – ਬਾਬਾ ਲਾਲ ਸਿੰਘ
ਭੀਖੀ, 6 ਜਨਵਰੀ (ਕਮਲ ਜ਼ਿੰਦਲ) – ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਖੇਤੀ ਬਿਲਾਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਸੰਘਰਸ਼ ਲਗਾਤਾਰ ਜਾਰੀ ਹੈ।ਇਸ ਸੰਘਰਸ਼ ਵਿੱਚ ਕਿਸਾਨਾਂ ਨੂੰ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਬਾਬਾ ਲਾਲ ਸਿੰਘ ਮੁੱਖ ਸੇਵਾਦਾਰ ਮੀਰੀ ਪੀਰੀ ਸੰਤ ਸਮਾਜ ਨੇ ਕਿਹਾ ਕਿ ਕੇਂਦਰ …
Read More »ਨਗਰ ਕੌਂਸਲ ਲਹਿਰਾਗਾਗਾ ਲਈ ਹੰਸ ਰਾਜ ਗੁਪਤਾ ਕਾਂਗਰਸ ਪਾਰਟੀ ਦੇ ਅਬਜ਼ਰਬਰ ਨਿਯੁੱਕਤ
ਧੂਰੀ, 6 ਜਨਵਰੀ (ਪ੍ਰਵੀਨ ਗਰਗ) – ਅਗਾਮੀ ਫ਼ਰਵਰੀ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਹਾਈਕਮਾਂਡ ਨੇ ਪੰਜਾਬ ਦੀਆਂ 120 ਨਗਰ ਕੌਂਸਲ ਚੋਣਾਂ ’ਚ ਫਤਹਿ ਪ੍ਰਾਪਤ ਕਰਨ ਲਈ ਕੀਤੀਆਂ ਨਿਯੁੱਕਤੀਆਂ ’ਚ ਟਕਸਾਲੀ ਕਾਂਗਰਸੀ ਆਗੂ ਹੰਸ ਰਾਜ ਗੁਪਤਾ ਨੂੰ ਨਗਰ ਕੌਂਸਲ ਲਹਿਰਾਗਾਗਾ ਲਈ ਅਬਜ਼ਰਵਰ ਨਿਯੁੱਕਤ ਕੀਤਾ ਹੈ।ਉਨਾਂ ਆਪਣੀ ਨਿਯੁੱਕਤੀ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ …
Read More »ਹੁਣ ਸੇਵਾ ਕੇਂਦਰਾਂ ਵਿੱਚ ਮਿਲਣਗੀਆਂ 35 ਹੋਰ ਸੇਵਾਵਾਂ – ਡਿਪਟੀ ਕਮਿਸ਼ਨਰ
ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਰਹੇਗਾ ਸੇਵਾ ਕੇਂਦਰਾਂ ਦਾ ਸਮਾਂ ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀਆਂ ਹੁਣ 35 ਤਰ੍ਹਾਂ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿਚ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ।ਇਸ ਤੋਂ ਇਲਾਵਾ ਜ਼ਿਲੇ੍ਹ …
Read More »ਮੇਅਰ ਵਲੋਂ ਨਗਰ ਨਿਗਮ ਕਰਮਚਾਰੀ ਤਾਲਮੇਲ ਦਲ ਦਾ ਸਾਲ-2021 ਦਾ ਕੈਲੰਡਰ ਜਾਰੀ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਨਗਰ ਨਿਗਮ ਕਰਮਚਾਰੀ ਤਾਲਮੇਲ ਦਲ (ਰਜਿ:) ਦਾ ਸਾਲ-2021 ਦਾ ਕੈਲੰਡਰ ਜਾਰੀ ਕੀਤਾ ਗਿਆ।ਮੇਅਰ ਵਲੋਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਉਹਨਾਂ ਵਲੋਂ ਕੀਤੇ ਗਏ ਉਪਰਾਲੇ ਲਈ ਸ਼ੁਭਕਾਮਨਾਵਾਂ ਦੇ ਨਾਲ-ਨਾਲ ਨਵੇਂ ਸਾਲ 2021 ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ।ਮੇਅਰ ਨੇ ਕਿਹਾ ਕਿ ਨਿਗਮ ਦੇ ਸਮੂਹ ਕਰਮਚਾਰੀਆਂ ਵਲੋਂ ਸਾਲ-2020 ਦੌਰਾਨ ਕਰੋਨਾ ਵਾਇਰਸ ਮਹਾਮਾਰੀ ਤੋਂ ਸ਼ਹਿਰਵਾਸੀਆਂ …
Read More »ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਕੀਤਾ ਏ.ਟੀ.ਐਮ ਮਸ਼ੀਨ ਦਾ ਉਦਘਾਟਨ
ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਹੁਣ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਅਪਣੇ ਕੰਮ ਕਾਜ ਲਈ ਆਉਂਣ ਵਾਲੇ ਲੋਕਾਂ ਨੂੰ ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਨੂੰ ਏ.ਟੀ.ਐਮ ਦੀ ਸੁਵਿਧਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿੱਚ ਹੀ ਮਿਲੇਗੀ।ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਨਵੀਂ ਲਗਾਈ ਐਸ.ਬੀ.ਆਈ ਬੈਂਕ ਦੀ ਏ.ਟੀ.ਐਮ ਮਸ਼ੀਨ ਦਾ …
Read More »ਠੰਡੀਆਂ ਹਵਾਵਾਂ ਤੋਂ ਬਚਣ ਲਈ ਕੀਤੀਆਂ ਜਾਣ ਅਗਾਉਂ ਤਿਆਰੀਆਂ – ਡਿਪਟੀ ਕਮਿਸ਼ਨਰ
ਸਾਵਧਾਨੀਆਂ ਦਾ ਖਿਆਲ ਰੱਖ ਕੇ ਕੋਲਡ ਵੇਵ ਤੋਂ ਬਚਿਆ ਜਾ ਸਕਦਾ ਹੈ ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸਰਦੀ ਦੇ ਇਸ ਮੌਸਮ ਵਿਚ ਠੰਡੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਲੋਕਾਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣੀਆਂ ਚਾਹੀਦੀਆਂ ਹਨ।ਜ਼ਿਲ੍ਹਾ ਵਾਸੀਆਂ ਨੂੰ ਆਪਣੇ-ਆਪ ਦੇ ਨਾਲ-ਨਾਲ, ਪਸ਼ੂਆਂ, ਫਸਲਾਂ ਅਤੇ ਹੋਰਨਾਂ ਵਸਤਾਂ ਦੀ ਸਾਂਭ-ਸੰਭਾਲ ਲਈ ਪਹਿਲਾਂ ਤੋਂ ਪ੍ਰਬੰਧ ਮੁਕੰਮਲ …
Read More »ਡੀ.ਏ.ਸੀ ਵਿਖੇ ਈ.ਵੀ.ਐਮ ਤੇ ਵੀ.ਵੀ.ਪੀ.ਏ.ਟੀ ਸਟੋਰੇਜ਼ ਲਈ ਵੇਅਰ ਹਾਊਸ ਦਾ ਨੀਂਹ ਪੱਥਰ ਰੱਖਿਆ
ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੀ.ਵੀ.ਪੀ.ਏ.ਟੀ ਦੀ ਜ਼ਿਲ੍ਹਾ ਪੱਧਰ ‘ਤੇ ਸਟੋਰੇਜ਼ ਲਈ ਨਵੇਂ ਉਸਾਰੇ ਜਾਣ ਵਾਲੇ ਵੇਅਰ ਹਾਊਸ ਦਾ ਨੀਂਹ ਪੱਥਰ ਸੰਯਮ ਅਗਰਵਾਲ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਵਲੋਂ ਨਾਰੀਅਲ ਤੋੜ ਕੇ ਕੀਤਾ ਗਿਆ।ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਇਹ ਵੇਅਰਹਾਊਸ ਤਿੰਨ ਮੰਜ਼ਲੀ ਇਮਾਰਤ …
Read More »ਅੱਜ ਬਿਜਲੀ ਬੰਦ ਰਹੇਗੀ
ਸਮਰਾਲਾ, 5 ਜਨਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਉਪ ਮੰਡਲ ਅਫਸਰ (ਸ਼ਹਿਰੀ ਸਮਰਾਲਾ) ਇੰਜੀ: ਰਘਬੀਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਿਤੀ 6 ਜਨਵਰੀ ਨੂੰ 132 ਕੇ.ਵੀ ਸ਼ਮਸ਼ਪੁਰ ਤੋਂ ਚੱਲਣ ਵਾਲੇ ਫੀਡਰ ਜਿਵੇਂ ਕਿ 11 ਕੇ.ਵੀ ਸ਼ਹਿਰੀ ਸਮਰਾਲਾ ਕੈਟਾਗਿਰੀ-2, 11 ਕੇ.ਵੀ ਸ਼ਾਮਗੜ੍ਹ, 11 ਕੇ.ਵੀ ਢੀਂਡਸਾ, 11 ਕੇ.ਵੀ ਨਾਗਰਾ, 11 ਕੇ.ਵੀ ਭਗਵਾਨਪੁਰਾ, 11 ਕੇ.ਵੀ ਮੰਜ਼ਾਲੀ, 11ਕੇ.ਵੀ ਉਟਾਲਾਂ, 11 …
Read More »Parents should send their children abroad only after thorough research – Dr. Oberoi
22-year-old girl’s body repatriated from Dubai thanks to Dr. Oberoi’s efforts Amritsar, January 5 (Punjab Post Bureau) – Dubai’s leading businessmen Dr. S.P Oberoi’s Charitable Trust Sarbat da bhala is working tirelessly for those who have gone to the Gulf countries as laborers to improve the financial condition of their families by pledging their homes and lands. …
Read More »
Punjab Post Daily Online Newspaper & Print Media