ਸਸਕਾਰ ਕਰਨ ਦੇ ਖਰਚ ਤੋਂ ਇਲਾਵਾ ਮਾਂ ਨੂੰ ਮਹੀਨੇਵਾਰ ਪੈਨਸ਼ਨ ਵੀ ਦੇਵੇਗਾ ਟਰੱਸਟ ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ `ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ …
Read More »Monthly Archives: January 2021
ਸ੍ਰੀ ਦਰਬਾਰ ਸਾਹਿਬ ਵੀਡੀਓ ਬਣਾਉਣ ਮਗਰੋਂ ਗਾਣੇ ਲਗਾ ਕੇ ਸੋਸ਼ਲ ਮੀਡੀਆ ’ਤੇ ਪਾਉਣ ਦੀ ਨਿੰਦਾ
ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ਵਿਚ ਕਿਸੇ ਲੜਕੀ ਵੱਲੋਂ ਆਪਣੀ ਵੀਡੀਓ ਬਣਾ ਕੇ ਉਸ ਨਾਲ ਗਾਣੇ ਲਗਾਉਣ ਮਗਰੋਂ ਸੋਸ਼ਲ ਮੀਡੀਆ ’ਤੇ ਜਨਤਕ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰੜੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਰਕਰਮਾਂ ਵਿਚ ਅਜਿਹੀਆਂ ਵੀਡੀਓ ਦੀ ਮਨਾਹੀ ਵਾਲੇ ਬੋਰਡ ਲਗਾਉਣ ਦੇ ਬਾਵਜ਼ੂਦ ਵੀ ਜਿਹੜੇ …
Read More »ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ
ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ ਖੋਲ੍ਹੇ ਜਾਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਸਬੰਧ ਵਿਚ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।ਕੋਰੋਨਾ ਕਾਰਨ ਵਕਤੀ ਤੌਰ ’ਤੇ ਬੰਦ ਕੀਤਾ ਗਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਹੁਣ …
Read More »ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ’ਚ ਸੋਲਰ ਤੇ ਭਾਫ ਸਿਸਟਮ ਲਗਾਏ ਜਾਣਗੇ -ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਲਈ ਸੋਲਰ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਭਾਫ ਦੁਆਰਾ ਲੰਗਰ ਤਿਆਰ ਕਰਨ ਲਈ ਵੀ ਯੋਜਨਾ ਤਿਆਰ ਕੀਤੀ ਜਾਵੇਗੀ।ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ …
Read More »ਮੰਚ ਦਾ ਵਫਦ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਨੂੰ ਮਿਲਿਆ
ਹਵਾਈ ਅੱਡੇ ਦੇ ਆਧੁਨਿਕੀਕਰਨ ਲਈ ਡਾਇਰੈਕਟਰ ਵੀ. ਕੇ.ਸੇਠ ਨੇ ਹਾਮੀ ਭਰੀ ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦਾ ਵਫਦ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਵੀ.ਕੇ ਸੇਠ ਨੂੰ ਮਿਲਿਆ।ਜਿਸ ਦੌਰਾਨ ਮੰਚ ਦੇ ਪ੍ਰਧਾਨ ਮਨਮੋਹਣ ਸਿੰਘ ਬਰਾੜ, ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਅਤੇ ਸਕੱਤਰ ਯੋਗੇਸ਼ ਕਾਮਰਾ ਨੇ ਡਾਇਰੈਕਟਰ ਵਲੋਂ 22 ਦਸੰਬਰ ਨੂੰ ਲੰਡਨ ਹੀਥਰੋ ਤੋਂ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਨਵੇਂ ਸਾਲ ਸਬੰਧੀ ਧਾਰਮਿਕ ਸਮਾਗਮ
ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਵੇਂ ਸਾਲ ਦੇ ਸਬੰਧੀ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮੂਹਿਕ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਉਪਰੰਤ ਬੀਬੀ ਪ੍ਰਭਜੋਤ ਕੌਰ ਦੇ ਰਾਗੀ ਜੱਥੇ ਵੱਲੋਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ।ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ …
Read More »ਕੈਬਿਨਟ ਮੰਤਰੀ ਸੋਨੀ ਨੇ ਕੇਂਦਰੀ ਹਲਕੇ ਦੇ ਕੋਸਲਰਾਂ ਨਾਲ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਕੇਦਰੀ ਵਿਧਾਨ ਸਭਾ ਹਲਕੇ ਦੇ ਅਧੀਨ ਪੈਦੀਆਂ ਵਾਰਡਾਂ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਸਬੰਧੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੋਸਲਰਾਂ ਦੇ ਨਾਲ ਸਮੀਖਿਆ ਕੀਤੀ। ਸੋਨੀ ਨੇ ਕਿਹਾ ਕਿ ਕੰਮਾਂ ਦੀ ਗੁਣਵਤਾ ਦਾ ਖਾਸ ਧਿਆਨ ਰੱਖਣ ਲਈ ਕੋਸਲਰਾਂ ਨੂੰ ਖੁਦ ਮੌਕੇ ‘ਤੇ …
Read More »ਡੀ.ਸੀ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਦ ਰੁੱਤ ਦੌਰਾਨ ਸਾਵਧਾਨੀਆਂ ਵਰਤਣ ਦੀ ਅਪੀਲ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਦ ਰੁੱਤ ਦੌਰਾਨ ਪੈਣ ਵਾਲੀ ਕੜਾਕੇ ਦੀ ਠੰਢ ਅਤੇ ਧੁੰਦ ਵਿਚ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਸ਼ੀਤ ਲਹਿਰ ਕਾਰਨ ਬਚਾਅ ਲਈ ਸਾਵਧਾਨੀਆਂ ਦੀ ਲਾਜ਼ਮੀ ਤੌਰ ’ਤੇ ਵਰਤੋਂ ਕਰਨੀ ਚਾਹੀਦੀ ਹੈ। …
Read More »ਖ਼ਾਲਸਾ ਕਾਲਜ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਆਫ਼ਲਾਈਨ ਕਲਾਸਾਂ ਸ਼ੁਰੂ
ਅੰਮ੍ਰਿਤਸਰ, 5 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਨਵੇਂ ਸਥਾਪਿਤ ਕੀਤੇ ਆਲ ਇੰਡੀਆਂ ਸੈਂਟਰ ਫਾਰ ਕੰਪੀਟੀਟਵ ਇਗਜ਼ਾਮੀਨੇਸ਼ਨ (ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ, ਯੂ.ਜੀ.ਸੀ/ਨੈਟ ਬੈਂਕਿੰਗ ਆਦਿ) ਦੀਆਂ ਪ੍ਰੀਖਿਆਵਾਂ ਲਈ ਸੈਂਟਰ ‘ਚ 6 ਜਨਵਰੀ ਤੋਂ ਆਫ਼ਲਾਈਨ ਕੋਚਿੰਗ ਕਲਾਸਾਂ ਸ਼ੁਰੂ ਹੋ ਰਹੀਆਂ ਹਨ। ਭਾਵੇਂ ਕਿ ਇਹ ਸੈਂਟਰ ਸਤੰਬਰ 2020 ’ਚ ਸ਼ੁਰੂ ਹੋ ਚੁੱਕਾ ਸੀ, ਪਰ ਕੋਵਿਡ-19 ਕਰਕੇ ਫ਼ਿਲਹਾਲ ਆਨਲਾਈਨ ਕਲਾਸਾਂ ਚੱਲ ਰਹੀਆਂ ਸਨ। ਹੁਣ ਜਦੋਂ …
Read More »ਸਿੰਘੂ ਬਾਰਡਰ ‘ਤੇ ਲੱਗੇ ਕਿਸਾਨ ਮੋਰਚੇ ‘ਚ ਪੁੱਜੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ ਦਿੱਲੀ ਵਿਖੇ ਸਿੰਘੂ ਬਾਰਡਰ ‘ਤੇ ਲੱਗੇ ਕਿਸਾਨ ਮੋਰਚੇ ‘ਚ ਸ਼ਾਮਲ ਹੋਏ।ਮਿਸ਼ਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਨੇ ਪਹਿਲਾਂ ਕਿਸਾਨਾਂ ਦੇ ਪੁੱਤਰ ਦਿਨ ਦਿਹਾੜੇ ਖੋਹ ਕੇ ਝੂਠੇ ਮੁਕਾਬਲਿਆਂ ‘ਚ ਸ਼ਹੀਦ ਕੀਤੇ।ਹੁਣ ਮੋਦੀ ਸਰਕਾਰ ਕਿਸਾਨਾਂ ਦੀਆਂ ਜਮੀਨਾਂ ਖੋਹਣ ਲਈ ਕਾਲੇ …
Read More »
Punjab Post Daily Online Newspaper & Print Media