ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਕੜਾਕੇ ਦੀ ਠੰਡ ਦੌਰਾਨ ਝੁੱਗੀਆਂ ਝੋਂਪੜੀਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ‘ਤੇ ਰਾਤਾਂ ਕੱਟਣ ਵਾਲੇ ਲੋੜਵੰਦ ਲੋਕਾਂ ਨੂੰ ਕੰਬਲ ਮੁਹੱਈਆ ਕਰਵਾਉਣ ਲਈ “ਰੈਪ ਅਪ “ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਉਨਾਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੁੱਝ ਲੋੜਵੰਦਾਂ ਨੂੰ ਕੰਬਲ ਵੰਡੇ।ਉਨਾਂ ਦੱਸਿਆ ਕਿ ਉਤਰੀ ਭਾਰਤ ਵਿਚ ਪੈ …
Read More »Monthly Archives: January 2021
ਕੋਵਿਡ ਵੈਕਸੀਨੈਸ਼ਨ ਦਾ ਕਪੂਰਥਲਾ ਵਿਖੇ ਡ੍ਰਾਈ ਰਨ
ਪਹਿਲੇ ਪੜਾਅ ਤਹਿਤ 3581 ਹੈਲਥ ਵਰਕਰਾਂ ਨੂੰ ਲੱਗੇਗੀ ਵੈਕਸੀਨ ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਕੋਵਿਡ ਵੈਕਸੀਨੇਸ਼ਨ ਦਾ ਸਿਵਲ ਹਸਪਤਾਲ ਕਪੂਰਥਲਾ ਵਿਖੇ ਡ੍ਰਾਈ ਰਨ ਕਰਵਾਇਆ ਗਿਆ ।ਪਹਿਲੇ ਪੜਾਅ ਦੇ ਤਹਿਤ 3581 ਹੈਲਥ ਵਰਕਰਾਂ ਨੂੰ ਇਹ ਵੈਕਸੀਨ ਲਗਾਈ ਜਾਣੀ ਹੈ ਅਤੇ ਸਿਹਤ ਵਿਭਾਗ ਵੱਲੋਂ ਇਸ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਰਾਈ ਰਨ ਮੌਕੇ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, …
Read More »ਡਿਪਟੀ ਕਮਿਸ਼ਨਰ ਵਲੋਂ ਡਾਟਾ ਐਂਟਰੀ ਅਪਰੇਟਰ ਅਤੇ ਸਾਫ਼ਟ ਸਕਿਲ ਕੋਰਸਾਂ ਦੀ ਸ਼ੁਰੂਆਤ
ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿੱਚ ਅਸਾਮੀਆਂ ਲਈ ਜ਼ਿਲ੍ਹੇ ਦੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਯੋਗ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਡਾਟਾ ਐਂਟਰੀ ਅਪਰੇਟਰ ਅਤੇ ਸਕਿਲ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ …
Read More »50 ਫੀਸਦੀ ਸਮਰੱਥਾ ਨਾਲ ਹੋਵੇਗਾ ਗਣਤੰਤਰ ਦਿਵਸ ਸਮਾਗਮ – ਡਿਪਟੀ ਕਮਿਸ਼ਨਰ
ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਸਥਾਨਕ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ 50 ਫੀਸਦੀ ਸਮਰੱਥਾ ਨਾਲ ਹੋਵੇਗਾ। ਗਣਤੰਤਰ ਦਿਵਸ ਸਬੰਧੀ ਤਿਆਰੀਆਂ ਬਾਰੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਐਸ.ਪੀ ਮਨਦੀਪ ਸਿੰਘ, …
Read More »ਨਰਿੰਦਰਪਾਲ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 5 ਜਨਵਰੀ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿਚ ਸੇਵਾ ਨਿਭਾਉਣ ਤੋਂ ਬਾਅਦ ਇਲੈਕਟ੍ਰੀਕਲ ਵਿਭਾਗ ਦੇ ਵਿਚੋਂ ਬਤੋਰ ਏ.ਸੀ ਮਕੈਨਿਕ ਸੇਵਾ ਮੁੱਕਤ ਹੋਏ ਨਰਿੰਦਰਪਾਲ ਸਿੰਘ ਨੂੰ ਉਨ੍ਹਾਂ ਦੇ ਸਹਿਯੋਗੀਆਂ ਤੇ ਸਟਾਫ ਮੈਂਬਰਾਂ ਦੇ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਬਤੋਰ ਮੁੱਖ ਮਹਿਮਾਨ ਪੁੱਜੇ ਇੰਜ. ਐਚ.ਐਸ ਟਿੰਨਾ ਨੇ ਏ.ਸੀ ਮਕੈਨਿਕ ਨਰਿੰਦਰਪਾਲ ਸਿੰਘ ਦੀ ਕਾਰਜਸ਼ੈਲੀ ਦੀ ਪ੍ਰਸ਼ੰਸਾ ਕੀਤੀ।ਨਰਿੰਦਰ ਸਿੰਘ …
Read More »ਬੇਟੀ ਜਨਮ ਦਿਨ ਯਤੀਮਖਾਨੇ ‘ਚ ਮਨਾ ਕੇ ਵਕੀਲ ਨੇ ਕਾਇਮ ਕੀਤੀ ਮਿਸਾਲ
ਅੰਮ੍ਰਿਤਸਰ, 5 ਜਨਵਰੀ (ਸੰਧੂ) – ਇਕ ਅਖਬਾਰੀ ਹਾਕਰ ਤੋਂ ਇਕ ਨਾਮਵਰ ਵਕੀਲ, ਸਮਾਜ ਸੇਵੀ ਤੇ ਖੇਡ ਪ੍ਰੋਮਟਰ ਅਤੇ ਬਾਰ ਐਸੋਸੀਏਸ਼ਨ ਦੇ ਜਿੰਮੇਵਾਰ ਅਹੁਦੇਦਾਰ ਬਣਨ ਦਾ ਸਫਰ ਤਹਿ ਕਰਨ ਵਾਲੇ ਐਡਵੋਕੇਟ ਨਿਰਮਲ ਸਿੰਘ ਔਲਖ ਨੇ ਬੀਤੇ ਵਰ੍ਹਿਆਂ ਦੀ ਪਰੰਪਰਾ ਨੂੰ ਅੱਗੇ ਤੋਰਦਿਆਂ ਇਸ ਵਾਰ ਵੀ ਆਪਣੀ ਲਾਡਲੀ ਇਕਲੋਤੀ ਧੀ ਪ੍ਰਭਸੀਰਤ ਕੌਰ ਦਾ 9ਵਾਂ ਜਨਮ ਦਿਨ ਪੁਤਲੀਘਰ ਸਥਿਤ ਸੈਂਟਰਲ ਖਾਲਸਾ ਯਤੀਮਖਾਨਾ ਦੇ …
Read More »ਨਵੇਂ ਸਾਲ 2021 ਦੀ ਆਮਦ ‘ਤੇ ਖਜ਼ਾਨਾ ਦਫਤਰ ਵਿਖੇ 2021 ਦਾ ਕੈਲੰਡਰ ਰਲੀਜ਼
ਜਲ ਸਰੋਤ ਵਿਭਾਗ ਨੇ ਕਰਵਾਇਆ ਧਾਰਮਿਕ ਸਮਾਗਮ ਅੰਮ੍ਰਿਤਸਰ, 5 ਜਨਵਰੀ (ਅਮਨ) – ਨਵਾਂ ਸਾਲ 2021 ਦੀ ਆਮਦ ‘ਤੇ ਜਿਲ੍ਹਾ ਖਜ਼ਾਨਾ ਦਫਤਰ ਅੰਮ੍ਰਿਤਸਰ ਵਿਖੇ ਅਮਨ ਕੁਮਾਰ ਮੈਣੀ ਡਿਪਟੀ ਕੰਟਰੋਲਰ ਵਿੱਤ ਤੇ ਲੇਖਾ, ਮਨਜੀਤ ਕੌਰ ਪੁਰੀ ਜਿਲ੍ਹਾ ਖਜਾਨਾ ਅਫਸਰ ਅਤੇ ਮਨਜਿੰਦਰ ਸਿੰਘ ਸੰਧੂ ਜਿਲ੍ਹਾ ਪ੍ਰਧਾਨ ਵਲੋਂ ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਜਿਲ੍ਹਾ ਯੂਨਿਟ ਅੰਮ੍ਰਿਤਸਰ ਦਾ ਸਾਲ 2021 ਦਾ ਕੈਲੰਡਰ ਰਲੀਜ਼ ਕੀਤਾ ਗਿਆ। ਸਾਰਿਆਂ …
Read More »Coaching Classes for Competitive Examinations start at KCA
Amritsar, January 4 (Punjab Post Bureau) – The off-line Coaching Classes for competitive examinations have begun at the All India Centre for Competitive Examination, Khalsa College Amritsar. Earlier the classes for various competitions including IAS, IPS, PCS, UGC/NET, Judicial, Defence Forces and Baking were held online due to the Covid-19 related lockdown. “But as …
Read More »ਅੱਜ 14 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ
ਕੋਰੋਨਾ ਤੋਂ ਮੁਕਤ ਹੋਏ 55 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 14 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 55 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 13736 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ …
Read More »‘ਸਾਹਿਤਕਾਰੋਂ ਕਾ ਮੰਚ’ ਲੁਧਿਆਣਾ ਨੇ ਕਰਵਾਇਆ ਆਨਲਾਈਨ ਕਵੀ-ਦਰਬਾਰ
ਧੂਰੀ, 4 ਜਨਵਰੀ (ਪ੍ਰਵੀਨ ਗਰਗ) – ਨਵੇਂ ਸਾਲ ਦੀ ਆਮਦ ‘ਤੇ ਸਾਰਿਆਂ ਦੇ ਸੁੱਖ ਦੀ ਅਰਦਾਸ ਕਰਦੇ ਹੋਏ ‘ਸਾਹਿਤਕਾਰੋਂ ਕਾ ਮੰਚ’ ਲੁਧਿਆਣਾ ਵਲੋਂ ਗੂਗਲ ਮੀਟ ਐਪ ਰਾਹੀਂ ਆਨਲਾਈਨ ਕਵੀ-ਦਰਬਾਰ ਕਰਵਾਇਆ ਗਿਆ। ਰਮਨਦੀਪ ਕੌਰ ਹਰਸਰ ਜਾਈ ਦੁਆਰਾ ਸਥਾਪਿਤ ਕੀਤੇ ਗਏ ਇਸ ਮੰਚ ਦਾ ਸੰਚਾਲਨ ਲੇਖਿਕਾ ਜੋਤੀ ਬਜਾਜ ਨੇ ਕੀਤਾ ਅਤੇ ਗੀਤਕਾਰ ਸ੍ਰੀਮਤੀ ਸਿਮਰਨ ਧੂਗਾ ਕਵੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਮੁੱਖ ਮਹਿਮਾਨ …
Read More »
Punjab Post Daily Online Newspaper & Print Media