ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਂਦਿਆਂ ਕਿਹਾ ਹੈ ਕਿ ਕੋਈ ਵੀ ਵਿਅਕਤੀ/ ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ …
Read More »Monthly Archives: January 2021
ਸਾਹਿਤਕਾਰਾਂ ਅਤੇ ਬੁੱਧੀਜੀਵੀਆਂ ਨੇ ਕਿਰਸਾਨੀ ਸੰਘਰਸ਼ ਪ੍ਰਤੀ ਪ੍ਰਗਟਾਈ ਸੰਵੇਦਨਾ
ਅੰਮ੍ਰਿਤਸਰ, 30 ਜਨਵਰੀ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੱਦੇ ‘ਤੇ ਜਨਵਾਦੀ ਲੇਖਕ ਸੰਘ, ਪੰਜਾਬੀ ਸਾਹਿਤ ਸੰਗਮ, ਸਾਹਿਤ ਸਭਾ ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਕਾਸ ਮੰਚ, ਤਰਕਸ਼ੀਲ ਸੁਸਾਇਟੀ ਅਤੇ ਜਮਹੂਰੀ ਅਧਿਕਾਰ ਸਭਾ ਵਲੋਂ ਸਥਾਨਕ ਕੰਪਨੀ ਬਾਗ ਵਿਚ ਕੀਤੀ ਇਕੱਤਰਤਾ ਵਿੱਚ ਮੌਜ਼ੂਦਾ ਕਿਰਸਾਨੀ ਸੰਘਰਸ਼ ਦੇ ਹੱਕ ਵਿਚ ਆਪਣੀ ਪਰਪੱਕਤਾ ਨੂੰ ਦੁਹਰਾਉਂਦਿਆਂ 26 ਜਨਵਰੀ ਨੂੰ ਲਾਲ ਕਿਲੇ ‘ਚ ਵਾਪਰੀ ਘਟਨਾ ਲਈ …
Read More »ਡੀ.ਏ.ਵੀ ਕਾਲਜ ਅਧਿਆਪਕਾਂ ਦਾ ਮੈਨੇਜਮੈਂਟ ਖਿਲਾਫ ਧਰਨਾ
ਮੈਨੇਜਿੰਗ ਕਮੇਟੀ ਦੇ ਅੜੀਅਲ ਰਵੱਈਏ ਵਿਰੁੱਧ ਕੀਤੀ ਨਾਅਰੇਬਾਜ਼ੀ ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਪੰਜਾਬ ਐਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੀ ਇਕਾਈ ਡੀ.ਏ.ਵੀ ਕਾਲਜ ਕੋਆਰਡੀਨਸ਼ਨ ਕਮੇਟੀ ਦੇ ਸੱਦੇ ‘ਤੇ ਕਾਲਜ ਅਧਿਆਪਕਾਂ ਵਲੋਂ ਪੰਜਾਬ ਦੇ ਸਾਰੇ ਡੀ.ਏ.ਵੀ ਕਾਲਜ਼ਾਂ ਵਿੱਚ ਦੋ ਘੰਟੇ ਦਾ ਧਰਨਾ ਦਿੱਤਾ ਗਿਆ।ਸਥਾਨਕ ਡੀ.ਏ.ਵੀ ਕਾਲਜ, ਬੀ.ਬੀ.ਕੇ ਡੀ.ਏ.ਵੀ ਕਾਲਜ ਅਤੇ ਡੀ·ਏ·ਵੀ ਕਾਲਜ ਆਫ ਐਜੂਕੇਸਨ ਦੇ ਅਧਿਆਪਕਾਂ ਵਲੋਂ ਹੜਤਾਲ ਕਰਕੇ ਭੰਡਾਰੀ …
Read More »Students of DAV Public School prove their mettle at ATL Marathon
Amritsar, January 30 (Punjab Post Bureau) – The students of DAV Public School under the guidance of their mentor Dr. Resham Sharma excelled in the ATL Marathon 2019-20. The team of DAV comprising of Vasu Mehra student of Std– VIII, Hemaang Gupta student of Std– X and Rachit Aggarwal student of …
Read More »ਅਟਲ ਟਿੰਕਰਿੰਗ ਲੈਬ ਮੈਰਾਥਨ 2019-20 ‘ਚ ਡੀ.ਏ.ਵੀ ਪਬਲਿਕ ਸਕੂਲ ਨੇ ਹਾਸਲ ਕੀਤਾ ਅਹਿਮ ਸਥਾਨ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਡਾ. ਰੇਸ਼ਮ ਸ਼ਰਮਾ ਦੀ ਅਗਵਾਈ ‘ਚ ਏ.ਟੀ.ਐਲ ਮੈਰਾਥਨ 2019-20 ‘ਚ ਅਹਿਮ ਪ੍ਰਦਰਸ਼ਨ ਕੀਤਾ ਹੈ। ਭਾਰਤ ਸਰਕਾਰ ਦੇ ਨੀਤੀ ਆਯੋਗ ਦੀ ਛਤਰ ਛਾਇਆ ਹੇਠ ਅਟਲ ਟਿੰਕਰਿੰਗ ਲੈਬ ਮੈਰਾਥਨ 2019-20 ਦੇ ਲਈ ਡੀ.ਏ.ਵੀ ਦੀ ਟੀਮ, ਜਿਸ ਵਿੱਚ ਵਾਸੂ ਮਹਿਰਾ …
Read More »ਕੋਰੋਨਾ ਜਣੇਪਾ ਕੇਂਦਰ ਬਣਨ ਤੋਂ ਬਾਅਦ 8 ਮਹੀਨਿਆਂ ਤੋਂ ਸਿਵਲ ਹਸਪਤਾਲ ਧੂਰੀ ਦਾ ਕੰਮਕਾਰ ਠੱਪ
ਧੂਰੀ ਸਮੇਤ ਇਲਾਕੇ ਦੇ 40 ਤੋਂ ਵੱਧ ਨੇੜਲੇ ਪਿੰਡਾਂ ਦੀਆਂ ਗਰਭਵਤੀ ਮਹਿਲਾਵਾਂ ਤੇ ਆਮ ਲੋਕ ਪ੍ਰੇਸ਼ਾਨ ਧੂਰੀ, 29 ਜਨਵਰੀ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੌਰਾਨ ਜ਼ਿਲ੍ਹਾ ਸੰਗਰੂਰ ਦੀਆਂ ਕੋਰੋਨਾ ਪੀੜਤ ਗਰਭਵਤੀ ਔਰਤਾਂ ਦਾ ਜਣੇਪਾ ਕੇਂਦਰ ਸਬ ਡਵਿਜ਼ਨਲ ਸਿਵਲ ਹਸਪਤਾਲ ਧੂਰੀ ਵਿਖੇ ਜੂਨ 2020 ਵਿੱਚ ਕਰੀਬ 8 ਮਹੀਨੇ ਪਹਿਲਾਂ ਬਣਾਇਆ ਗਿਆ ਸੀ।ਜਿਸ ਦੌਰਾਨ ਇਸ ਜਣੇਪਾ ਕੇਂਦਰ ਵਿਖੇ ਕੇਵਲ 8 ਤੋਂ 15 …
Read More »ਖ਼ਾਲਸਾ ਕਾਲਜ ਵੈਟਰਨਰੀ ਨੇ ਪਾਲਤੂ ਜਾਨਵਰਾਂ ਦੇ ਸ਼ੌਕੀਨਾਂ ਲਈ ‘ਪੈਟ ਸ਼ਾਪ’ ਖੋਲ੍ਹਣ ਦਾ ਕੀਤਾ ਐਲਾਨ
ਅੰਮ੍ਰਿਤਸਰ, 29 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਨੇ ਅੱਜ ਪਾਲਤੂ ਜਾਨਵਰਾਂ ਦੇ ਸ਼ੌਕੀਨਾਂ ਲਈ ਇਕ ਉਚ ਤਕਨੀਕੀ ‘ਪਾਲਤੂ ਜਾਨਵਰਾਂ ਦੀ ਦੁਕਾਨ’ (ਪੈਟ ਸ਼ਾਪ) ਖੋਲ੍ਹਣ ਦਾ ਐਲਾਨ ਕੀਤਾ ਹੈ।ਇਸ ਦੁਕਾਨ ਦੀ ਉਕਤ ਸੰਸਥਾ ਵਲੋਂ ਪਹਿਲਕਦਮੀ ਕਰਦਿਆਂ ਇਸ ’ਚ ਪਾਲਤੂ ਜਾਨਵਰਾਂ ਦੇ ਇਲਾਜ ਦੀਆਂ ਸਾਰੀਆਂ ਸੇਵਾਵਾਂ, ਕੁੱਤੇ, ਬਿੱਲੀਆਂ ਅਤੇ ਹੋਰ ਪਾਲਤੂ ਜਾਨਵਰਾਂ ਦੀ ਦੇਖਭਾਲ ਦੀ ਹਰੇਕ ਪ੍ਰਕਾਰ ਦੀ …
Read More »KCVAS to Open `Pet Shop’ for Pet Lovers
Amritsar, January 29 (Punjab Post Bureau) – Khalsa College Veterinary and Animal Sciences (KCVAS) today announced to open a high-tech ‘Pet Shop’ for the pet lovers. The shop will offer all services of priority treatment and care for dogs, cats and other pets. The facilities of medicated bath for the pets, accessories, parlour services, hair care, clothing, nutrition and feed …
Read More »ਪੈਟਰੋਲੀਅਮ ਪਦਾਰਥਾਂ ਦੀ ਬਚਤ ਸਬੰਧੀ ਜਾਗਰੂਕਤਾ ਰੈਲੀ 31 ਨੂੰ
ਡਿਪਟੀ ਕਮਿਸ਼ਨਰ ਕਰਨਗੇ ਰਵਾਨਾ ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਅਤੇ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਬਾਰੇ ਮੰਤਰਾਲੇ ਵਲੋਂ 31 ਜਨਵਰੀ ਨੂੰ ਪੈਟਰੋਲੀਅਮ ਪਦਾਰਥਾਂ ਦੀ ਬਚਤ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਕਰਵਾਈ ਜਾਵੇਗੀ।ਜਿਸ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਰਵਾਨਾ ਕੀਤਾ ਜਾਵੇਗਾ। ਸਾਈਕਲ ਰੈਲੀ 31 ਜਨਵਰੀ ਨੂੰ ਸਵੇਰੇ …
Read More »ਕਪੂਰਥਲਾ ਤੇ ਸੁਲਤਾਨਪੁਰ ਲੋਧੀ ਨਿਗਮਾਂ ਲਈ ਨਾਮਜ਼ਦਗੀਆਂ ਅੱਜ ਤੋਂ
ਕਪੂਰਥਲਾ ਲਈ 5 ਅਤੇ ਸੁਲਤਾਨਪੁਰ ਲਈ ਇੱਕ ਰਿਟਰਨਿੰਗ ਅਫਸਰ ਨਿਯੁੱਕਤ ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸਟੇਟ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਨਿਗਮਾਂ ਤੇ ਨਗਰ ਕੌਸਲਾਂ ਲਈ ਚੋਣਾਂ ਕਰਵਾਉਣ ਸਬੰਧੀ ਨਾਮਜ਼ਦਗੀਆਂ ਕੱਲ੍ਹ 30 ਜਨਵਰੀ ਤੋਂ ਸ਼ੁਰੂ ਹੋ ਰਹੀਆਂ ਹਨ।ਜਿਸ ਲਈ ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਨਾਮਜ਼ਦਗੀ ਪੱਤਰ …
Read More »
Punjab Post Daily Online Newspaper & Print Media