Tuesday, November 24, 2026

Monthly Archives: January 2021

ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਵਿਸ਼ੇਸ਼ ਵਿਦਿਆਰਥੀਆਂ ਸਬੰਧੀ ਵਰਕਸ਼ਾਪ

ਅੰਮ੍ਰਿਤਸਰ, 2 ਜਨਵਰੀ 2021 (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਵਿਸ਼ੇਸ਼ ਵਿਦਿਆਰਥੀਆਂ ਸਬੰਧੀ ਕਰਵਾਈ ਗਈ ਵਰਕਸ਼ਾਪ ਮੌਕੇ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ ਨਵੀਂ ਦਿੱਲੀ ਦੀ ਚੇਅਰਪਰਸਨ, ਪ੍ਰੋ. ਡਾ. ਸਰੋਜ ਸ਼ਰਮਾ ਨੇ ਕਿਹਾ ਕਿ ਅੱਜ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਦੀ ਸਿਖਿਆ ਵਾਸਤੇ ਕੀਤੇ ਜਾ ਰਹੇ ਉਪਰਾਲੇ ਸਹੀ ਦਿਸ਼ਾ ਵੱਲ ਜਾ ਰਹੇ ਹਨ ਅਤੇ ਇਸ ਸਬੰਧੀ ਹੋਰ ਵੀ …

Read More »

ਜਾਗੋ ਪਾਰਟੀ ਨੇ ਕਿਸਾਨ ਮੋਰਚੇ ‘ਚ ਸਜਾਇਆ ਨਗਰ ਕੀਰਤਨ

ਦਿੱਲੀ ਦੀ ਹੱਦਾਂ `ਤੇ ਬੈਠੇ ਕਿਸਾਨ ਪਰਿਵਾਰ ਸਾਡੇ ਮਹਿਮਾਨ – ਜੀ.ਕੇ ਨਵੀਂ ਦਿੱਲੀ, 2 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਸ਼ਹਾਦਤਾਂ ਦੀ ਲੜੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਕਿਸਾਨ ਮੋਰਚਾ ਸਿੰਘੂ ਬਾਰਡਰ ਵਿਖੇ ਆਯੋਜਿਤ ਕੀਤਾ ਗਿਆ।ਮੋਰਚੇ ਦੀ ਮੁੱਖ ਸਟੇਜ਼ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਹੋਈ …

Read More »

ਨਹਿਰੀ ਮਹਿਕਮੇ ਦੇ ਮੁਲਾਜ਼ਮਾਂ ਵਲੋਂ ਨਵੇਂ ਸਾਲ ਦਾ ਨਿੱਘਾ ਸਵਾਗਤ

ਅੰਮ੍ਰਿੰਤਸਰ, 2 ਜਨਵਰੀ 2021 (ਸੁਖਬੀਰ ਸਿੰਘ) – ਨਵੇਂ ਸਾਲ 2021 ਦੀ ਆਮਦ ‘ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।ਉਪਰੰਤ ਭਾਈ ਰਣਜੀਤ ਸਿੰਘ ਦੇ ਕੀਰਤਨੀ ਜਥੇ ਵੱਲੋ ਗੁਰਬਾਣੀ ਦੇ ਰਸਭਿੰਨੇ ਸਬਦ ਗਾਇਨ ਕਰਕੇ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਉਪਰੰਤ ਭਾਈ ਤਰਲੋਕ ਸਿੰਘ ਗ੍ਰੰਥੀ ਸਿੰਘ ਵਲੋਂ ਮਹਿਕਮੇ ਦੀ ਚੜ੍ਹਦੀ ਕਲਾ ਅਤੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਲੋਂ ਵੈਦਿਕ ਹਵਨ ਯੱਗ ਨਾਲ ਨਵੇਂ ਸਾਲ 2021 ਦਾ ਆਗਾਜ਼

ਅੰਮ੍ਰਿਤਸਰ, 2 ਜਨਵਰੀ 2021 (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ. ਕਾਲਜ ਦੀ ਆਰਿਆ ਯੁਵਤੀ ਸਭਾ ਵਲੋਂ ਨਵੇਂ ਸਾਲ ਦੇ ਸ਼ੁਭ ਦਿਹਾੜੇੇ ‘ਵੈਦਿਕ ਹਵਨ ਯੱਗ’ ਦਾ ਆਯੋਜਨ ਕੀਤਾ ਗਿਆ।ਸਥਾਨਕ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਤੇ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਕਾਲਜ ਦੇ ਸੰਗੀਤ ਵਿਭਾਗ ਵਲੋਂ ਮਨਮੋਹਕ ਭਜਨ ਪੇਸ਼ ਕੀਤੇ ਗਏ।                 …

Read More »

‘ਆਪ’ ਦੇ ਸੂਬਾ ਸਹਿ-ਇੰਚਾਰਜ਼ ਰਾਘਵ ਚੱਢਾ 2 ਰੋਜ਼ਾ ਪੰਜਾਬ ਦੌਰੇ ‘ਤੇ ਅੰਮ੍ਰਿਤਸਰ ਪੁੱਜੇ

ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ‘ਚ ਹੋਏ ਨਤਮਸਤਕ ਅੰਮ੍ਰਿਤਸਰ, 1 ਜਨਵਰੀ 2021 (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵ-ਨਿਯੁੱਕਤ ਸਹਿ ਇੰਚਾਰਜ਼ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਪਾਰਟੀ ਵੱਲੋਂ ਮਿਲੀ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਅੱਜ ਪਹਿਲੀ ਵਾਰ ਦੋ ਰੋਜ਼ਾ ਪੰਜਾਬ ਦੇ ਦੌਰੇ ‘ਤੇ ਆਏ।ਅੰਮਿਰਤਸਰ ਦੇ ਏਅਰਪੋਰਟ ਤੇ ਪੰਜਾਬ ਦੇ ਵਿਧਾਇਕਾਂ, ਸੀਨੀਅਰ ਆਗੂਆਂ ਅਤੇ ਵਲੰਟੀਅਰਾਂ ਨੇ ਉਨ੍ਹਾਂ …

Read More »

ਪਦਮ ਸ੍ਰੀ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਅਮਤੇਸ਼ਵਰ ਸਿੰਘ ‘ਆਪ’ ‘ਚ ਸ਼ਾਮਲ

ਕਲਾਕਾਰ ਅਤੇ 15 ਵਕੀਲ ਵੀ ਪਾਰਟੀ ਨਾਲ ਜੁੜੇ ਅੰਮ੍ਰਿਤਸਰ, 1 ਜਨਵਰੀ 2021 (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀਆਂ ਕਈ ਵੱਡੀਆਂ ਸਖਸ਼ੀਅਤਾਂ ਪਾਰਟੀ ਵਿੱਚ ਸ਼ਾਮਲ ਹੋ ਰਹੀਆਂ ਹਨ।ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਦਮ ਸ੍ਰੀ ਐਵਾਰਡ ਵਿਜੇਤਾ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ …

Read More »

Aam Aadmi Party will form government in 2022 – Raghav Chadha

Capt Amarinder betrayed people of Punjab, broke all promises Amritsar, January 1, 2021 (Punjab Post Bureau) – The Aam Aadmi Party (AAP) will form the government in Punjab with a landslide victory in the 2022 assembly elections. Punjab had been looted by the SAD-BJP and the Congress government while in power. Now the people of Punjab have made up their …

Read More »

ਐਸ.ਡੀ.ਐਮ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਵੰਡੀਆਂ ਜ਼ਰੂਰੀ ਵਸਤਾਂ

ਕਪੂਰਥਲਾ, 1 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਦੀ ਅਗਵਾਈ ਹੇਠ ਪੰਜਾਬ ਗ੍ਰਾਮੀਨ ਬੈਂਕ ਵਲੋਂ ਅੱਜ ਆਪਣਾ ਸਥਾਪਨਾ ਦਿਵਸ ਮਨਾਇਆ ਗਿਆ।ਉਨਾਂ ਨੇ ਮੰਦਬੁੱਧੀ ਬੱਚਿਆਂ ਦੇ ਕੇਂਦਰ ਵਿਖੇ ਉਨਾਂ ਨੂੰ ਸਵੈਟਰ, ਟੋਪੀਆਂ, ਜ਼ੁਰਾਬਾਂ, ਸ਼ਾਲ, ਬੱਚਿਆਂ ਦੇ ਕਮਰਿਆਂ ਵਾਸਤੇ ਗਰਮ ਹੀਟਰ, ਖਾਣਾ ਬਣਾਉਣ ਵਾਲੇ ਚੁੱਲ੍ਹੇ ਅਤੇ ਬੱਚਿਆਂ ਦੇ ਕੱਪੜੇ ਧੋਣ ਵਾਲੀ ਮਸ਼ੀਨ ਆਦਿ ਵਸਤਾਂ ਦਿੱਤੀਆਂ।     …

Read More »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਕਪੂਰਥਲਾ, 1 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਨਵੇਂ ਸਾਲ ਦੇ ਮੌਕੇ ਦਫਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਾਇਬ੍ਰੇਰੀ ਅਤੇ ਕੈਫੇ ਦਾ ਉਦਘਾਟਨ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ ਐਸ.ਪੀ ਆਂਗਰਾ ਵੀ ਇਸ ਮੌਕੇ ਹਾਜ਼ਰ ਸਨ।ਉਨਾਂ ਨੇ ਲਾਇਬ੍ਰੇਰੀ ਵਿੱਚ ਕੈਰੀਅਰ ਗਾਈਡੈਂਸ ਅਤੇ ਮੁਕਾਬਲਾ ਪ੍ਰੀਖਿਆਵਾਂ ਕਲਰਕ, ਬੈਂਕ ਪੀ.ਓ, ਟੀਚਰ ਤੋਂ ਲੈ ਕੇ ਆਈ.ਏ.ਐਸ, ਪੀ.ਸੀ.ਐਸ ਦੀ ਤਿਆਰੀ …

Read More »

ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਬਾਣੀ ਦਾ ਆਸਰਾ ਲੈ ਕੇ ਕੀਤੀ ਨਵੇਂ ਸਾਲ ਦੀ ਸ਼ੁਰੂਆਤ

ਕਪੂਰਥਲਾ, 1 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਅੱਜ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।                ਡਿਪਟੀ ਕਮਿਸ਼ਨਰ ਵਲੋਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਗਈ। ਉਨਾਂ ਕੰਪਲੈਕਸ ਵਿਖੇ ਸੰਗਤ ਵਿੱਚ ਬੈਠੇ …

Read More »