ਪਠਾਨਕੋਟ, 1 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਜ਼ਿਲ੍ਹਾ ਪਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਾਲ 2021 ਦੇ ਆਰੰਭ ’ਤੇ ਨਵੇਂ ਸਾਲ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਅਰਵਿੰਦ ਸਲਵਾਨ ਤਹਿਸੀਲਦਾਰ ਪਠਾਨਕੋਟ, ਸੁਖਵਿੰਦਰ ਸਿੰਘ ਜਿਲ੍ਹਾ ਖਜਾਨਾ ਅਫਸ਼ਰ ਪਠਾਨਕੋਟ, ਸਰਬਜੀਤ ਸਿੰੰਘ ਤਹਿਸੀਲਦਾਰ ਚੋਣਾਂ, ਜਤਿੰਦਰ ਕੁਮਾਰ ਪੀ.ਏ. ਟੂ …
Read More »Monthly Archives: January 2021
ਮੈਡਮ ਮੀਨੂੰ ਸ਼ਰਮਾ ਨੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 01 ਜਨਵਰੀ 2021 (ਸੰਧੂ) – ਪੇਂਡੂ ਖੇਤਰ ਵਿਚ ਸੱਸਤੀਆਂ ਤੇ ਮਿਆਰੀ ਵਿੱਦਿਅਕ ਸੇਵਾਵਾਂ ਦੇਣ ਵਾਲੇ (ਆਈ.ਸੀ.ਐਸ.ਈ ਪੈਟਰਨ) ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਭਿੱਟੇਵੱਡ ਵਿਖੇ ਮੈਡਮ ਮੀਨੂੰ ਸ਼ਰਮਾ ਨੇ ਬਤੌਰ ਪ੍ਰਿੰਸੀਪਲ ਦਾ ਅਹੁੱਦਾ ਸੰਭਾਲ ਲਿਆ ਹੈ। ਸਕੂਲ ਪੁੱਜੇ ਮੈਡਮ ਮੀਨੂੰ ਸ਼ਰਮਾ ਦਾ ਐਮ.ਡੀ ਗੁਰਚਰਨ ਸਿੰਘ ਸੰਧੂ, ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਸਕੂਲ ਦੀ ਨਵ-ਨਿਯੁਕਤ ਪ੍ਰਿੰ. ਮੈਡਮ ਮੀਨੂੰ ਸ਼ਰਮਾ …
Read More »ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਕਰਵਾਈ ਅਰਦਾਸ
ਅੰਮ੍ਰਿਤਸਰ, 01 ਜਨਵਰੀ 2021 (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਅਤੇ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …
Read More »ਜਿਲੇ ਲਈ 13368 ਕਰੋੜ ਦੀ ਨਾਬਾਰਡ ਸੰਭਾਵੀ ਕਰਜ਼ਾ ਯੋਜਨਾ 2021-22 ਜਾਰੀ – ਏ.ਡੀ.ਸੀ
ਅੰਮ੍ਰਿਤਸਰ, 1 ਜਨਵਰੀ 2021 (ਸੁਖਬੀਰ ਸਿੰਘ) – ਨਾਬਾਰਡ ਵਲੋਂ ਅੰਮ੍ਰਿਤਸਰ ਜ਼ਿਲੇ ਲਈ ਸਾਲ 2021-22 ਲਈ 13368 ਕਰੋੜ ਦੀ ਸੰਭਾਵੀ ਕਰਜ਼ਾ ਯੋਜਨਾ ਤਿਆਰ ਕੀਤੀ ਗਈ ਹੈ।ਜੋ ਅੱਜ ਜ਼ਿਲਾ ਸਲਾਹਕਾਰ ਕਮੇਟੀ ਦੀ ਮੌਜ਼ੂਦਗੀ ਵਿਚ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਵਲੋਂ ਜਾਰੀ ਕੀਤੀ ਗਈ।ਲੀਡ ਜਿਲਾ ਮੈਨੇਜਰ ਪ੍ਰੀਤਪਾਲ ਸਿੰਘ ਤੋਂ ਇਲਾਵਾ ਸਾਰੇ ਬੈਂਕਾਂ ਦੇ ਅਧਿਕਾਰੀ ਇਸ ਸਮੇਂ ਹਾਜ਼ਰ ਸਨ। …
Read More »ADC (Dev) launches NABARD Potential Linked Plan 2021-22 of 13368 Crore for Amritsar Distt.
Amritsar, January 1, 2021 (Punjab Post Bureau) – ADC (Dev) Ranbir Singh Mudhal launched Potential Linked Credit Plan (PLP) 2021-22 document prepared by NABARD for total outlay 13368 Crore for Amritsar Distt. The PLP was launched at District Consultative Committee at Amritsar. This PLP document covers the potential credit areas under the Priority sector. The PLP outlay has been increased …
Read More »ਜਿਲਾ ਦੁੱਧ ਉਤਪਾਦਕ ਸਹਿਕਾਰੀ ਯੂਨੀਅਨ ਵਲੋਂ ਸਾਲਾਨਾ ਆਮ ਅਜਲਾਸ ਦਾ ਆਯੋਜਨ
ਅੰਮ੍ਰਿਤਸਰ, 1 ਜਨਵਰੀ 2021 (ਸੁਖਬੀਰ ਸਿੰਘ) – ਦੁੱਧ ਉਤਪਾਦਕਾਂ ਦੀ ਆਪਣੀ ਸੰਸਥਾ ਦੀ ਅੰਮ੍ਰਿਤਸਰ ਜਿਲਾ ਦੁੱਧ ਉਤਪਾਦਕ ਸਹਿਕਾਰੀ ਯੂਨੀਅਨ ਲਿਮਿਟਡ (ਵੇਰਕਾ ਅੰਮ੍ਰਿਤਸਰ ਡੇਅਰੀ) ਦਾ ਸਾਲਾਨਾ ਆਮ ਅਜਲਾਸ ਮਿਲਕ ਪਲਾਂਟ ਵੇਰਕਾ ਅੰਮ੍ਰਿਤਸਰ ਵਿਖੇ ਹੋਇਆ।੍ਰ ਨਰਿੰਦਰ ਸਿੰਘ ਵਾਂਸਲ ਚੇਅਰਮੈਨ ਮਿਲਕ ਯੂਨੀਅਨ ਅੰਮ੍ਰਿਤਸਰ ਵਲੋ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਦੇ ਸਮੂਹ ਪ੍ਰਧਾਨ, ਕਮੇਟੀ ਮੈਂਬਰ, ਦੁੱਧ ਉਤਪਾਦਕ, ਪ੍ਰੋਗਰੈਸਿਵ ਡੇਅਰੀ ਫਾਰਮਰਜ ਦਾ ਨਿੱਘਾ ਸਵਾਗਤ ਕੀਤਾ ਗਿਆ।ਉਹਨਾਂ …
Read More »ਸਾਲ 2020 ਵਿੱਚ ਕੋਰੋਨਾ ਸੰਕਟ ਸਮੇਂ ਕਮਿਸ਼ਨਰ ਪੁਲਿਸ ਨੇ ਕਾਇਮ ਕੀਤੀ ਮਨੁੱਖਤਾਵਾਦੀ ਪੁਲਿਸਿੰਗ ਦੀ ਮਿਸਾਲ
ਧਾਰਾ 302 ਤਹਿਤ 34 ਵਿਚੋਂ 30 ਮੁਕੱਦਮੇ ਟਰੇਸ ਕਰਕੇ 85 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ ਅੰਮ੍ਰਿਤਸਰ, 1 ਜਨਵਰੀ 2021 (ਸੁਖਬੀਰ ਸਿੰਘ) – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸਨਰ ਡਾ: ਸੁਖਚੈਨ ਸਿੰਘ ਗਿੱਲ ਦੀ ਅਗਵਾਈ ਵਿੱਚ ਸਾਲ 2020 ਦੌਰਾਨ ਨਵੇਂ ਮੀਲ ਪੱਥਰ ਸਥਾਪਿਤ ਕੀਤੇ। ਪੁਲਿਸ ਨੇ ਵਿਸ਼ਵ ਵਿਆਪੀ ਮਹਾਂਮਾਰੀ ਕੋਵਿਡ-19 ਦੇ ਕੋਰੋਨਾ ਵਾਇਰਸ …
Read More »210 ਉਮੀਦਵਾਰਾਂ ਨੂੰ ਰੋਜ਼ਗਾਰ ਕਰਵਾਇਆ ਮੁਹੱਈਆ
ਅੰਮ੍ਰਿਤਸਰ, 1 ਜਨਵਰੀ 2021 (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲਾ ਰੋਜ਼ਗਾਰ ਅਤੇ ਕਾਰੋਬਰ ਬਿਊਰੋ ਅੰਮ੍ਰਿਤਸਰ ਵਲੋਂ 29 ਅਤੇ 30 ਦਸੰਬਰ ਨੂੰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਜਿਵੇਂ ਕਿ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਐਨ.ਆਈ.ਆਈ.ਟੀ, ਸਟਾਰ ਲਾਈਫ ਇੰਸ਼ੋਰੈਂਸ, ਵੈਬਰਜ਼, ਗੁਗਲ ਪੇਅ, ਅਪਰਾ …
Read More »ਜੀ.ਐਨ.ਡੀ.ਯੂ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ
ਅੰਮ੍ਰਿਤਸਰ, 1 ਜਨਵਰੀ 2021 (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਵਿੰਦਰ ਕੌਰ ਅਤੇ ਸਕੱਤਰ ਰਜ਼ਨੀਸ਼ ਭਾਰਦਵਾਜ ਦੀ ਅਗਵਾਈ ਵਿੱਚ ਨਵੇਂ ਸਾਲ 2021 ਦਾ ਐਸੋਸੀਏਸ਼ਨ ਦਾ ਵਾਲ ਕੈਲੰਡਰ ਮਾਨਯੋਗ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਪਾਸੋਂ ਜਾਰੀ ਕਰਵਾਇਆ ਗਿਆ। ਡੀਨ, ਵਿਦਿਅਕ ਮਾਮਲੇ ਡਾ. ਸਰਬਜੋਤ ਸਿੰਘ ਬਹਿਲ ਅਤੇ …
Read More »ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟ ਦਾ ਜਾਇਜ਼ਾ
ਅਧਿਕਾਰੀਆਂ ਨੂੰ ਕੰਮ ਜਲਦ ਸ਼ੁਰੂ ਕਰਵਾਉਣ ਦੀਆਂ ਆਦੇਸ਼ ਕਪੂਰਥਲਾ, 1 ਜਨਵਰੀ 2021(ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਸਮਾਰਟ ਸਿਟੀ ਸੁਲਤਾਨਪੁਰ ਲੋਧੀ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਮਾਰਟ ਸਿਟੀ ਤਹਿਤ ਵੱਖ-ਵੱਖ ਕੰਮਾਂ ਨੂੰ ਜਲਦ ਸ਼ੁਰੂ ਕਰਨ ਵੱਲ ਵਿਸ਼ੇਸ਼ ਤਵੱਜ਼ੋਂ ਦੇਣ। …
Read More »
Punjab Post Daily Online Newspaper & Print Media