31 ਜਨਵਰੀ ਤੱਕ ਦਿੱਤੀਆਂ ਜਾ ਸਕਦੀਆਂ ਹਨ ਅਰਜ਼ੀਆਂ ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਔਰਤਾਂ ਨੂੰ ਸਮਰੱਥ ਬਣਾਉਣ ਲਈ ਕੀਤੇ ਗਏ ਵਿਲੱਖਣ ਕਾਰਜ਼ਾਂ ਨੂੰ ਮਾਨਤਾ ਦੇਣ ਲਈ ਉਲੀਕੇ ਰਾਸ਼ਟਰੀ ਪੁਰਸਕਾਰ (ਨਾਰੀ ਸਕਤੀ ਪੁਰਸਕਾਰ-2020) ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ। ਜਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪ੍ਰੋਗਰਾਮ ਅਫਸਰ ਪਠਾਨਕੋਟ ਅਮਰਜੀਤ ਸਿੰਘ …
Read More »Monthly Archives: January 2021
ਐਸ.ਸੀ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ ਦੀ ਪੜਤਾਲ ਲਈ ਕਮਿਸ਼ਨ ਮੈਂਬਰ ਪਹੁੰਚੇ ਪਠਾਨਕੋਟ
ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਅਤੇ ਡਾ. ਤਰਸੇਮ ਸਿੰਘ ਸਿਆਲਕਾ ਜਿਲ੍ਹਾ ਪਠਾਨਕੋਟ ਦੇ ਪਿੰਡ ਹੈਬਤਪਿੰਡੀ ਤੋਂ ਮਿਲੀ ਇੱਕ ਸ਼ਿਕਾਇਤ ਦੀ ਪੜਤਾਲ ਕਰਨ ਲਈ ਚੰਡੀਗੜ੍ਹ ਤੋਂ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ।ਜਿਨ੍ਹਾਂ ਵੱਲੋਂ ਪਿੰਡ ਹੈਬਤ ਪਿੰਡੀ ਵਿੱਚ ਪਹੁੰਚ ਕੇ ਸਿਕਾਇਤ ਕਰਤਾਂ ਦੇ ਮਾਮਲੇ ਦੀ ਪੜਤਾਲ ਕੀਤੀ ਗਈ ਅਤੇ ਜਿਲ੍ਹਾ ਪੱਧਰ ਤੇ …
Read More »ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱੱਕ ‘ਚ ਬਾਰ ਐਸੋਸੀਏਸ਼ਨ ਵਲੋਂ ਮਤਾ ਪਾਸ, ਕੇਂਦਰ ਸਰਕਾਰ ਦੀ ਕੀਤੀ ਨਿੰਦਾ
ਸ਼ਾਤਮਈ ਅੰਦੋਲਨ ਨੂੰ ਬਦਨਾਮ ਕਰਨ ਦੇ ਵਿਰੋਧ ‘ਚ ਵਕੀਲਾਂ ਨੇ ਕੰਮਕਾਜ਼ ਰੱਖਿਆ ਬੰਦ ਸਮਰਾਲਾ, 29 ਜਨਵਰੀ (ਇੰਦਰਜੀਤ ਸਿੰਘ ਕੰਗ) – ਅੱਜ ਬਾਰ ਐਸੋਸੀਏਸ਼ਨ ਸਮਰਾਲਾ ਦੀ ਇੱਕ ਜਰੂਰੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਗਗਨਦੀਪ ਸ਼ਰਮਾ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਵਿੱਚ ਸਮੂਹ ਮੈਂਬਰਾਂ ਨੇ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਸ਼ਾਂਤਮਈ ਕਿਸਾਨੀ ਸੰਘਰਸ਼ ਨੂੰ ਕੇਂਦਰ ਸਰਕਾਰ ਵਲੋਂ ਗਲਤ ਰੰਗਤ ਦੇਣ, ਜਾਣਬੁੱਝ ਕੇ …
Read More »ਪੈਨਸ਼ਨਰਾਂ ਵਲੋਂ ਮੋਹਾਲੀ ‘ਚ ਮਹਾਂ ਰੈਲੀ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ 12 ਫਰਵਰੀ ਨੂੰ – ਪ੍ਰੇਮ ਸਾਗਰ ਸ਼ਰਮਾ
ਸਮਰਾਲਾ, 29 ਜਨਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਅਤੇ ਪੰਜਾਬ ਯੂਨੀਅਨ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜਥੇਬੰਦੀ ਦੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਠਾਕਰ ਸਿੰਘ, ਸੋਹਣ ਸਿੰਘ ਅਤੇ ਐਨ.ਕੇ ਕਲਸੀ ਮੋਹਾਲੀ, ਅਜਮੇਰ ਸਿੰਘ, ਅਜੀਤ ਸਿੰਘ ਸੋਢੀ ਫਿਰੋਜ਼ਪੁਰ, ਲਾਲ ਸਿੰਘ ਢਿੱਲੋਂ ਮੋਗਾ ਮੈਂਬਰ ਅਤੇ ਮੈਂਬਰ ਵਿਰਸਾ ਸਿੰਘ ਤਰਨ ਤਾਰਨ, ਰਣਬੀਰ ਸਿੰਘ ਢਿੱਲੋਂ ਮੋਹਾਲੀ, ਕੇਵਲ ਸਿੰਘ ਕਪੂਰਥਲਾ, ਪ੍ਰੇਮ ਸਿੰਘ …
Read More »31 ਜਨਵਰੀ ਤੋਂ 53014 ਬੱਚਿਆਂ ਨੂੰ ਪਿਲ਼ਾਈਆਂ ਜਾਣਗੀਆਂ ‘ਜ਼ਿੰਦਗੀ ਦੀਆਂ ਦੋ ਬੂੰਦਾਂ’- ਡਾ. ਕਪੂਰ
ਜ਼ਿਲੇ ਅੰਦਰ ਪੋਲੀਓ ਰੋਕੂ ਬੂੰਦਾਂ ਪਿਲ਼ਾਉਣ ਲਈ 206 ਬੂਥ ਲਗਾਏ ਜਾਣਗੇ – ਡਾ. ਦਵਿੰਦਰ ਢਾਂਡਾ ਨਵਾਂਸ਼ਹਿਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਵਿਚ 0 ਤੋਂ 5 ਸਾਲ ਤੱਕ ਦੇ 53014 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ 31 ਜਨਵਰੀ ਤੋਂ 2 ਫਰਵਰੀ 2021 ਤੱਕ ਪਿਆਈਆਂ ਜਾਣਗੀਆਂ।ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ 31 ਜਨਵਰੀ ਤੋਂ 2 …
Read More »ਪੀ.ਐਸ.ਐਮ.ਐਸ ਯੂਨੀਅਨ ਵਲੋਂ ਨਵੇਂ ਸਾਲ 2021 ਦਾ ਕੈਲੰਡਰ ਜਾਰੀ
ਨਵਾਂਸ਼ਹਿਰ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਕੀਰਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਯੂਨੀਅਨ ਦੇ ਆਗੂਆਂ ਵਲੋਂ ਮਨਿਸਟੀਰੀਅਲ ਸਟਾਫ ਦੇ ਸਮੁੱਚੇ ਕੰਮ-ਕਾਰ ਅਤੇ ਭਲਾਈ ਲਈ ਆਪੋ-ਆਪਣੇ ਵਿਚਾਰ ਰੱਖੇ ਗਏ।ਯੂਨੀਅਨ ਵਲੋਂ ਨਵੇਂ ਸਾਲ 2021 ਦਾ ਕੈਲੰਡਰ ਵੀ ਜਾਰੀ ਕੀਤਾ ਗਿਆ।ਜਿਸ ਵਿੱਚ ਅਸ਼ੋਕ ਕੁਮਾਰ …
Read More »ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਦੀਆਂ ਨਾਮਜ਼ਦਗੀ ਭਰਨ ਲਈ ਸਥਾਨ ਕੀਤੇ ਨਿਰਧਾਰਿਤ
ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸੂਬਾ ਚੋਣ ਕਮਿਸਨ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਲਈ ਜਿਲ੍ਹੇ ਵਿੱਚ ਆਉਂਦੀ ਨਗਰ ਨਿਗਮ ਪਠਾਨਕੋਟ ਤੇ ਨਗਰ ਕੌਂਸਲ ਸੁਜਾਨਪੁਰ ਦਾ ‘ਚ ਵੋਟਾਂ ਲਈ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ, ਪੜਤਾਲ ਕਰਨ ਅਤੇ ਵਾਪਸੀ ਦਾ ਪ੍ਰੋਗਰਾਮ ਨਿਰਧਾਰਿਤ ਕੀਤਾ ਗਿਆ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸਨਰ (ਵਿਕਾਸ)-ਕਮ ਵਧੀਕ ਜਿਲ੍ਹਾ ਚੋਣਕਾਰ ਅਫਸਰ ਪਠਾਨਕੋਟ ਸਰਬਜੀਤ ਸਿੰਘ ਵਾਲੀਆ ਨੇ …
Read More »ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਤੇ 2 ਅਧਿਆਪਕਾਂ ਦਾ ਜਿਲ੍ਹਾ ਪ੍ਰਸਾਸ਼ਨ ਵਲੋਂ ਵਿਸ਼ੇਸ਼ ਸਨਮਾਨ
ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੋਰਾਨ ਇਸ ਵਾਰ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਵਿਸ਼ੇਸ਼ ਰੂਪ ਵਿੱਚ ਜ਼ਿਲ੍ਹਾ ਪੱਧਰ ‘ਤੇ ਆਯੋਜਿਤ ਸਨਮਾਨ ਸਮਾਰੋਹ ‘ਚ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ, ਨਰਿੰਦਰ ਲਾਲ ਡੀ.ਪੀ.ਈ ਸਰਕਾਰੀ ਹਾਈ ਸਕੂਲ ਬਨੀ ਲੋਧੀ ਅਤੇ ਚਤਰ ਸਿੰਘ ਕੰਪਿਊਟਰ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਨੂੰ ਕੋਵਿਡ-19 ਦੌਰਾਨ ਬੇਹਤਰੀਨ …
Read More »ਨੈਸ਼ਨਲ ਪਲੱਸ ਪੋਲੀਓ ਦੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ
ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਪਲਸ ਪੋਲੀਓ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਜਿਸ ਦੀ ਕਾਰਵਾਈ ਸਿਵਲ ਸਰਜਨ ਡਾ. ਹਰਵਿੰਦਰ ਵੱਲੋਂ ਸ਼ੁਰੂ ਕੀਤੀ ਗਈ, ਇਸ ਮੀਟਿੰਗ ਵਿਚ ਡਬਲਯੂ.ਐਚ.ਓ ਤੋਂ ਡਾ. ਇਸ਼ਿਤਾ ਹਾਜਰ ਸੀ। ਇਸ ਤੋ ਇਲਾਵਾ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਫਸਰ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਜ਼ਿਲ੍ਹੇ …
Read More »ਬੇਸਹਾਰਾ ਅਤੇ ਅਸਮਰੱਥ ਬੱਚਿਆਂ ਲਈ ਵਰਦਾਨ ਬਣਿਆ ਜੇ.ਜੇ.ਐਕਟ-2015- ਊਸ਼ਾ
ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸਮਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਜੇ.ਜੇ. ਐਕਟ 2015 (ਯੂਬੇਨਾਈਲ ਜਸਟਿਸ ਐਕਟ) ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਚਲਾਈ ਜਾ ਰਹੀ ਹੈ ਜਿਸ ਅਧੀਨ 0 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਦਿੱਤੇ ਜਾ ਰਹੇ ਲਾਭ ਜਿਸ ਵਿੱਚ ਆਰਥਿਕ ਲਾਭ, ਸਿੱਖਿਆ ਲਾਭ ਅਤੇ ਸਹਾਇਤਾ ਲਾਭ ਆਦਿ ਸਾਮਲ ਹੈ ਦਿੱਤਾ …
Read More »
Punjab Post Daily Online Newspaper & Print Media