Tuesday, November 24, 2026

Monthly Archives: January 2021

ਵਿਦੇਸ਼ਾਂ ‘ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਮੁਫਤ ਕਾਊਂਸਲਿੰਗ – ਗੁਰਮੇਲ ਸਿੰਘ

ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਜਿਥੇ ਬੇਰੋਜ਼ਗਾਰ ਵਿਦਿਆਰਥੀਆਂ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਰਾਹੀਂ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ।ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਕਿਹਾ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਜੂਮ ਐਪ ਰਾਹੀਂ ਉਹਨਾਂ ਦੇ ਉਜਵਲ ਭਵਿੱਖ ਲਈ ਕੈਰੀਅਰ ਕੋਂਸਿਲਿੰਗ ਕੀਤੀ ਜਾ ਰਹੀ ਹੈ।                 …

Read More »

‘ਬੇਟੀ ਬਚਾਓ-ਬੇਟੀ ਪੜਾਓ’ ਮੁਹਿੰਮ ਤਹਿਤ ਕਰਵਾਈ ਗਈ ਅਥਲੈਟਿਕ ਮੀਟ

ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਦੀ ਰਹਿਨੁਮਾਈ ਹੇਠ ‘ਬੇਟੀ ਬਚਾਓ- ਬੇਟੀ ਪੜਾਓ’ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵਿਦਿਆਰਥਣਾਂ ਦੀ ‘ਅਥਲੈਟਿਕ ਮੀਟ’ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਕਰਵਾਈ ਗਈ।ਜੇਤੂਆਂ ਨੂੰ ਇਨਾਮ ਵੰਡਣ ਲਈ ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਜ਼ਿਲ੍ਹਾ ਸਿੱਖਿਆ (ਸੈ. ਸਿ) ਗੁਰਦੀਪ ਸਿੰਘ ਗਿੱਲ, ਉਪ ਜ਼ਿਲ੍ਹਾ ਸਿੱਖਿਆ ਅਫਸਰ …

Read More »

ਔਰਤਾਂ ਲਈ ਦੇਸ਼ ਦੇ ਸਭ ਤੋਂ ਉੱਚ ਸਿਵਲੀਅਨ ‘ਨਾਰੀ ਸ਼ਕਤੀ ਪੁਰਸਕਾਰ-2020’ ਲਈ ਮੰਗੀਆਂ ਅਰਜ਼ੀਆਂ

ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਵਿਚ ਔਰਤਾਂ ਲਈ ਸਭ ਤੋਂ ਉਚ ਸਿਵਲੀਅਨ ਐਵਾਰਡ ‘ਨਾਰੀ ਸ਼ਕਤੀ ਪੁਰਸਕਾਰ’ 2020 ਲਈ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ ਨਾਮਜ਼ਦਗੀਆਂ ਲਈ ਬਿਨੈਪੱਤਰਾਂ ਦੀ ਮੰਗ ਕੀਤੀ ਗਈ ਹੈ।                 ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਮਹਿਲਾ ਸ਼ਸ਼ਕਤੀਕਰਨ ਤੇ ਔਰਤਾਂ ਦੇ ਉਥਾਨ ਲਈ ਸਮਰਪਣ …

Read More »

Nominations Invited for National Award Nari Shakti Puraskar-2020 till Jan. 31

Kapurthala, January 29 (Punjab Post Bureau) – The Ministry of Women and Child Development has invited nominations for the Nari Shakti Puraskar 2020 , the Highest Civilian Honour for Women in India . The coveted award is conferred on those who have been working incessantly towards the cause of Women Empowerment and have made great contribution towards upliftment of Women …

Read More »

ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ ‘ਚ ਲਿਫਟ ਦਾ ਉਦਘਾਟਨ

ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਕਪੂਰਥਲਾ ਦੇ ਜੱਚਾ ਬੱਚਾ ਵਾਰਡ ਵਿਚ ਅੱਜ ਮਰੀਜ਼ਾਂ ਦੀ ਸਹੂਲਤ ਲਈ ਲਿਫਟ ਦੀ ਸਹੂਲਤ ਸ਼ੁਰੂ ਕੀਤੀ ਗਈ।ਲਿਫਟ ਦਾ ਉਦਘਾਟਨ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਕੀਤਾ ਗਿਆ, ਜਦਕਿ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਤੇ ਸੀਨੀਅਰ ਮੈਡੀਕਲ ਅਫਸਰ ਡਾ. ਤਾਰਾ ਸਿੰਘ ਵੀ ਮੌਜੂਦ ਸਨ।ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ …

Read More »

ਡੇਅਰੀ ਵਿਕਾਸ ਵਿਭਾਗ ਵਲੋਂ ਐਸ.ਸੀ ਸ਼੍ਰੇਣੀ ਲਈ ਮੁਫਤ ਡੇਅਰੀ ਸਿਖਲਾਈ ਪਹਿਲੀ ਫਰਵਰੀ ਤੋਂ

ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਡੇਅਰੀ ਵਿਕਾਸ ਵਿਭਾਗ ਵਲੋਂ ਐਸ ਸੀ ਸ਼੍ਰੇਣੀ ਨਾਲ ਸਬੰਧਿਤ ਲਾਭਪਾਤਰੀਆਂ ਲਈ 2 ਹਫਤਿਆਂ ਦਾ ਮੁਫਤ ਡੇਅਰੀ ਸਿਖਲਾਈ ਕੋਰਸ ਪਹਿਲੀ ਫਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।               ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਦਵਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਵਿਅਕਤੀ 29 ਜਨਵਰੀ ਨੂੰ ਆਪਣੇ ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਬੰਧੀ …

Read More »

ਆਰਮੀ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਵਾਸਤੇ ਮੁਫਤ ਕੋਚਿੰਗ ਕਲਾਸਾਂ ਚਾਲੂ

ਕਪੂਰਥਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਨ੍ਹਾਂ ਨੌਜਵਾਨਾਂ ਨੇ ਜਲੰਧਰ ਵਿਖੇ ਆਰਮੀ ਦੀ ਭਰਤੀ ਵਿੱਚ ਭਾਗ ਲਿਆ ਅਤੇ ਉਹ ਮੈਡੀਕਲ ਫਿੱਟ ਹੋ ਚੁੱਕੇ ਹਨ, ਉਹਨਾਂ ਯੁਵਕਾਂ ਦੀਆਂ ਮੁਫਤ ਕੋਚਿੰਗ ਕਲਾਸਾਂ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਇਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਲਈਆਂ ਜਾ ਰਹੀਆਂ ਹਨ।ਇਹ ਕੋਚਿੰਗ ਕਲਾਸਾਂ ਜਿਲ੍ਹਾ ਜਲੰਧਰ, ਕਪੂਰਥਲਾ ਤੇ ਤਰਨ ਤਾਰਨ ਤੇ ਹੁਸ਼ਿਆਰਪੁਰ ਦੇ ਨੌਜਵਾਨਾਂ ਲਈ ਹਨ।ਕੈਂਪ ਵਿਚ …

Read More »

BBK DAV College Women celebrated 155th Birth Anniversary of Lala Lajpat Rai

Amritsar, January 29 (Punjab Post Bureau) – BBK DAV College for Women organised an online webinar on the occasion of 155th Birth Anniversary of Sher-e-Punjab Lala Lajpat Rai. Principal Dr. Pushpinder Walia and Sudarshan Kapoor Chairman LMC welcomed Prof. Dr. Harmohinder Singh Bedi (Chancellor Central University Dharamshala, HP) the Chief Resource Person for the day.           …

Read More »

ਸਾਕਾ ਤਰਨ ਤਾਰਨ ਦੇ ਸ਼ਹੀਦਾਂ ਦੀ ਪਹਿਲੀ ਸ਼ਤਾਬਦੀ ਦਾ ਦੋ ਦਿਨਾ ਸਮਾਗਮ ਸੰਪਨ

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਭੇਜਿਆ ਜਾਵੇਗਾ ਜਥਾ- ਬੀਬੀ ਜਗੀਰ ਕੌਰ ਅੰਮ੍ਰਿਤਸਰ, 28 ਜਨਵਰੀ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਦੌਰਾਨ ਵਾਪਰੇ ਸਾਕਿਆਂ ਨਾਲ ਸਬੰਧਤ ਆ ਰਹੇ ਸ਼ਤਾਬਦੀ ਦਿਹਾੜੇ ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਈ ਜਾਹੋ ਜਲਾਲ ਨਾਲ ਮਨਾਏ ਜਾਣਗੇ ਅਤੇ ਇਸ ਲਹਿਰ ਵਿਚ ਸ਼ਹੀਦ ਹੋਏ ਸਿੱਖਾਂ ਦੇ ਨਗਰਾਂ ਵਿਚ ਵੀ ਸਮਾਗਮ ਕੀਤੇ ਜਾਣਗੇ।       …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਾਈਬਰ ਕ੍ਰਾਈਮ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੁਲ ਜੀ.ਟੀ ਰੋਡ ਵਿਖੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵਲੋਂ ਸ਼ੁਰੂ ਕੀਤੀ ਗਈ ਸਾਈਬਰ ਜਾਗਰੂਕਤਾ ਮੁਹਿੰਮ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਏ.ਐਸ.ਆਈ ਸ਼੍ਰੀਮਤੀ ਪੂਨਮ ਸ਼ਰਮਾ ਨੇ ਸਕੂਲ ਦੇ ਪ੍ਰਿੰਸੀਪਲ ਸਾਹਿਬ ਡਾ: ਧਰਮਵੀਰ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ ਨੂੰ ਸਾਈਬਰ ਕ੍ਰਾਈਮ ਅਤੇ ਪੰਜਾਬ ਪੁਲਿਸ ਵੂਮਨ ਹੈਲਪ ਡੈਸਕ ਸੇਵਾ …

Read More »