ਜਥੇਦਾਰ ਅਕਾਲ ਤਖਤ ਭਾਈ ਧਿਆਨ ਸਿੰਘ ਮੰਡ ਤੇ ਹੋਰਨਾਂ ਨੇ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਦੇ ਮਾਤਾ ਸੁਰਜੀਤ ਕੌਰ (93) ਪਤਨੀ ਬਾਬਾ ਤਾਰਾ ਸਿੰਘ ਨਮਿਤ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ …
Read More »Daily Archives: February 1, 2021
3 ਦਿਨਾ ਨੈਸ਼ਨਲ ਪਲਸ ਪੋਲੀਓ ਮੁਹਿੰਮ ਸ਼ੁਰੂ
ਪਹਿਲੇ ਦਿਨ 41542 ਬੱਚਿਆਂ ਨੇ ਪੀਤੀਆਂ ਪੋਲੀਓ ਰੋਕੂ ਬੂੰਦਾਂ ਕਪੂਰਥਲਾ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਦੀ ਰਹਿਨੁਮਾਈ ਹੇਠ ਤਿੰਨ ਦਿਨ੍ਹਾਂ ਇੰਨਟੈਂਸੀਫਾਈਡ ਪਲਸ ਪੋਲੀਓ ਰਾਊਂਡ ਦੀ ਅੱਜ ਸ਼ੁਰੂਆਤ ਹੋ ਗਈ, ਜੋ 31 ਜਨਵਰੀ ਤੋਂ 2 ਫਰਵਰੀ ਤੱਕ ਚੱਲੇਗੀ।ਇਸ ਦੌਰਾਨ ਜਿਲੇ ਦੇ 0-5 ਸਾਲ ਦੇ ਸਾਰੇ …
Read More »ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ 7 ਫਰਵਰੀ ਨੂੰ ਮਨਾਇਆ ਜਾਵੇਗਾ 23ਵਾਂ ਸਲਾਨਾ ਪੈਨਸ਼ਨਰ ਦਿਹਾੜਾ
ਧੂਰੀ, 1 ਫਰਵਰੀ (ਪ੍ਰਵੀਨ ਗਰਗ) – ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਧੂਰੀ ਦੀ ਮੀਟਿੰਗ ਪ੍ਰਧਾਨ ਜੈ ਦੇਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜ਼ਿਲਾ੍ਹ ਪ੍ਰਧਾਨ ਪ੍ਰੀਤਮ ਸਿੰਘ ਧੂਰਾ ਅਤੇ ਜ਼ਿਲਾ੍ਹ ਸਰਪ੍ਰਸਤ ਕੁਲਵੰਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਪ੍ਰੈਸ ਸਕੱਤਰ ਕ੍ਰਿਸ਼ਨ ਚੰਦ ਗਰਗ ਨੇ ਦੱਸਿਆ ਕਿ ਇਸ ਸਾਲ ਪੈਨਸ਼ਨਰ ਦਿਹਾੜਾ 7 ਫਰਵਰੀ ਦਿਨ …
Read More »ਪਿੰਡ ਦੀਵਾਲਾ ਤੋਂ ਕਿਸਾਨਾਂ ਦਾ ਹੋਰ ਜੱਥਾ ਦਿੱਲੀ ਰਵਾਨਾ
ਲੁਧਿਆਣਾ/ ਚੰਡੀਗੜ੍ਹ, 01 ਫਰਵਰੀ (ਪ੍ਰੀਤਮ ਲੁਧਿਆਣਵੀ) – ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਮੋਦੀ ਸਰਕਾਰ ਵਲੋਂ ਭਾਵੇਂ ਵਿਘਨ ਪਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਕਿਸਾਨਾਂ ਦੇ ਹੌਸਲੇ ਪਹਿਲੇ ਨਾਲੋਂ ਵੀ ਹੋਰ ਬੁਲੰਦ ਹੁੰਦੇ ਜਾ ਰਹੇ ਹਨ।ਜਿਸ ਕਰਕੇ ਮੋਦੀ ਦੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਪਿੰਡਾਂ ਵਿਚੋਂ ਕਿਸਾਨਾਂ ਦੇ ਕਾਫਲੇ ਦਿੱਲੀ ਵੱਲ ਜੋਰ-ਸ਼ੋਰ ਨਾਲ ਲਗਾਤਾਰ …
Read More »ਸਰਬਤ ਦਾ ਭਲਾ ਟਰੱਸਟ ਵਲੋਂ ਰੇਲਵੇ ਸਟੇਸ਼ਨ ਨੂੰ 10 ਵੀਲ੍ਹ ਚੇਅਰਾਂ ਭੇਟ
ਡਾ. ਓਬਰਾਏ ਦੀ ਨਿਰਸਵਾਰਥ ਸੇਵਾ ਨੇ ਕਾਇਮ ਕੀਤੀ ਨਿਵੇਕਲੀ ਮਿਸਾਲ – ਹਿਮਾਂਸ਼ੂ ਅਗਰਵਾਲ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਸਮਾਜ ਸੇਵਾ ਦੇ ਖੇਤਰ ‘ਚ ਨਿੱਤ ਨਵੇਂ ਮੀਲ੍ਹ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐਸ.ਪੀ ਸਿੰਘ ਓਬਰਾਏ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਵਿਸ਼ੇਸ਼ ਜ਼ਰੂਰਤਾਂ ਵਾਲੇ ਤੇ ਬਜ਼ੁਰਗ ਯਾਤਰੀਆਂ …
Read More »ਆਂਗਣਵਾੜੀ ਕੇਂਦਰ ਵਿੱਚ ਬੱਚੇ ਪਰਤੇ
ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਦੀਆਂ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਆਂਗਣਵਾੜੀ ਸੈਂਟਰਾਂ ਦੇ ਦਾਖਲ ਬੱਚੇ ਜੋ ਕਿ ਲੰਮੇ ਸਮੇਂ ਤੋਂ ਕੋਵਿਡ-19 ਮਹਾਂਮਾਰੀ ਕਰਕੇ ਘਰਾਂ ਵਿਚ ਹੀ ਪ੍ਰੀ ਸਕੂਲ ਐਜੂਕੇਸ਼ਨ ਲੈ ਰਹੇ ਸੀ।ਅੱਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੜ ਆਂਗਣਵਾੜੀ ਕੇਂਦਰਾਂ ਵਿੱਚ ਪਰਤੇ ਹਨ। ਉਨਾਂ ਦੇ ਆਉਣ ਤੇ ਸੀ.ਡੀ.ਪੀ.ਓ ਸੁਪਰਵਾਈਜ਼ਰ ਆਂਗਣਵਾੜੀ ਵਰਕਰਾਂ ਵਲੋਂ ਸੈਂਟਰਾਂ ਵਿੱਚ ਰੰਗੋਲੀ ਕਰਕੇ, …
Read More »ਪੰਜਾਬ ਮੀਡੀਅਮ ਇੰਡਸਟਰੀ ਵਿਕਾਸ ਬੋਰਡ ਦੇ ਚੇਅਰਮੈਨ ਵਲੋਂ ਕਿਸਾਨਾਂ ਦੀ ਜਿੱਤ ਲਈ ਅਰਦਾਸ
ਪਰਿਵਾਰ ਸਮੇਤ ਅੰਮ੍ਰਿਤਸਰ ਮੱਥਾ ਟੇਕ ਕੇ ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਅਰਦਾਸ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਦੇ ਹੋਏ ਕਿਸਾਨ ਦੀ ਮੌਜ਼ੂਦਾ ਹਾਲਤ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਹੈ।ਅੱਜ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਕਿਸਾਨ ਸੰਘਰਸ਼ ਦੀ ਕਾਮਯਾਬੀ …
Read More »ਮੁੱਖ ਮੰਤਰੀ ਪੰਜਾਬ ਵਲੋਂ ‘ਹਰ ਘਰ ਪਾਣੀ-ਹਰ ਘਰ ਸਫਾਈ’ ਮਿਸ਼ਨ ਦੀ ਸ਼ੁਰੂਆਤ
ਸਾਫ ਪਾਣੀ ਦੇ ਨਾਲ-ਨਾਲ ਧਰਤੀ ਹੇਠਲਾ ਪਾਣੀ ਵੀ ਬਚੇਗਾ-ਸੋਨੀ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਰਾਜ ਦੇ ਹਰੇਕ ਘਰ ਨੂੰ ਸਾਫ-ਸੁਥਰਾ ਪਾਣੀ ਤੇ ਜਨਤਕ ਥਾਵਾਂ ਦੀ ਸਫਾਈ ਦੇ ਇਰਾਦੇ ਨਾਲ ਸੂਬੇ ਵਿਚ ‘ਹਰ ਘਰ ਪਾਣੀ ਹਰ ਘਰ ਸਫਾਈ’ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ।ਜਿਸ ਤਹਿਤ ਅੰਮ੍ਰਿਤਸਰ ਜਿਲ੍ਹੇ ਦੇ ਕਈ ਪਿੰਡਾਂ ਨੂੰ ਨਹਿਰੀ ਜਲ …
Read More »ਸ਼ਾਇਰ ਮਲਵਿੰਦਰ ਦੀ ਪੁਸਤਕ “ਚੁੱਪ ਦੇ ਬਹਾਨੇ” ਉਪਰ ਰਚਾਇਆ ਸੰਵਾਦ
ਅੰਮ੍ਰਿਤਸਰ, 1 ਫਰਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸੰਗਮ ਅੰਮ੍ਰਿਤਸਰ ਵਲੋਂ ਸਥਾਨਕ ਕਾਮਰੇਡ ਸੋਹਣ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ ਵਿਖੇ `ਪੁਸਤਕਾਂ ਸੰਗ ਸੰਵਾਦ` ਸਮਾਗਮਾਂ ਦੀ ਲੜੀ ਤਹਿਤ ਇਸ ਵਾਰ ਸ਼ਾਇਰ ਮਲਵਿੰਦਰ ਦੀ ਪੁਸਤਕ “ਚੁੱਪ ਦੇ ਬਹਾਨੇ” ਉਪਰ ਸੰਵਾਦ ਰਚਾਇਆ ਗਿਆ। ਇਸ ਅਰਥ ਭਰਪਰ ਵਿਚਾਰ ਗੋਸ਼ਟੀ ਦਾ ਆਰੰਭ ਕਰਦਿਆਂ ਡਾ. ਸੁਖਬੀਰ ਕੌਰ ਮਾਹਲ ਨੇ ’ਚੁੱਪ ਦੇ ਬਹਾਨੇ’ ਦੀਆਂ ਅਨੇਕਾਂ ਪਰਤਾਂ ਖੋਲਦਿਆਂ …
Read More »
Punjab Post Daily Online Newspaper & Print Media