ਅੰਮਿਤਸਰ, 2 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਨੇ ਅੱਜ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਜਲਾਲਾਬਾਦ ਵਿਚ ਹੋਏ ਜਾਨਲੇਵਾ ਹਮਲੇ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ।ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਾਂਗਰਸ ਦੀ ਬੌਖਲਾਹਟ ਦਾ ਨਤੀਜਾ …
Read More »Daily Archives: February 2, 2021
ਵਿਆਹ ਦੀ ਤੀਜ਼ੀ ਵਰ੍ਹੇਗੰਢ ਮੁਬਾਰਕ – ਦਲੇਰ ਸਿੰਘ ਤੇ ਰੁਪਿੰਦਰ ਕੌਰ
ਅੰਮ੍ਰਿਤਸਰ, 2 ਫਰਵਰੀ (ਖੁਰਮਣੀਆਂ) – ਸਥਾਨਕ ਸੁਲਤਾਨਵਿੰਡ ਰੋਡ ਵਾਸੀ ਦਲੇਰ ਸਿੰਘ ਤੇ ਰੁਪਿੰਦਰ ਕੌਰ ਨੇ ਵਿਆਹ ਦੀ ਤੀਜ਼ੀ ਵਰ੍ਹੇਗੰਢ ਮਨਾਈ।
Read More »ਖਾਲੀ ਸੀਟਾਂ ਲਈ ਦਾਖਲਾ ਤਾਰੀਖ ਵਿੱਚ ਵਾਧਾ
ਅੰਮ੍ਰਿਤਸਰ, 2 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨੇ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਜਿਨ੍ਹਾਂ ਵਿਚ ਕਟਿੰਗ ਐਂਡ ਟੇਲਰਿੰਗ (ਦਸਵੀਂ ਪਾਸ ਲੜਕੀਆਂ ਵਾਸਤੇ); ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ); ਵੈਬ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਥਿਊਰੀ ਪ੍ਰੀਖਿਆਵਾਂ 15 ਫਰਵਰੀ ਤੋਂ
ਅੰਮ੍ਰਿਤਸਰ, 2 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਵੱਖ ਵੱਖ ਕਲਾਸਾਂ ਦੇ ਸਿਮੈਸਟਰ ਪਹਿਲਾ, ਤੀਜਾ, ਪੰਜਵਾਂ, ਸਤਵਾਂ ਅਤੇ ਨੌਵਾਂ ਆਦਿ ਦੀਆਂ ਥਿਊਰੀ ਪ੍ਰੀਖਿਆਵਾਂ ਮਿਤੀ 15 ਫਰਵਰੀ 2021 ਤੋਂ ਆਰੰਭ ਕੀਤੀਆ ਜਾ ਰਹੀਆਂ ਹਨ। ਇਹਨਾਂ ਦੀਆਂ ਡੇਟਾਂ ਸ਼ੀਟਾਂ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲੱਬਧ ਹਨ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ …
Read More »GNDU Theory exams from February 15
Amritsar, February 2 (Punjab Post Burea) – The theory exam of first, third, fifth, seventh and ninth semesters will commence from 15th February, 2021. The Datesheets of these examinations have been uploaded on university website (www.gndu.ac.in) Prof. Manoj Kumar Professor Incharge Examination, said that all guidelines issued by Govt. of Punjab for Covid-19 will …
Read More »ਖਾਲਸਾ ਕਾਲਜ ਦੇ ਖੋਜ ਰਸਾਲੇ ‘ਸੰਵਾਦ’ ਦਾ ਤੇਰਵਾਂ ਅੰਕ ਰਲੀਜ਼
ਅੰਮ੍ਰਿਤਸਰ, 2 ਫ਼ਰਵਰੀ (ਖੁਰਮਣੀਆਂ) – ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਖੋਜ਼ ਰਸਾਲੇ ‘ਸੰਵਾਦ’ ਦਾ ਅੱਜ 13ਵਾਂ ਅੰਕ ਰਿਲੀਜ਼ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੀਟਿੰਗ ਰੂਮ ’ਚ ਸਮਾਗਮ ਦੌਰਾਨ ਇਸ ਅੰਕ ਨੂੰ ਰਿਲੀਜ਼ ਕੀਤਾ।ਉਨ੍ਹਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2015 ਤੋਂ ਕਾਲਜ ਦਾ ਪੰਜਾਬੀ ਵਿਭਾਗ ਇਸ ਖੋਜ ਰਸਾਲੇ ਨੂੰ ਨਿਰੰਤਰ ਪ੍ਰਕਾਸ਼ਿਤ ਕਰ ਰਿਹਾ …
Read More »ਰਾਣਾ ਗੁਰਜੀਤ ਸਿੰਘ ਵਲੋਂ ‘ਹਰ ਘਰ ਪਾਣੀ, ਹਰ ਘਰ ਸਫਾਈ’ ਮਿਸ਼ਨ ਦੀ ਸ਼ੁਰੂਆਤ
1 ਕਰੋੜ 43 ਲੱਖ ਰੁਪੈ ਦੀ ਲਾਗਤ ਨਾਲ 36 ਪਿੰਡਾਂ ‘ਚ ਬਣਨਗੇ ਕਮਿਊਨਿਟੀ ਸੈਨੀਟਰੀ ਕੰਪਲੈਕਸ ਕਪੂਰਥਲਾ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਦੀ ਸਾਰੀ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਕਪੂਰਥਲਾ ਜਿਲ੍ਹੇ ‘ਚ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ‘ਹਰ ਘਰ ਪਾਣੀ, ਹਰ ਘਰ ਸਫਾਈ’ ਮਿਸ਼ਨ ਦੀ …
Read More »ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ-2021 ਲਈ ਸ਼ਿਕਾਇਤ ਸੈਲ ਸਥਾਪਿਤ
ਕਪੂਰਥਲਾ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ-2021 ਲਈ ਸ਼ਿਕਾਇਤ ਸੈਲ ਦੀ ਸਥਾਪਨਾ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜਿਲਾ ਚੋਣ ਅਫਸਰ ਐਸ.ਪੀ ਆਂਗਰਾ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਚੋਣਾਂ ਸਬੰਧੀ ਕੋਈ ਇਤਰਾਜ਼ ਜਾਂ ਸ਼ਿਕਾਇਤ ਹੋਵੇ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਪਿਤ ਕੀਤੇ ਗਏ ਸ਼ਿਕਾਇਤ ਸੈਲ ਉਪਰ ਆਪਣੀ ਸ਼ਿਕਾਇਤ …
Read More »ਨਿਗਮ ਚੋਣਾਂ ਲਈ ਦੂਜੇ ਦਿਨ 23 ਨਾਮਜ਼ਦਗੀਆਂ ਦਾਖਲ
ਕਪੂਰਥਲਾ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਦੀਆਂ 14 ਫਰਵਰੀ ਨੂੰ ਹੋਣ ਵਾਲੀਆਂ ਨਾਮਜਦਗੀਆਂ ਦੇ ਦੂਜੇ ਦਿਨ ਕਪੂਰਥਲਾ ਨਗਰ ਨਿਗਮ ਲਈ 23 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।ਸੁਲਤਾਨਪੁਰ ਲੋਧੀ ਨਗਰ ਕੌਸਲ ਲਈ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ਹੈ।ਕਪੂਰਥਲਾ ਨਗਰ ਨਿਗਮ ਤੇ 50 ਵਾਰਡਾਂ ਤੇ ਸੁਲਤਾਨਪੁਰ ਲੋਧੀ ਨਗਰ ਕੌਸਲ ਦੇ 13 ਵਾਰਡਾਂ ਲਈ …
Read More »ਚੋਣ ਆਬਜ਼ਰਵਰ ਵਲੋਂ ਨਿਗਮ ਚੋਣਾਂ ਲਈ ਤਿਆਰੀਆਂ ਦਾ ਜਾਇਜ਼ਾ
ਅਧਿਕਾਰੀਆਂ ਨੂੰ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੇ ਹੁਕਮ ਕਪੂਰਥਲਾ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਵਾਸਤੇ ਨਿਯੁੱਕਤ ਕੀਤੇ ਗਏ ਆਬਜ਼ਰਵਰ ਵਿਨੈ ਬੁਬਲਾਨੀ ਆਈ.ਏ.ਐਸ ਪ੍ਰਬੰਧਕੀ ਨਿਰਦੇਸ਼ਕ ਹਾਊਸਫੈਡ ਵਲੋਂ ਜਿਲ੍ਹੇ ਦੇ ਉਚ ਸਿਵਲ ਤੇ ਪੁਲਿਸ ਅਧਿਕਾਰੀਆਂ ਤੇ ਰਿਟਰਨਿੰਗ ਅਫਸਰਾਂ ਨਾਲ ਮੀਟਿੰਗ ਕਰਕੇ ਚੋਣਾਂ ਦੀਆਂ ਤਿਆਰੀਆਂ …
Read More »
Punjab Post Daily Online Newspaper & Print Media