ਪਠਾਨਕੋਟ, ਫਰਵਰੀ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲਾ ਪਠਾਨਕੋਟ ਵਿੱਚ 33 ਸਾਲ ਬੇਦਾਗ ਸੇਵਾ ਕਰਨ ਉਪਰੰਤ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ (ਸਮ) ਸੇਵਾ ਮੁਕਤ ਹੋ ਗਏ। ਜਿੰਨਾ ਦੇ ਸਨਮਾਨ ਵਿੱਚ ਬਲਾਕ ਬਮਿਆਲ ਅਤੇ ਨਰੋਟ ਜੈਮਲ ਸਿੰਘ ਦੇ ਸਮੁਚੇ ਸਟਾਫ ਵੱਲੋਂ ਪ੍ਰਭਾਵਸ਼ਾਲੀ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।1987 ਵਿੱਚ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਖੇਤੀ ਅਰਥ …
Read More »Daily Archives: February 2, 2021
Western Command Investiture Ceremony on February 6
Mamun, February 2 (Punjab Post Bureau) – Western Command Investiture Ceremony will be held on 6th February 2021 with military elan and splendour by the ‘Gurj Division’ under the aegis of Rising Star Corps to honour the exceptional bravery and outstanding service rendered by officers and soldiers of the Indian Army. Western Command is one of the largest operational commands …
Read More »ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 11893 ਬੱਚਿਆਂ ਨੇ ਪੀਤੀਆਂ ਪੋਲੀਓ ਰੋਕੂ ਬੂੰਦਾਂ
ਨਵਾਂਸ਼ਹਿਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਨਗਰ ਵਿਚ ਚੱਲ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਡਿਪਟੀ ਡਾਇਰੈਕਟਰ ਈ.ਐਸ.ਆਈ ਡਾ. ਓ.ਪੀ ਗੋਜਰਾ ਨੇ ਝੁੱਗੀਆਂ-ਝੌਂਪੜੀਆਂ ਅਤੇ ਨਿਰਮਾਣ ਸਥਾਨਾਂ ਸਮੇਤ ਵੱਖ-ਵੱਖ ਹਾਈ ਰਿਸਕ ਖੇਤਰਾਂ ਦੀ ਚੈਕਿੰਗ ਕੀਤੀ।ਉਨ੍ਹਾਂ ਦੇ ਨਾਲ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ, ਡਾ. ਹਰਪਿੰਦਰ ਸਿੰਘ, …
Read More »ਸੀ.ਐਸ.ਸੀ ਸੈਂਟਰਾਂ ‘ਚ ਪੋਰਟਲ ‘ਤੇ ਰਜਿਸ਼ਟਰੇਸ਼ਨ ਕਰਵਾਉਣ ਬੇਰੋਜ਼ਗਾਰ ਨੋਜਵਾਨ- ਜਿਲ੍ਹਾ ਰੋਜਗਾਰ ਅਫਸ਼ਰ
ਪਠਾਨਕੋਟ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਹਰੇਕ ਪਿੰਡ ਵਿਚ ਖੋਲੇ ਗਏ ਕਾਮਨ ਸਰਵਿਸ ਸੈਂਟਰਾਂ ਨੂੰ ਬੇਰੋਜ਼ਗਾਰ ਪ੍ਰਾਰਥੀਆਂ ਦੀ ਪੋਰਟਲ: www.pgrkam.com ‘ਤੇ ਰਜਿਸਟਰੇਸ਼ਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।ਹਰੇਕ ਪਿੰਡ ਦੇ ਪੜ੍ਹੇ ਲਿਖੇ ਨੋਜਵਾਨ ਨੂੰ ਅਪੀਲ ਕੀਤੀ ਗਈ ਕਿ ਉਹ ਅਪਣੇ ਪਿੰਡ ਵਿਚ ਖੋਲੇ ਗਏ ਕਾਮਨ ਸਰਵਿਸ ਸੈਂਟਰ ਵਿਖੇ ਜਾ ਕੇ ਨਾਮ ਰਜਿਸ਼ਟਰ ਕਰਵਾ …
Read More »Motivational visit by assistant state project director at different Govt. Schools
Pathankot, February 2 (Punjab Post Bureau) – ASPD Smt. Surekha Thakur visited Govt. Schools to check improving look and enhancing standards of different projects. She interacted with teachers of border area schools like Gps Begowal boys, Gps Begowal girls, BPEO office Narot Jaimal Singh, Gps Datial Chouriyan Gps Kathlour boys, GSSS Kathlaur …
Read More »‘ਹਰ ਘਰ ਜਲ, ਹਰ ਘਰ’ ਸਫਾਈ ਮਿਸ਼ਨ ਤਹਿਤ ਮੁਕੰਮਲ ਕੀਤੇ ਕੰਮਾਂ ਦਾ ਉਦਘਾਟਨ
ਪਠਾਨਕੋਟ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ‘ਹਰ ਘਰ ਜਲ, ਹਰ ਘਰ ਸਫਾਈ’ ਮਿਸ਼ਨ ਤਹਿਤ ਪੂਰੇ ਪੰਜਾਬ ਵਿੱਚ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਵਲੋਂ ਮੁਕੰਮਲ ਕੀਤੇ ਕੰਮਾਂ ਦਾ ਉਦਘਾਟਨ ਅਤੇ ਸ਼ੁਰੂ ਹੋਣ ਵਾਲੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ। ਵਾਟਰ ਸਪਲਾਈ ਸੈਨੀਟੇਸ਼ਨ ਪਠਾਨਕੋਟ ਐਕਸੀਅਨ ਅਨੁਜ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਜਿਲਾ ਪਠਾਨਕੋਟ …
Read More »ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼
ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਨਵਾਂਸ਼ਹਿਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ …
Read More »ਪੰਜ ਬਲਾਕਾਂ ’ਚ ਹੋਏ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਵਰਚੂਅਲ ਸਮਾਗਮ
ਨਵਾਂਸ਼ਹਿਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਦੀ ਸ਼ੁਰੂਆਤ ਕੀਤੀ ਗਈ।ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਪੰਜਾਂ ਬਲਾਕਾਂ ਦੇ ਵੱਖ-ਵੱਖ ਪਿੰਡਾਂ ਵਿਚ ਵਰਚੂਅਲ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਜਨਤਕ ਆਗੂਆਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਮੈਂਬਰਾਂ, ਪੰਚਾਂ-ਸਰਪੰਚਾਂ ਅਤੇ …
Read More »‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’
ਵਿਧਾਇਕ ਮੰਗੂਪੁਰ ਵੱਲੋਂ ਸੁੱਧਾ ਮਜਾਰਾ ਵਿਖੇ ਜਲ ਸਪਲਾਈ ਸਕੀਮ ਦੀ ਸ਼ੁਰੂਆਤ ਬਲਾਚੌਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਦੀ ਸ਼ੁਰੂਆਤ ਕੀਤੀ। ਇਸ ਮਿਸ਼ਨ ਤਹਿਤ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ …
Read More »ਇੰਪਰੂਵਮੈਂਟ ਟਰੱਸਟ ਦੇ ਚੈਅਰਮੈਨ ਦਿਨੇਸ਼ ਬੱਸੀ ਵਲੋਂ ਹੋਟਲ ਦਾ ਉਦਘਾਟਨ
ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਸਥਾਨਕ ਚੌਕ ਪਰਾਗਦਸ ਵਿਖੇ ਹੋਟਲ ਅਵਤਾਰ ਰੈਜੀਡੈਂਸੀ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਦੇ ਚੈਅਰਮੈਨ ਦਿਨੇਸ਼ ਬੱਸੀ ਅਤੇ ਕਾਂਗਰਸ ਵਾਰਡ ਇੰਚਾਰਜ਼ ਬਿੱਲਾ ਆਰੇ ਵਾਲੇ ਵਲੋਂ ਕੀਤਾ ਗਿਆ।ਰਾਜੇਸ਼ ਕੁਮਾਰ ਬੱਬੂ, ਰਮੇਸ਼ ਕੁਮਾਰ ਮੋਨੂੰ ਵਲੋਂ ਦਿਨੇਸ਼ ਬੱਸੀ ਅਤੇ ਬਿੱਲਾ ਆਰੇ ਵਾਲੇ ਨੂੰ ਇਸ ਸਮੇਂ ਸਨਮਾਨਿਤ ਕੀਤਾ ਗਿਆ। ਇਸ ਮੌਕੇ …
Read More »
Punjab Post Daily Online Newspaper & Print Media