Tuesday, November 24, 2026

Daily Archives: February 3, 2021

ਕੁੜੇ ਦੇ ਡੰਪ ਨੂੰ ਦਿੱਤਾ ਨਵਾਂ ਰੂਪ, ਵਿਕਸਿਤ ਕੀਤਾ ਪਾਰਕ

ਅੰਮ੍ਰਿਤਸਰ 3 ਫਰਵਰੀ (ਸੁਖਬੀਰ ਸਿੰਘ) – ਸਮਾਰਟ ਸਿਟੀ ਮਿਸ਼ਨ ਤਹਿਤ ਸ਼ਹਿਰ ਦੇ ਕਈ ਪਾਰਕਾਂ ਦਾ ਵਿਕਾਸ ਅਤੇ ਸੁੰਦਰੀਕਰਨ ਕੀਤਾ ਗਿਆ ਹੈ।ਜਿਸ ਵਿਚੋਂ ਵਿਧਾਨ ਸਭਾ ਹਲਕੇ ਦੱਖਣੀ ਦੇ ਬੁਲਾਰੀਆ ਪਾਰਕ ਨਾਲ ਲੱਗਦੇ 300 ਮੀਟਰ ਲੰਬੇ ਕੂੜੇ ਦੇ ਡੰਪ ਤੋਂ ਪਾਰਕ ਵਜੋਂ ਵਿਕਸਿਤ ਕੀਤਾ ਗਿਆ ਏਰੀਆ ਮਹੱਤਵਪੂਰਨ ਹੈ।ਨਗਰ ਨਿਗਮ ਕਮਿਸ਼ਨਰ ਅਤੇ ਸੀ.ਈ.ਓ ਸਮਾਰਟ ਸਿਟੀ ਕੋਮਲ ਮਿੱਤਲ ਨੇ ਦੱਸਿਆ ਕਿ ਵਾਰਡ ਨੰਬਰ 40 …

Read More »

ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਸਕੂਲਾਂ ’ਚ ਲੱਗੇ ਆਉਣ

ਸਰਕਾਰੀ ਸਕੂਲਾਂ ’ਚ ਰੌਣਕਾਂ ਪਰਤਣੀਆਂ ਸ਼ੁਰੂ ਸ੍ਰੀ ਮੁਕਤਸਰ ਸਾਹਿਬ, 3 ਫਰਵਰੀ (ਰਾਜਵੰਤ ਸਿੰਘ) – ਪੰਜਾਬ ਸਰਕਾਰ ਦੀ ਪ੍ਰਵਾਨਗੀ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਬੱਚਿਆਂ ਦਾ ਸਕੂਲਾਂ ਵਿੱਚ ਆਉਣਾ ਸ਼ੁਰੂ ਹੋ ਗਿਆ ਹੈ।ਫਰਵਰੀ ਤੋਂ ਆਖਰੀ ਪੜਾਅ ਤਹਿਤ ਪ੍ਰੀ-ਪ੍ਰਾਇਮਰੀ, ਪਹਿਲੀ ਤੇ ਦੂਜੀ ਜਮਾਤ …

Read More »

ਚੀਫ ਜ਼ੁਡੀਸ਼ੀਅਲ ਮੈਜਿਸਟ੍ਰੇਟ ਅਜੀਤ ਪਾਲ ਸਿੰਘ ਵਲੋਂ ਜੇਲ੍ਹ ਵਿੱਚ ਕੈਂਪ ਕੋਰਟ ਲਾ ਕੇ ਕੇਸਾਂ ਦਾ ਨਿਪਟਾਰਾ

ਕਪੂਰਥਲਾ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਜੀਤ ਪਾਲ ਸਿੰਘ ਵਲੋਂ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਕੈਂਪ ਕੋਰਟ ਲਾ ਕੇ ਕੇਸਾਂ ਦਾ ਨਿਪਟਾਰਾ ਕੀਤਾ ਅਤੇ ਅੰਡਰ ਟਰਾਇਲ ਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਉਨ੍ਹਾਂ ਜ਼ੇਲ੍ਹ ਵਿੱਚ ਬਣੇ ਲੀਗਲ ਏਡ ਕਲੀਨਿਕ ਦਾ ਵੀ ਦੌਰਾ ਕੀਤਾ ਗਿਆ ਅਤੇ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ ਦਾ …

Read More »

187 nominations filed for MC polls

 Kapurthala, Feburary 3 (Punjab Post Bureau) – For the elections of Municipal corporation kapurthala and Municipal council Sultanpur Lodhi, 187 nominations were filed till today. Additional district electoral officers cum ADC SP Angra said that for 50 wards of kapurthala Municipal corporation 169 nominations have been filed , out of which 23 were filed on yesterday and 146 on today. …

Read More »

ਸਵੱਛਤਾ ਵੱਲ ਵੱਡੀ ਪੁਲਾਂਘ- 11 ਕਮਿਊਨਿਟੀ ਸੈਨੀਟਰੀ ਕੰਪਲੈਕਸਾਂ ਦਾ ਕੰਮ ਜੰਗੀ ਪੱਧਰ ’ਤੇ ਜਾਰੀ

ਕਪੂਰਥਲਾ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪਿੰਡਾਂ ਅੰਦਰ ਸਾਫ ਸਫਾਈ ਤੇ ਸਵੱਛਤਾ ਯਕੀਨੀ ਬਣਾਉਣ ਵੱਲ ਵੱਡੀ ਪਹਿਲਕਦਮੀ ਕਰਦਿਆਂ ਪੇਂਡੂ ਖੇਤਰਾਂ ਅੰਦਰ ਕਮਿਊਨਿਟੀ ਸੈਨਟਰੀ ਕੰਪਲੈਕਸਾਂ ਦਾ ਨਿਰਮਾਣ ਜ਼ੋਰਾਂ ’ਤੇ ਜਾਰੀ ਹੈ।                   ਜਿਲ੍ਹੇ ਅੰਦਰ ਵਰਤਮਾਨ ਸਮੇਂ 33 ਲੱਖ ਰੁਪੈ ਦੀ ਲਾਗਤ ਨਾਲ 11 ਪਿੰਡਾਂ ਅੰਦਰ ਅਜਿਹੇ ਕੰਪਲੈਕਸਾਂ ਦੀ ਉਸਾਰੀ …

Read More »

ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਬਾਗਬਾਨੀ ਸਿਖਲਾਈ ਕੋਰਸ ਸਮਾਪਤ

ਅੰਮ੍ਰਿਤਸਰ, 3 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਲੋਂ ਪਿੰਡਾਂ ’ਚ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਆਨ ਦਾ ਜਾਬ ਟ੍ਰੇਨਿੰਗ 2 ਫਰਵਰੀ ਤੱਕ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਉਕਤ ਕੇਂਦਰ ਵਲੋਂ ਸਿਖਲਾਈ ਕੋਰਸ ’ਚ ਸਰਕਾਰੀ ਸਕੂਲ ਕਿਆਮਪਸੁਰਾ ਅਤੇ ਸਰਕਾਰੀ ਸਕੂਲ ਜੱਬੋਵਾਲ ਦੇ ਵਿਦਿਆਰਥੀਆਂ ਨੂੰ ਬਾਗਬਾਨੀ ਸਬੰਧੀ ਜਾਣੂ ਕਰਵਾਇਆ ਗਿਆ। …

Read More »

ਯੂਨੀਵਰਸਿਟੀ ਦੇ ਹੈਲਥ ਸੈਂਟਰ ਵਿਖੇ ਅੱਗ ਬੁਝਾਉਣ ਸਬੰਧੀ ਟੇਨਿੰਗ ਆਯੋਜਿਤ

ਅੰਮ੍ਰਿਤਸਰ, 3 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੈਲਥ ਸੈਂਟਰ ਵਿਖੇ ਡਾ. ਪਵਨ ਸ਼ਰਮਾ ਦੀ ਯੋਗ ਅਗਵਾਈ ਹੇਠ ਅੱਗ ਬੁਝਾਊ ਕਰਮਚਾਰੀ ਵਲੋਂ ਅਪਾਤਕਾਲੀਨ ਵਿੱਚ ਅੱਗ ਬੁਝਾਉਣ ਦੀ ਟ੍ਰੇਨਿੰਗ ਦਿੱਤੀ ਗਈ।ਵੱਖ-ਵੱਖ ਤਰ੍ਹਾਂ ਦੀਆਂ ਅੱਗਾਂ ਅਤੇ ਉਨ੍ਹਾਂ ਉਪਰ ਕੰਟਰੋਲ ਪਾਉਣ ਦੇ ਤਰੀਕੇ ਦੱਸੇ ਗਏ।ਡਾ. ਪਵਨ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਅਤੇ ਸਟਾਫ ਦੀ ਸਿਹਤ …

Read More »

ਚੋਣਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਹੋਣਗੀਆਂ-ਚੋਣ ਅਬਜਰਵਰ

ਜਿਲ੍ਹਾ ਪ੍ਰਸਾਸ਼ਨ ਵੱਲੋਂ ਚੋਣਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਅੰਮਿ੍ਰਤਸਰ ਜਿਲੇ੍ਹ ਦੀਆਂ ਨਗਰ ਕੌਸਲ ਚੋਣਾਂ ਲਈ ਨਿਯੁੱਕਤ ਕੀਤੇ ਗਏ ਚੋਣ ਅਬਜ਼ਰਵਰ ਹਰੀਸ਼ ਨਈਯਰ ਆਈ.ਆਈ.ਐਸ ਨੇ ਅੱਜ ਇਨ੍ਹਾਂ ਚੋਣਾਂ ਲਈ ਇਕ ਅਹਿਮ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ-ਕਮ- ਜਿਲ੍ਹਾ ਚੋਣ ਅਫਸਰ ਗੁਰਪ੍ਰੀਤ ਸਿੰਘ ਖਹਿਰਾ, ਐਸ.ਐਸ.ਪੀ ਦਿਹਾਤੀ ਧਰੁਵ ਦਹੀਆ, ਵਧੀਕ ਡਿਪਟੀ …

Read More »

ਕੈਬਨਿਟ ਮੰਤਰੀ ਸੋਨੀ ਨੇ ਸਮਾਰਟ ਸਿਟੀ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਕੀਤਾ ਨਰੀਖਣ

ਪੁਲਿਸ ਅਧਿਕਾਰੀਆਂ ਨੂੰ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਉਣ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਸ਼ਹਿਰ ਵਿੱਚ ਸਮਾਰਟ ਸਿਟੀ ਤਹਿਤ ਹੋਣ ਵਾਲੇ ਵਿਕਾਸ ਕਾਰਜ਼ ਕਾਫੀ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਆਉਂਦੇ ਕੁੱਝ ਹੀ ਮਹੀਨਿਆਂ ਵਿੱਚ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਲੋਹਗੜ੍ਹ ਚੌਕ ਵਿਖੇ ਸਮਾਰਟ …

Read More »

378 ਕਰੋੜ ਦੀ ਲਾਗਤ ਨਾਲ ਜ਼ਿਲੇ੍ਹ ਦੇ 369 ਪਿੰਡਾਂ ਦੇ ਕਰੀਬ 6 ਲੱਖ ਲੋਕਾਂ ਨੂੰ ਮਿਲੇਗਾ ਸਾਫ ਸੁਥਰਾ ਪਾਣੀ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਹਰ ਘਰ ਪਾਣੀ ਅਤੇ ਸਫਾਈ ਮੁਹਿੰਮ ਤਹਿਤ ਜ਼ਿਲ੍ਹੇ ਦੇ ਅੰਦਰ 369 ਪਿੰਡਾਂ ਦੇ ਕਰੀਬ 6 ਲੱਖ ਲੋਕਾਂ ਨੂੰ ਨਹਿਰੀ ਜਲ ਸਕੀਮ ਅਧੀਨ ਸਾਫ ਸੁਥਰਾ ਪਾਣੀ ਮਿਲੇਗਾ।ਜਿਸ ‘ਤੇ 378 ਕਰੋੜ ਰੁਪਏ ਦੀ ਲਾਗਤ ਆਵੇਗੀ। ਪਾਣੀ ਦਾ ਪੱਧਰ ਜੋ ਕਿ ਲਗਾਤਾਰ ਹੇਠਾਂ ਜਾ ਰਿਹਾ ਸੀ ਨੂੰ ਹੁਣ ਨਹਿਰਾਂ ਦਾ ਪਾਣੀ ਸਾਫ ਕਰਕੇ ਪੀਣ ਲਈ ਦਿੱਤਾ ਜਾਵੇਗਾ,ਜਿਸ …

Read More »