ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਹੋ ਰਹੇ ਤਸ਼ਦੱਦ ਅਤੇ ਧੱਕੇਸ਼ਾਹੀ ਬਾਰੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਕਿਸਾਨਾਂ ਵਲੋਂ ਤਿੰਨ ਕਾਨੂੰਨਾਂ ਦੀ ਵਾਪਸੀ ਲਈ ਅਰੰਭੇ ਸੰਘਰਸ਼ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਭੰਗ ਕਰਨ, ਤਾਰਪੀਡੋ ਕਰਨ ਲਈ ਤਰ੍ਹਾਂ-ਤਰ੍ਹਾਂ …
Read More »Daily Archives: February 3, 2021
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਮਨਾਇਆ `ਰਾਸ਼ਟਰੀ ਮੱਤਦਾਤਾ ਦਿਵਸ
ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵਿਖੇ `ਰਾਸ਼ਟਰੀ ਮੱਤਦਾਤਾ ਦਿਵਸ` ਮਨਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਅਤੇ ਰਾਜਨੀਤੀ ਸ਼ਾਸ਼ਤਰ ਵਿਭਾਗ ਮੁਖੀ ਪ੍ਰੋ ਼ਰੇਨੂੰ ਭੰਡਾਰੀ ਵਲੋਂ ਸਾਰੇ ਅਧਿਆਪਕਾਂ ਨੂੰ ਸਹੁੰ ਚੁੱਕਾਈ ਗਈ ਕਿ `ਸਾਨੂੰ ਸਾਰਿਆਂ ਨੂੰ ਆਪਣੇ ਮੱਤਦਾਨ ਦਾ ਪ੍ਰਯੋਗ ਬਿਨਾਂ ਕਿਸੇ ਜਾਤੀ ਭੇਦ-ਭਾਵ ਦੇ ਕਰਨਾ ਚਾਹੀਦਾ ਹੈ`।ਡਾ. ਵਾਲੀਆ ਨੇ ਕਿਹਾ ਕਿ `ਰਾਸ਼ਟਰੀ ਮੱਤਦਾਤਾ ਦਿਵਸ` ਦਾ …
Read More »ਜਿਲ੍ਹੇ ਦੇ 100 ਫੀਸਦੀ ਪੇਂਡੂ ਪਰਿਵਾਰਾਂ ਨੂੰ ਪਾਈਪ ਰਾਹੀਂ ਮੁਹੱਈਆ ਕਰਵਾਇਆ ਜਾ ਰਿਹੈ ਸਾਫ਼-ਸੁਥਰਾ ਪਾਣੀ- ਡੀ.ਸੀ
ਨਵਾਂਸ਼ਹਿਰ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ਦੇ 100 ਫੀਸਦੀ ਪੇਂਡੂੂ ਪਰਿਵਾਰਾਂ ਨੂੰ ਪਾਈਪ ਰਾਹੀਂ ਸਾਫ਼ ਪਾਣੀ ਦੀ ਸੁਵਿਧਾ ਦਾ ਟੀਚਾ ਪੂਰਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਨੂੰ 100 ਫੀਸਦੀ …
Read More »ਐਸ.ਸੀ ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ
ਨਵਾਂਸ਼ਹਿਰ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਖੇਤਰ ਵਿਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ‘ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀਹੁੱਡ ਫਾਰ ਐਸ. ਸੀ ਬੈਨੀਫਿਸ਼ਰੀਜ਼’ ਦੀ ਸ਼ੁਰੂਆਤ ਪੂਰੇ ਪੰਜਾਬ ਵਿਚ ਕੀਤੀ ਗਈ ਹੈ। ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ …
Read More »ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ – ਅਬਜ਼ਰਵਰ ਡੀ.ਪੀ.ਐਸ ਖਰਬੰਦਾ
ਪਾਰਦਰਸ਼ੀ, ਨਿਰਪੱਖ ਤੇ ਸ਼ਾਂਤਮਈ ਚੋਣ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼ ਨਵਾਂਸ਼ਹਿਰ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਨਗਰ ਕੌਂਸਲ ਚੋਣਾਂ ਲਈ ਤਾਇਨਾਤ ਅਬਜ਼ਰਵਰ ਡੀ.ਪੀ ਐਸ ਖਰਬੰਦਾ ਆਈ.ਏ ਐਸ ਵੱਲੋਂ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਚੋਣਾਂ ਲਈ ਸਾਰੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਐਸ.ਐਸ.ਪੀ ਅਲਕਾ …
Read More »ਵਾਰਡ ਨੰਬਰ 37 ਦੀ ਜ਼ਿਮਨੀ ਤੋਂ ਅਕਾਲੀ ਦਲ ਦੇ ਉਮੀਦਵਾਰ ਪੰਡੋਰੀ ਨੇ ਖੋਲਿਆ ਮੁੱਖ ਚੋਣ ਦਫ਼ਤਰ
ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਦੀ ਵਾਰਡ ਨੰਬਰ 37 ਦੀ ਜ਼ਿਮਨੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਵਲੋਂ ਕੀਤਾ ਗਿਆ।ਅਕਾਲੀ ਆਗੂ ਗਿੱਲ ਨੇ ਪਾਰਟੀ ਦੇ ਵਰਕਰਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਮੀਨੀ ਉਹ ਆਪੋ ਆਪਣੀ ਜਿੰਮੇਵਾਰੀ ਸਮਝਦੇ ਹੋਏ ਸ਼੍ਰੋਮਣੀ ਅਕਾਲੀ …
Read More »ਕਿਸਾਨ ਅੰਦੋਲਨ ‘ਚ ਹਿੱਸਾ ਲੈਣ ਵਾਲੇ ਮਾਸਟਰਜ਼ ਖਿਡਾਰੀ ਹੋਣਗੇ ਸਨਮਾਨਿਤ
ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਦਿੱਲੀ ਵਿਖੇ ਬੀਤੇ ਕਈ ਮਹੀਨਿਆ ਤੋਂ ਤਿੰਨ ਕਾਲੇ ਖੇਤੀ ਕਾਨੂੰਨ ਦੇ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ‘ਚ ਵੱਖ-ਵੱਖ ਤਰੀਕਿਆ ਨਾਲ ਬਣਨ ਵਾਲੇ ਮਾਸਟਰਜ਼ ਖਿਡਾਰੀਆ ਦਾ ਵਿਸ਼ੇਸ਼ ੇ ਸਨਮਾਨ ਹੋਵੇਗਾ।ਇਹ ਜਾਣਕਾਰੀ ਪੰਜਾਬ ਸਟੇਟ ਮਾਸਟਰਜ਼ ਵੈਟਰਨਜ਼ ਪਲੇਅਰਜ਼ ਟੀਮ ਦੇ ਸਕੱਤਰ ਤੇ ਕੌਮਾਂਤਰੀ ਮਾਸਟਰ ਐਥਲੀਟ ਅਵਤਾਰ ਸਿੰਘ ਪੀ.ਪੀ ਨੇ ਦਿੱਤੀ।ਉਹਨਾਂ ਦੱਸਿਆ ਕਿ ਦਿੱਲੀ ਦੇ ਕਿਸਾਨੀ ਘੋਲ ਵਿੱਚ …
Read More »ਦਮਦਮੀ ਟਕਸਾਲ ਵਲੋਂ ਦਿੱਲੀ ਰਵਾਨਾ ਹੋਵੇਗਾ ਵੱਡਾ ਕਾਫ਼ਲਾ – ਬਾਬਾ ਹਰਨਾਮ ਸਿੰਘ ਖ਼ਾਲਸਾ
ਕਿਸਾਨ ਮੋਰਚੇ ਨੂੰ ਹਮਾਇਤ ਦੇਣ ਲਈ 5 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਮਹਿਤਾ ਚੌਕ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਸਾਨ ਮੋਰਚੇ ਨੂੰ ਹਮਾਇਤ ਦੇਣ ਲਈ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।ਜਥਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਚੌਕ ਮਹਿਤਾ ਤੋਂ …
Read More »
Punjab Post Daily Online Newspaper & Print Media