ਕੋਵਿਡ-19 ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ – ਡਾ. ਗੁਰਦੀਪ ਸਿੰਘ ਕਪੂਰ ਨਵਾਂਸ਼ਹਿਰ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਵਿਡ-19 ਟੀਕਾਕਰਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਜਿਸ ਤਹਿਤ ਜ਼ਿਲ੍ਹੇ ਵਿਚ ਫਰੰਟਲਾਈਨਰ 1363 ਪੁਲਿਸ ਕਰਮਚਾਰੀਆਂ ਦੇ ਕੋਵਿਡ-19 ਦਾ ਟੀਕਾ ਲਗਾਇਆ ਜਾਣਾ ਹੈ। …
Read More »Daily Archives: February 4, 2021
ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਖੇਤਰਾਂ ’ਚ ਪਲੇਸਮੈਂਟ ਕੈਂਪ ਲਾਉਣ ਦੇ ਆਦੇਸ਼
ਨਵਾਂਸ਼ਹਿਰ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਪਲੇਸਮੈਂਟ ਕੈਂਪ ਲਗਾਉਣ ਦੇ ਆਦੇਸ਼ ਦਿੱਤੇ, ਤਾਂ ਜੋ ਪਿੰਡਾਂ ਨਾਲ ਸਬੰਧ ਰੱਖਣ ਵਾਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਉਨ੍ਹਾਂ ਬੈਂਕਾਂ ਨੂੰ ਸਵੈ-ਰੋਜ਼ਗਾਰ ਕਰਜ਼ਿਆਂ ਸਬੰਧੀ ਬਕਾਇਆ ਪਏ ਕੇਸਾਂ ਦਾ …
Read More »ਨਸ਼ਾ ਮੁਕਤ ਭਾਰਤ ਅਭਿਆਨ ਦੀ ਅਸੈਸਮੈਂਟ ਕਰਨ ਪਹੁੰਚੀ ਕੇਂਦਰੀ ਟੀਮ ਨੇ ਸੈਮੀਨਾਰ ’ਚ ਕੀਤੀ ਸ਼ਿਰਕਤ
ਨਵਾਂਸ਼ਹਿਰ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਜ਼ਲ੍ਹੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਅਸੈਸਮੈਂਟ ਕਰਨ ਲਈ ਨਵੀਂ ਦਿੱਲੀ ਤੋਂ ਪਹੁੰਚੀ ਆਨੰਦ ਦੀ ਅਗਵਾਈ ਵਾਲੀ …
Read More »ਜਿਲ੍ਹਾ ਪ੍ਰਸਾਸ਼ਨ ਵਲੋਂ ਕੋਰੋਨਾ ਕਾਲ ‘ਚ ਵਧੀਆ ਕਾਰਗੁਜ਼ਾਰੀ ਲਈ ਜੀ.ਓ.ਜੀ ਨੂੰ ਦਿੱਤੇ ਗਏ ਪ੍ਰਸੰਸਾ ਪੱਤਰ
ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਕਰੋਨਾ ਕਾਲ ਦੋਰਾਨ ਅਪਣੀਆਂ ਡਿਊਟੀਆਂ ਨੂੰ ਬਹੁਤ ਵਧੀਆ ਢੰਗ ਨਾਲ ਨਿਭਾਉਂਣ ਲਈ ਕੈਪਟਨ ਅਮਰਿੰਦਰ ਸਿੰਘ ਮਾਨਯੋਗ ਮੁੱਖ ਮੰਤਰੀ ਜੋ ਕਿ ਜੀ.ਓ.ਜੀ ਡਿਪਾਰਟਮੈਂਟ ਦੇ ਚੇਅਰਮੈਨ ਵੀ ਹਨ ਅਤੇ ਲੈਫਟੀਨੈਂਟ ਜਨਰਲ ਟੀ.ਐਸ ਸ਼ੇਰਗਿਲ ਸੀਨੀਅਰ ਉਪ ਚੇਅਰਮੈਨ ਵਲੋਂ ਜੀ.ਓ.ਜੀ ਦੀ ਸ਼ਲਾਘਾ ਕੀਤੀ ਗਈ ਅਤੇ ਪ੍ਰਸੰਸਾ ਪੱਤਰ ਭੇਜੇ ਗਏ ਹਨ।ਇਹ ਪ੍ਰਸੰਸਾ ਪੱਤਰ ਜੀ.ਓ.ਜੀ ਨੂੰ ਪ੍ਰਦਾਨ ਕਰਨ ਵਾਸਤੇ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਐਵਲਨ ਸੀਨੀ. ਸਕੈਡੰਰੀ ਸਕੂਲ ਵਿਖੇ ਲੀਗਲ ਲਿਟਰੇਸੀ ਕੈਂਪ
ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜਤਿੰਦਰਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਥਾਨਕ ਐਵਲਨ ਸੀਨੀਅਰ ਸਕੈਡੰਰੀ ਸਕੂਲ ਵਿਖੇ ਲੀਗਲ ਲਿਟਰੇਸੀ ਕੈਂਪ/ਸੈਮੀਨਾਰ ਲਗਾਇਆ …
Read More »ਹਰ ਘਰ ਪਾਣੀ ਹਰ ਘਰ ਸਫਾਈ ਦਾ ਪਿੰਡ ਢੋਲੋਵਾਲ ਤੇ ਵੈਧੋਚੱਕ ਦੇ ਲੋਕਾਂ ਵੱਲੋਂ ਮਿਲਿਆ ਭਰਮਾ ਹੁੰਗਾਰਾ
ਢੋਲੋਵਾਲ ਵਿਖੇ 63.89 ਲੱਖ ਲਾਗਤ ਦੀ ਵਾਟਰ ਸਪਲਾਈ 2230 ਲੋਕਾਂ ਨੂੰ ਪਹੁੰਚਾ ਰਹੀ ਹੈ ਪਾਣੀ ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਪਿੰਡ ਢੋਲੋਵਾਲ ਅਤੇ ਵੈਧੋਚੱਕ ਦੇ ਨਿਵਾਸੀ ਲੋਕਾਂ ਦਾ ਜਿਨ੍ਹਾਂ ਨੂੰ ਵਾਟਰ ਸਪਲਾਈ ਸ਼ੁਰੂ ਹੋਣ ਨਾਲ ਪਾਣੀ ਦੀ ਸਮੱਸਿਆ ਦਾ ਹੱਲ ਹੋਇਆ ਅਤੇ ਹੁਣ ਹਰ ਘਰ ਪਾਣੀ ਮਿਲ ਰਿਹਾ ਹੈ।ਦੋਨੋ ਪਿੰਡਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ …
Read More »ਸੜਕ ਸੁਰੱਖਿਆ ਜੀਵਨ ਰੱਖਿਆ ਮੁਹਿੰਮ ਤਹਿਤ 100 ਤੋਂ ਵੱਧ ਵਾਹਨਾਂ ਨੂੰ ਰਿਫਲੈਕਟਰ ਲਾਏ
ਕਪੂਰਥਲਾ, 4 ਫਰਵਰੀ (ਪੰਜਾਬ ਪੋਸਟ ਬਿਊਰੋ) – 32ਵੇਂ ਨੈਸ਼ਨਲ ਰੋਡ ਸੇਫਟੀ ਮਹੀਨੇ ਸਬੰਧੀ ਵਾਹਨਾਂ ਨੂੰ ਰਿਫਲੈਕਟਰ ਲਗਾਉਣ ਦੀ ਮੁਹਿੰਮ ਤਹਿਤ ਟਰੈਫਿਕ ਪੁਲਿਸ ਵਲੋਂ ਵੱਖ-ਵੱਖ ਯੂਨੀਅਨਾਂ ਦੇ ਸਹਿਯੋਗ ਨਾਲ 100 ਤੋਂ ਵੱਧ ਵਾਹਨਾਂ ਨੂੰ ਰਿਫਲੈਕਟਰ ਲਗਾਏ ਗਏ। ਟਰੈਫਿਕ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਏ.ਐਸ.ਆਈ ਗੁਰਬਚਨ ਸਿੰਘ ਨੇ …
Read More »ਨਿਗਮ ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ ’ਤੇ ਰੋਕ
ਕਪੂਰਥਲਾ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਸਲ ਚੋਣਾਂ ਵਿਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਨਿਗਮਾਂ ਦੀ ਹੱਦ ਅੰਦਰ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਸ਼ਾਂਤੀ …
Read More »`ਖੋਜ ਡਾਟੇ ਦੀ ਅਨੈਤਿਕ ਵਰਤੋਂ ਨੂੰ ਰੋਕਣ ਸਬੰਧੀ` ਦੋ ਰੋਜ਼ਾ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 4 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪਕਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਖੋਜਾਰਥੀਆਂ ਨੂੰ ਕਿਹਾ ਹੈ ਕਿ ਉਹ ਆਪਣੇ ਖੋਜ ਕਾਰਜਾਂ ਨੂੰ ਸਿਰੇ ਚੜ੍ਹਾਉਣ ਦੇ ਸਮੇਂ ਜਿਥੇ ਸੁਚੇਤ ਅਤੇ ਜਾਗਰੂਕ ਰਹਿਣ ਉਥੇ ਉਨ੍ਹਾਂ ਨੂੰ ਇਸ ਗੱਲ ਦਾ ਵੀ ਪਤਾ ਹੋਣਾ ਚਾਹੀਦਾ ਹੈ ਕਿ ਕੋਈ ਉਨ੍ਹਾਂ ਦੇ ਖੋਜ ਕਾਰਜਾਂ ਦੀ ਆਪਣੇ ਹਿਤਾਂ ਵਿਚ ਵਰਤੋਂ ਵੀ ਕਰ ਸਕਦਾ …
Read More »ਫਾਇਰ ਆਰਮਜ਼ ਲੈ ਕੇ ਚੱਲਣ ‘ਤੇ ਮਨਾਹੀ ਦੇ ਹੁਕਮ ਲਾਗੂ
ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਨਗਰ ਨਿਗਮ ਦੀ ਵਾਰਡ ਨੰਬਰ 37, ਨਗਰ ਪੰਚਾਇਤ ਰਈਆ, ਅਜਨਾਲਾ, ਰਮਦਾਸ, ਮਜੀਠਾ ਅਤੇ ਜੰਡਿਆਲਾ ਗੁਰੂ ਦੀ ਹਦੂਦ ‘ਚ ਹਰੇਕ ਇਲਾਕੇ ਤੇ ਪਿੰਡ ਵਿੱਚ ਹਰ ਕਿਸਮ ਦੇ ਫਾਇਰ ਆਰਮਜ਼ ਲੈ …
Read More »
Punjab Post Daily Online Newspaper & Print Media