Tuesday, November 24, 2026

Daily Archives: February 5, 2021

ਕੋਵਿਡ ਵੈਕਸ਼ੀਨੇਸ਼ਨ ਦਾ ਦੂਜਾ ਪੜਾਅ ਸ਼ੁਰੂ

ਐਸ.ਐਸ.ਪੀ ਨੇ ਵੈਕਸੀਨ ਲਗਵਾ ਕੇ ਫਰੰਟਲਾਈਨ ਵਰਕਰਾਂ ਨੂੰ ਪ੍ਰੇਰਿਆ ਕਪੂਰਥਲਾ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਕੋਰੋਨਾ ਦਾ ਕਹਿਰ ਖਤਮ ਕਰਨ ਲਈ ਵੈਕਸੀਨੇਸ਼ਨ ਦਾ ਦੂਜਾ ਪੜਾਅ ਅੱਜ ਸ਼ੁਰੂ ਹੋ ਗਿਆ।ਜਿਸ ਤਹਿਤ ਐਸ.ਐਸ.ਪੀ ਕੰਵਰਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਹੋਰ ਉਚ ਪੁਲਿਸ ਅਧਿਕਾਰੀਆਂ ਨੇ ਵੈਕਸੀਨ ਲਗਵਾਈ।ਇਸ ਪੜਾਅ ਵਿੱਚ ਫਰੰਟਲਾਈਨ ਵਰਕਰਾਂ ਨੂੰ ਕਰੋਨਾ ਤੋਂ ਬਚਾਅ ਲਈ ਵੈਕਸੀਨ ਲਗੇਗੀ ।   …

Read More »

ਆਈ.ਐਮ ਪ੍ਰਾਊਡਲੀ ਵੈਕਸਿਨੇਟਿਡ – ਰਾਹੁਲ ਚਾਬਾ

ਅਫਵਾਹਾਂ ਵਿੱਚ ਆ ਵੈਕਸੀਨ ਲਗਵਾਉਣ ਤੋਂ ਨਾ ਝਿਜਕਣ ਦੀ ਅਪੀਲ ਕਪੂਰਥਲਾ, 5 ਫਰਵਰੀ (ਪੰਜਾਬ ਪੋਸਟ ਬਿਊਰੋ) – “ਆਈ.ਐਮ ਪ੍ਰਾਊਡਲੀ ਵੈਕਸੀਨੇਟਿਡ” ਮੈਂ ਹਮੇਸ਼ਾਂ ਇੰਜੈਕਸ਼ਨ ਲਗਵਾਉਣ ਤੋਂ ਡਰਦਾ ਰਿਹਾ ਹਾਂ।ਪਰ ਜਿਸ ਤਰ੍ਹਾਂ ਸਿਵਲ ਹਸਪਤਾਲ ਦੇ ਸਿੱਖਿਅਤ ਸਟਾਫ ਵਲੋਂ ਮੈਨੂੰ ਕੋਰੋਨਾ ਦੀ ਵੈਕਸੀਨ ਲਗਾਈ ਗਈ ਮੈਨੂੰ ਪਤਾ ਵੀ ਨਹੀਂ ਲੱਗਾ।              ਏ.ਡੀ.ਸੀ ਰਾਹੁਲ ਚਾਬਾ ਨੇ ਕੋਵਿਡ ਵੈਕਸੀਨੇਸ਼ਨ ਲਗਵਾਉਣ …

Read More »

ਮਜ਼ਦੂਰਾਂ, ਮੁਲਾਜ਼ਮਾਂ, ਕਿਸਾਨਾਂ ਵਲੋਂ ਕਾਲੇ ਕਾਨੂੰਨਾਂ ਵਿਰੁੱਧ ਫੂਕੀ ਮੋਦੀ ਸਰਕਾਰ ਦੀ ਅਰਥੀ

ਸਮਰਾਲਾ, 5 ਫਰਵਰੀ (ਇੰਦਰਜੀਤ ਸਿੰਘ ਕੰਗ) – ਮੋਦੀ ਸਰਕਾਰ ਵਲੋਂ ਕਾਰਪੋਰੇਟ ਪੱਖੀ ਲਿਆਂਦੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਪੁਰਅਮਨ ਅਤੇ ਹੱਕੀ ਕਿਸਾਨ ਜਨ ਅੰਦੋਲਨ ਨੂੰ ਫੇਲ੍ਹ ਕਰਨ ਦੀਆਂ ਮੋਦੀ ਹਕੂਮਤ ਦੀਆਂ ਫਿਰਕੂ ਫਾਸ਼ੀਵਾਦੀ ਚਾਲਾਂ ਨੂੰ ਮੋੜਾ ਦੇਣ ਲਈ ਇਥੇ ਮਜ਼ਦੂਰ, ਮੁਲਾਜ਼ਮ ਤਾਲਮੇਲ ਕੇਂਦਰ ਸਮਰਾਲਾ ਵਲੋਂ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਵਿਰੁੱਧ ਤਹਿਸੀਲ ਪੱਧਰੀ …

Read More »

ਸਖੀ ਵਨ ਸਟਾਪ ਸੈਂਟਰ’ ਵੱਲੋਂ ਸਰਕਾਰੀ ਆਈ.ਟੀ.ਆਈ ਵਿਖੇ ਜਾਗਰੂਕਤਾ ਸੈਮੀਨਾਰ

ਘਰੇਲੂ ਹਿੰਸਾ ਪੀੜਤ ਔਰਤਾਂ ਨੂੰ ਹਰੇਕ ਤਰ੍ਹਾਂ ਦੀ ਮਦਦ ਮਿਲਦੀ ਹੈ ਬਿਲਕੁੱਲ ਮੁਫ਼ਤ-ਮਨਜੀਤ ਕੌਰ ਨਵਾਂਸ਼ਹਿਰ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਕੰਪਲੈਕਸ ਨਵਾਂਸ਼ਹਿਰ ਵਿਖੇ ਚੱਲ ਰਹੇ ‘ਸਖੀ ਵਨ ਸਟਾਪ ਸੈਂਟਰ’ ਤੋਂ ਕੋਈ ਵੀ ਘਰੇਲੂ ਹਿੰਸਾ ਪੀੜਤ ਔਰਤ ਇਲਾਜ ਤੋਂ ਲੈ …

Read More »

ਜ਼ਿਲ੍ਹੇ ਦੇ ਕੰਢੀ ਖੇਤਰ ਵਿਚ ਪੀਣ ਵਾਲੇ ਪਾਣੀ ਦੀ ਨਹੀਂ ਆਵੇਗੀ ਕੋਈ ਤੋਟ- ਰੋਹਿਤ ਕੁਮਾਰ

100 ਫੀਸਦੀ ਪਰਿਵਾਰਾਂ ਨੂੰ ਹੋਰ ਬਿਹਤਰ ਢੰਗ ਨਾਲ ਪਾਈਪ ਰਾਹੀਂ ਮਿਲੇਗਾ ਸਾਫ਼-ਸੁਥਰਾ ਪਾਣੀ ਨਵਾਂਸ਼ਹਿਰ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੈਂਦੇ ਕੰਢੀ ਖੇਤਰ ਵਿਚ ਪੀਣ ਵਾਲੇ ਪਾਣੀ ਦੀ ਹੁਣ ਕੋਈ ਤੋਟ ਨਹੀਂ ਰਹੇਗੀ, ਕਿਉਂਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਇਥੇ ਹੋਰ ਬਿਹਤਰ ਢੰਗ ਨਾਲ ਜਲ …

Read More »

ਸ਼੍ਰੋਮਣੀ ਕਮੇਟੀ ਵੱਲੋਂ ਲੜਕੀਆਂ ਲਈ ਡਾਇਰੈਕਟੋਰੇਟ ਖੇਡਾਂ ਸਥਾਪਤ

ਨੌਜੁਆਨੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸ਼੍ਰੋਮਣੀ ਕਮੇਟੀ ਵਚਨਬੱਧ – ਬੀਬੀ ਜਗੀਰ ਕੌਰ ਅੰਮ੍ਰਿਤਸਰ, 5 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੜਕੀਆਂ ਨੂੰ ਖੇਡਾਂ ਵੱਲ ਹੋਰ ਉਤਸ਼ਾਹਤ ਕਰਨ ਲਈ ਇੱਕ ਅਹਿਮ ਫੈਸਲਾ ਲੈਂਦਿਆਂ ਵੱਖਰਾ ਡਾਇਰੈਕਟੋਰੇਟ ਸਥਾਪਤ ਕੀਤਾ ਹੈ।ਲੜਕੀਆਂ ਲਈ ਬਣਾਏ ਗਏ ਇਸ ਡਾਇਰੈਕਟੋਰੇਟ ਖੇਡਾਂ ਦੇ ਡਾਇਰੈਕਟਰ ਹਾਕੀ ਉਲੰਪੀਅਨ ਬੀਬੀ ਰਾਜਬੀਰ ਕੌਰ ਅਰਜੁਨਾ …

Read More »