Tuesday, November 24, 2026

Daily Archives: February 6, 2021

12 ਤੋਂ 15 ਫਰਵਰੀ ਤੱਕ ਗੈਰ ਕਾਨੂੰਨੀ ਢੰਗ ਨਾਲ ਇਕੱਠੇ ਹੋਣ ਤੇ ਪਬਲਿਕ ਮੀਟਿੰਗ ਕਰਨ ’ਤੇ ਪੂਰਨ ਪਾਬੰਦੀ

ਨਵਾਂਸ਼ਹਿਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਮਿਤੀ 12 ਫਰਵਰੀ 2021 ਨੂੰ ਸ਼ਾਮ 5 ਵਜੇ ਤੋਂ …

Read More »

ਕੈਂਪਸ ਵਿਦਿਆਰਥੀਆਂ ਦੀਆਂ ਆਫਲਾਈਨ ਪ੍ਰੀਖਿਆਵਾਂ ਸਫਲਤਾਪੂਰਵਕ ਸੰਪਨ

ਸਬੰਧਤ ਕਾਲਜਾਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਅੰਮ੍ਰਿਤਸਰ, 6 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕੈਂਪਸ ਅਤੇ ਰਿਜ਼ਨਲ ਕੈਂਪਸ ਜਲੰਧਰ ਅਤੇ ਗੁਰਦਾਸਪੁਰ ਦੇ ਵੱਖ ਵੱਖ ਵਿਭਾਗਾਂ ਦੇ ਆਫਲਾਈਨ ਲਿਖਤੀ ਅਤੇ ਪ੍ਰਯੋਗੀ ਇਮਤਿਹਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕਾਮਯਾਬੀ ਨਾਲ ਮੁਕੰਮਲ ਕਰ ਲਏ ਗਏ ਹਨ।ਯੂਨਵਿਰਸਿਟੀ ਦੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਇਹ ਜਾਣਕਾਰੀ ਦਿੰਦਿਆਂ …

Read More »

GNDU COMPLETES CAMPUS EXAMINATIONS IN OFFLINE MODE

Amritsar, February 6 (Punjab Post Bureau) – Guru Nanak Dev University has successfully conducted and completed the process of theory and practical examinations of various departments of the university and its regional campuses at Jalandhar and Gurdaspur in offline mode in accordance with the instructions of Punjab Government, said Prof. Sarbjot Singh Behl, Dean Academic Affairs of the University. He …

Read More »

ਪਿੰਡ ਜਗਦੇਵ ਕਲਾਂ ਤੇ ਮੱਲੂਨੰਗਲ ਵਿਖੇ ਸਥਾਪਤ ਕੀਤਾ ਜਾਵੇਗਾ ਸਾਲਿਡ ਵੇਸਟ ਪ੍ਰਾਜੈਕਟ-ਦਿਲਰਾਜ ਸਰਕਾਰੀਆ

ਖੰਨਾ ਪੇਪਰ ਮਿਲ ਦੇ ਸਹਿਯੋਗ ਨਾਲ ਬਲਾਕ ਹਰਸ਼ਾ ਛੀਨਾ ਨੂੰ 4000 ਡਸਟਬਿਨ, 20 ਰੇਹੜੀਆਂ ਤੇ 5000 ਪੌਦੇ ਭੇਟ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਪਿੰਡ ਜਗਦੇਵ ਕਲਾਂ ਅਤੇ ਮੱਲੂਨੰਗਲ ਵਿਖੇ ਸਰਕਾਰ ਵੱਲੋਂ ਸਾਲਿਡ ਵੇਸਟ ਮੈਨੈਜਮੈਂਟ ਪ੍ਰਾਜੈਕਟ ਸਥਾਪਤ ਕੀਤਾ ਜਾ ਰਿਹਾ ਹੈ ਜਿਸ ਨਾਲ ਪਿੰਡਾਂ ਵਿੱਚ ਲੱਗੀਆਂ ਰੂੜੀਆਂ ਨੂੰ ਖਤਮ ਕੀਤਾ ਜਾਵੇਗਾ ਅਤੇ ਘਰ ਘਰ ਤੋਂ ਕੂੜਾ ਕਰਕਟ ਇਕੱਠਾ ਕਰਕੇ ਸਾਲਿਡ …

Read More »

ਹੋਲ ਸੇਲ ਗੁਰੂ ਨਾਨਕ ਰੈਡੀਮੇਡ ਮਾਰਕੀਟ ਕਮੇਟੀ ਨੇ ਕੀਤਾ ਓ.ਪੀ ਸੋਨੀ ਦਾ ਧੰਨਵਾਦ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਸਥਾਨਕ ਹੋਲ ਸੇਲ ਰੈਡੀਮੇਡ ਗੁਰੂ ਨਾਨਕ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਦੁਕਾਨਦਾਰਾਂ ਨੇ ਕੈਬਨਿਟ ਮੰਤਰੀ ਓ.ਪੀ ਸੋਨੀ ਦਾ ਧੰਨਵਾਦ ਕੀਤਾ ਹੈ।ਜਥੇਬੰਦੀ ਦੇ ਪ੍ਰਧਾਨ ਅਸ਼ੋਕ ਛਾਬੜਾ ਨੇ ਮੰਤਰੀ ਸੋਨੀ ਦਾ ਸਨਮਾਨ ਕਰਨ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕਿ ਸਾਡੀ ਮਾਰਕੀਟ 15 ਦਿਨ ਕਿਸੇ ਜ਼ਿਆਦਤੀ ਵਿਰੁੱਧ ਬੰਦ ਸੀ ਅਤੇ ਸੋਨੀ ਨੂੰ ਜਦੋਂ ਪਤਾ ਲੱਗਾ ਤਾਂ ਉਨਾਂ …

Read More »

ਰੋਸ ਰੈਲੀਆਂ ਅਤੇ ਧਰਨੇ ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਅਤੇ ਵਿਖਾਵਾ ਕਰਨ ’ਤੇ …

Read More »

ਕਿਰਾਏਦਾਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣਾ ਲਾਜ਼ਮੀ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕਾਰਜ਼ਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਕਿਹਾ ਹੈ ਕਿ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਜਦੋਂ ਵੀ ਕੋਈ ਮਕਾਨ ਮਾਲਕ ਆਪਣੀ ਜਗ੍ਹਾ ਰਿਹਾਇਸ਼/ਵਪਾਰਕ ਮਕਸਦ ਲਈ ਕਿਰਾਏ ‘ਤੇ ਦੇਂਦੇ ਹਨ ਤਾਂ ਉਸ ਸਮੇਂ …

Read More »

ਆਵਾਜ਼ ਪ੍ਰਦੂਸ਼ਣ ਰੋਕਣ ਲਈ ਪਾਬੰਦੀ ਲਾਗੂ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਧਾਰਮਿਕ ਅਦਾਰਿਆਂ ਦੇ ਪ੍ਰਬੰਧਕਾਂ ਵਲੋਂ ਅਤੇ ਆਮ ਪਬਲਿਕ ਵਲੋਂ ਕਿਸੇ ਕਿਸਮ ਦਾ ਸ਼ੋਰ ਸੰਗੀਤ ਅਤੇ ਉਚੀ ਅਵਾਜ਼ ਕਰਨ ਵਾਲਾ ਕੋਈ ਵੀ ਯੰਤਰ ਨਾ ਚਲਾਉਣ ਅਤੇ ਵਿਆਹਾਂ ਦੇ …

Read More »

ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਰਹਿਣ ਲਈ ਪਛਾਣ ਪੱਤਰ ਲੈਣਾ ਜ਼ਰੂਰੀ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ, ਜਗਮੋਹਨ ਸਿੰਘ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਂਦਾ ਹਾਂ ਕਿ ਜ਼ੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਮਾਲਕ ਆਪਣੀਆਂ ਇਹਨਾਂ ਜਗਾਵਾਂ …

Read More »

5 ਕਰੋੜ 65 ਲੱਖ ਦੀ ਲਾਗਤ ਨਾਲ ਬਿਆਸ ਨੇੇੜੇ ਬਣੇਗਾ ਸੀਵਰੇਜ਼ ਟਰੀਟਮੈਟ ਪਲਾਂਟ

3 ਪਿੰਡ ਦੇ ਲੋਕਾਂ ਨੂੰ ਮਿਲੇਗਾ ਫਾਇਦਾ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ ਚਲਾਏ ਜਾ ਰਹੀ ਮੁਹਿੰਮ ਹਰ ਘਰ ਪਾਣੀ ਅਤੇ ਹਰ ਘਰ ਸਫਾਈ ਮੁਹਿੰਮ ਤਹਿਤ ਜਿਥੇ ਜ਼ਿਲਾ ਵਾਸੀਆਂ ਨੂੰ ਨਹਿਰੀ ਪਾਣੀ ਸਾਫ ਕਰਕੇ ਮੁਹੱਈਆ ਕਰਵਾਇਆ ਜਾਵੇਗਾ, ਉਥੇ ਹੀ ਹਰ ਪਿੰਡ ਵੀ ਸਫਾਈ ਵੱਲ ਵੀ ਵਿਸ਼ੇਸ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਵਲੋਂ ਬਿਆਸ ਦੇ ਨਜ਼ਦੀਕ 5.65 …

Read More »