Tuesday, November 24, 2026

Daily Archives: February 6, 2021

ਖੇਡ ਵਿਭਾਗ ਵਲੋਂ ਸਪੋਰਟਸ ਵਿੰਗ ਸਕੂਲ ਅੰਡਰ 14, 17 ਤੇ 19 ਸਾਲ ਖਿਡਾਰੀਆਂ ਦੇ ਟਰਾਇਲ ਲੈਣ ਦੀ ਪ੍ਰਕਿਰਿਆ ਆਰੰਭ

ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋੋਂ 2021-22 ਸੈਸ਼ਨ ਲਈ ਸਪੋਰਟਸ ਵਿੰਗ ਸਕੂਲਜ਼ (ਡੇ-ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 09-02-2021 ਤੋੋ 10-02-2021 ਤੱਕ ਅਤੇ ਤੈਰਾਕੀ (ਲੜਕੇ/ਲੜਕੀਆਂ) ਦੇ ਟਰਾਇਲ ਅਪ੍ਰੈਲ ਦੇ ਪਹਿਲੇ ਹਫਤੇ ਦੌਰਾਨ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।     …

Read More »

ਨਗਰ ਕੌਂਸਲ ਚੋਣਾਂ ‘ਚ ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਡਟੇ ਹਰੀ ਸਿੰਘ

ਬੇਦਾਗ ਕੌਂਸਲਰਾਂ ਨੂੰ ਜਿਤਾ ਕੇ ਸ਼ਹਿਰ ਦੀ ਕਾਇਆ ਕਲਪ ਕਰਾਂਗੇ – ਹਰੀ ਸਿੰਘ ਧੂਰੀ, 6 ਫਰਵਰੀ (ਪ੍ਰਵੀਨ ਗਰਗ) – ਧੂਰੀ ਵਿਖੇ ਹੋਣ ਜਾ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਅਕਾਲੀ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ਼ ਹਰੀ ਸਿੰਘ ਪ੍ਰੀਤ ਡਟੇ ਹੋਏ ਹਨ।ਲੋਕਾਂ ਨੂੰ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾ ਕੇ 2022 …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਤਰਨ ਤਾਰਨ ਰੋਡ ਸਕੂਲ ਵਿਖੇ ਭਾਈ ਗੁਰਇਕਬਾਲ ਦੀ ਪ੍ਰੇਰਨਾ ਸਦਕਾ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।                    ਪ੍ਰਿੰਸੀਪਲ ਜਸਲੀਨ ਕੌਰ ਨੇ ਦਸਿਆ ਕਿ ਬਾਬਾ ਦੀਪ ਸਿੰਘ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਸਹਿਜ਼ ਪਾਠ …

Read More »

ਜਨਮ ਦਿਨ ਮੁਬਾਰਕ – ਜੈਵੀਰ ਸਿੰਘ

ਧੂਰੀ, 6 ਫਰਵਰੀ (ਪ੍ਰਵੀਨ ਗਰਗ) – ਸੰਗਰੂਰ ਵਾਸੀ ਪ੍ਰਦੀਪ ਸਿੰਘ ਤੇ ਰਮਦੀਪ ਕੌਰ ਨੂੰ ਆਪਣੇ ਹੋਣਹਾਰ ਬੇਟੇ ਜੈਵੀਰ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

Six GNDU students clears PCS Judicial Exam

Amritsar, February 6 (Punjab Post Bureau) – Six students of Department of Laws, Guru Nanak Dev University Regional Campus, Ladhewali, Jalandhar have cleared PCS Judicial examination (2019-20), the result of which was declared on February 1, 2021. The students  who cleared the examination are Jasika Vij, Daughter of Devinder Vij, LL.B (2005-2008),and LL.M (2010-2012), Keshav Agnihotri, Son of GK Agnihotri, BA, …

Read More »

ਮਿਸ਼ਨ ਫਤਿਹ ਤਹਿਤ ਹੁਣ ਤੱਕ ਜਿਲਾ ਸੰਗਰੂਰ ’ਚ 4235 ਕੋਵਿਡ ਮਰੀਜ਼ ਸਿਹਤਯਾਬ ਹੋਏ-ਰਾਮਵੀਰ

1817 ਸਿਹਤ ਤੇ ਮੁੱਢਲੀ ਕਤਾਰ ਦੇ ਕਾਮਿਆਂ ਨੇ ਲਵਾਇਆ ਕੋਵਿਡਸ਼ੀਲਡ ਵੈਕਸੀਨ – ਸਿਵਲ ਸਰਜਨ ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂਂ ਰੋਜ਼ਾਨਾ ਪਾਜ਼ਟਿਵ ਮਰੀਜ਼ਾਂ ਦਾ ਠੀਕ ਹੋਣਾ ਜ਼ਿਲਾ ਵਾਸੀਆਂ ਲਈ ਚੰਗਾ ਸੰਕੇਤ ਹੈ।ਕੋਰੋਨਾ ਨੰੂ ਹਰਾਉਣ ਲਈ ਜ਼ਿਲਾ ਵਾਸੀਆਂ ਵਲੋਂ ਮਿਲ ਰਹੇ ਸਹਿਯੋਗ ਕਾਰਨ ਹੀ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ।   …

Read More »

ਸੜਕੀ ਨਿਯਮਾਂ ਦੀ ਪਾਲਣਾ ਕਰਕੇ ਜਾਨੀ ਮਾਲੀ ਨੁਕਸਾਨ ਤੋਂ ਬਚਿਆ ਜਾ ਸਕਦੈ – ਛੀਨਾ

ਸਪਰਿੰਗ ਡੇਲਜ਼ ਪਬਲਿਕ ਸਕੂਲ ਵਿਖੇ ਲੱਗਾ ਟੈ੍ਰਫਿਕ ਨਿਯਮਾਂ ਬਾਰੇ ਜਾਗਰੂਕਤਾ ਕੈਂਪ ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਪ੍ਰਸਾਸਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਨੂੰ ਹੋਰ ਵਧੇਰੇ ਅਸਰਦਾਰ ਬਣਾਉਣ ਲਈ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ …

Read More »

ਖ਼ਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ 8 ਨੂੰ

ਅੰਮ੍ਰਿਤਸਰ, 6 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ 8 ਤੋਂ 15 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਇਸ ਕੋਰਸ ’ਚ ਭਾਗ ਲੈਣ ਦੇ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ …

Read More »

ਕੁੜੀਆਂ ‘ਚ ਅਨੀਮੀਆ ਦੀ ਰੋਕਥਾਮ ਸਬੰਧੀ ਪਾਇਲਟ ਪ੍ਰਾਜੈਕਟ ਦੇ ਨਿਕਲੇ ਸਾਰਥਿਕ ਨਤੀਜੇ – ਡੀ.ਸੀ

ਨਡਾਲਾ ਵਿਖੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ 159 ਲੜਕੀਆਂ ਨੂੰ ਦਿੱਤੇ ਆਇਰਨ ਭਰਪੂਰ ਵਸਤਾਂ ਦੇ ਪੈਕਟ ਨਡਾਲਾ (ਕਪੂਰਥਲਾ), 6 ਫਰਵਰੀ (ਪੰਜਾਬ ਪੋਸਟ ਬਿਊਰੋ) – ਲੜਕੀਆਂ ਵਿਚ ਖੂਨ ਦੀ ਜਾਂਚ ਤੇ ਅਨੀਮੀਆ ਦੇ ਖਾਤਮੇ ਸਬੰਧੀ ਨਡਾਲਾ ਬਲਾਕ ਵਿਚ “ਕਿਸ਼ੋਰ ਕੁੜੀਆਂ ਵਿੱਚ ਅਨੀਮੀਆ ਦੀ ਰੋਕਥਾਮ’ ਸਬੰਧੀ ਪਾਇਲਟ ਪ੍ਰਾਜੈਕਟ ਦੇ ਸਾਰਥਿਕ ਨਤੀਜੇ ਨਿਕਲੇ ਹਨ ਅਤੇ ਇਸ ਨਾਲ ਵਿਦਿਆਰਥਣਾਂ ਦੀ ਸਿਹਤ ਵਿਚ ਸੁਧਾਰ ਹੋਇਆ ਹੈ। …

Read More »

Kapurthala administration’s effort helps to improve Hb level in anemic girls – DC Deepti Uppal

Kapurthala, February 6 (Punjab Post Bureau) – Deputy Commissioner Kapurthala Ms. Deepti Uppal envisaged a healthy teenage girl population with zero anemias supplementing the state’s efforts towards an anemia frees Punjab.                  The noble initiative of the DC has started showing positive results as with constant medical intervention and school supervision; Hemoglobin levels …

Read More »