ਅੰਮ੍ਰਿਤਸਰ, 7 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਦੀ ਯੋਗ ਅਗਵਾਈ ਸਦਕਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ …
Read More »Daily Archives: February 7, 2021
ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ’ਚੋਂ ਹਾਸਲ ਕੀਤੇ ਪਹਿਲੇ 12 ਸਥਾਨ
ਅੰਮਿਤਸਰ, 7 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾਂ ਕੋਰਸ) ਸਮੈਸਟਰ ਛੇਵੇਂ ਦੀ ਲਈ ਗਈ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ’ਚੋਂ ਪਹਿਲੀਆਂ 12 ਪੁਜੀਸ਼ਨਾਂ ਹਾਸਲ ਕੀਤੀਆਂ। ਕਾਲਜ ਦੀ ਵਿਦਿਆਰਥਣ ਮਨਬੀਰ ਕੌਰ ਨੇ 515, ਮਨਜੋਤ ਕੌਰ ਨੇ 510 ਅਤੇ ਕੋਮਲਪ੍ਰੀਤ ਕੌਰ ਅਤੇ ਅੰਮ੍ਰਿਤਪਾਲ ਕੌਰ ਨੇ 508 …
Read More »ਪੰਜਾਬ ਤੇ ਯੂ.ਟੀ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਚੱਕਾ ਜਾਮ
ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਪੰਜਾਬ ਅਤੇ ਯੂ.ਟੀ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ’ਤੇ ਡੀ.ਐਮ.ਐਫ ਅਤੇ ਡੀ.ਟੀ.ਐਫ ਪੰਜਾਬ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਦੇਸ਼ ਵਿਆਪੀ ਚੱਕਾ ਜਾਮ ਦੇ ਪ੍ਰੋਗਰਾਮ ਵਿੱਚ ਭਰਵੀਂ ਸ਼ਮੂਲ਼ੀਅਤ ਕੀਤੀ। ਮੋਰਚੇ ਵਲੋਂ ਜਾਰੀ ਬਿਆਨ ਅਨੁਸਾਰ ਜਰਮਨਜੀਤ ਸਿੰਘ ਸੂਬਾ ਜਨਰਲ ਸਕੱਤਰ ਡੀ.ਐਮ.ਐਫ ਪੰਜਾਬ ਅਤੇ ਚਰਨਜੀਤ ਸਿੰਘ ਸੂਬਾ …
Read More »ਪਿੰਡ ਨਮਾਲਾ ਦੇ ਲੋਕਾਂ ਨੂੰ ਮਿਲ ਰਿਹਾ ਨਵੀਂ ਬਣੀ ਜਲ ਸਪਲਾਈ ਤੋਂ 24 ਘੰਟੇ ਪਾਣੀ
ਪਠਾਨਕੋਟ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਮਨੁੱਖੀ ਜੀਵਨ ਲਈ ਜਲ ਸਭ ਤੋਂ ਜਰੂਰੀ ਸਰੋਤ ਮੰਨਿਆ ਜਾਂਦਾ ਹੈ ਅਤੇ ਅਗਰ ਪੀਣ ਲਈ ਸੁੱਧ ਪਾਣੀ ਮਿਲ ਜਾਂਦਾ ਹੈ ਤਾਂ ਇਨਸਾਫ ਪੂਰੀ ਤਰ੍ਹਾਂ ਨਾਲ ਤੰਦਰੁਸਤ ਜੀਵਨ ਜੀ ਸਕਦਾ ਹੈ, ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਹਰ ਘਰ ਪਾਣੀ ਹਰ ਘਰ ਸਫਾਈ ਅਧੀਨ ਜਿਨ੍ਹਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਹੈ ਵਿਸ਼ੇਸ ਉਪਰਾਲੇ …
Read More »ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: 71 ‘ਚ 1 ਕਰੋੜ 25 ਲੱਖ ਲਾਗਤ ਵਾਲੀ ਸੜਕ ਦਾ ਉਦਘਾਟਨ
ਭਾਜਪਾ ਦੇ ਕਈ ਪਰਿਵਾਰ ਕਾਂਗਰਸ ਵਿੱਚ ਹੋਏ ਸ਼ਾਮਲ ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੀਆਂ ਸਾਰੀਆਂ ਵਾਰਡਾਂ ਵਿਚ ਵਿਕਾਸ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀ ਰਹੇਗਾ।ਇੰਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 71 ਅਧੀਨ ਪੈਦੇ ਇਲਾਕੇ ਫਤਾਹਪੁਰ …
Read More »ELECTION OBSERVERS ASK ROs TO ENSURE FREE, FAIR, AND INDEPENDENT POLLS
Kapurthala, February 7 (Punjab Post Bureau) – Election Observers for Municipal Corporation Kapurthala and Municipal Council Sultanpur Lodhi elections today asked the returning officers (ROs) to ensure free, fair, and independent polls in the district. Presiding over a meeting with the ROs at the District Administrative Complex today, the General Observer Vinay Bublani, Police Observer SK Kalia, accompanied by …
Read More »ਸ਼ਾਂਤੀਮਈ, ਨਿਰਪੱਖ ਤੇ ਅਜ਼ਾਦਾਨਾ ਢੰਗ ਨਾਲ ਚੋਣਾਂ ਕਰਵਾਉਣ ਰਿਟਰਨਿੰਗ ਅਫ਼ਸਰਾਂ ਨੂੰ – ਚੋਣ ਆਬਜ਼ਰਵਰ
ਕਿਹਾ ਰਾਜਨੀਤਿਕ ਪਾਰਟੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਕਪੂਰਥਲਾ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਦੇ ਚੋਣ ਆਬਜ਼ਰਵਰ ਨੇ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ …
Read More »ਐਸ.ਡੀ.ਐਮ ਵਰਿੰਦਰਪਾਲ ਸਿੰਘ ਬਾਜਵਾ ਦੀ ਅਗਵਾਈ ’ਚ ਚੋਣ ਅਮਲੇ ਨੂੰ ਸਿਖਲਾਈ
ਕਪੂਰਥਲਾ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਪੂਰਥਲਾ ਵਿਖੇ ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਵਿਖੇ ਕਰਵਾਈਆਂ ਜਾ ਰਹੀਆਂ ਚੋਣਾਂ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਕਪੂਰਥਲਾ ਵਿਖੇ ਉਪ ਮੰਡਲ ਮੈਜਿਸਟਰੇਟ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਚੋਣ ਅਮਲੇ ਨੂੰ ਚੋਣਾਂ ਸਬੰਧੀ ਸਿਖਲਾਈ ਪ੍ਰਦਾਨ ਕੀਤੀ ਗਈ। …
Read More »ਹਰ ਘਰ ਪਾਣੀ ਹਰ ਘਰ ਸਫਾਈ ਅਧੀਨ ਪਿੰਡ ਸਾਦੀਪੁਰ ਦੇ ਹਰ ਘਰ ਵਿੱਚ ਮਿਲ ਰਿਹਾ ਪੀਣ ਵਾਲਾ ਸ਼ੁੱਧ ਪਾਣੀ
53.25 ਲੱਖ ਨਾਲ ਲਗਾਈ ਵਾਟਰ ਸਪਲਾਈ ਦਾ ਕੀਤਾ ਨਿਰਮਾਣ ਪਠਾਨਕੋਟ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਹਰ ਘਰ ਪਾਣੀ ਹਰ ਘਰ ਸਫਾਈ ਮਿਸ਼ਨ ਜਿਲ੍ਹਾ ਪਠਾਨਕੋਟ ਦੇ ਪਿੰਡ ਸਾਦੀਪੁਰ ਦੇ ਲੋਕਾਂ ਤੇ ਪੂਰੀ ਤਰ੍ਹਾਂ ਫਿੱਟ ਬੈਠਦਾ ਹੈ ਪਿੰਡ ਵਿੱਚ ਲਗਾਈ ਜਲ ਸਪਲਾਈ ਹਰ ਘਰ ਵਿੱਚ ਪਾਣੀ ਪਹੁੰਚਾ ਰਹੀ ਹੈ ਅਤੇ ਜਲ ਸਪਲਾਈ ਦੀ ਵਿਵਸਥਾ ਲਈ ਇਹ ਪਿੰਡ ਜਿਲ੍ਹਾ ਪਠਾਨਕੋਟ ਲਈ ਰੋਲ …
Read More »ਪਿੰਡ ਬੀਸਲਾ ਦੇ 298 ਘਰਾਂ ਨੂੰ ਮਿਲਿਆ ਪੀਣ ਵਾਲਾ ਸਾਫ਼-ਸੁਥਰਾ ਪਾਣੀ
ਨਵਾਂਸ਼ਹਿਰ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਏ ਗਏ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੀਸਲਾ ਦੇ 298 ਘਰਾਂ ਦੇ 1296 ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ …
Read More »
Punjab Post Daily Online Newspaper & Print Media